Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    8:57:29 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਨਸ਼ੇ ਅਤੇ ਹਥਿਆਰਾਂ ਦੀ ਸਮੱਗਲਿੰਗ ’ਚ ਸ਼ਾਮਲ ਹਨ ਸੁਰੱਖਿਆ ਬਲਾਂ ਦੇ ਕੁਝ ਕੁ ਮੈਂਬਰ

ARTICLE News Punjabi(ਸੰਪਾਦਕੀ)

ਨਸ਼ੇ ਅਤੇ ਹਥਿਆਰਾਂ ਦੀ ਸਮੱਗਲਿੰਗ ’ਚ ਸ਼ਾਮਲ ਹਨ ਸੁਰੱਖਿਆ ਬਲਾਂ ਦੇ ਕੁਝ ਕੁ ਮੈਂਬਰ

  • Updated: 12 Aug, 2021 03:38 AM
Article
the security forces are involved in drug and arms smuggling
  • Share
    • Facebook
    • Tumblr
    • Linkedin
    • Twitter
  • Comment

ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੇ ਸਮੱਗਲਰਾਂ ਵਿਰੁੱਧ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਦੇ ਬਾਵਜੂਦ ਸੁਰੱਖਿਆ ਬਲਾਂ ਨਾਲ ਜੁੜੇ ਵੱਖ-ਵੱਖ ਸੂਬਿਆਂ ਦੇ ਕੁਝ ਕੁ ਕਰਮਚਾਰੀਆਂ ਦੀ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੇ ਵਪਾਰ ਦੇ ਇਲਾਵਾ ਹੋਰਨਾਂ ਅਪਰਾਧਾਂ ’ਚ ਵੀ ਸ਼ਮੂਲੀਅਤ ਅਕਸਰ ਸਾਹਮਣੇ ਆਉਂਦੀ ਰਹਿੰਦੀ ਹੈ :

* 3 ਮਾਰਚ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ) ਨੇ ਜੰਮੂ-ਕਸ਼ਮੀਰ ਦੇ ਹੰਦਵਾੜਾ ਤੋਂ ਬੀ.ਐੱਸ.ਐੱਫ. ਦੇ ਇਕ ਏ.ਐੱਸ.ਆਈ. ਰਮੇਸ਼ ਕੁਮਾਰ ਨੂੰ ਲਸ਼ਕਰ-ਏ-ਤੋਏਬਾ ਅਤੇ ਹਿਜ਼ਬੁਲ ਮੁਜਾਹਿਦੀਨ ਨਾਲ ਜੁੜੇ ਸਰਹੱਦ ਪਾਰ ਦੇ ਨਸ਼ਾ ਸਮੱਗਲਰਾਂ ਦੀ ਕਥਿਤ ਤੌਰ ’ਤੇ ਸਹਾਇਤਾ ਕਰਨ ਦੇ ਦੋਸ਼ ’ਚ ਫੜਿਆ।

* 15 ਮਾਰਚ ਨੂੰ ਉੱਤਰੀ 24 ਪਰਗਨਾ (ਬੰਗਾਲ) ਪੁਲਸ ਨੇ ਹੈਰੋਇਨ ਸਪਲਾਈ ਕਰਨ ਵਾਲੇ ਨਸ਼ਾ ਸਮੱਗਲਰਾਂ ਦੇ ਗਿਰੋਹ ’ਚ ਸ਼ਾਮਲ 2 ਕਾਂਸਟੇਬਲਾਂ ਨੂੰ ਗ੍ਰਿਫਤਾਰ ਕੀਤਾ।

* 1 ਜੂਨ ਨੂੰ ਆਸਾਮ ਪੁਲਸ ਦੇ ‘ਬਾਰਡਰ ਵਿੰਗ’ ’ਚ ਤਾਇਨਾਤ ਡੀ. ਐੱਸ. ਪੀ. ਜਤਿਨ ਚੰਦਰ ਦਾਸ ਨੂੰ ਨਸ਼ਾ ਸਮੱਗਲਰਾਂ ਦੇ ਨਾਲ ਸਬੰਧਾਂ ਦੇ ਦੋਸ਼ ’ਚ ਫੜਿਆ।

* 18 ਜੂਨ ਨੂੰ ਉੱਤਰਾਖੰਡ ਦੇ ਚੰਪਾਵਤ ਜ਼ਿਲੇ ’ਚ ਤਾਇਨਾਤ ਦੋ ਸਿਪਾਹੀਆਂ ਸਮੇਤ 4 ਵਿਅਕਤੀਆਂ ਨੂੰ ਊਧਮ ਸਿੰਘ ਨਗਰ ਦੀ ਪੁਲਸ ਨੇ 8 ਕਿਲੋ ਚਰਸ ਦੇ ਨਾਲ ਫੜਿਆ।

* 9 ਜੁਲਾਈ ਨੂੰ ਬਿਹਾਰ ਦੇ ਅਰਵਲ ਸ਼ਹਿਰ ’ਚ ਪੁਲਸ ਨੇ ਬੀ. ਐੱਸ. ਐੱਫ. ਦੇ ਇਕ ਜਵਾਨ ਨੂੰ ਭਾਰੀ ਮਾਤਰਾ ’ਚ ਹਥਿਆਰ ਅਤੇ ਗੋਲਾ-ਬਾਰੂਦ ਲਿਜਾਣ ਦੇ ਦੋਸ਼ ’ਚ ਫੜਿਆ ਹੈ।

* 11 ਜੁਲਾਈ ਨੂੰ ਸਾਂਬਾ ਸੈਕਟਰ ਤੋਂ 9 ਐੱਮ.ਐੱਮ. ਪਿਸਟਲ ਅਤੇ 2 ਮੈਗਜ਼ੀਨ ਅਤੇ 80 ਕਾਰਤੂਸਾਂ ਦੇ ਨਾਲ ਬੀ. ਐੱਸ. ਐੱਫ. ਦਾ ਜਵਾਨ ਸੁਮਿਤ ਕੁਮਾਰ ਫੜਿਆ ਗਿਆ। ਫਿਰ 13 ਜੁਲਾਈ ਨੂੰ ਉਸ ਦੇ ਕਬਜ਼ੇ ’ਚੋਂ 32 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਜਾਂਚ ’ਚ ਪਤਾ ਲੱਗਾ ਕਿ ਦੋਸ਼ੀ ਪਾਕਿਸਤਾਨ ’ਚ ਬੈਠੇ ਸਮੱਗਲਰਾਂ ਦੇ ਸੰਪਰਕ ’ਚ ਸੀ।

* 20 ਜੁਲਾਈ ਨੂੰ ਉਪਰੋਕਤ ਕੇਸ ਦੇ ਸਬੰਧ ’ਚ ਹੀ ਫੌਜ ਦੇ ਇਕ ਜਵਾਨ ਅਤੇ ਉਸ ਦੇ 3 ਸਾਥੀਆਂ ਨੂੰ ਬਰੇਲੀ ਤੋਂ ਗ੍ਰਿਫਤਾਰ ਕੀਤਾ ਗਿਆ।

* 5 ਅਗਸਤ ਨੂੰ ਤਰਨਤਾਰਨ ਦੇ ਨੇੜੇ ਥਾਣਾ ਕੱਚਾ-ਪੱਕਾ ਦੀ ਪੁਲਸ ਨੇ 15 ਪੰਜਾਬ, 7 ਆਰ.ਆਰ. ਬਟਾਲੀਅਨ ਸ਼੍ਰੀਨਗਰ ’ਚ ਬਤੌਰ ਕਾਂਸਟੇਬਲ ਤਾਇਨਾਤ ਇਕ ਫੌਜੀ ਅਤੇ ਉਸ ਦੇ ਸਾਥੀ ਨੂੰ 2900 ਨਸ਼ੀਲੀਆਂ ਗੋਲੀਆਂ, ਇਕ ਪਿਸਤੌਲ, 5 ਕਾਰਤੂਸਾਂ ਅਤੇ ਇਕ ਸਕਾਰਪੀਓ ਗੱਡੀ ਸਮੇਤ ਗ੍ਰਿਫਤਾਰ ਕੀਤਾ, ਜੋ ਆਪਣੀ ਗੱਡੀ ’ਤੇ ਪੰਜਾਬ ਪੁਲਸ ਦਾ ਸਟਿਕਰ ਲਗਾ ਕੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ।

* 6 ਅਗਸਤ ਨੂੰ ਲੁਧਿਆਣਾ ਦੇ ਥਾਣਾ ਡਾਬਾ ’ਚ ਤਾਇਨਾਤ ਪੰਜਾਬ ਪੁਲਸ ਦੇ ਥਾਣੇਦਾਰ ਰਾਜਿੰਦਰ ਸਿੰਘ ਨੂੰ 2 ਸਾਥੀਆਂ ਦਲਜੀਤ ਕੌਰ ਬਬਲੀ ਅਤੇ ਪਵਨਜੀਤ ਸਿੰਘ ਸਮੇਤ ਲਗਭਗ 25 ਲੱਖ ਰੁਪਏ ਮੁੱਲ ਦੇ ਸਾਢੇ 3 ਕੁਇੰਟਲ ਚੂਰਾ-ਪੋਸਤ ਦੇ ਨਾਲ ਗ੍ਰਿਫਤਾਰ ਕੀਤਾ ਗਿਆ। ਪਿਛਲੇ ਢਾਈ ਸਾਲਾਂ ’ਚ ਲੁਧਿਆਣਾ ਕਮਿਸ਼ਨਰੇਟ ਦੇ ਅਧੀਨ ਤਾਇਨਾਤ 9 ਪੁਲਸ ਮੁਲਾਜ਼ਮ ਨਸ਼ੇ ਦੇ ਧੰਦੇ ’ਚ ਸ਼ਾਮਲ ਪਾਏ ਗਏ ਹਨ।

* 10 ਅਗਸਤ ਨੂੰ ਬਿਜਨੌਰ ’ਚ ਮਾਲਨ ਨਦੀ ਦੇ ਕੰਢੇ ਮੁਕਾਬਲੇ ਦੇ ਬਾਅਦ ਪੁਲਸ ਨੇ ਸੋਨਾ ਲੁੱਟਣ ਵਾਲੇ ਗਿਰੋਹ ਦੇ ਸਰਗਨਾ ਐੱਨ. ਐੱਸ. ਜੀ. ਦੇ ਬਰਖਾਸਤ ਕਮਾਂਡੋ ਰਣਜੀਤ ਅਤੇ ਇਕ ਹੋਰ ਬਦਮਾਸ਼ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਪਿਸਤੌਲਾਂ ਅਤੇ 1 ਮੋਟਰਸਾਈਕਲਾਂ ਦੇ ਇਲਾਵਾ 303 ਗ੍ਰਾਮ ਸੋਨਾ ਬਰਾਮਦ ਕੀਤਾ।

ਇੱਥੇ ਇਹ ਗੱਲ ਵੀ ਵਰਨਣਯੋਗ ਹੈ ਕਿ ਆਮ ਤੌਰ ’ਤੇ ਸਾਡੇ ਅਧਿਕਾਰੀ ਨਸ਼ੇ ਦੀ ਸਮੱਗਲਿੰਗ ਦੇ ਲਈ ਪਾਕਿਸਤਾਨ ਦੇ ਸਿਰ ’ਤੇ ਭਾਂਡਾ ਭੰਨ੍ਹ ਦਿੰਦੇ ਹਨ ਪਰ ਇਸ ਤੱਥ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਜੇਕਰ ਸੁਰੱਖਿਆ ਬਲਾਂ ਨਾਲ ਜੁੜੇ ਭਾਰਤੀ ਅਧਿਕਾਰੀ ਇਸ ’ਚ ਸ਼ਾਮਲ ਨਾ ਹੋਣ ਤਾਂ ਪਾਕਿਤਾਨ ਤੋਂ ਨਸ਼ਿਆਂ ਦੀ ਸਮੱਗਲਿੰਗ ਹੋ ਹੀ ਨਹੀਂ ਸਕਦੀ।

ਇਹੀ ਕਾਰਨ ਹੈ ਕਿ ਜਦੋਂ ਕਦੀ ਵੀ ਭਾਰਤ ਸਰਕਾਰ ਨੇ ਪਾਕਿਸਤਾਨ ਦੀ ਸਰਕਾਰ ਦੇ ਨਾਲ ਇਹ ਮਾਮਲਾ ਉਠਾਇਆ ਤਾਂ ਉਨ੍ਹਾਂ ਨੇ ਸਾਨੂੰ ਸਾਡੀਆਂ ਕਮਜ਼ੋਰੀਆਂ ਦੱਸ ਕੇ ਭਾਂਡਾ ਸਾਡੇ ਸਿਰ ’ਤੇ ਹੀ ਭੰਨ੍ਹ ਦਿੱਤਾ।

28 ਮਾਰਚ, 2010 ਨੂੰ ਵਾਹਘਾ ’ਚ ਪਾਕਿ ਰੇਂਜਰਸ ਦੇ ਮਹਾ-ਨਿਰਦੇਸ਼ਕ ਮੁਹੰਮਦ ਯਾਕੂਬ ਦੇ ਸਾਹਮਣੇ ਬੀ. ਐੱਸ. ਐੱਫ ਦੇ ਐਡੀਸ਼ਨਲ ਡਾਇਰੈਕਟਰ ਪੀ. ਪੀ. ਐੱਸ ਸਿੱਧੂ ਨੇ ਜਦੋਂ ਇਹ ਮਾਮਲਾ ਉਠਾਇਆ ਤਾਂ ਉਨ੍ਹਾਂ ਨੇ ਸਾਡੇ ਮੂੰਹ ’ਤੇ ‘ਚਪੇੜ’ ਮਾਰਦੇ ਹੋਏ ਕਿਹਾ ਸੀ :

‘‘ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ’ਚ ਘੁਸਪੈਠ ਦੀ ਕੋਈ ਕੋਸ਼ਿਸ਼ ਨਹੀਂ ਹੋਈ ਹੈ। ਭਾਰਤ ਵੱਲੋਂ ਸਰਹੱਦ ’ਤੇ ਕੰਡਿਆਲੀ ਵਾੜ ਹੈ। ਥਾਂ-ਥਾਂ ’ਤੇ ਗੇਟ ਬਣਾਏ ਗਏ ਹਨ ਅਤੇ ਸਮੱਗਲਰਾਂ ’ਤੇ ਨਜ਼ਰ ਰੱਖਣ ਦੇ ਲਈ ਫਲੱਡ ਲਾਈਟਸ ਲੱਗੀਆਂ ਹਨ। ਭਾਰਤੀ ਸਰਹੱਦ ’ਤੇ ਚੌਕਸੀ ਅਤੇ ਗਸ਼ਤ ਦੀ ਵਿਵਸਥਾ ਹੈ, ਫਿਰ ਵੀ ਜੇਕਰ ਸਰਹੱਦ ’ਤੇ ਸਮੱਗਲਿੰਗ ਹੁੰਦੀ ਹੈ ਤਾਂ ਇਸ ਬਾਰੇ ਭਾਰਤੀ ਅਧਿਕਾਰੀਆਂ ਨੂੰ ਹੀ ਸੋਚਣ ਦੀ ਲੋੜ ਹੈ।’’

ਉਪਰੋਕਤ ਘਟਨਾਵਾਂ ਤੋਂ ਸਪੱਸ਼ਟ ਹੈ ਕਿ ਸਾਡੇ ਸੁਰੱਖਿਆ ਬਲਾਂ ਦੇ ਅੰਦਰ ਵੀ ਕੁਝ ਕਾਲੀਆਂ ਭੇਡਾਂ ਮੌਜੂਦ ਹਨ, ਜੋ ਇਹ ਦਰਸਾਉਂਦੀਆਂ ਹਨ ਕਿ ਫੌਜ ਦੇ ਨਾਲ-ਨਾਲ ਪੁਲਸ ਬਲਾਂ ਦੀ ਜ਼ਿਆਦਾ ਨਿਗਰਾਨੀ, ਚੌਕਸੀ ਅਤੇ ਬੜੀ ਡੂੰਘਾਈ ਪੂਰਵਕ ਤਲਾਸ਼ੀ ਦਾ ਸਿਲਸਿਲਾ ਵਧਾਉਣ ਅਤੇ ਦੋਸ਼ੀਆਂ ’ਤੇ ਸਖਤ ਕਾਰਵਾਈ ਕਰਨ ਦੀ ਲੋੜ ਹੈ, ਤਦ ਹੀ ਨਸ਼ਿਆਂ ਦੀ ਲਾਹਨਤ ਤੋਂ ਮੁਕਤੀ ਪਾਈ ਜਾ ਸਕੇਗੀ ਕਿਉਂਕਿ ਇਨ੍ਹਾਂ ਨੂੰ ਕੁਝ ਉੱਚ ਅਧਿਕਾਰੀਆਂ ਦਾ ਸਮਰਥਨ ਵੀ ਪ੍ਰਾਪਤ ਹੋ ਸਕਦਾ ਹੈ।

-ਵਿਜੇ ਕੁਮਾਰ

  • arms smuggling
  • security forces
  • ਹਥਿਆਰਾਂ
  • ਸਮੱਗਲਿੰਗ

ਜ਼ਹਿਰੀਲੀ ਸ਼ਰਾਬ ਦੇ ਵਪਾਰੀਆਂ ਨੂੰ ਉਮਰ ਕੈਦ ਜਾਂ ਮੌਤ ਦੀ ਸਜ਼ਾ ਮੱਧ ਪ੍ਰਦੇਸ਼ ਸਰਕਾਰ ਦਾ ਸਹੀ ਫੈਸਲਾ

NEXT STORY

Stories You May Like

  • strict action against smuggling of illegal weapons
    ਹਥਿਆਰਾਂ ਦੀ ਸਮੱਗਲਿੰਗ ਖ਼ਿਲਾਫ਼ ਸਖ਼ਤ ਕਾਰਵਾਈ, 4 ਪਿਸਤੌਲ, 7 ਜ਼ਿੰਦਾ ਰੌਂਦ ਤੇ ਮੈਗਜ਼ੀਨਾਂ ਬਰਾਮਦ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • robbery plan  robber gang  moga police
    ਲੁੱਟਾਂ-ਖੋਹਾਂ ਅਤੇ ਡਕੈਤੀ ਦੀ ਯੋਜਨਾ ਬਣਾ ਰਹੇ ਤੇਜ਼ਧਾਰ ਹਥਿਆਰਾਂ ਸਮੇਤ 4 ਕਾਬੂ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • employment crisis increases for people in china  social security  future
    ਚੀਨ 'ਚ ਲੋਕਾਂ ਲਈ ਵਧਿਆ ਰੁਜ਼ਗਾਰ ਦਾ ਸੰਕਟ, ਸਮਾਜਿਕ ਸੁਰੱਖਿਆ ਅਤੇ ਆਰਥਿਕ ਭਵਿੱਖ ਬਾਰੇ ਵਧੀਆਂ ਚਿੰਤਾਵਾਂ
  • big arms module busted in punjab
    ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼! 2 ਮੁਲਜ਼ਮ 7 ਪਿਸਤੌਲਾਂ ਤੇ 40 ਕਾਰਤੂਸ ਸਮੇਤ ਗ੍ਰਿਫ਼ਤਾਰ
  • amritsar  2 members of gang that opened fire on shops and houses arrested
    ਅੰਮ੍ਰਿਤਸਰ: ਦੁਕਾਨਾਂ ਤੇ ਘਰਾਂ 'ਤੇ ਗੋਲੀਆਂ ਚਲਾਉਣ ਵਾਲੇ ਗੈਂਗ ਦੇ 2 ਮੈਂਬਰ ਗ੍ਰਿਫਤਾਰ, 3 ਹੋਰ ਸਾਥੀਆਂ ਦੀ ਭਾਲ ਜਾਰੀ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • the growing business of fake and adulterated food products
      ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
    • gangs of   robber brides   are becoming active in the country
      ‘ਦੇਸ਼ ’ਚ ਸਰਗਰਮ ਹੋ ਰਹੇ ਹਨ’ ਲੁਟੇਰੀਆਂ ਦੁਲਹਨਾਂ ਦੇ ਗਿਰੋਹ!
    • when will we finally learn to treat women with respect
      ‘ਔਰਤਾਂ ਨਾਲ ਸਤਿਕਾਰਯੋਗ ਵਿਵਹਾਰ’ ਆਖਿਰ ਅਸੀਂ ਕਦੋਂ ਕਰਨਾ ਸਿੱਖਾਂਗੇ!
    • manipur has become the easiest entry point for drugs from myanmar
      ‘ਮਣੀਪੁਰ ਬਣਿਆ ਮਿਆਂਮਾਰ ਤੋਂ ਭਾਰਤ ’ਚ ਨਸ਼ੇ’ ਦੀ ਆਮਦ ਦਾ ਸਭ ਤੋਂ ਸੁਖਾਲਾ...
    • confiscated goods kept in police stations are now being stolen
      ‘ਥਾਣਿਆਂ ’ਚ ਰੱਖਿਆ ਜ਼ਬਤ ਸਾਮਾਨ’ ਹੁਣ ਚੋਰੀ ਹੋਣ ਲੱਗਾ!
    • the cause of death people becoming manufacturers of fake medicines
      ‘ਨਕਲੀ ਦਵਾਈਆਂ ਦੇ ਨਿਰਮਾਤਾ’ ਬਣ ਰਹੇ ਲੋਕਾਂ ਦੀ ਮੌਤ ਦਾ ਕਾਰਨ!
    • bribe taking police officers   are becoming the reason for the disgrace
      ‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!
    • incidents of ragging are increasing in educational institutions
      ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
    • controversy with meloni  will trump control his anger
      ਮੇਲੋਨੀ ਨਾਲ ਵਿਵਾਦ, ਕੀ ਟਰੰਪ ਆਪਣੇ ਗੁੱਸੇ ’ਤੇ ਕਾਬੂ ਪਾਉਣਗੇ?
    • drugs  drugs   drugs    how will the youth of the country survive
      ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +