Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    10:15:34 PM

  • arguments in bikram majithia  s bail case complete

    ਬਿਕਰਮ ਮਜੀਠੀਆ ਦੀ ਜ਼ਮਾਨਤ ਮਾਮਲੇ 'ਚ ਬਹਿਸ ਹੋਈ...

  • tarun chugh rajya sabha entry madhya pradesh bjp

    ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ

  • sukhbir singh badal on giani raghbir singh

    ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ 'ਤੇ ਸੁਖਬੀਰ...

  • the weather has changed in punjab

    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਰਾਜਗ ’ਚ ਤਾਲਮੇਲ ਲਈ ਤਾਲਮੇਲ ਕਮੇਟੀ ਜਿੰਨੀ ਜਲਦੀ ਬਣੇ, ਓਨਾ ਹੀ ਚੰਗਾ

ARTICLE News Punjabi(ਸੰਪਾਦਕੀ)

ਰਾਜਗ ’ਚ ਤਾਲਮੇਲ ਲਈ ਤਾਲਮੇਲ ਕਮੇਟੀ ਜਿੰਨੀ ਜਲਦੀ ਬਣੇ, ਓਨਾ ਹੀ ਚੰਗਾ

  • Updated: 19 Nov, 2019 01:23 AM
Article
the sooner the coordinating committees become co ordinated
  • Share
    • Facebook
    • Tumblr
    • Linkedin
    • Twitter
  • Comment

ਪਿਛਲੇ ਕੁਝ ਸਾਲਾਂ ਦੌਰਾਨ ਭਾਜਪਾ ਬਹੁਤ ਤੇਜ਼ੀ ਨਾਲ ਸਫਲਤਾ ਦੀਆਂ ਪੌੜੀਆਂ ਚੜ੍ਹੀ ਅਤੇ ਇਕ ਸਮੇਂ ਦੇਸ਼ ਦੇ 20 ਤੋਂ ਵੱਧ ਸੂਬਿਆਂ ’ਤੇ ਇਸ ਦਾ ਅਤੇ ਸਹਿਯੋਗੀ ਪਾਰਟੀਆਂ ਦਾ ਸ਼ਾਸਨ ਸਥਾਪਿਤ ਹੋ ਗਿਆ।

ਪਰ ਭਾਜਪਾ ਦੀ ਸਹਿਯੋਗੀ ਪਾਰਟੀਆਂ ਨਾਲੋਂ ਦੂਰੀ ਵਧਣ ਅਤੇ ਭਾਜਪਾ ਦੇ ਅੰਦਰ ਵੀ ਅਸੰਤੋਸ਼ ਕਾਰਣ ਜਲਦੀ ਹੀ ਭਾਜਪਾ ਦੀ ਲੀਡ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਵਿਚ ਮਿਲੀਆਂ ਹਾਰਾਂ ਅਤੇ ਹਾਲ ਹੀ ਵਿਚ ਸੰਪੰਨ ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਚੋਣਾਂ ਵਿਚ ਆਸ ਮੁਤਾਬਿਕ ਪ੍ਰਦਰਸ਼ਨ ਨਾ ਕਰ ਸਕਣ ਕਾਰਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਪਰ ਹੁਣ ਵੀ ਇਨ੍ਹਾਂ ਦਾ ਸ਼ਾਸਨ 16 ਸੂਬਿਆਂ ਵਿਚ ਹੈ।

ਹਰਿਆਣਾ ਦੀਆਂ ਚੋਣਾਂ ਵਿਚ ਭਾਜਪਾ ਵਲੋਂ ਖੜ੍ਹੇ ਕੀਤੇ ਗਏ 12 ਮੰਤਰੀਆਂ ’ਚੋਂ 8 ਨੂੰ ਹਾਰ ਦਾ ਮੂੰਹ ਦੇਖਣਾ ਪਿਆ ਅਤੇ ਇਸ ਨੂੰ ਆਪਣੀ ਧੁਰਵਿਰੋਧੀ ‘ਜਜਪਾ’ ਨਾਲ ਗੱਠਜੋੜ ਕਰਕੇ ਸਰਕਾਰ ਬਣਾਉਣ ਲਈ ਮਜਬੂਰ ਹੋਣਾ ਪਿਆ, ਜਿਸ ਨੂੰ ਮਜ਼ਬੂਤੀ ਪ੍ਰਦਾਨ ਕਰਨਾ ਹੁਣ ਦੋਵਾਂ ਦੀ ਜ਼ਿੰਮੇਵਾਰੀ ਹੈ।

ਓਧਰ ਮਹਾਰਾਸ਼ਟਰ ਵਿਚ ਭਾਜਪਾ ਨੇ ਸ਼ਿਵ ਸੈਨਾ ਨਾਲ ਮਿਲ ਕੇ ਚੋਣ ਲੜੀ ਪਰ ਸੱਤਾ ਦੀ ਹਿੱਸੇਦਾਰੀ ਦੇ ਸਵਾਲ ’ਤੇ ਦੋਵਾਂ ਪਾਰਟੀਆਂ ਵਿਚ ਠਣ ਜਾਣ ਨਾਲ ਨਾ ਸਿਰਫ ਦੋਵਾਂ ਪਾਰਟੀਆਂ ਦਾ 30 ਸਾਲ ਪੁਰਾਣਾ ਗੱਠਜੋੜ ਟੁੱਟ ਗਿਆ, ਸਗੋਂ ਕਿਸੇ ਵੀ ਪਾਰਟੀ ਦੇ ਸਰਕਾਰ ਬਣਾਉਣ ਵਿਚ ਸਫਲ ਨਾ ਹੋਣ ’ਤੇ ਉਥੇ ਰਾਸ਼ਟਰਪਤੀ ਸ਼ਾਸਨ ਲਗ ਗਿਆ ਹੈ।

ਇਸ ਸਮੇਂ ਸ਼ਿਵ ਸੈਨਾ ਤੋਂ ਇਲਾਵਾ ਭਾਜਪਾ ਦੇ ਅਨੇਕ ਗੱਠਜੋੜ ਸਹਿਯੋਗੀ ਇਸ ਤੋਂ ਨਾਰਾਜ਼ ਚੱਲ ਰਹੇ ਹਨ। ਨਿਤੀਸ਼ ਕੁਮਾਰ ਨੇ ਭਾਜਪਾ ਤੋਂ ਦੂਰੀ ਦਾ ਸੰਕੇਤ ਦਿੰਦੇ ਹੋਏ ਕਿਹਾ ਹੈ ਕਿ ਰਾਜਗ ਦੇ ਨਾਲ ਇਸ ਦਾ ਗੱਠਜੋੜ ਸਿਰਫ ਬਿਹਾਰ ਤਕ ਹੀ ਸੀਮਤ ਹੈ।

ਝਾਰਖੰਡ ਵਿਚ ‘ਆਜਸੂ’ ਅਤੇ ‘ਲੋਜਪਾ’ ਤੋਂ ਇਲਾਵਾ ਆਸਾਮ ਵਿਚ ‘ਆਸੂ’, ਉੱਤਰ ਪ੍ਰਦੇਸ਼ ਵਿਚ ‘ਅਪਨਾ ਦਲ’ ਅਤੇ ਕੇਰਲ ਵਿਚ ‘ਕੇਰਲ ਜਨ ਪਕਸ਼ਮ’ ਤੋਂ ਇਲਾਵਾ ਹੋਰ ਅਨੇਕ ਛੋਟੀਆਂ ਪਾਰਟੀਆਂ ਇਸ ਨਾਲ ਨਾਰਾਜ਼ ਚੱਲ ਰਹੀਆਂ ਹਨ ਅਤੇ ਪਿਛਲੇ ਦਿਨੀਂ ਤਾਂ ਝਾਰਖੰਡ ਵਿਚ ‘ਆਜਸੂ’ ਅਤੇ ‘ਲੋਜਪਾ’ ਨੇ ਭਾਜਪਾ ਨਾਲੋਂ ਵੱਖ ਹੋ ਕੇ ਆਜ਼ਾਦਾਨਾ ਤੌਰ ’ਤੇ ਚੋਣ ਲੜਨ ਦਾ ਐਲਾਨ ਵੀ ਕਰ ਦਿੱਤਾ ਸੀ।

ਅਜਿਹੇ ਵਿਚ ਇਕ ਪਾਸੇ ਜਿੱਥੇ ਮਹਾਰਾਸ਼ਟਰ ਵਿਚ ਜ਼ਮਹੂਰੀ ਸਰਕਾਰ ਦਾ ਗਠਨ ਵਿਚਾਲੇ ਲਟਕਿਆ ਹੋਇਆ ਹੈ ਅਤੇ ਰਾਕਾਂਪਾ, ਸ਼ਿਵ ਸੈਨਾ ਅਤੇ ਕਾਂਗਰਸ ਵਲੋਂ ਭਾਜਪਾ ਨੂੰ ਸੱਤਾ ਵਿਚ ਨਾ ਆਉਣ ਦੇਣ ਅਤੇ ਆਪਣੀ ਸਰਕਾਰ ਬਣਾਉਣ ਲਈ ਸਿਰਖਪਾਈ ਕੀਤੀ ਜਾ ਰਹੀ ਹੈ, ਉਥੇ ਹੀ ਭਾਜਪਾ ਲੀਡਰਸ਼ਿਪ ਨੇ ਆਪਣੇ ਨਾਰਾਜ਼ ਗੱਠਜੋੜ ਸਹਿਯੋਗੀਆਂ ਪ੍ਰਤੀ ਨਰਮ ਰਵੱਈਆ ਅਪਣਾਉਣ ਦੇ ਸੰਕੇਤ ਦੇੇਣ ਤੋਂ ਇਲਾਵਾ ਉਨ੍ਹਾਂ ਨੂੰ ਰਾਜ਼ੀ ਕਰਨ ਦੇ ਯਤਨ ਸ਼ੁਰੂ ਕੀਤੇ ਹਨ।

ਇਸੇ ਲਈ ਭਾਜਪਾ ਹਾਈਕਮਾਨ ਨੇ ਕੇਂਦਰੀ ਮੰਤਰੀਆਂ ਅਤੇ ਬੁਲਾਰਿਆਂ ਨੂੰ ਸ਼ਿਵ ਸੈਨਾ ਨੇਤਾਵਾਂ ਊਧਵ ਠਾਕਰੇ, ਉਨ੍ਹਾਂ ਦੇ ਪੁੱਤਰ ਆਦਿੱਤਿਆ ਠਾਕਰੇ ਅਤੇ ਪਾਰਟੀ ਦੇ ਹੋਰ ਨੇਤਾਵਾਂ ’ਤੇ ਨਿੱਜੀ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਝਾਰਖੰਡ ਵਿਚ ਵੀ ਨਾਰਾਜ਼ ਗੱਠਜੋੜ ਸਹਿਯੋਗੀਆਂ ‘ਲੋਜਪਾ’ ਅਤੇ ‘ਆਜਸੂ’ ਦੀ ਨਾਰਾਜ਼ਗੀ ਦੂਰ ਕਰਨ ਲਈ ਅਮਿਤ ਸ਼ਾਹ ਨੇ ਖ਼ੁਦ ਪਹਿਲ ਕਰਦੇ ਹੋਏ ‘ਆਜਸੂ’ ਪ੍ਰਧਾਨ ਸੁਦੇਸ਼ ਮਹਤੋ ਨੂੰ ਦਿੱਲੀ ਬੁਲਾ ਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ’ਤੇ ਆਜਸੂ ਨੇ 10 ਸੀਟਾਂ ’ਤੇ ਹੀ ਚੋਣਾਂ ਲੜਨ ’ਤੇ ਸਹਿਮਤੀ ਜ਼ਾਹਿਰ ਕਰ ਦਿੱਤੀ ਹੈ।

ਝਾਰਖੰਡ ਦੇ ਮੁੱਖ ਮੰਤਰੀ ਰਘੁਵਰ ਦਾਸ (ਭਾਜਪਾ) ਦੇ ਸ਼ਾਸਨ ਵਿਚ ਭਾਜਪਾ ਵਰਕਰਾਂ ਦੀ ਅਣਡਿੱਠਤਾ ਹੋਣ ਕਾਰਣ ਨਾਰਾਜ਼ ਹੋ ਕੇ ਘਰ ਬੈਠੇ ਭਾਜਪਾ ਵਰਕਰਾਂ ਨੂੰ ਮਨਾਉਣ ਦੀ ਕਵਾਇਦ ਵੀ ਸ਼ੁਰੂ ਹੋ ਗਈ ਹੈ।

ਇਸੇ ਦੌਰਾਨ ਭਾਜਪਾ ਨਾਲ ਨਾਰਾਜ਼ ਚੱਲ ਰਹੇ ‘ਲੋਜਪਾ’ ਦੇ ਮੁਖੀ ਚਿਰਾਗ ਪਾਸਵਾਨ ਨੇ 17 ਨਵੰਬਰ ਨੂੰ ਨਵੀਂ ਦਿੱਲੀ ਵਿਚ ਹੋਈ ਗੱਠਜੋੜ ਦੀ ਬੈਠਕ ਵਿਚ ਕਿਹਾ, ‘‘ਸਹਿਯੋਗੀ ਪਾਰਟੀਆਂ ਵਿਚ ਬਿਹਤਰ ਤਾਲਮੇਲ ਹੋਣਾ ਚਾਹੀਦਾ ਹੈ, ਜਿਸ ਦੇ ਲਈ ਰਾਜਗ ਨੂੰ ਇਕ ਕਨਵੀਨਰ ਨਿਯੁਕਤ ਕਰਨ ਦੀ ਲੋੜ ਹੈ।’’ ਜਦ (ਯੂ) ਪਹਿਲਾਂ ਹੀ ਇਹ ਮੰਗ ਉਠਾ ਚੁੱਕਾ ਹੈ।

ਸਹਿਯੋਗੀ ਪਾਰਟੀਆਂ ਦੀ ਨਾਰਾਜ਼ਗੀ ਨੂੰ ਮਹਿਸੂਸ ਕਰਦੇ ਹੋਏ ਹੀ ਉਕਤ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਰਾਜ਼ ਦਲਾਂ ਨੂੰ ਮਨਾਉਣ ਦੀ ਲੋੜ ਜਤਾਉਂਦੇ ਹੋਏ ਕਿਹਾ :

‘‘ਅਸੀਂ ਪਰਿਵਾਰ ਹਾਂ। ਅਸੀਂ ਲੋਕ ਮਿਲ ਕੇ ਲੋਕਾਂ ਲਈ ਕੰਮ ਕਰਦੇ ਹਾਂ। ਸਾਨੂੰ ਵੱਡਾ ਲੋਕ ਫਤਵਾ ਮਿਲਿਆ ਹੈ ਅਤੇ ਸਾਨੂੰ ਉਸਦਾ ਸਨਮਾਨ ਕਰਨਾ ਚਾਹੀਦਾ ਹੈ।’’ ਸ਼ਿਵ ਸੈਨਾ ਦਾ ਨਾਂ ਲਏ ਬਿਨਾਂ ਉਨ੍ਹਾਂ ਨੇ ਕਿਹਾ, ‘‘ਵਿਚਾਰਧਾਰਾ ਇਕ ਨਾ ਹੋਣ ਦੇ ਬਾਵਜੂਦ ਅਸੀਂ ਇਕੋ ਜਿਹਾ ਸੋਚਣ ਵਾਲੇ ਲੋਕ ਹਾਂ। ਅਨੇਕ ਛੋਟੇ-ਛੋਟੇ ਵਿਵਾਦਾਂ ਤੋਂ ਸਾਨੂੰ ਪ੍ਰੇਸ਼ਾਨ ਨਹੀਂ ਹੋਣਾ ਚਾਹੀਦਾ ਅਤੇ ਆਪਸੀ ਤਾਲਮੇਲ ਲਈ ਤਾਲਮੇਲ ਕਮੇਟੀ ਬਣਾਉਣੀ ਚਾਹੀਦੀ ਹੈ।’’

ਅਸੀਂ ਤਾਂ ਵਾਰ-ਵਾਰ ਲਿਖਦੇ ਆ ਰਹੇ ਹਾਂ ਕਿ ਭਾਜਪਾ ਨੂੰ ਆਪਣੇ ਸਹਿਯੋਗੀ ਦਲਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਭਾਜਪਾ ਲੀਡਰਸ਼ਿਪ ਇਸ ਸਲਾਹ ’ਤੇ ਗੰਭੀਰਤਾ ਨਾਲ ਸੋਚ-ਵਿਚਾਰ ਕਰੇ ਅਤੇ ਜਿੰਨੀ ਜਲਦੀ ਇਹ ਤਾਲਮੇਲ ਕਮੇਟੀ ਬਣਾਈ ਜਾ ਸਕੇ, ਓਨਾ ਹੀ ਚੰਗਾ ਹੋਵੇਗਾ। ਜਿਵੇਂ ਕਿ ਅਸੀਂ 14 ਨਵੰਬਰ ਦੇ ਸੰਪਾਦਕੀ ‘ਆਖਿਰ ਭਾਜਪਾ ਆਪਣੇ ਸਹਿਯੋਗੀ ਦਲਾਂ ਨੂੰ ਕਿਉਂ ਨਹੀਂ ਸੰਭਾਲ ਪਾ ਰਹੀ’ ਵਿਚ ਲਿਖਿਆ ਸੀ :

‘‘ਭਾਜਪਾ ਅਤੇ ਸਹਿਯੋਗੀ ਦਲਾਂ ਵਿਚ ਵਧ ਰਹੀ ਦੂਰੀ ਨਿਸ਼ਚੈ ਹੀ ਭਾਜਪਾ ਦੇ ਹਿੱਤ ਵਿਚ ਨਹੀਂ ਹੈ। ਇਸ ਲਈ ਜਿੰਨੀ ਜਲਦੀ ਭਾਜਪਾ ਲੀਡਰਸ਼ਿਪ ਸਹਿਯੋਗੀ ਦਲਾਂ ਦੇ ਨਾਲ ਆਪਸ ਵਿਚ ਮਿਲ-ਬੈਠ ਕੇ ਮਤਭੇਦ ਦੂਰ ਕਰ ਸਕੇ, ਇਸਦੇ ਅਤੇ ਸਹਿਯੋਗੀ ਦਲਾਂ ਲਈ ਓਨਾ ਹੀ ਚੰਗਾ ਹੋਵੇਗਾ। ਭਾਜਪਾ ਲੀਡਰਸ਼ਿਪ ਨੂੰ ਮੰਨਣਾ ਹੋਵੇਗਾ ਕਿ ਇਸ ਤਰ੍ਹਾਂ ਪੁਰਾਣੇ ਸਾਥੀ ਗੁਆਉਣਾ ਪਾਰਟੀ ਅਤੇ ਰਾਜਗ ਨੂੰ ਕਮਜ਼ੋਰ ਹੀ ਕਰੇਗਾ।’’

–ਵਿਜੇ ਕੁਮਾਰ

  • ਰਾਜਗ
  • ਤਾਲਮੇਲ
  • co-ordinated

ਬਿਨਾਂ ਹੈਲਮੇਟ ਮੋਟਰਸਾਈਕਲ ਚਲਾਉਣ ਵਾਲਿਆਂ ਨੂੰ ਹੈਲਮੇਟ ਉਧਾਰ ਦੇਣ ਦੀ ਚੰਗੀ ਮੁਹਿੰਮ

NEXT STORY

Stories You May Like

  • sgpc delegation inspects site for works to be carried out in yuba city
    ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ
  • neelkanth mishra appointed as new executive director of world bank
    ਨੀਲਕੰਠ ਮਿਸ਼ਰਾ ਬਣੇ ਵਿਸ਼ਵ ਬੈਂਕ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ, ਕੈਬਨਿਟ ਕਮੇਟੀ ਨੇ ਦਿੱਤੀ ਮਨਜ਼ੂਰੀ
  • advisory
    ''ਜਿੰਨੀ ਛੇਤੀ ਹੋ ਸਕੇ ਛੱਡ ਦਿਓ ਦੇਸ਼..!'' ਜੰਗ ਦੇ ਖ਼ਤਰੇ ਵਿਚਾਲੇ ਭਾਰਤੀ ਨਾਗਰਿਕਾਂ ਲਈ ਜਾਰੀ ਹੋਈ ਐਡਵਾਈਜ਼ਰੀ
  • fuel usage
    ''ਜਿੰਨੀ ਹੋ ਸਕੇ ਘੱਟ ਕਰੋ ਤੇਲ ਦੀ ਖ਼ਪਤ..!'' PM ਨੇ ਦੇ'ਤੀ ਚਿਤਾਵਨੀ, ਗੁਆਂਢੀ ਮੁਲਕ 'ਚ ਵਿਗੜੇ ਹਾਲਾਤ
  • sgpc  s meeting held under the chairmanship of advocate dhami
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • accident in punjab  goldsmith shop
    ਪੰਜਾਬ 'ਚ ਵੱਡਾ ਹਾਦਸਾ, ਸੁਨਿਆਰੇ ਦੀ ਦੁਕਾਨ 'ਚ ਜਾ ਵੜਿਆ ਕੈਂਟਰ, ਭਿਆਨਕ ਬਣੇ ਹਾਲਾਤ
  • major accident in phagwara
    ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ, ਭਿਆਨਕ ਬਣੇ ਹਾਲਾਤ
  • world crisis pm modi  economic advisory committee
    ਵਿਸ਼ਵ ਸੰਕਟ ਦੌਰਾਨ ਐਕਸ਼ਨ ’ਚ ਮੋਦੀ, ਆਰਥਿਕ ਸਲਾਹਕਾਰ ਕਮੇਟੀ ਨਾਲ ਕੀਤੀ ਮੁਲਾਕਾਤ
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
  • former congress mla kushaldeep singh appeared ed in jalandhar
    ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
  • mla raman arora leaves ed office after 2 hours of questioning
    ਜਲੰਧਰ : ED ਦਫ਼ਤਰ 'ਚ 2 ਘੰਟਿਆਂ ਦੀ ਪੁੱਛਗਿੱਛ ਮਗਰੋਂ ਬਾਹਰ ਨਿਕਲੇ MLA ਰਮਨ...
  • man attempts to set himself on fire near ravidas chowk in jalandhar
    ਜਲੰਧਰ ਦੇ ਰਵਿਦਾਸ ਚੌਕ ਨੇੜੇ ਵਿਅਕਤੀ ਨੇ ਖ਼ੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
Trending
Ek Nazar
heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • environment is being polluted due to incidents of stubble burning
      ਨਾੜ ਸਾੜਨ ਦੀਆਂ ਘਟਨਾਵਾਂ ਨਾਲ ਵਾਤਾਵਰਣ ਹੋ ਰਿਹਾ ਦੂਸ਼ਿਤ!
    • counterfeit currency business is   not stopping   in the country
      ‘ਨਹੀਂ ਰੁਕ ਰਿਹਾ ਦੇਸ਼ ’ਚ’ ਨਕਲੀ ਕਰੰਸੀ ਦਾ ਕਾਰੋਬਾਰ!
    • putin  s campaign to achieve longevity
      ਪੁਤਿਨ ਦੀ ਲੰਮੀ ਉਮਰ ਹਾਸਲ ਕਰਨ ਦੀ ਮੁਹਿੰਮ, ਦੂਜੇ ਪਾਸੇ ਜੰਗਾਂ ’ਚ ਮਾਰੇ ਜਾ ਰਹੇ...
    • air travel is becoming increasingly unsafe now
      ‘ਹਵਾਈ ਯਾਤਰਾਵਾਂ ਵੀ ਹੁਣ’ ਹੁੰਦੀਆਂ ਜਾ ਰਹੀਆਂ ਅਸੁਰੱਖਿਅਤ!
    • when students asked questions to mr  sukhu
      ‘ਜਦੋਂ ਸ਼੍ਰੀ ਸੁੱਖੂ-ਹਿਮਾਚਲ ਦੇ ਮੁੱਖ ਮੰਤਰੀ ਤੋਂ’ ਵਿਦਿਆਰਥੀ-ਵਿਦਿਆਰਥਣਾਂ ਨੇ...
    • daughters being killed by their own hands
      ਆਪਣੇ ਹੀ ਹੱਥੀਂ ਕੀਤੀ ਜਾ ਰਹੀ ਧੀਆਂ ਦੀ ਹੱਤਿਆ!
    • may the   pathankot jogindernagar  dam    train service
      ‘ਪਠਾਨਕੋਟ-ਜੋਗਿੰਦਰਨਗਰ (ਡੈਮ)’ ਰੇਲ ਸੇਵਾ ਪਹਿਲਾਂ ਵਾਂਗ ਬਹਾਲ ਹੋਵੇ!
    • indians are flying flags of success in the englishman  s england
      ‘ਅੰਗਰੇਜ਼ਾਂ ਦੇ ਇੰਗਲੈਂਡ ’ਚ’ ਭਾਰਤੀ ਗੱਡ ਰਹੇ ਸਫ਼ਲਤਾ ਦੇ ਝੰਡੇ!
    • criminals are getting more emboldened now attacking police
      ‘ਅਪਰਾਧੀਆਂ ਦੇ ਵਧਦੇ ਹੌਸਲੇ’ ‘ਹੁਣ ਕਰ ਰਹੇ ਪੁਲਸ ’ਤੇ ਹਮਲੇ’
    • first   nato   and now   quad   is also dying
      ਪਹਿਲਾਂ ‘ਨਾਟੋ’ ਅਤੇ ਕੀ ਹੁਣ ‘ਕਵਾਡ’ ਵੀ ਦਮ ਤੋੜ ਰਿਹਾ ਹੈ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +