Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    12:35:30 AM

  • apple wwdc 2026 new siri ai features ios 27

    WWDC 2026: iPhone-MacBook ਯੂਜ਼ਰਜ਼ ਨੂੰ ਕੰਪਨੀ...

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • 'ਇਹ ਹੈ ਭਾਰਤ ਦੇਸ਼ ਅਸਾਡਾ'

ARTICLE News Punjabi(ਸੰਪਾਦਕੀ)

'ਇਹ ਹੈ ਭਾਰਤ ਦੇਸ਼ ਅਸਾਡਾ'

  • Edited By Vijay Kumar Chopra,
  • Updated: 07 Mar, 2018 05:21 AM
Article
this is india
  • Share
    • Facebook
    • Tumblr
    • Linkedin
    • Twitter
  • Comment

ਸਾਡੀ ਹਜ਼ਾਰਾਂ ਵਰ੍ਹੇ ਪੁਰਾਣੀ ਉੱਨਤ ਸੱਭਿਅਤਾ 'ਤੇ ਜਿੰਨਾ ਵੀ ਮਾਣ ਕੀਤਾ ਜਾਵੇ, ਘੱਟ ਹੈ। ਇਸੇ ਕਾਰਨ ਪ੍ਰਾਚੀਨਕਾਲ 'ਚ ਮਾਰਗਦਰਸ਼ਨ ਲੈਣ ਲਈ ਸਾਰੀ ਦੁਨੀਆ ਤੋਂ ਆਮ ਤੇ ਖਾਸ ਲੋਕ ਭਾਰਤ ਆਉਂਦੇ ਰਹੇ ਹਨ ਪਰ ਹੁਣ ਸਾਡੇ ਉੱਚ ਆਦਰਸ਼ ਅਤੇ ਸੰਸਕਾਰ ਕਿਤੇ ਅਲੋਪ ਹੁੰਦੇ ਜਾ ਰਹੇ ਹਨ ਤੇ ਦੇਸ਼ ਨੈਤਿਕ ਪਤਨ ਵੱਲ ਵਧ ਰਿਹਾ ਹੈ, ਜੋ ਹੇਠ ਲਿਖੀਆਂ ਚੰਦ ਤਾਜ਼ਾ ਮਿਸਾਲਾਂ ਤੋਂ ਸਪੱਸ਼ਟ ਹੈ :
* 10 ਫਰਵਰੀ ਨੂੰ ਬਿਹਾਰ ਦੇ ਸਾਸਾਰਾਮ 'ਚ ਇਕ ਵਿਅਕਤੀ ਵਲੋਂ ਸ਼ਰਾਬ ਦੇ ਨਸ਼ੇ 'ਚ ਆਪਣੀ ਨੂੰਹ ਨਾਲ ਬਲਾਤਕਾਰ ਕਰਨ 'ਤੇ ਉਸ ਦੇ ਬੇਟੇ ਨੇ ਉਸ ਦੀ ਹੱਤਿਆ ਕਰ ਦਿੱਤੀ। 
* 12 ਫਰਵਰੀ ਨੂੰ ਨਵੀ ਮੁੰਬਈ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਨਾਲ ਹੋਏ ਝਗੜੇ ਤੋਂ ਬਾਅਦ ਉਸ ਦੇ ਸਿਰ 'ਤੇ ਚੱਕੀ ਦਾ ਪੁੜ ਮਾਰ ਕੇ ਉਸ ਨੂੰ ਮਾਰ ਦਿੱਤਾ।
* 13 ਫਰਵਰੀ ਨੂੰ ਮੱਧ ਪ੍ਰਦੇਸ਼ 'ਚ ਜਬਲਪੁਰ ਜ਼ਿਲੇ ਦੇ ਬਿਜੌਰੀ ਪਿੰਡ 'ਚ ਇਕ ਬੇਟੇ ਨੇ ਆਪਣੀ ਮਾਂ 'ਤੇ ਮਿੱਟੀ ਦਾ ਤੇਲ ਛਿੜਕ ਕੇ ਉਸ ਨੂੰ ਸਾੜ ਕੇ ਮਾਰ ਦਿੱਤਾ ਕਿਉਂਕਿ ਉਸ ਨੂੰ ਖਾਣਾ ਦੇਣ 'ਚ ਮਾਂ ਨੇ ਥੋੜ੍ਹੀ ਦੇਰ ਕਰ ਦਿੱਤੀ ਸੀ। 
* 16 ਫਰਵਰੀ ਨੂੰ ਪਾਲਘਰ ਦੇ ਸਫਾਲੇ ਪਿੰਡ 'ਚ ਇਕ 45 ਸਾਲਾ ਵਿਅਕਤੀ ਨੂੰ ਆਪਣੀ 8 ਸਾਲਾ ਧੀ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ।
* 19 ਫਰਵਰੀ ਨੂੰ ਯੂ. ਪੀ. ਦੇ ਬਲਰਾਮਪੁਰ 'ਚ ਬੇਟੇ ਦੇ ਚਾਹਵਾਨ ਇਕ ਨੌਜਵਾਨ ਨੂੰ ਆਪਣੀ ਬੇਟੀ ਦੇ ਜਨਮ 'ਤੇ ਇੰਨਾ ਗੁੱਸਾ ਆਇਆ ਕਿ ਇਕ ਮਹੀਨੇ ਦੀ ਬੇਟੀ ਦੀ ਹੱਤਿਆ ਕਰਨ ਤੋਂ ਬਾਅਦ ਉਸ ਨੇ ਆਪਣੀ ਪਤਨੀ ਨੂੰ ਬੁਰੀ ਤਰ੍ਹਾਂ ਕੁੱਟ ਦਿੱਤਾ। 
* 20 ਫਰਵਰੀ ਨੂੰ ਮੁੰਬਈ 'ਚ ਟੀ. ਵੀ. ਦੇਖਣ ਤੋਂ ਰੋਕਣ 'ਤੇ ਨਾਰਾਜ਼ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ।
* 21 ਫਰਵਰੀ ਨੂੰ ਕਰਨਾਟਕ ਦੇ ਮੈਸੁਰੂ ਜ਼ਿਲੇ ਦੇ ਗੋਲਾਨਾ ਬਿਦੂ ਪਿੰਡ 'ਚ ਮਾਂ-ਪਿਓ ਨੇ ਦੂਜੀ ਜਾਤ ਦੇ ਲੜਕੇ ਨਾਲ ਪਿਆਰ ਕਰਨ ਕਰ ਕੇ ਆਪਣੀ 20 ਸਾਲਾ ਧੀ ਨੂੰ ਜ਼ਹਿਰ ਦੇ ਕੇ ਮਾਰਨ ਤੋਂ ਬਾਅਦ ਉਸ ਦੀ ਲਾਸ਼ ਵੀ ਸਾੜ ਦਿੱਤੀ।
* 24 ਫਰਵਰੀ ਨੂੰ ਯੂ. ਪੀ. 'ਚ ਬਸਤੀ ਦੇ ਸੋਨਹਾ 'ਚ ਇਕ ਨੌਜਵਾਨ ਨੇ ਆਪਣੇ ਪਿਤਾ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ। ਉਸ ਦੀਆਂ ਚੀਕਾਂ ਦਬਾਉਣ ਲਈ ਟੀ. ਵੀ. ਦੀ ਆਵਾਜ਼ ਉੱਚੀ ਕਰ ਦਿੱਤੀ ਤੇ ਫਿਰ ਉਸ ਨੂੰ ਘਰ 'ਚ ਬੰਦ ਕਰ ਕੇ ਭੱਜ ਗਿਆ।
* 26 ਫਰਵਰੀ ਨੂੰ ਨਵੀਂ ਦਿੱਲੀ ਦੇ ਕਾਲੀਬਾੜੀ ਇਲਾਕੇ 'ਚ ਘਰ ਦਾ ਕਲੇਸ਼ ਦੂਰ ਕਰਨ ਲਈ ਤਾਂਤਰਿਕ ਦੀ ਸਲਾਹ 'ਤੇ ਇਕ ਔਰਤ ਨੇ ਆਪਣੇ ਪਤੀ ਨੂੰ ਜ਼ਹਿਰ ਦੇ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। 
* 26 ਫਰਵਰੀ ਨੂੰ ਹੀ ਅੰਮ੍ਰਿਤਸਰ ਨੇੜੇ ਛੇਹਰਟਾ 'ਚ ਨਸ਼ੇੜੀ ਸਹੁਰਾ ਨੂੰਹ ਦੇ ਕਮਰੇ 'ਚ ਵੜ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ, ਜਿਸ ਵਿਰੁੱਧ ਨੂੰਹ ਨੇ ਪੁਲਸ ਕੋਲ ਰਿਪੋਰਟ ਦਰਜ ਕਰਵਾਈ।
* 27 ਫਰਵਰੀ ਨੂੰ ਫਗਵਾੜਾ ਦੀ ਪਰਮਾਰ ਕਾਲੋਨੀ 'ਚ ਇਕ ਕਲਯੁੱਗੀ ਪਿਤਾ ਨੇ ਆਪਣੀ 6 ਸਾਲਾ ਧੀ ਨਾਲ ਬਲਾਤਕਾਰ ਕੀਤਾ।
* 01 ਮਾਰਚ ਨੂੰ ਝਾਰਖੰਡ ਦੇ ਪੂਰਬੀ ਸਿੰਘਭੂਮ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਨਾਲ ਤਣਾਅ ਭਰੇ ਸਬੰਧਾਂ ਕਾਰਨ ਆਪਣੇ 10 ਸਾਲਾ ਬੇਟੇ ਨੂੰ ਮਾਰ ਦਿੱਤਾ।
* 01 ਮਾਰਚ ਨੂੰ ਹੀ ਨਵੀਂ ਦਿੱਲੀ 'ਚ ਇਕ ਵਿਅਕਤੀ ਨੇ ਜਾਇਦਾਦ ਦੇ ਝਗੜੇ ਕਾਰਨ ਆਪਣੀ ਮਾਂ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਜੰਗਲ 'ਚ ਲਿਜਾ ਕੇ ਸਾੜ ਦਿੱਤੀ।
* 02 ਮਾਰਚ ਨੂੰ ਕਪੂਰਥਲਾ ਦੇ ਪਿੰਡ ਤਲਵੰਡੀ ਚੌਧਰੀਆਂ 'ਚ ਇਕ ਔਰਤ ਨੇ ਭੇਤ ਖੁੱਲ੍ਹ ਜਾਣ ਦੇ ਡਰੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣਾ 4 ਵਰ੍ਹਿਆਂ ਦਾ ਪੁੱਤ ਮਾਰ ਦਿੱਤਾ।
* 03 ਮਾਰਚ ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ 'ਚ ਇਕ ਵਿਅਕਤੀ ਵਲੋਂ ਆਪਣੀ ਨੂੰਹ ਨਾਲ ਦੋ ਵਾਰ ਬਲਾਤਕਾਰ ਕਰਨ 'ਤੇ ਗੁੱਸੇ 'ਚ ਆਏ ਨੂੰਹ ਤੇ ਪੁੱਤ ਨੇ ਲਾਠੀ ਨਾਲ ਕੁੱਟ-ਕੁੱਟ ਕੇ ਉਸ ਦੀ ਜੀਵਨ ਲੀਲਾ ਖਤਮ ਕਰ ਦਿੱਤੀ।
* 03 ਮਾਰਚ ਨੂੰ ਹੀ ਓਡਿਸ਼ਾ ਦੇ ਜਾਜਪੁਰ ਜ਼ਿਲੇ 'ਚ ਇਕ 26 ਸਾਲਾ ਔਰਤ ਨੇ ਪਤੀ ਨਾਲ ਝਗੜੇ ਤੋਂ ਬਾਅਦ ਆਪਣੀ ਤਿੰਨ ਸਾਲਾ ਧੀ ਨੂੰ ਤਲਾਬ 'ਚ ਡੁਬੋ ਕੇ ਮਾਰ ਦਿੱਤਾ।
* 03 ਮਾਰਚ ਨੂੰ ਹੀ ਹਰਿਆਣਾ ਦੇ ਮੰਡੀ ਆਦਮਪੁਰ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਉਸ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ।
* 04 ਮਾਰਚ ਨੂੰ ਦਿੱਲੀ ਦੇ ਸਵਰੂਪ ਨਗਰ 'ਚ ਇਕ ਔਰਤ ਵਲੋਂ ਆਪਣੀ ਨਨਾਣ ਨੂੰ ਵਾਰ-ਵਾਰ ਉਸ ਦਾ ਵਿਆਹ ਨਾ ਹੋਣ ਦਾ ਤਾਅਨਾ ਦੇਣ 'ਤੇ ਭੜਕੀ ਮੁਟਿਆਰ ਨੇ ਭਾਬੀ ਨੂੰ ਜ਼ਬਰਦਸਤੀ ਫਿਨਾਇਲ ਪਿਆਉਣ ਤੋਂ ਬਾਅਦ ਗਲਾ ਘੁੱਟ ਕੇ ਮਾਰ ਦਿੱਤਾ।
* 04 ਮਾਰਚ ਨੂੰ ਮੋਗਾ ਸ਼ਹਿਰ 'ਚ ਇਕ 12 ਸਾਲਾ ਬੱਚੀ ਨਾਲ ਉਸ ਦਾ ਪਿਤਾ ਨਸ਼ੇ ਦੀ ਹਾਲਤ 'ਚ ਤਿੰਨ ਵਾਰ ਬਲਾਤਕਾਰ ਕਰਨ ਤੋਂ ਬਾਅਦ ਫਰਾਰ ਹੋ ਗਿਆ।
ਇਹ ਨੈਤਿਕ ਪਤਨ ਅਤੇ ਗਿਰਾਵਟ ਬਹੁਤ ਅਫਸੋਸਨਾਕ ਹੈ ਅਤੇ ਹਾਲਾਤ ਦੀ ਮੰਗ ਹੈ ਕਿ ਅੱਜ ਸਾਡੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਅਜਿਹੀਆਂ ਘਟਨਾਵਾਂ ਦੀ ਡੂੰਘਾਈ 'ਚ ਜਾ ਕੇ ਲੋਕਾਂ ਨੂੰ ਸਿੱਖਿਅਤ ਕਰਨ ਤਾਂ ਕਿ ਅਸੀਂ ਆਪਣੇ ਪ੍ਰਾਚੀਨ ਗੌਰਵ ਤੇ ਉੱਚ ਆਦਰਸ਼ਾਂ ਨੂੰ ਹਾਸਲ ਕਰ ਸਕੀਏ।          
—ਵਿਜੇ ਕੁਮਾਰ

  • ਭਾਰਤ ਦੇਸ਼
  • ਤੇਜ਼ਧਾਰ ਹਥਿਆਰ
  • india
  • Sharp weapon

ਉੱਤਰ-ਪੂਰਬ ਦੇ ਚੋਣ ਨਤੀਜਿਆਂ ਤੋਂ 'ਹੁਣ ਤਾਂ ਵਿਰੋਧੀ ਧਿਰ ਸਬਕ ਸਿੱਖੇ'

NEXT STORY

Stories You May Like

  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • indian mangoes record earnings from exports become a major buyer
    ਭਾਰਤੀ ਅੰਬਾਂ ਦਾ ਦੁਨੀਆ ਭਰ 'ਚ ਦਬਦਬਾ: ਐਕਸਪੋਰਟ ਤੋਂ ਹੋਈ ਰਿਕਾਰਡ ਕਮਾਈ, ਇਹ ਦੇਸ਼ ਬਣਿਆ ਵੱਡਾ ਖਰੀਦਦਾਰ
  • a globally renowned company can bring a  1 billion ipo to india
    ਦੁਨੀਆ ਭਰ 'ਚ ਮਸ਼ਹੂਰ ਕੰਪਨੀ ਭਾਰਤ 'ਚ ਲਿਆ ਸਕਦੀ ਹੈ 1 ਅਰਬ ਡਾਲਰ ਦਾ IPO
  • ayush pandey earns a spot in the india a squad for the sri lanka tour
    ਆਯੁਸ਼ ਪਾਂਡੇ ਕੌਣ ਹੈ? ਸ਼੍ਰੀਲੰਕਾ ਦੌਰੇ ਲਈ ਭਾਰਤ ਏ ਟੀਮ 'ਚ ਮਿਲੀ ਜਗ੍ਹਾ, ਜਾਣੋ
  • bharat bhagya vidhata   screening
    'ਭਾਰਤ ਭਾਗਿਆ ਵਿਧਾਤਾ' ਦੀ ਸਕ੍ਰੀਨਿੰਗ: ਕੰਗਨਾ ਤੇ CM ਮੋਹਨ ਚਰਨ ਮਾਝੀ ਨੇ ਦੇਸ਼ ਦੇ ਗੁੰਮਨਾਮ ਨਾਇਕਾਂ ਨੂੰ ਕੀਤਾ ਸਲਾਮ
  • plastic currency is used in these 60 countries
    ਇਨ੍ਹਾਂ 60 ਦੇਸ਼ਾਂ 'ਚ ਚੱਲਦੀ ਹੈ ਪਲਾਸਟਿਕ ਦੀ ਕਰੰਸੀ, ਇਸ ਦੇਸ਼ ਨੇ ਸਭ ਤੋਂ ਪਹਿਲਾਂ ਕੀਤੀ ਸੀ ਲਾਗੂ
  • good news for indians
    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival Visa ਦੇ ਰਿਹੈ ਇਹ ਦੇਸ਼
  • shortage of cash across the country  at atms
    ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ ATM 'ਤੇ ਨਹੀਂ ਮਿਲ ਰਹੀ ਨਕਦੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • air travel is becoming increasingly unsafe now
      ‘ਹਵਾਈ ਯਾਤਰਾਵਾਂ ਵੀ ਹੁਣ’ ਹੁੰਦੀਆਂ ਜਾ ਰਹੀਆਂ ਅਸੁਰੱਖਿਅਤ!
    • when students asked questions to mr  sukhu
      ‘ਜਦੋਂ ਸ਼੍ਰੀ ਸੁੱਖੂ-ਹਿਮਾਚਲ ਦੇ ਮੁੱਖ ਮੰਤਰੀ ਤੋਂ’ ਵਿਦਿਆਰਥੀ-ਵਿਦਿਆਰਥਣਾਂ ਨੇ...
    • daughters being killed by their own hands
      ਆਪਣੇ ਹੀ ਹੱਥੀਂ ਕੀਤੀ ਜਾ ਰਹੀ ਧੀਆਂ ਦੀ ਹੱਤਿਆ!
    • may the   pathankot jogindernagar  dam    train service
      ‘ਪਠਾਨਕੋਟ-ਜੋਗਿੰਦਰਨਗਰ (ਡੈਮ)’ ਰੇਲ ਸੇਵਾ ਪਹਿਲਾਂ ਵਾਂਗ ਬਹਾਲ ਹੋਵੇ!
    • indians are flying flags of success in the englishman  s england
      ‘ਅੰਗਰੇਜ਼ਾਂ ਦੇ ਇੰਗਲੈਂਡ ’ਚ’ ਭਾਰਤੀ ਗੱਡ ਰਹੇ ਸਫ਼ਲਤਾ ਦੇ ਝੰਡੇ!
    • criminals are getting more emboldened now attacking police
      ‘ਅਪਰਾਧੀਆਂ ਦੇ ਵਧਦੇ ਹੌਸਲੇ’ ‘ਹੁਣ ਕਰ ਰਹੇ ਪੁਲਸ ’ਤੇ ਹਮਲੇ’
    • first   nato   and now   quad   is also dying
      ਪਹਿਲਾਂ ‘ਨਾਟੋ’ ਅਤੇ ਕੀ ਹੁਣ ‘ਕਵਾਡ’ ਵੀ ਦਮ ਤੋੜ ਰਿਹਾ ਹੈ?
    • incidents of fires in buses
      ‘ਬੱਸਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ’ ਬਣ ਰਹੀਆਂ ਯਾਤਰੀਆਂ ਦੀ ਜਾਨ ਦੀਆਂ ਦੁਸ਼ਮਣ!
    • purification campaign in the chinese army
      ‘ਚੀਨੀ ਫੌਜ ’ਚ ਸ਼ੁੱਧੀਕਰਨ ਮੁਹਿੰਮ’ ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਹੋਈ ਫਾਂਸੀ...
    • unbridled trump surrounded in his own country
      ਬੇਲਗਾਮ ਟਰੰਪ ਆਪਣੇ ਹੀ ਦੇਸ਼ ’ਚ ਘਿਰੇ, ਨਾਟੋ ਸਮੇਤ ਸਮਰਥਕ ਦੇਸ਼ਾਂ ਨੇ ਵੀ ਪਿੱਛੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +