Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    2:57:59 PM

  • after fssai action  six companies including amway remove  100 percent  claim

    FSSAI ਦੀ ਕਾਰਵਾਈ ਤੋਂ ਬਾਅਦ, Amway ਸਮੇਤ ਛੇ...

  • attention applying for driving licenses

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • chandigarh manali highway  2 trucks

    ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ‘ਇਹ ਹੈ ਭਾਰਤ ਦੇਸ਼ ਸਾਡਾ’ ‘ਆਪਣਿਆਂ ਦੇ ਹੱਥੋਂ ਹੀ ਜ਼ੁਲਮ ਦੇ ਸ਼ਿਕਾਰ’

ARTICLE News Punjabi(ਸੰਪਾਦਕੀ)

‘ਇਹ ਹੈ ਭਾਰਤ ਦੇਸ਼ ਸਾਡਾ’ ‘ਆਪਣਿਆਂ ਦੇ ਹੱਥੋਂ ਹੀ ਜ਼ੁਲਮ ਦੇ ਸ਼ਿਕਾਰ’

  • Updated: 23 Jun, 2021 03:19 AM
Article
this is our country india  victims of oppression at their own hands
  • Share
    • Facebook
    • Tumblr
    • Linkedin
    • Twitter
  • Comment

ਜਿੰਨੀ ਤੇਜ਼ੀ ਨਾਲ ਸਾਡਾ ਦੇਸ਼ ਤਰੱਕੀ ਦੀਆਂ ਪੌੜੀਆਂ ਚੜ੍ਹ ਰਿਹਾ ਹੈ ਓਨੀ ਹੀ ਤੇਜ਼ੀ ਨਾਲ ਕਈ ਦੇਸ਼ ਵਾਸੀਆਂ ਦਾ ਨੈਤਿਕ ਪਤਨ ਵੀ ਹੋ ਰਿਹਾ ਹੈ। ਅੱਜ ਅਸੀਂ ਆਪਣੇ ਉੱਚ ਸੰਸਕਾਰਾਂ, ਮਾਨਤਾਵਾਂ ਅਤੇ ਮਰਿਆਦਾਵਾਂ ਤੋਂ ਕਿਸ ਕਦਰ ਦੂਰ ਹੋ ਗਏ ਹਾਂ, ਇਹ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀਆਂ ਹੇਠਲੀਆਂ ਦਿਲ-ਕੰਬਾਊ ਘਟਨਾਵਾਂ ਤੋਂ ਸਪੱਸ਼ਟ ਹੈ :

* 28 ਅਪ੍ਰੈਲ ਨੂੰ ਬਿਹਾਰ ’ਚ ਧਨਬਾਦ ਦੇ ‘ਸਿੰਹਵਾੜਾ’ ਪਿੰਡ ’ਚ ਇਕ ਕਲਯੁਗੀ ਪਿਤਾ ਨੇ ਕਰਜ਼ ਮੋੜਨ ਲਈ ਆਪਣੇ ਪੁੱਤਰ ਦੇ ਨਾਲ ਮਿਲ ਕੇ ਆਪਣੀ ਧੀ ਨੂੰ ਇਕ ਵਿਅਕਤੀ ਦੇ ਹਵਾਲੇ ਕਰ ਦਿੱਤਾ, ਜਿਸ ਨੇ ਪਿਓ-ਪੁੱਤਰ ਦੇ ਸਾਹਮਣੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਫਿਰ ਲਗਾਤਾਰ ਇਕ ਮਹੀਨੇ ਤੱਕ ਉਸ ਨੂੰ ਘਰ ’ਚ ਬੰਦ ਰੱਖ ਕੇ ਉਸ ਦੀ ਇੱਜ਼ਤ ਲੁੱਟਦਾ ਰਿਹਾ।

* 19 ਮਈ ਨੂੰ ਨਾਗਪੁਰ ਦੇ ‘ਜਰੀਪਟਕਾ’ ’ਚ 15 ਸਾਲਾ ਅੱਲ੍ਹੜ ਨੇ ਆਪਣੀ ਪੰਜ ਸਾਲਾ ਮਾਸੂਮ ਭੈਣ ਨਾਲ ਜਬਰ-ਜ਼ਨਾਹ ਕਰ ਕੇ ਉਸ ਨੂੰ ਗੰਭੀਰ ਤੌਰ ’ਤੇ ਜ਼ਖਮੀ ਕਰ ਦਿੱਤਾ।

* 30 ਮਈ ਨੂੰ ਛੱਤੀਸਗੜ੍ਹ ’ਚ ਕੋਰਬਾ ਜ਼ਿਲੇ ਦੇ ‘ਬਗਦਰਾ’ ਪਿੰਡ ’ਚ ਇਕ ਕਲਯੁਗੀ ਭਰਾ ਨੇ ਆਪਣੀ ਨਾਬਾਲਗ ਮਾਨਸਿਕ ਰੋਗੀ ਭੈਣ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ।

* 08 ਜੂਨ ਨੂੰ ਹਰਿਆਣਾ ਦੇ ਗੁਰੂਗ੍ਰਾਮ ’ਚ ਇਕ ਵਿਅਕਤੀ ਨੂੰ ਆਪਣੀ 22 ਸਾਲਾ ਵਿਆਹੁਤਾ ਧੀ ਨਾਲ ਜਬਰ-ਜ਼ਨਾਹ ਕਰ ਕੇ ਉਸ ਦਾ ਵੀਡੀਓ ਬਣਾਉਣ ਅਤੇ ਉਸ ਦੇ ਸਹੁਰਿਆਂ ਨੂੰ ਭੇਜਣ ਦੀ ਧਮਕੀ ਦੇਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ।

* 10 ਜੂਨ ਨੂੰ ਰੋਹਤਕ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਪੀ. ਜੀ. ਆਈ. ਐੱਮ. ਐੱਸ.) ’ਚ ਇਲਾਜ ਦੇ ਲਈ ਦਾਖਲ ਗੰਭੀਰ ਤੌਰ ’ਤੇ ਬੀਮਾਰ 4 ਸਾਲਾ ਬੇਟੇ ਨੂੰ ਉਸ ਦੇ ਮਾਤਾ-ਪਿਤਾ ਉਸ ਦੇ ਹਾਲ ’ਤੇ ਛੱਡ ਕੇ ਫਰਾਰ ਹੋ ਗਏ। ਹਸਪਤਾਲ ਦੇ ਅਧਿਕਾਰੀਆਂ ਵੱਲੋਂ ਭਾਲ ਕਰਨ ’ਤੇ ਉਨ੍ਹਾਂ ਦੇ ਵੱਲੋਂ ਲਿਖਵਾਇਆ ਹੋਇਆ ਪਤਾ ਵੀ ਗਲਤ ਨਿਕਲਿਆ।

* 12 ਜੂਨ ਨੂੰ ਗੁਜਰਾਤ ਦੇ ਭਾਵਨਗਰ ਜ਼ਿਲੇ ਦੇ ਸਿਹੋਰ ਕਸਬੇ ’ਚ ਇਕ 19 ਸਾਲਾ ਕੁਆਰੀ ਮੁਟਿਆਰ ਨੇ ਬੱਚੇ ਨੂੰ ਜਨਮ ਦਿੱਤਾ ਤਾਂ ਜਾਂਚ ਕਰਨ ’ਤੇ ਬੱਚੇ ਦਾ ਪਿਤਾ ਉਸ ਮੁਟਿਆਰ ਦਾ ਪਿਓ ਹੀ ਨਿਕਲਿਆ।

* 14 ਜੂਨ ਨੂੰ ਮੇਰਠ ’ਚ 22 ਸਾਲਾ ਇਕ ਨੌਜਵਾਨ ਨੂੰ ਦੇਸੀ ਕੱਟੇ ਨਾਲ ਗੋਲੀ ਮਾਰ ਕੇ ਆਪਣੀ 16 ਸਾਲਾ ਭੈਣ ਦੀ ਹੱਤਿਆ ਕਰਨ ਦੇ ਦੋਸ਼ ’ਚ ਫੜਿਆ ਗਿਆ।

* 15 ਜੂਨ ਨੂੰ ਨਵੀ ਮੁੰਬਈ ’ਚ ਭਗਵਾਨ ਪਾਟਿਲ ਨਾਂ ਦੇ ਇਕ ਰਿਟਾਇਰਡ ਪੁਲਸ ਅਧਿਕਾਰੀ ਨੇ ਕਾਰ ਦੇ ਬੀਮਾ ਪ੍ਰੀਮੀਅਮ ਦੇ ਭੁਗਤਾਨ ਨੂੰ ਲੈ ਕੇ ਹੋਈ ਬਹਿਸ ਦੇ ਦੌਰਾਨ ਆਪਣੇ ਦੋ ਪੁੱਤਰਾਂ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਇਕ ਪੁੱਤਰ ਦੀ ਮੌਤ ਹੋ ਗਈ।

* 16 ਜੂਨ ਨੂੰ ਉੱਤਰ ਪ੍ਰਦੇਸ਼ ’ਚ ਬਸਤੀ ਜ਼ਿਲੇ ਦੇ ਹਰੈਆ ਥਾਣਾ ਦੇ ਇਲਾਕੇ ਅਧੀਨ ਪੈਂਦੇ ਇਕ ਪਿੰਡ ’ਚ ਇਕ ਵਿਅਕਤੀ ਨੇ ਆਪਣੀ ਧੀ ਨਾਲ ਜਬਰ-ਜ਼ਨਾਹ ਕੀਤਾ ਅਤੇ ਵਿਰੋਧ ਕਰਨ ’ਤੇ ਆਪਣੀ ਪਤਨੀ ਨੂੰ ਕੁੱਟ-ਕੁੱਟ ਕੇ ਘਰੋਂ ਬਾਹਰ ਕਰ ਦਿੱਤਾ। ਮੁਲਜ਼ਮ ਦੀ ਪਤਨੀ ਨੇ ਦੋਸ਼ ਲਗਾਇਆ ਹੈ ਕਿ ਡੇਢ ਸਾਲ ਪਹਿਲਾਂ ਵੀ ਉਸ ਨੇ ਆਪਣੀ 15 ਸਾਲਾ ਧੀ ਨਾਲ ਰੇਪ ਕੀਤਾ ਸੀ।

* 17 ਜੂਨ ਨੂੰ ਨੰਗਲ ਉਪਮੰਡਲ ਦੇ ਪਿੰਡ ’ਚ ਇਕ ਵਿਅਕਤੀ ਨੂੰ 3 ਸਾਲ ਤੱਕ ਆਪਣੀ 17 ਸਾਲਾ ਧੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਫੜਿਆ ਗਿਆ। ਉਸ ਨੇ ਆਪਣੀ ਧੀ ਨੂੰ ਇਕ ਹੋਰ ਨੌਜਵਾਨ ਦੇ ਨਾਲ ਸਬੰਧ ਬਣਾਉਣ ਦੇ ਲਈ ਮਜਬੂਰ ਕੀਤਾ।

* 18 ਜੂਨ ਨੂੰ ਮੱਧ ਪ੍ਰਦੇਸ਼ ਦੇ ਹਰਦਾ ਜ਼ਿਲੇ ’ਚ ਖੇੜੀਪੁਰ ਪਿੰਡ ’ਚ ਤਬੱਸੁਮ ਨਾਂ ਦੀ 3 ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਮੁਹੰਮਦ ਆਮਿਰ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ।

* 19 ਜੂਨ ਨੂੰ ਪੱਛਮੀ ਬੰਗਾਲ ਦੇ ਮਾਲਦਾ ਜ਼ਿਲੇ ’ਚ ਆਸਿਫ ਮੁਹੰਮਦ ਨਾਂ ਦੇ 19 ਸਾਲਾ ਇਕ ਨੌਜਵਾਨ ਨੇ ਆਪਣੇ ਪਿਓ, ਮਾਂ, ਭੈਣ ਅਤੇ ਦਾਦੀ ਨੂੰ ਕੋਲਡ ਡ੍ਰਿੰਕ ’ਚ ਨਸ਼ੀਲੀਆਂ ਗੋਲੀਆਂ ਮਿਲਾ ਕੇ ਮਾਰ ਿਦੱਤਾ।

* 20 ਜੂਨ ਨੂੰ ਫਾਦਰਸ-ਡੇ ਦੇ ਮੌਕੇ ’ਤੇ ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲੇ ’ਚ 2 ਪੁੱਤਰਾਂ ਨੇ ਜਾਇਦਾਦ ਅਤੇ ਧਨ ਦੀ ਵੰਡ ਨੂੰ ਲੈ ਕੇ ਆਪਣੀਆਂ ਪਤਨੀਆਂ ਦੇ ਨਾਲ ਰਲ ਕੇ ਆਪਣੇ ਪਿਤਾ ਦੀ ਲੋਹੇ ਦੀ ਛੜ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ।

* 20 ਜੂਨ ਨੂੰ ਗੁਜਰਾਤ ਦੇ ਅਹਿਮਦਾਬਾਦ ’ਚ ਪੁਲਸ ਨੇ ਮਾਤਾ-ਪਿਤਾ ਵਿਹੂਣੀ ਨਾਬਾਲਗ ਭੈਣ ਨਾਲ ਜਬਰ-ਜ਼ਨਾਹ ਕਰ ਕੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ ’ਚ ਉਸ ਦੇ 26 ਸਾਲਾ ਭਰਾ ਦੇ ਵਿਰੁੱਧ ਕੇਸ ਦਰਜ ਕੀਤਾ।

* 21 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਮੋਹੀਵਾਲ ’ਚ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਹੋਣ ਦੇ ਕਾਰਨ ਉਸ ਨਾਲ ਕੁੱਟ-ਮਾਰ ਕਰਨ ਅਤੇ ਗਰਮ ਪ੍ਰੈੱਸ ਨਾਲ ਉਸ ਦੇ ਗੁਪਤ ਅੰਗਾਂ ਨੂੰ ਸਾੜਨ ਦੇ ਦੋਸ਼ ’ਚ ਇਕ ਵਿਅਕਤੀ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ।

* 21 ਜੂਨ ਨੂੰ ਅੰਮ੍ਰਿਤਸਰ ਦੇ ਸਾਰੰਗਰਾ ਪਿੰਡ ’ਚ ਨਸ਼ੇ ਦੇ ਲਈ ਪੈਸੇ ਨਾ ਦੇਣ ’ਤੇ ਇਕ ਨੌਜਵਾਨ ਨੇ ਆਪਣੇ 55 ਸਾਲਾ ਪਿਓ ਨੂੰ ਮਾਰ ਦਿੱਤਾ।

* 21 ਜੂਨ ਨੂੰ ਉੱਤਰ ਪ੍ਰਦੇਸ਼ ’ਚ ‘ਚਿਲਹਿਆ’ ਦੇ ‘ਕਪਿਆ’ ਪਿੰਡ ’ਚ ਆਪਣੀ ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਵਿਅਕਤੀ ਨੇ ਉਸ ਦੀ ਹੱਤਿਆ ਕਰ ਦਿੱਤੀ।

* 22 ਜੂਨ ਨੂੰ ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲੇ ’ਚ ਮਾਮੂਲੀ ਵਿਵਾਦ ਦੇ ਕਾਰਨ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਕੁਹਾੜੀ ਨਾਲ ਵੱਢ ਸੁੱਟਿਆ।

ਉਪਰੋਕਤ ਘਟਨਾਵਾਂ ਤੋਂ ਸਪੱਸ਼ਟ ਹੈ ਕਿ ਅੱਜ ਲੋਕ ਕਿਸ ਕਦਰ ਨੈਤਿਕ ਪਤਨ ਦੇ ਖੱਡੇ ’ਚ ਡਿੱਗਦੇ ਜਾ ਰਹੇ ਹਨ। ਇਸ ਨੂੰ ਰੋਕਣ ਦੇ ਲਈ ਸਿੱਖਿਆ ਅਤੇ ਧਾਰਮਿਕ ਸੰਸਥਾਵਾਂ ਅਤੇ ਸਮਾਜ ਕੁਝ ਕਰੇ ਅਤੇ ਸਰਕਾਰ ਅਜਿਹੇ ਮਾਮਲਿਆਂ ’ਚ ਦੋਸ਼ੀ ਪਾਏ ਜਾਣ ਵਾਲੇ ਨੂੰ ਜਲਦੀ ਅਤੇ ਸਖਤ ਸਜ਼ਾ ਦੀ ਵਿਵਸਥਾ ਕਰੇ ਜਿਸ ਨਾਲ ਇਸ ਬੁਰਾਈ ਨੂੰ ਰੋਕਿਆ ਜਾ ਸਕੇ।

-ਵਿਜੇ ਕੁਮਾਰ

  • Victims
  • oppression
  • ਭਾਰਤ ਦੇਸ਼
  • ਜ਼ੁਲਮ ਸ਼ਿਕਾਰ

‘ਭਾਰਤ ਵਿਰੁੱਧ ਜ਼ਹਿਰ ਉਗਲਣ ਦੀ ਬਜਾਏ’‘ਕੁਰੈਸ਼ੀ (ਪਾਕਿ ਵਿਦੇਸ਼ ਮੰਤਰੀ) ਆਪਣੇ ਘਰ ’ਤੇ ਧਿਆਨ ਦੇਣ’

NEXT STORY

Stories You May Like

  • only congress can take the country on the path of development
    ਕਾਂਗਰਸ ਹੀ ਦੇਸ਼ ਨੂੰ ਜਾਤ-ਪਾਤ ਤੇ ਕੱਟੜਤਾ ਤੋਂ ਉੱਪਰ ਉੱਠ ਕੇ ਵਿਕਾਸ ਦੇ ਰਾਹ 'ਤੇ ਲਿਜਾ ਸਕਦੀ ਹੈ: ਸੁਰਿੰਦਰ ਸਿੰਘ...
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • free visa to indians
    Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ ਸਰਕਾਰ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • why did the scope of domestic violence laws extend to women in relationships
    ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ ਕਿਉਂ ਵਧਿਆ?’’
  • drug free india
    ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
  • this country has banned makeup for brides
    ਇਸ ਦੇਸ਼ 'ਚ ਲਾੜੀਆਂ ਦੇ ਮੇਕਅਪ 'ਤੇ ਲੱਗਾ ਬੈਨ ! ਕਾਰਨ ...
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • some indian security personnel trapping pakistani women
      ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ...
    • arunachal again in china  s target
      ਅਰੁਣਾਚਲ ਫਿਰ ਚੀਨ ਦੇ ਨਿਸ਼ਾਨੇ ’ਤੇ
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • prisons or guest houses
      ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • increasing violence among people is crossing the limits
      ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
    • a i  created to help people
      ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
    • some indians are becoming a cause of disrepute abroad
      ਵਿਦੇਸ਼ਾਂ ’ਚ ਬਦਨਾਮੀ ਦਾ ਕਾਰਨ ਬਣ ਰਹੇ ਕੁਝ ਭਾਰਤੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +