Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    4:13:40 PM

  • four accused running an illegal network in punjab arrested

    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4...

  • migration australian government

    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ...

  • forbes india rich list 2026 gautam adani among india s richest rich man

    ਫੋਰਬਸ ਇੰਡੀਆ ਰਿਚ ਲਿਸਟ 2026 : ਗੌਤਮ ਅਡਾਣੀ ਭਾਰਤ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਇਸ ਵਾਰ ਦਾ ਆਜ਼ਾਦੀ ਦਿਵਸ ਸਮਾਰੋਹ, ਚੰਦ ‘ਸਹੀ’ ਤੇ ‘ਗਲਤ’ ਗੱਲਾਂ

ARTICLE News Punjabi(ਸੰਪਾਦਕੀ)

ਇਸ ਵਾਰ ਦਾ ਆਜ਼ਾਦੀ ਦਿਵਸ ਸਮਾਰੋਹ, ਚੰਦ ‘ਸਹੀ’ ਤੇ ‘ਗਲਤ’ ਗੱਲਾਂ

  • Updated: 17 Aug, 2021 03:51 AM
Article
this year  s independence day celebrations
  • Share
    • Facebook
    • Tumblr
    • Linkedin
    • Twitter
  • Comment

ਪਿਛਲੇ ਸਾਲ ਕੋਰੋਨਾ ਅਤੇ ਇਸ ਸਾਲ ਰਾਸ਼ਟਰ ਪੱਧਰੀ ਸੁਰੱਖਿਆ ਅਲਰਟ ਕਾਰਨ ਆਜ਼ਾਦੀ ਦਿਵਸ ਸਮਾਰੋਹ ਪੂਰੇ ਦੇਸ਼ ’ਚ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਮਨਾਇਆ ਗਿਆ। ਰਾਜਧਾਨੀ ਦਿੱਲੀ ਦੀਆਂ ਹੱਦਾਂ ’ਤੇ ਹਜ਼ਾਰਾਂ ਸੁਰੱਖਿਆ ਮੁਲਾਜ਼ਮ ਅਹਿਮ ਥਾਵਾਂ ’ਤੇ ਤਾਇਨਾਤ ਕੀਤੇ ਗਏ ਅਤੇ ਲਾਲ ਕਿਲੇ ਉੱਪਰ ਅਟੁੱਟ ਸੁਰੱਖਿਆ ਘੇਰਾ ਬਣਾਇਆ ਗਿਆ।

ਜੰਮੂ-ਕਸ਼ਮੀਰ ’ਚ 1990 ਦੇ ਦਹਾਕੇ ਦੇ ਸ਼ੁਰੂ ’ਚ ਅੱਤਵਾਦੀ ਹਿੰਸਾ ਸ਼ੁਰੂ ਹੋਣ ਪਿੱਛੋਂ ਇਹ ਪਹਿਲਾ ਮੌਕਾ ਸੀ, ਜਦੋਂ ਇਸ ਸਾਲ ਦੇ ਆਜ਼ਾਦੀ ਦਿਵਸ ’ਤੇ ਕਿਸੇ ਵੀ ਵੱਖਵਾਦੀ ਸੰਗਠਨ ਨੇ ਵਿਰੋਧ ਵਜੋਂ ਬੰਦ ਜਾਂ ਬਲੈਕਆਊਟ ਦਾ ਸੱਦਾ ਨਹੀਂ ਦਿੱਤਾ, ਨਾ ਹੀ ਵਾਦੀ ’ਚ ਕਰਫਿਊ ਲਾਇਆ ਗਿਆ ਅਤੇ ਨਾ ਹੀ ਇੰਟਰਨੈੱਟ ਬੰਦ ਕੀਤਾ ਗਿਆ।

ਸਮੁੱਚੀ ਵਾਦੀ ’ਚ ਸਰਕਾਰੀ ਅਤੇ ਨਿੱਜੀ ਦਫਤਰਾਂ, ਹਸਪਤਾਲਾਂ, ਅਦਾਲਤੀ ਕੰਪਲੈਕਸਾਂ ’ਚ ਝੰਡੇ ਲਹਿਰਾਏ ਗਏ ਅਤੇ ਹੋਰ ਸਮਾਰੋਹ ਸ਼ਾਂਤਮਈ ਢੰਗ ਨਾਲ ਸੰਪੰਨ ਹੋਏ। ਜੰਮੂ-ਕਸ਼ਮੀਰ ਦੇ 23,000 ਸਕੂਲਾਂ ’ਚ ਵੀ ਕੌਮੀ ਝੰਡਾ ਲਹਿਰਾਇਆ ਗਿਆ।

ਵਾਦੀ ’ਚ ਇਸ ਵਾਰ ਝੰਡਾ ਲਹਿਰਾਉਣ ਪ੍ਰਤੀ ਇੰਨਾ ਉਤਸ਼ਾਹ ਸੀ ਕਿ ਬਾਜ਼ਾਰ ’ਚ ਕੌਮੀ ਝੰਡਿਆਂ ਦੀ ਕਮੀ ਹੋ ਜਾਣ ਕਾਰਨ ਇਨ੍ਹਾਂ ਨੂੰ ਹਾਸਲ ਕਰਨ ਲਈ ਲੋਕਾਂ ਦੀ ਸ਼੍ਰੀਨਗਰ ਸਥਿਤ ਭਾਜਪਾ ਦਫਤਰ ਅੱਗੇ ਲੰਬੀ ਕਤਾਰ ਲੱਗ ਗਈ।

8 ਜੁਲਾਈ 2016 ਨੂੰ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ’ਚ ਮਾਰੇ ਗਏ ‘ਹਿਜ਼ਬੁਲ ਮੁਜਾਹਿਦੀਨ’ ਦੇ ਕਮਾਂਡਰ ਬੁਰਹਾਨ ਵਾਨੀ ਦੇ ਪਿਤਾ ਮੁਜ਼ੱਫਰ ਵਾਨੀ, ਜੋ ਇਕ ਹੈੱਡਮਾਸਟਰ ਹਨ, ਨੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਤਵਾਦੀਆਂ ਦੇ ਗੜ੍ਹ ਤ੍ਰਾਲ ’ਚ ਸਥਿਤ ਗੌਰਮਿੰਟ ਗਰਲਜ਼ ਹਾਇਰ ਸੈਕੰਡਰੀ ਸਕੂਲ ’ਚ ਤਿਰੰਗਾ ਲਹਿਰਾਇਆ।

ਆਸਾਮ ’ਚ ਵੀ ਆਜ਼ਾਦੀ ਦਿਵਸ ਸਮਾਰੋਹ ’ਤੇ ‘ਯੂਨਾਈਟਿਡ ਲਿਬਰੇਸ਼ਨ ਫਰੰਟ ਆਫ ਆਸਾਮ ਇੰਡੀਪੈਂਡੈਂਟ’ (ਉਲਫਾ-ਆਈ) ਸਮੇਤ ਕਿਸੇ ਵੀ ਪਾਬੰਦੀਸ਼ੁਦਾ ਸੰਗਠਨ ਨੇ ਬੰਦ ਦਾ ਸੱਦਾ ਨਹੀਂ ਦਿੱਤਾ। ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਦੇ ਅਨੁਸਾਰ, ‘‘1979 ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ।’’

ਇਸੇ ਤਰ੍ਹਾਂ ਬੁਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਬਿਹਾਰ ਦੇ ਮੁੰਗੇਰ ਜ਼ਿਲੇ ’ਚ ਹੇਮਜਾਪੁਰ ਪੰਚਾਇਤ ਖੇਤਰ ’ਚ ਸਥਿਤ ਸਰਕਾਰੀ ਸੁੰਦਰਪੁਰ ਹਾਈ ਸਕੂਲ ਕੰਪਲੈਕਸ ’ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਲੱਕ ਤਕ ਪਾਣੀ ’ਚ ਖੜ੍ਹੇ ਹੋ ਕੇ ਝੰਡਾ ਲਹਿਰਾਇਆ।

ਇਸ ਮੌਕੇ ’ਤੇ ਮੁੰਗੇਰ ਵਿਖੇ ਹੀ ਜਮਾਲਪੁਰ ਦੇ ਲੋਕਾਂ ਨੇ ਤਿਰੰਗਾ ਯਾਤਰਾ ਕੱਢ ਕੇ ਦੇਸ਼ ਦੀ ਰਾਖੀ ਕਰਨ ਅਤੇ ਦੇਸ਼ ਵਿਚੋਂ ਹਰ ਤਰ੍ਹਾਂ ਦੀ ਨਾ-ਬਰਾਬਰੀ ਅਤੇ ਜਾਤ-ਪਾਤ ਨੂੰ ਖਤਮ ਕਰਨ ਦਾ ਸੰਕਲਪ ਲਿਆ।

ਇਸੇ ਆਜ਼ਾਦੀ ਦਿਵਸ ’ਤੇ ਕੁਝ ਹਾਸੋਹੀਣੀਆਂ ਘਟਨਾਵਾਂ ਵੀ ਵਾਪਰੀਆਂ। ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿਖੇ ਆਯੋਜਿਤ ਆਜ਼ਾਦੀ ਦਿਵਸ ਦੇ ਝੰਡਾ ਲਹਿਰਾਉਣ ਵਾਲੇ ਸਮਾਰੋਹ ’ਚ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਡਾ. ਐੱਸ. ਪੀ. ਹਸਨ ਝੰਡਾ ਲਹਿਰਾਉਣ ਪਿਛੋਂ ਰਾਸ਼ਟਰਗਾਨ ਹੀ ਭੁੱਲ ਗਏ ਅਤੇ ਦੂਜੀ ਪੰਕਤੀ ’ਤੇ ਹੀ ਅਟਕ ਕੇ ਹੌਲੀ-ਹੌਲੀ ‘ਜਯ ਹੈ ਜਯ ਹੈ ਜਯ ਹੈ’ ਬੋਲਣਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਦੂਜੇ ਲੋਕ ਵੀ ਇੰਝ ਹੀ ਕਰਨ ਲੱਗੇ ਅਤੇ ਆਪਣੀ ਭੁੱਲ ਦਾ ਪਤਾ ਲੱਗਣ ’ਤੇ ਉਹ ਸ਼ਰਮਿੰਦਾ ਹੋ ਕੇ ਉਥੋਂ ਚਲੇ ਗਏ।

ਬਿਹਾਰ ’ਚ ਕਟਿਹਾਰ ਦੇ ਪਿੰਡ ਕੁਰੇਠਾ ਦੇ ਪੰਚਾਇਤ ਭਵਨ ’ਚ ਝੰਡਾ ਲਹਿਰਾਏ ਜਾਣ ਪਿੱਛੋਂ ਜਦੋਂ ਹਾਜ਼ਰ ਲੋਕਾਂ ਨੂੰ ਜਲੇਬੀਆਂ ਵੰਡੀਆਂ ਜਾ ਰਹੀਆਂ ਸਨ ਕਿ ਦੋ ਧਿਰਾਂ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਕੁੱਟਮਾਰ ਸ਼ੁਰੂ ਹੋ ਗਈ। ਇਸ ਦੌਰਾਨ ਇਕ ਧਿਰ ਦੇ ਮੈਂਬਰਾਂ ਨੇ ਗੋਲੀ ਵੀ ਚਲਾ ਦਿੱਤੀ, ਜਿਸ ਕਾਰਨ ਸ਼ਾਂਤੀ ਭੰਗ ਹੋਣ ਦਾ ਖਤਰਾ ਪੈਦਾ ਹੋ ਗਿਆ ਅਤੇ ਉਥੇ ਪੁਲਸ ਨੂੰ ਸੱਦਣਾ ਪਿਆ।

ਇਕ ਹੋਰ ਘਟਨਾ ’ਚ ਝਾਰਖੰਡ ਦੇ ਦਰਭੰਗਾ ਵਿਖੇ ਚਿਰਕੁੰਡਾ ਸ਼ਹੀਦ ਚੌਕ ’ਤੇ ਤਿਰੰਗੇ ਨੂੰ ਸਲਾਮੀ ਦਿੰਦੇ ਸਮੇਂ ਕਾਂਗਰਸੀ ਨੇਤਾ ਅਨਵਰ ਹੁਸੈਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਜ਼ਮੀਨ ’ਤੇ ਡਿੱਗ ਗਏ ਅਤੇ ਉਸੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ। ਉਹ ਹਰ ਸਾਲ ਇਸੇ ਚੌਕ ’ਚ ਝੰਡਾ ਲਹਿਰਾਇਆ ਕਰਦੇ ਸਨ ਪਰ ਇਸ ਵਾਰ ਇਹ ਉਨ੍ਹਾਂ ਦਾ ਆਖਰੀ ਝੰਡਾ ਲਹਿਰਾਉਣਾ ਸਿੱਧ ਹੋਇਆ।

ਇਕ ਦੁੱਖਦਾਈ ਘਟਨਾ ਮੱਧ ਪ੍ਰਦੇਸ਼ ’ਚ ਹੋਈ, ਜਿਥੇ ਗਵਾਲੀਅਰ ਨਗਰ ਨਿਗਮ ਦੇ ਤਿੰਨ ਮੁਲਾਜ਼ਮਾਂ ਦੀ ਝੰਡਾ ਲਹਿਰਾਉਣ ਲਈ ਹਾਈਡ੍ਰੋਲਿਕ ਕ੍ਰੇਨ ਦੀ ਵਰਤੋਂ ਕਰਦੇ ਸਮੇਂ ਸੰਤੁਲਨ ਵਿਗੜ ਜਾਣ ਕਾਰਨ ਹੇਠਾਂ ਡਿੱਗ ਕੇ ਮੌਤ ਹੋ ਗਈ, ਜਦੋਂ ਕਿ ਇਕ ਹੋਰ ਜ਼ਖਮੀ ਹੋ ਗਿਆ।

ਖੈਰ, ਜਿਥੇ ਜੰਮੂ-ਕਸ਼ਮੀਰ ਅਤੇ ਆਸਾਮ ’ਚ ਸਰਗਰਮ ਅੱਤਵਾਦੀ ਸੰਗਠਨਾਂ ਵਲੋਂ ਇਸ ਸਾਲ ਦੇ ਆਜ਼ਾਦੀ ਦਿਵਸ ਸਮਾਰੋਹਾਂ ’ਚ ਗੜਬੜ ਨਾ ਕਰਨਾ ਇਕ ਚੰਗਾ ਸੰਕੇਤ ਹੈ, ਉਥੇ ਕੁਝ ਅੱਤਵਾਦੀ ਸੰਗਠਨਾਂ ਵਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਚੋਟੀ ਦੇ ਆਗੂਆਂ ਨੂੰ ਤਿਰੰਗਾ ਨਾ ਲਹਿਰਾਉਣ ਦੇਣ ਦੀਆਂ ਧਮਕੀਆਂ ਦੇਣ ਤੋਂ ਸਪੱਸ਼ਟ ਹੈ ਕਿ ਦੇਸ਼ ਨੂੰ ਇਸ ਤਰ੍ਹਾਂ ਦੀਆਂ ਸ਼ਕਤੀਆਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

ਆਜ਼ਾਦੀ ਦਿਵਸ ’ਤੇ ਸ਼ਾਂਤੀ ਬਣਾਈ ਰੱਖਣ ਲਈ ਸਾਡੀਆਂ ਸੁਰੱਖਿਆ ਫੋਰਸਾਂ ਤਾਂ ਵਧਾਈ ਦੀਆਂ ਪਾਤਰ ਹਨ ਹੀ, ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਦੇਸ਼ ਬਦਲ ਰਿਹਾ ਹੈ।

–ਵਿਜੇ ਕੁਮਾਰ

  • Independence Day
  • celebrations
  • ਆਜ਼ਾਦੀ ਦਿਵਸ
  • ਸਮਾਰੋਹ

ਸੁਤੰਤਰਤਾ ਦੇ ਅੰਮ੍ਰਿਤ ਮਹਾਉਤਸਵ ਦਾ ਇਹ ਮੌਕਾ

NEXT STORY

Stories You May Like

  • ginger is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • learn the correct life saving procedure with cpr
    ਵਿਸ਼ਵ ਹਾਰਟ ਦਿਵਸ : CPR ਨਾਲ ਜਾਣੋ ਜਾਨ ਬਚਾਉਣ ਦੀ ਸਹੀ ਪ੍ਰਕਿਰਿਆ ਬਾਰੇ
  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • awards ceremony
    ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ ਸੰਪੰਨ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
Trending
Ek Nazar
whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • innocent lives being lost to gun culture in america
      ‘ਅਮਰੀਕਾ ’ਚ ਗੰਨ ਕਲਚਰ ਨਾਲ ਜਾ ਰਹੀਆਂ ਬੇਕਸੂਰ ਲੋਕਾਂ ਦੀਆਂ ਜਾਨਾਂ!’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • encouraging the use of electric cars is the need of the hour
      ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
    • employees who plunder public funds  deserve severe and exemplary punishment
      ‘ਧਨ ਲੁੱਟਣ ਵਾਲੇ ਮੁਲਾਜ਼ਮ’ ਸਖ਼ਤ ਅਤੇ ਸਿੱਖਿਆਦਾਇਕ ਸਜ਼ਾ ਦੇ ਹੱਕਦਾਰ!
    • under the guise of superstition
      ‘ਅੰਧਵਿਸ਼ਵਾਸਾਂ ਦੀ ਆੜ ’ਚ’ ਕਿਤੇ ਹਿੰਸਾ, ਕਿਤੇ ਜਬਰ-ਜ਼ਨਾਹ, ਕਿਤੇ ਕਤਲ!
    • need to further intensify the drive to apprehend terrorist sympathizers
      ਜੰਮੂ-ਕਸ਼ਮੀਰ ’ਚ ‘ਅੱਤਵਾਦੀ ਮਦਦਗਾਰਾਂ ਦੀ ਫੜੋ-ਫੜੀ ਮੁਹਿੰਮ’ ਹੋਰ ਤੇਜ਼ ਕਰਨ ਦੀ...
    • is it a girl or a boy in the womb     girls are being killed
      ‘ਗਰਭ ’ਚ ਕੁੜੀ ਹੈ ਜਾਂ ਮੁੰਡਾ’ ... ਮਾਰੀਆਂ ਜਾ ਰਹੀਆਂ ਕੁੜੀਆਂ!
    • air travelers bringing in narcotics  gold
      ‘ਹਵਾਈ ਯਾਤਰੀ ਲਿਆ ਰਹੇ ਨਸ਼ਾ ਤੇ ਸੋਨਾ ਆਦਿ’... ਅਤੇ ਫੜੇ ਜਾ ਰਹੇ ਹਵਾਈ ਅੱਡਿਆਂ...
    • fraud under the guise of sending people abroad continues unabated
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +