Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:24:46 AM

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਔਲਾਦ ਅਤੇ ਸੁੱਖ-ਖੁਸ਼ਹਾਲੀ ਦੀ ਪ੍ਰਾਰਥਨਾ ਦੇ ਵੱਡੇ ਤਿਉਹਾਰ ‘ਛਠ ਪੂਜਾ’ ਉੱਤੇ ਦੁਖਦਾਈ ਮੌਤਾਂ

ARTICLE News Punjabi(ਸੰਪਾਦਕੀ)

ਔਲਾਦ ਅਤੇ ਸੁੱਖ-ਖੁਸ਼ਹਾਲੀ ਦੀ ਪ੍ਰਾਰਥਨਾ ਦੇ ਵੱਡੇ ਤਿਉਹਾਰ ‘ਛਠ ਪੂਜਾ’ ਉੱਤੇ ਦੁਖਦਾਈ ਮੌਤਾਂ

  • Updated: 05 Nov, 2019 01:38 AM
Article
tragic deaths at   a worship   at the great feast
  • Share
    • Facebook
    • Tumblr
    • Linkedin
    • Twitter
  • Comment

ਸੂਰਜ ਦੀ ਪੂਜਾ ਦਾ ਵੱਡਾ ਤਿਉਹਾਰ ‘ਛਠ ਪੂਜਾ’ ਬਿਹਾਰ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼, ਆਸਾਮ ਅਤੇ ਨੇਪਾਲ ਦੀਆਂ ਸੀਮਾਵਾਂ ਨੂੰ ਪਾਰ ਕਰ ਕੇ ਹੁਣ ਪੂਰੇ ਦੇਸ਼ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਸ਼ਰਧਾਲੂਆਂ ਵਲੋਂ ਮਨਾਇਆ ਜਾਣ ਲੱਗਾ ਹੈ।

ਸ਼ਰਧਾਲੂ ਇਸ ਚਾਰ ਦਿਨਾ ਤਿਉਹਾਰ ਦੌਰਾਨ ਸੂਰਜ ਦੇਵਤਾ ਦੀ ਭੈਣ ‘ਛਠ ਮਈਆ’ ਦੀ ਪੂਜਾ ਕਰ ਕੇ ਉਨ੍ਹਾਂ ਤੋਂ ਔਲਾਦ ਪ੍ਰਾਪਤੀ, ਔਲਾਦ ਦੀ ਰੱਖਿਆ ਅਤੇ ਸੁੱਖ-ਖੁਸ਼ਹਾਲੀ ਦਾ ਵਰਦਾਨ ਮੰਗਦੇ ਹਨ ਅਤੇ ਨਦੀਆਂ-ਤਲਾਬਾਂ ਵਿਚ ਖੜ੍ਹੇ ਹੋ ਕੇ ‘ਛਠ ਮਈਆ’ ਦੇ ਜੈਕਾਰੇ ਲਾਉਂਦੇ ਹੋਏ ਸੂਰਜ ਦੇਵਤਾ ਨੂੰ ਅਰਘ ਦਿੰਦੇ ਹਨ।

ਸੂਬਾਈ ਸਰਕਾਰਾਂ ਵਲੋਂ ਨਦੀਆਂ ਦੀ ਅਣਡਿੱਠਤਾ ਕਾਰਣ ਨਦੀਆਂ ਅਤੇ ਤਲਾਬਾਂ ਆਦਿ ਵਿਚ ਗੰਦਗੀ ਅਤੇ ਪ੍ਰਦੂਸ਼ਣ ਬਹੁਤ ਵਧ ਗਿਆ ਹੈ ਅਤੇ ਸ਼ਰਧਾਲੂਆਂ ਨੂੰ ਅਨੇਕ ਥਾਵਾਂ ’ਤੇ ਜ਼ਹਿਰੀਲੇ ਪਾਣੀ ਵਿਚ ਖੜ੍ਹੇ ਹੋ ਕੇ ਸੂਰਜ ਨੂੰ ਅਰਘ ਦੇਣ ਲਈ ਮਜਬੂਰ ਹੋਣਾ ਪੈਂਦਾ ਹੈ। ਇਸ ਵਾਰ ਵੀ ਅਨੇਕ ਥਾਵਾਂ ’ਤੇ ਅਜਿਹਾ ਹੀ ਹੋਇਆ।

ਜਲੰਧਰ ਵਿਚ ਨਗਰ ਨਿਗਮ ਵਲੋਂ ਨਹਿਰ ਵਿਚ ਪਾਣੀ ਨਾ ਛੱਡਣ ਕਾਰਣ ਸ਼ਰਧਾਲੂਆਂ ਨੂੰ ਕੂੜੇ ਅਤੇ ਦਲਦਲ ਨਾਲ ਭਰੀ ਨਹਿਰ ਵਿਚ ਹੀ ਛਠ ਪੂਜਾ ਕਰਨੀ ਪਈ। ਦਿੱਲੀ ਵਿਚ ਯਮੁਨਾ ਨਦੀ ਦੇ ਕੰਢੇ ’ਤੇ ਇਕੱਠੇ ਹੋਏ ਸ਼ਰਧਾਲੂਆਂ ਨੇ ਜ਼ਹਿਰੀਲੇ ਅਤੇ ਚਿੱਟੀ ਝੱਗ ਛੱਡਦੇ ਗੰਦੇ ਪਾਣੀ ਵਿਚ ਖੜ੍ਹੇ ਹੋ ਕੇ ਪੂਜਾ ਸੰਪੰਨ ਕੀਤੀ।

ਝਾਰਖੰਡ ਦੇ ਜਮਸ਼ੇਦਪੁਰ ਵਿਚ ਵੀ ਗੰਦੇ ਪਾਣੀ ਵਿਚ ਹੀ ਸ਼ਰਧਾਲੂਆਂ ਨੇ ਆਪਣੀਆਂ ਧਾਰਮਿਕ ਰਸਮਾਂ ਨਿਭਾਈਆਂ। ਧਨਬਾਦ ਅਤੇ ਬੋਕਾਰੋ ਦੇ ਜ਼ਿਆਦਾਤਰ ਤਲਾਬਾਂ ਦਾ ਵੀ ਇਹੀ ਹਾਲ ਸੀ। ਉੱਤਰ ਪ੍ਰਦੇਸ਼ ਅਤੇ ਹੋਰਨਾਂ ਅਨੇਕ ਥਾਵਾਂ ’ਤੇ ਇਹੀ ਸਥਿਤੀ ਦੇਖੀ ਗਈ।

ਇਹੀ ਨਹੀਂ, ਛਠ ਪੂਜਾ ਦੇ ਨਮਿੱਤ ਕੀਤੀਆਂ ਜਾਣ ਵਾਲੀਆਂ ਧਾਰਮਿਕ ਰਸਮਾਂ ਦੌਰਾਨ ਇਕੱਲੇ ਬਿਹਾਰ ਵਿਚ ਹੀ ਵੱਖ-ਵੱਖ ਹਾਦਸਿਆਂ ਵਿਚ 18 ਬੱਚਿਆਂ ਸਮੇਤ 30 ਤੋਂ ਵੱਧ ਸ਼ਰਧਾਲੂਆਂ ਦੀ ਮੌਤ ਅਤੇ ਅਨੇਕਾਂ ਜ਼ਖ਼ਮੀ ਹੋ ਗਏ।

ਜਿੱਥੇ ਪ੍ਰਸ਼ਾਸਨ ਵਲੋਂ ਸਵੱਛ ਪਾਣੀ ਮੁਹੱਈਆ ਨਾ ਕਰਨ ਕਰਕੇ ਸ਼ਰਧਾਲੂਆਂ ਦਾ ਦੂਸ਼ਿਤ ਪਾਣੀ ਵਿਚ ਧਾਰਮਿਕ ਰਸਮਾਂ ਨਿਭਾਉਣਾ ਦੁਖਦਾਈ ਅਤੇ ਚਮੜੀ ਰੋਗਾਂ ਨੂੰ ਸੱਦਾ ਦੇਣ ਵਾਲਾ ਹੈ, ਉਥੇ ਹੀ ਅਢੁੱਕਵੇਂ ਸੁਰੱਖਿਆ ਪ੍ਰਬੰਧਾਂ ਨਾਲ ਹੋਣ ਵਾਲੀਆਂ ਮੌਤਾਂ ਵੀ ਓਨੀਆਂ ਹੀ ਦੁਖਦਾਈ ਹਨ।

ਅਜਿਹੇ ਮੌਕਿਆਂ ’ਤੇ ਸਵੱਛ ਪਾਣੀ ਦੀ ਵਿਵਸਥਾ ਅਤੇ ਸਮੁੱਚੇ ਸੁਰੱਖਿਆ ਪ੍ਰਬੰਧਾਂ ਦੀ ਕਮੀ ਪ੍ਰਸ਼ਾਸਨ ਦੀ ਲਾਪਰਵਾਹੀ ਦਾ ਹੀ ਨਤੀਜਾ ਹੈ। ਅਜਿਹੀਆਂ ਘਟਨਾਵਾਂ ਨਾ ਹੋਣ, ਇਸ ਦੇ ਲਈ ‘ਛਠ ਪੂਜਾ’ ਵਰਗੇ ਸਮਾਰੋਹਾਂ ਲਈ ਨਦੀਆਂ, ਘਾਟਾਂ, ਤਲਾਬਾਂ ਆਦਿ ਦੀ ਸਫਾਈ ਅਤੇ ਸਵੱਛ ਜਲ ਪੂਰਤੀ ਯਕੀਨੀ ਬਣਾਉਣਾ ਅਤੇ ਉਚਿਤ ਸੁਰੱਖਿਆ ਪ੍ਰਬੰਧ ਕਰਨਾ ਜ਼ਰੂਰੀ ਹੈ। ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

–ਵਿਜੇ ਕੁਮਾਰ\\\

  • ਔਲਾਦ
  • ਖੁਸ਼ਹਾਲੀ
  • Great
  • Feast

ਭੁੱਖ ਨਾਲ ਮੌਤਾਂ ’ਤੇ ਕਿਸੇ ਦਾ ਧਿਆਨ ਨਹੀਂ

NEXT STORY

Stories You May Like

  • today rcb and dc teams will face each other
    ਅੱਜ RCB ਅਤੇ DC ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ ਉੱਤੇ ਰਹੇਗੀ ਸਭ ਦੀ ਨਜ਼ਰ
  • woman suicide case
    ਔਲਾਦ ਨਾ ਹੋਣ ਤੋਂ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
  • ban on making children dance to obscene songs
    ਬੱਚਿਆਂ ਨੂੰ ਅਸ਼ਲੀਲ ਗਾਣਿਆਂ ਉੱਤੇ ਨਚਾਉਣ ’ਤੇ ਪਾਬੰਦੀ
  • buffer zones  places of worship  america
    ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼
  • bengaluru and gujarat teams will face each other
    ਅੱਜ ਬੈਂਗਲੁਰੂ ਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਇਸ ਖਿਡਾਰੀ ਉੱਤੇ ਹੋਵੇਗੀ ਖਾਸ ਨਜ਼ਰ
  • dcs transfers  large scale transfers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129 ਡੀ. ਐੱਸ. ਪੀਜ਼. ਬਦਲੇ
  • woman  2 daughters  well  family dispute
    ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ, ਮਗਰੋਂ ਖ਼ੁਦ...
  • gurugram  school threat
    ਗੁਰੂਗ੍ਰਾਮ: 10 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅੱਧ ਵਿਚਾਲੇ ਰੁਕੀਆਂ ਕਲਾਸਾਂ, ਮਚੀ ਭਾਜੜ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • cruelty to students by   some teachers
      ‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!
    • the strait of hormuz made the world understand the importance of ports
      ਸਟ੍ਰੇਟ ਆਫ ਹੋਰਮੁਜ਼ ਨੇ ਦੁਨੀਆ ਨੂੰ ਬੰਦਰਗਾਹਾਂ ਦਾ ਮਹੱਤਵ ਸਮਝਾ ਦਿੱਤਾ
    • corruption is spreading its roots across the country
      ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ...
    • how to get good governance if there is abundance of public representatives
      ‘ਅਪਰਾਧਿਕ ਅਕਸ ਵਾਲੇ ਜਨਪ੍ਰਤੀਨਿਧੀਆਂ ਦੀ ਭਰਮਾਰ’ ਸੁਸ਼ਾਸਨ ਮਿਲੇ ਤਾਂ ਕਿਵੇਂ!
    • loss of life and property in road accidents
      ਸੜਕ ਹਾਦਸਿਆਂ ’ਚ ਹੋ ਰਿਹਾ ਜਾਨ-ਮਾਲ ਦਾ ਨੁਕਸਾਨ, ਸਾਵਧਾਨੀ ਵਰਤਣ ਤੇ ਨਿਯਮਾਂ ਦੀ...
    • illegal weapons manufacturing factories
      ‘ਦੇਸ਼ ’ਚ ਫੜੇ ਜਾ ਰਹੇ’ ਨਾਜਾਇਜ਼ ਹਥਿਆਰ ਬਣਾਉਣ ਦੇ ਕਾਰਖਾਨੇ!
    • people are committing serious crimes   under the spell of witchcraft
      ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!
    • police verification of domestic servants necessary
      ‘ਚੋਰੀ ਅਤੇ ਹੱਤਿਆ ਦੇ ਮਾਮਲਿਆਂ ਤੋਂ ਬਚਣ ਲਈ’ ਘਰੇਲੂ ਨੌਕਰਾਂ ਦੀ ਪੁਲਸ...
    • failed peace talks
      ਅਸਫਲ ਸ਼ਾਂਤੀ ਵਾਰਤਾ : ਸਭ ਤੋਂ ਵੱਡਾ ਸਵਾਲ ਇਜ਼ਰਾਈਲ ਅਤੇ ਉਸ ਦੀਆਂ ਇੱਛਾਵਾਂ!
    • increased gold and drug smuggling at airports
      ਹਵਾਈ ਅੱਡਿਆਂ ’ਤੇ ਵਧੀ ਸੋਨੇ ਤੇ ਨਸ਼ੇ ਦੀ ਸਮੱਗਲਿੰਗ, ਨਿਗਰਾਨੀ ਪੁਖਤਾ ਕਰਨ ਦੀ ਲੋੜ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +