Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    12:58:04 AM

  • delhi beat rajasthan by 5 wickets

    IPL 2026: ਰਾਹੁਲ ਤੇ ਪੋਰੇਲ ਦਾ ਚੱਲਿਆ ਬੱਲਾ,...

  • ukraine major drone attack on moscow

    ਮਾਸਕੋ 'ਤੇ ਯੂਕਰੇਨ ਦਾ ਵੱਡਾ ਡਰੋਨ ਹਮਲਾ, ਇਕ...

  • shots fired at dhalla jeweller shop

    ਅੰਮ੍ਰਿਤਸਰ: ਢੱਲਾ ਜਿਊਲਰ ਦੀ ਦੁਕਾਨ ’ਤੇ ਚੱਲੀਆਂ...

  • power cut

    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਉਪਯੋਗੀ ਮੋਬਾਇਲ ਫੋਨ 'ਵਰਦਾਨ' ਅਤੇ 'ਸਰਾਪ' ਵੀ

ARTICLE News Punjabi(ਸੰਪਾਦਕੀ)

ਉਪਯੋਗੀ ਮੋਬਾਇਲ ਫੋਨ 'ਵਰਦਾਨ' ਅਤੇ 'ਸਰਾਪ' ਵੀ

  • Edited By Vijay Kumar Chopra,
  • Updated: 29 Jun, 2016 01:17 AM
Article
useful mobile phone blessing and the curse
  • Share
    • Facebook
    • Tumblr
    • Linkedin
    • Twitter
  • Comment

ਮੋਬਾਇਲ ਫੋਨ ਇਸ ਸਦੀ ਦਾ ਬੇਮਿਸਾਲ ਚਮਤਕਾਰ ਹੈ। ਇਹ ਸਾਡੇ ਜੀਵਨ ਦਾ ਅਟੁੱਟ ਅੰਗ ਬਣ ਕੇ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ ਅਤੇ ਅੱਜ ਦੁਨੀਆ 'ਚ ਸਭ ਤੋਂ ਵੱਧ ਇਸਤੇਮਾਲ ਕੀਤਾ ਜਾਣ ਵਾਲਾ ਯੰਤਰ ਬਣ ਗਿਆ ਹੈ। ਇਹੋ ਨਹੀਂ, ਸਾਡੇ ਦੇਸ਼ ਦੀ ਜਿੰਨੀ ਆਬਾਦੀ ਹੈ, ਇਥੇ ਮੋਬਾਇਲ ਫੋਨਾਂ ਦੀ ਗਿਣਤੀ ਉਸ ਨਾਲੋਂ ਜ਼ਿਆਦਾ ਹੋ ਗਈ ਹੈ।
ਬਿਨਾਂ ਸ਼ੱਕ ਮੋਬਾਇਲ ਫੋਨ ਦੇ ਅਣਗਿਣਤ ਲਾਭ ਹਨ—ਐਮਰਜੈਂਸੀ 'ਚ ਡਾਕਟਰ ਅਤੇ ਪੁਲਸ ਬੁਲਾਉਣ, ਘਰੋਂ ਬਾਹਰ ਹੋਣ 'ਤੇ ਪਰਿਵਾਰ ਜਾਂ ਦਫਤਰ ਵਾਲਿਆਂ ਨਾਲ ਸੰਪਰਕ ਰੱਖਣ, ਕਿਸੇ ਨੂੰ ਫੌਰਨ ਅਹਿਮ ਸੰਦੇਸ਼ ਪਹੁੰਚਾਉਣ, ਕਿਸੇ ਦੁਰਘਟਨਾ ਦੀ ਫੋਟੋ ਖਿੱਚਣ ਵਰਗੇ ਅਣਗਿਣਤ ਲਾਭਾਂ ਦੇ ਨਾਲ-ਨਾਲ ਇਸ ਦੇ ਕੁਝ ਨੁਕਸਾਨ ਵੀ ਹਨ।
ਲੋਕਾਂ, ਖਾਸ ਕਰਕੇ ਨਵ-ਵਿਆਹੇ ਜੋੜਿਆਂ ਦੇ ਗ੍ਰਹਿਸਥ ਜੀਵਨ 'ਚ ਸਮੱਸਿਆਵਾਂ ਖੜ੍ਹੀਆਂ ਕਰਨ 'ਚ ਇਸ ਦਾ ਬਹੁਤ ਵੱਡਾ ਯੋਗਦਾਨ ਹੈ। ਜ਼ਰਾ-ਜ਼ਰਾ ਜਿੰਨੀ ਗੱਲ 'ਤੇ ਧੀਆਂ ਆਪਣੀਆਂ ਮਾਵਾਂ ਨੂੰ ਫੋਨ ਲਾ ਕੇ ਆਪਣੇ ਪਤੀ ਜਾਂ ਸਹੁਰਾ ਪਰਿਵਾਰ ਦੇ ਮੈਂਬਰਾਂ ਦੀਆਂ ਸ਼ਿਕਾਇਤਾਂ ਦਾ ਪਿਟਾਰਾ ਖੋਲ੍ਹ ਦਿੰਦੀਆਂ ਹਨ ਤੇ ਕਈ ਮਾਮਲਿਆਂ 'ਚ ਮਾਵਾਂ ਵਲੋਂ ਧੀਆਂ ਨੂੰ ਗਲਤ ਸਲਾਹ ਦੇਣ ਦੇ ਸਿੱਟੇ ਵਜੋਂ ਉਨ੍ਹਾਂ ਦੀ ਗ੍ਰਹਿਸਥੀ ਖਤਰੇ 'ਚ ਪੈ ਜਾਂਦੀ ਹੈ।
ਮੋਬਾਇਲ ਫੋਨ ਦੀ ਵਰਤੋਂ ਨਸ਼ੇ ਦੀ ਹੱਦ ਤਕ ਵਧ ਜਾਣ ਕਰਕੇ ਇਹ ਕਈ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ। ਗੱਡੀ ਚਲਾਉਂਦੇ ਸਮੇਂ ਮੋਬਾਇਲ ਫੋਨ 'ਤੇ ਗੱਲ ਕਰਨ ਨਾਲ ਸੜਕਾਂ 'ਤੇ ਰੋਜ਼ਾਨਾ ਹਾਦਸੇ ਹੋ ਰਹੇ ਹਨ।
ਮੋਬਾਇਲ ਫੋਨ 'ਤੇ ਆਸਾਨੀ ਨਾਲ ਮੁਹੱਈਆ ਅਸ਼ਲੀਲ ਫੋਟੋਆਂ ਦੇਖ ਕੇ ਅਤੇ ਆਪਸ 'ਚ ਆਦਾਨ-ਪ੍ਰਦਾਨ ਕਰ ਕੇ ਮੁੰਡਿਆਂ-ਕੁੜੀਆਂ ਦੇ ਚਰਿੱਤਰ ਭ੍ਰਿਸ਼ਟ ਹੋ ਰਹੇ ਹਨ। ਦੁਸ਼ਟ ਸੁਭਾਅ ਦੇ ਲੋਕਾਂ ਵਲੋਂ ਧੋਖੇ ਨਾਲ ਕੁੜੀਆਂ ਦੇ ਅਸ਼ਲੀਲ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਕਈ ਮਾਮਲਿਆਂ 'ਚ ਮੋਬਾਇਲ ਫੋਨ ਪਤੀ-ਪਤਨੀ ਦੇ ਰਿਸ਼ਤਿਆਂ 'ਚ ਤਣਾਅ, ਟਕਰਾਅ ਅਤੇ ਵੱਖਰੇ ਹੋਣ ਦੀ ਵਜ੍ਹਾ ਵੀ ਬਣ ਰਹੇ ਹਨ :
* 9 ਮਈ 2016 ਨੂੰ ਮੁੰਬਈ ਦੇ ਗੋਵੰਡੀ 'ਚ ਮੋਬਾਇਲ 'ਤੇ ਮੈਸੇਜ ਪੜ੍ਹਨ ਦੇ ਨਾਲ-ਨਾਲ ਟੈਕਸੀ ਚਲਾ ਰਹੇ ਇਕ ਟੈਕਸੀ ਡਰਾਈਵਰ ਨੇ ਸੜਕ ਕੰਢੇ ਜਾ ਰਹੇ ਵਿਅਕਤੀ ਨੂੰ ਕੁਚਲ ਦਿੱਤਾ, ਜੋ ਪਹਿਲੇ ਹੀ ਦਿਨ ਡਿਊਟੀ 'ਤੇ ਜਾ ਰਿਹਾ ਸੀ।
* 12 ਮਈ ਨੂੰ ਬਿਹਾਰ ਦੇ ਸੀਤਾਮੜ੍ਹੀ 'ਚ ਪੁਲਸ ਨੇ 'ਮੁਹੰਮਦ ਸ਼ਾਦਾਬ' ਨਾਮੀ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ। ਉਸ ਨੇ ਪਹਿਲਾਂ ਤਾਂ ਇਕ ਲੜਕੀ ਨੂੰ ਆਪਣੇ ਪ੍ਰੇਮਜਾਲ 'ਚ ਫਸਾ ਕੇ ਉਸ ਦਾ ਯੌਨ ਸ਼ੋਸ਼ਣ ਕੀਤਾ ਤੇ ਨਾਲ ਹੀ ਉਸ ਦਾ ਵੀਡੀਓ ਬਣਾ ਕੇ ਉਸ ਦੇ ਪਤੀ ਦੇ ਮੋਬਾਇਲ ਫੋਨ 'ਤੇ ਭੇਜ ਦਿੱਤਾ, ਜਿਸ ਕਾਰਨ ਉਸ ਦਾ ਵਿਆਹ ਟੁੱਟ ਗਿਆ।
* 13 ਮਈ ਨੂੰ ਰਾਮਪੁਰਾਫੂਲ ਨੇੜੇ ਰੇਲਵੇ ਫਾਟਕ ਲਾਗੇ ਕੰਨਾਂ 'ਚ ਮੋਬਾਇਲ ਦਾ ਹੈੱਡਫੋਨ ਲਾਈ ਰੇਲ ਲਾਈਨ ਪਾਰ ਕਰ ਰਹੀ ਔਰਤ ਗੱਡੀ ਦੀ ਆਵਾਜ਼ ਨਹੀਂ ਸੁਣ ਸਕੀ ਤੇ ਗੱਡੀ ਹੇਠਾਂ ਆਉਣ ਨਾਲ ਉਸ ਦੀ ਮੌਤ ਹੋ ਗਈ।
* 13 ਜੂਨ ਨੂੰ ਪਟਨਾ ਦੇ ਫੁਲਵਾਰੀ ਸ਼ਰੀਫ 'ਚ ਰਹਿਣ ਵਾਲੀ ਔਰਤ ਨੇ ਪੁਲਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸ ਦੇ ਪਤੀ 'ਆਸਿਫ' ਅਤੇ ਉਸ ਦੇ ਘਰ ਵਾਲਿਆਂ ਨੇ ਉਸ ਦਾ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਗਲਤ ਕੰਮਾਂ ਲਈ ਮਜਬੂਰ ਕੀਤਾ।
* 17 ਜੂਨ ਨੂੰ ਹਿਮਾਚਲ ਦੇ ਚੰਬਾ ਜ਼ਿਲੇ 'ਚ ਇਕ ਬੱਸ ਹਾਦਸੇ 'ਚ 14 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ 'ਚ ਬਚੇ ਲੋਕਾਂ ਦਾ ਕਹਿਣਾ ਹੈ ਕਿ ਹਾਦਸੇ ਦੇ ਸਮੇਂ ਬੱਸ ਡਰਾਈਵਰ ਮੋਬਾਇਲ ਫੋਨ 'ਤੇ ਗੱਲਾਂ ਕਰ ਰਿਹਾ ਸੀ।
* 20 ਜੂਨ ਨੂੰ ਮੁੰਬਈ ਦੇ ਕੁਰਲਾ 'ਚ ਕਿਸੇ ਸ਼ਰਾਰਤੀ ਅਨਸਰ ਵਲੋਂ 'ਵਟਸਐਪ' ਉੱਤੇ ਪ੍ਰੀਖਿਆ ਨਤੀਜੇ ਸੰਬੰਧੀ ਪਾਏ ਗਏ ਮੈਸੇਜ ਨਾਲ ਅਪਰਾਧ-ਬੋਧ ਦੀ ਸ਼ਿਕਾਰ ਹੋ ਕੇ ਗਲੋਰੀਆ ਮੈਂਜੇਸ ਨਾਮੀ 15 ਸਾਲਾ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ।
* 21 ਜੂਨ ਨੂੰ ਝਾਰਖੰਡ ਦੇ ਹਜ਼ਾਰੀਬਾਗ 'ਚ 'ਮੁ. ਆਸ਼ਿਕ' ਨਾਮੀ ਵਿਅਕਤੀ ਨੂੰ ਆਪਣੀ ਪਤਨੀ 'ਤਰੰਨੁਮ' ਦਾ ਮੋਬਾਇਲ ਫੋਨ ਖੋਹਣਾ ਬਹੁਤ ਮਹਿੰਗਾ ਪਿਆ। 'ਤਰੰਨੁਮ' ਉਸ ਰਾਤ ਆਪਣੇ ਕਿਸੇ ਦੋਸਤ ਨਾਲ ਕਾਫੀ ਦੇਰ ਤਕ ਮੋਬਾਇਲ 'ਤੇ ਗੱਲਾਂ ਕਰਦੀ ਰਹੀ ਤਾਂ 'ਮੁ. ਆਸ਼ਿਕ' ਨੇ ਉਸ ਨੂੰ ਰੋਕਿਆ ਪਰ ਜਦੋਂ ਉਹ ਨਹੀਂ ਮੰਨੀ ਤਾਂ ਉਸ ਨੇ ਉਸ ਤੋਂ ਮੋਬਾਇਲ ਫੋਨ ਖੋਹ ਲਿਆ। ਇਸ 'ਤੇ 'ਤਰੰਨੁਮ' ਗੁੱਸੇ 'ਚ ਲਾਲ-ਪੀਲੀ ਹੋ ਗਈ ਤੇ ਉਸੇ ਰਾਤ ਉਸ ਨੇ ਬਦਲਾ ਲੈਣ ਲਈ ਆਪਣੇ ਪਤੀ ਦਾ ਪ੍ਰਾਈਵੇਟ ਪਾਰਟ ਹੀ ਵੱਢ ਦਿੱਤਾ।
* 22 ਜੂਨ ਨੂੰ ਯੂ. ਪੀ. 'ਚ ਕਾਨਪੁਰ ਦੇ ਕੋਹਾਨਾ ਇਲਾਕੇ 'ਚ ਗੰਗਾ ਨਦੀ ਵਿਚ ਨਹਾਉਣ ਦੌਰਾਨ ਸੈਲਫੀ ਲੈਂਦੇ ਸਮੇਂ ਡੁੱਬਣ ਨਾਲ 7 ਬੱਚਿਆਂ ਦੀ ਮੌਤ ਹੋ ਗਈ।
* 24 ਜੂਨ ਨੂੰ ਨਵੀਂ ਦਿੱਲੀ 'ਚ ਇਕ ਆਦਮੀ ਨੇ ਆਪਣੀ ਪਤਨੀ ਵਲੋਂ ਮੋਬਾਇਲ'ਤੇ 'ਵਟਸਐਪ' ਅਤੇ 'ਫੇਸਬੁੱਕ' ਇਸਤੇਮਾਲ ਕਰਨ ਕਰਕੇ ਉਸ ਦੀ ਹੱਤਿਆ ਕਰ ਦਿੱਤੀ।
ਮੋਬਾਇਲ ਫੋਨ ਦੇ ਜਿਥੇ ਕਈ ਲਾਭ ਹਨ, ਉਥੇ ਹੀ ਉਕਤ ਘਟਨਾਵਾਂ ਤੋਂ ਸਿੱਧ ਹੁੰਦਾ ਹੈ ਕਿ ਇਸ ਦੇ ਕੁਝ ਨੁਕਸਾਨ ਵੀ ਹਨ। ਦਫਤਰਾਂ 'ਚ ਕੰਮ ਕਰਨ ਵਾਲੇ ਕਈ ਮੁਲਾਜ਼ਮ ਦਫਤਰ ਦੇ ਸਮੇਂ 'ਚ ਹੀ ਕੰਮ ਛੱਡ ਕੇ ਮੋਬਾਇਲ ਫੋਨ 'ਤੇ ਗੇਮਾਂ ਖੇਡਦੇ, ਅਸ਼ਲੀਲ ਵੀਡੀਓ ਆਦਿ ਦੇਖਦੇ ਹਨ, ਜਿਸ ਨਾਲ ਦਫਤਰ ਦੇ ਕੰਮ ਦਾ ਨੁਕਸਾਨ ਹੁੰਦਾ ਹੈ।
ਇਸ ਲਈ ਇਸ ਗੱਲ ਦੀ ਬਹੁਤ ਜ਼ਿਆਦਾ ਲੋੜ ਹੈ ਕਿ ਮੋਬਾਇਲ ਫੋਨ ਦੀ ਸਹੀ ਵਰਤੋਂ ਹੀ ਕੀਤੀ ਜਾਵੇ ਤੇ ਇਸ ਨੂੰ ਸਰਾਪ ਨਾ ਬਣਨ ਦੇ ਕੇ ਵਰਦਾਨ ਹੀ ਬਣਿਆ ਰਹਿਣ ਦਿੱਤਾ ਜਾਵੇ।
—ਵਿਜੇ ਕੁਮਾਰ

  • ਮੋਬਾਇਲ ਫੋਨ
  • ਸਰਾਪ
  • Useful mobile phones
  • curse

ਅੱਤਵਾਦ ਵਿਰੁੱਧ 'ਮਹਿਬੂਬਾ ਮੁਫਤੀ' ਦਾ ਹਾਂ-ਪੱਖੀ ਸਟੈਂਡ

NEXT STORY

Stories You May Like

  • 8 mobile phones recovered from firozpur central jail
    ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ
  • grp police arrested the boy  recovered the stolen mobile phone
    GRP ਪੁਲਸ ਨੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, ਚੋਰੀ ਹੋਇਆ ਮੋਬਾਇਲ ਫੋਨ ਬਰਾਮਦ
  • heroin and mobile phone recovered from central jail
    ਕੇਂਦਰੀ ਜੇਲ੍ਹ ’ਚੋਂ ਹੈਰੋਇਨ ਤੇ ਮੋਬਾਇਲ ਫੋਨ ਬਰਾਮਦ
  • thieves steal cash and mobile phone from medical store
    ਮੈਡੀਕਲ ਸਟੋਰ ’ਚੋਂ ਚੋਰਾਂ ਵੱਲੋਂ 15 ਹਜ਼ਾਰ ਦੀ ਨਕਦੀ ਅਤੇ ਮੋਬਾਈਲ ਫੋਨ ਕੀਤਾ ਚੋਰੀ
  • robbery  mobile snatching  accused arrested
    ਲੁੱਟ-ਖੋਹ ਅਤੇ ਮੋਬਾਈਲ ਫੋਨ ਚੋਰੀ ਕਰਨ ਵਾਲੇ 2 ਕਾਬੂ
  • pistol recovered  ferozepur police
    6 ਪਿਸਟਲ, ਇਕ ਮੋਬਾਇਲ ਅਤੇ ਇਕ ਮੋਟਰਸਾਈਲ ਸਮੇਤ 3 ਗ੍ਰਿਫਤਾਰ
  • government s eye on gold boon or trap of control
    ਸੋਨੇ ’ਤੇ ਸਰਕਾਰੀ ਨਜ਼ਰ : ਵਰਦਾਨ ਜਾਂ ਕੰਟਰੋਲ ਦਾ ਜਾਲ
  • this iphone became the world  s number 1 smartphone
    ਇਹ iPhone ਬਣਿਆ ਦੁਨੀਆ ਦਾ ਨੰਬਰ 1 ਸਮਾਰਟਫੋਨ, ਸੈਮਸੰਗ ਦਾ ਇਹ ਫੋਨ ਵੀ ਨਹੀਂ ਪਿੱਛੇ
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • thief caught in trinity college church jalandhar
    ਜਲੰਧਰ ਦੇ ਟ੍ਰਿਨਿਟੀ ਕਾਲਜ ਚਰਚ 'ਚ ਫੜਿਆ ਗਿਆ ਚੋਰ
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ!...
Trending
Ek Nazar
it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • cyber   crime cases increasing in the country
      ‘ਦੇਸ਼ ’ਚ ਵਧ ਰਹੇ ਸਾਈਬਰ ਅਪਰਾਧ ਦੇ ਮਾਮਲੇ’ ਲੋਕ ਹੋ ਰਹੇ ਭਾਰੀ ਠੱਗੀ ਦੇ ਸ਼ਿਕਾਰ!
    • mamata banerjee and donald trump are speaking in reverse
      ਮਮਤਾ ਬੈਨਰਜੀ ਅਤੇ ਡੋਨਾਲਡ ਟਰੰਪ ਬੋਲ ਰਹੇ ਪੁੱਠੇ-ਸਿੱਧੇ ਬੋਲ!
    • action necessary against traitors raising slogans of pakistan zindabad
      ‘ਭਾਰਤ ’ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ’ ਦੇਸ਼ਧ੍ਰੋਹੀਆਂ ’ਤੇ ਕਾਰਵਾਈ...
    • the punishment for acid attack perpetrators should be increased
      ‘ਤੇਜ਼ਾਬੀ ਹਮਲਾ ਕਰਨ ਵਾਲਿਆਂ ਦੀ ਸਜ਼ਾ ਵਧਾਈ ਜਾਵੇ’ ਸੁਪਰੀਮ ਕੋਰਟ ਦਾ ਸਹੀ ਸੁਝਾਅ!
    • suicide cases are increasing a serious challenge
      ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
    • exiting opec is beneficial not only for the uae but also for india
      ਓਪੇਕ ਤੋਂ ਵੱਖ ਹੋਣਾ ਯੂ. ਏ. ਈ ਦੇ ਇਲਾਵਾ ਭਾਰਤ ਲਈ ਵੀ ਲਾਭਦਾਇਕ
    • new names added to the list of hypocrites baba
      ‘ਢੋਂਗੀ ਅਤੇ ਜਬਰ-ਜ਼ਨਾਹੀ ਬਾਬਿਆਂ’ ਦੀ ਸੂਚੀ ’ਚ ਜੁੜੇ 2 ਨਵੇਂ ਨਾਂ!
    • expansion in rail services
      ‘ਰੇਲ ਸੇਵਾਵਾਂ ’ਚ ਹੋ ਰਿਹਾ ਵਿਸਥਾਰ’ ਕਿਤੇ-ਕਿਤੇ ਸੁਧਾਰ ਦੀ ਵੀ ਲੋੜ!
    • live in relationships lead to tragic consequences
      ਦੁਖਦਾਈ ਨਤੀਜਿਆਂ ’ਤੇ ਪਹੁੰਚਦੇ ਲਿਵ-ਇਨ ਰਿਲੇਸ਼ਨਸ਼ਿਪ!
    • the lives of those in need can be saved by donating
      ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +