Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    4:19:46 PM

  • police discover illegal drugs

    ਅਫ਼ਗਾਨਿਸਤਾਨ 'ਚ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ!...

  • us iran israel war will intensify for the next 45 days

    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ...

  • impact of war hotels dhabas and small businesses worried about gas shortage

    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ...

  • ipl 2026 srh vs lsg

    IPL 2026: ਲਖਨਊ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਜੇਲਾਂ 'ਚ ਲਗਾਤਾਰ ਵਧ ਰਹੀਆਂ ਕੁੱਟ-ਮਾਰ, ਹਿੰਸਾ ਅਤੇ ਭੰਨ-ਤੋੜ ਦੀਆਂ ਘਟਨਾਵਾਂ

ARTICLE News Punjabi(ਸੰਪਾਦਕੀ)

ਜੇਲਾਂ 'ਚ ਲਗਾਤਾਰ ਵਧ ਰਹੀਆਂ ਕੁੱਟ-ਮਾਰ, ਹਿੰਸਾ ਅਤੇ ਭੰਨ-ਤੋੜ ਦੀਆਂ ਘਟਨਾਵਾਂ

  • Updated: 07 Apr, 2019 05:07 AM
Article
violent incident in jails
  • Share
    • Facebook
    • Tumblr
    • Linkedin
    • Twitter
  • Comment

ਸਾਡੀਆਂ ਜੇਲਾਂ ਵਰ੍ਹਿਆਂ ਤੋਂ ਘੋਰ ਮਾੜੇ ਪ੍ਰਬੰਧਾਂ ਦੀਆਂ ਸ਼ਿਕਾਰ ਹਨ। ਜੇਲਾਂ 'ਚ ਰਹਿੰਦਿਆਂ ਹੀ ਵੱਖ-ਵੱਖ ਅਪਰਾਧਾਂ 'ਚ ਗ੍ਰਿਫਤਾਰ ਕੈਦੀ ਨਾ ਸਿਰਫ ਕਿਰਿਆਤਮਕ ਤੌਰ 'ਤੇ ਆਪਣੀਆਂ ਨਾਜਾਇਜ਼ ਸਰਗਰਮੀਆਂ ਚਲਾ ਰਹੇ ਹਨ ਸਗੋਂ ਉਥੇ ਬੰਦ ਕੈਦੀ ਗਿਰੋਹਾਂ ਵਿਚਾਲੇ ਕੁੱਟ-ਮਾਰ ਦੀਆਂ ਘਟਨਾਵਾਂ ਵੀ ਆਮ ਹਨ, ਜਿਨ੍ਹਾਂ ਦੀਆਂ ਕੁਝ ਤਾਜ਼ਾ ਮਿਸਾਲਾਂ ਹੇਠਾਂ ਦਰਜ ਹਨ :
* 09 ਜਨਵਰੀ ਨੂੰ ਭਿਵਾਨੀ ਜ਼ਿਲਾ ਜੇਲ ਦੇ ਕੈਦੀਆਂ ਦੇ ਦੋ ਧੜਿਆਂ ਵਿਚਾਲੇ ਹੋਈ ਗੈਂਗਵਾਰ 'ਚ 2 ਕੈਦੀ ਜ਼ਖਮੀ ਹੋ ਗਏ।
* 05 ਮਾਰਚ ਨੂੰ ਯੂ. ਪੀ. 'ਚ ਬਾਗਪਤ ਜ਼ਿਲਾ ਜੇਲ 'ਚ ਕੈਦੀਆਂ ਦੇ ਦੋ ਧੜਿਆਂ ਵਿਚਾਲੇ ਸੰਘਰਸ਼ ਦੌਰਾਨ ਦੋ ਜੇਲ ਮੁਲਾਜ਼ਮਾਂ ਸਮੇਤ 5 ਤੋਂ ਜ਼ਿਆਦਾ ਕੈਦੀ ਜ਼ਖਮੀ ਹੋ ਗਏ।
* 09 ਮਾਰਚ ਨੂੰ ਉਕਤ ਜੇਲ 'ਚ ਹੀ ਇਕ ਵਾਰ ਫਿਰ ਕੈਦੀਆਂ ਦੇ ਦੋ ਧੜਿਆਂ ਵਿਚਾਲੇ ਹੋਏ ਸੰਘਰਸ਼ 'ਚ ਦੋ ਕੈਦੀਆਂ ਨੂੰ ਗੰਭੀਰ ਸੱਟਾਂ ਲੱਗੀਆਂ।
* 16 ਮਾਰਚ ਨੂੰ ਆਜ਼ਮਗੜ੍ਹ ਜ਼ਿਲੇ ਦੀ ਇਟੋਰਾ ਜੇਲ 'ਚ ਕਈ ਕੈਦੀ ਆਪਸ 'ਚ ਭਿੜ ਗਏ ਤੇ ਉਨ੍ਹਾਂ ਵਿਚਾਲੇ ਹੋਈ ਭਾਰੀ ਕੁੱਟ-ਮਾਰ ਦੇ ਸਿੱਟੇ ਵਜੋਂ ਕਈ ਕੈਦੀ ਜ਼ਖਮੀ ਹੋ ਗਏ। ਜੇਲ ਅੰਦਰ ਪੁਲਸ 'ਤੇ ਪਥਰਾਅ ਵੀ ਕੀਤਾ ਗਿਆ।
* ਕੈਦੀਆਂ ਨੂੰ ਕਾਬੂ ਕਰਨ ਲਈ ਸੁਰੱਖਿਆ ਬਲਾਂ ਨੂੰ ਹੰਝੂ ਗੈਸ ਤੇ ਮਿਰਚੀ ਬੰਬ ਦੀ ਵਰਤੋਂ ਕਰਨੀ ਪਈ। ਦੱਸਿਆ ਜਾਂਦਾ ਹੈ ਕਿ ਘਟਨਾ ਦਾ ਵੀਡੀਓ ਵੀ ਸ਼ੂਟ ਕੀਤਾ ਗਿਆ, ਜਿਸ ਦੀ ਜੇਲ ਪ੍ਰਸ਼ਾਸਨ ਨੂੰ ਭਿਣਕ ਤਕ ਨਹੀਂ ਲੱਗੀ।
* 19 ਮਾਰਚ ਨੂੰ ਦੁਰਗ ਜੇਲ 'ਚ ਇਕ ਹੱਤਿਆਕਾਂਡ ਦੇ ਦੋਸ਼ੀ 'ਤੇ ਇਕ ਹੋਰ ਦੋਸ਼ੀ ਨੇ ਕਾਤਿਲਾਨਾ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ।
* 23 ਮਾਰਚ ਨੂੰ ਜਮਸ਼ੇਦਪੁਰ 'ਚ ਸਥਿਤ ਘਾਘੀਡੀਹ ਸੈਂਟਰਲ ਜੇਲ 'ਚ ਗੈਂਗਵਾਰ ਦੌਰਾਨ ਦੋਹਾਂ ਧੜਿਆਂ ਵਿਚਾਲੇ ਭਾਰੀ ਕੁੱਟ-ਮਾਰ ਹੋਈ ਅਤੇ ਇਕ ਗਿਰੋਹ ਦੇ ਕੈਦੀ 'ਤੇ ਦੂਜੇ ਗਿਰੋਹ ਦੇ ਕੈਦੀਆਂ ਨੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ।
* 30 ਮਾਰਚ ਨੂੰ ਜੈਪੁਰ ਸੈਂਟਰਲ ਜੇਲ 'ਚ ਕੈਦੀਆਂ ਦੇ ਦੋ ਧੜਿਆਂ ਵਿਚਾਲੇ ਹੋਏ ਝਗੜੇ 'ਚ ਅੱਧਾ ਦਰਜਨ ਕੈਦੀ ਲਹੂ-ਲੁਹਾਨ ਹੋ ਗਏ।
* 04 ਅਪ੍ਰੈਲ ਨੂੰ ਹੁਸ਼ਿਆਰਪੁਰ 'ਚ ਸਥਿਤ ਬਾਲ ਸੁਧਾਰ ਘਰ 'ਚ ਨਾਸ਼ਤੇ ਦੇ ਸਮੇਂ ਬਾਲ ਕੈਦੀਆਂ ਦੇ ਦੋ ਧੜਿਆਂ ਵਿਚਾਲੇ ਖੂਨੀ ਸੰਘਰਸ਼ ਕਾਰਨ 4 ਬਾਲ ਕੈਦੀ ਜ਼ਖਮੀ ਹੋ ਗਏ। ਇਸ 'ਚ ਦੋਹਾਂ ਧਿਰਾਂ ਨੇ ਫਿਲਮੀ ਸਟਾਈਲ 'ਚ ਇਕ-ਦੂਜੇ ਦੇ ਵਿਰੁੱਧ ਲੋਹੇ ਦੀਆਂ ਰਾਡਾਂ, ਇੱਟਾਂ ਤੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ।
* 04 ਅਪ੍ਰੈਲ ਨੂੰ ਹੀ ਸ਼੍ਰੀਨਗਰ ਦੀ ਹਾਈ ਸਕਿਓਰਿਟੀ ਸੈਂਟਰਲ ਜੇਲ 'ਚ ਕੁਝ ਕੈਦੀਆਂ ਨੂੰ ਕਸ਼ਮੀਰ ਘਾਟੀ ਤੋਂ ਬਾਹਰ ਸ਼ਿਫਟ ਕਰਨ ਦੀ ਅਫਵਾਹ ਫੈਲਣ ਤੋਂ ਬਾਅਦ ਦੰਗਾ ਹੋ ਗਿਆ। ਹੰਗਾਮਾ ਉਦੋਂ ਸ਼ੁਰੂ ਹੋਇਆ, ਜਦੋਂ ਕੈਦੀਆਂ ਨੇ ਉਨ੍ਹਾਂ ਨੂੰ ਦੋ ਬੈਰਕਾਂ 'ਚੋਂ ਕੱਢ ਕੇ ਦੂਜੀ ਜਗ੍ਹਾ ਲਿਜਾਣ ਦੇ ਜੇਲ ਅਧਿਕਾਰੀਆਂ ਦੇ ਫੈਸਲੇ ਦਾ ਵਿਰੋਧ ਕੀਤਾ।
    ਦੱਸਿਆ ਜਾਂਦਾ ਹੈ ਕਿ ਉਨ੍ਹਾਂ ਬੈਰਕਾਂ ਦੀ ਮੁਰੰਮਤ ਕੀਤੀ ਜਾਣੀ ਸੀ, ਇਸ ਲਈ ਉਥੇ ਰੱਖੇ ਗਏ ਕੈਦੀਆਂ ਨੂੰ ਦੂਜੀ ਜਗ੍ਹਾ ਤਬਦੀਲ ਕਰਨਾ ਸੀ ਪਰ ਕੈਦੀਆਂ ਨੂੰ ਲੱਗਾ ਕਿ ਉਨ੍ਹਾਂ ਨੂੰ ਕਸ਼ਮੀਰ ਘਾਟੀ ਤੋਂ ਬਾਹਰ ਬਣੀਆਂ ਜੇਲਾਂ 'ਚ ਭੇਜਿਆ ਜਾਵੇਗਾ।
    ਇਸ ਤੋਂ ਬਾਅਦ ਕੈਦੀਆਂ ਨੇ ਭੰਨ-ਤੋੜ ਸ਼ੁਰੂ ਕਰ ਦਿੱਤੀ ਤੇ ਭੱਜਣ ਦੇ ਇਰਾਦੇ ਨਾਲ ਜੇਲ ਦੀ ਮੈੱਸ, ਇਕ ਕੰਟੀਨ ਤੇ ਮੇਨ ਗੇਟ ਦੇ ਇਕ ਹਿੱਸੇ ਨੂੰ ਅੱਗ ਲਾ ਦਿੱਤੀ। ਇਕ ਪੁਲਸ ਅਧਿਕਾਰੀ ਅਨੁਸਾਰ ਕੈਦੀਆਂ ਨੇ ਜੇਲ ਦੇ ਬੁਨਿਆਦੀ ਢਾਂਚੇ ਤੇ ਸਰਵਿਲਾਂਸ ਯੰਤਰਾਂ ਸਮੇਤ ਜੇਲ ਦੀ ਲੱਖਾਂ ਰੁਪਏ ਦੀ ਪ੍ਰਾਪਰਟੀ ਨੂੰ ਭਾਰੀ ਨੁਕਸਾਨ ਪਹੁੰਚਾਇਆ, ਜਿਸ 'ਚ ਦੋ ਬੈਰਕਾਂ, ਇਕ ਰਸੋਈ ਘਰ ਤੇ ਟੀਨ ਦਾ ਇਕ ਸ਼ੈੱਡ ਸ਼ਾਮਲ ਹੈ।
    ਸਥਿਤੀ ਉਦੋਂ ਗੰਭੀਰ ਹੋ ਗਈ, ਜਦੋਂ ਕੈਦੀਆਂ ਨੇ ਹਮਲਾ ਕਰਨ ਤੇ ਜੇਲ ਦੇ ਸਕਿਓਰਿਟੀ ਗਰਿੱਡ ਨੂੰ ਨੁਕਸਾਨ ਪਹੁੰਚਾਉਣ ਲਈ ਜਲਣਸ਼ੀਲ ਪਦਾਰਥਾਂ ਦੀ ਵਰਤੋਂ ਕੀਤੀ। 10 ਬੈਰਕਾਂ 'ਚੋਂ 400 ਤੋਂ ਜ਼ਿਆਦਾ ਕੈਦੀ ਅੰਦਰਲਾ ਗੇਟ ਤੋੜ ਕੇ ਨਿਕਾਸ ਤੇ ਦਾਖਲੇ ਵਾਲੀਆਂ ਥਾਵਾਂ ਨੂੰ ਤੋੜਨ ਲਈ ਇਕੱਠੇ ਹੋ ਗਏ ਤਾਂ ਕਿ ਉਹ ਉਥੋਂ ਭੱਜ ਸਕਣ। ਕੈਦੀਆਂ ਨੇ ਗੇਟ ਨੇੜੇ 4 ਧਮਾਕੇ ਕਰਨ ਲਈ ਇਕ ਸਾਂਝੀ ਰਸੋਈ 'ਚੋਂ ਐੈੱਲ. ਪੀ. ਜੀ. ਸਿਲੰਡਰਾਂ ਦੀ ਵਰਤੋਂ ਕਰਨ ਤੋਂ ਇਲਾਵਾ ਪਥਰਾਅ ਵੀ ਕੀਤਾ।
    ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਜੇਲ ਅੰਦਰ ਕੀ ਹੋਇਆ ਪਰ ਘਟਨਾ ਵਾਲੀ ਰਾਤ ਉਨ੍ਹਾਂ ਨੂੰ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦਿੰਦੀਆਂ ਰਹੀਆਂ। ਰਾਤ ਭਰ ਚੱਲਿਆ ਇਹ ਹੰਗਾਮਾ 5 ਅਪ੍ਰੈਲ ਨੂੰ ਸ਼ਾਂਤ ਹੋ ਗਿਆ ਪਰ ਇਸ ਦੌਰਾਨ 2 ਕੈਦੀਆਂ ਤੇ 3 ਸੁਰੱਖਿਆ ਮੁਲਾਜ਼ਮਾਂ ਸਮੇਤ 5 ਵਿਅਕਤੀ ਜ਼ਖਮੀ ਹੋ ਗਏ। ਇਸ ਦਰਮਿਆਨ ਸਥਿਤੀ 'ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੇ ਕਈ ਕਦਮ ਚੁੱਕੇ ਹਨ।
    ਭਾਰਤੀ ਜੇਲਾਂ 'ਚ ਅਜਿਹੀਆਂ ਘਟਨਾਵਾਂ ਦਾ ਲਗਾਤਾਰ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਕੈਦੀਆਂ ਦੇ ਵਧ ਚੁੱਕੇ ਹੌਸਲੇ ਸਾਹਮਣੇ ਭਾਰਤੀ ਜੇਲਾਂ ਦੀ ਮੈਨੇਜਮੈਂਟ ਕਿੰਨੀ ਬੇਵੱਸ ਹੈ। ਇਸ ਲਈ ਅਜਿਹੀਆਂ ਘਟਨਾਵਾਂ ਰੋਕਣ ਵਾਸਤੇ ਜਿਥੇ ਭਾਰਤੀ ਜੇਲਾਂ 'ਚ ਵੱਧ ਤੋਂ ਵੱਧ ਨਿਗਰਾਨੀ ਕਰਨ ਦੀ ਲੋੜ ਹੈ, ਉਥੇ ਹੀ ਕਿਸੇ ਵੀ ਤਰ੍ਹਾਂ ਦੀ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਸਖਤ ਤੋਂ ਸਖਤ ਸਿੱਖਿਆਦਾਇਕ ਸਜ਼ਾ ਦੇਣ ਵੀ ਲੋੜ ਹੈ।

                                                                    –ਵਿਜੇ ਕੁਮਾਰ

  • ਜੇਲਾਂ
  • ਹਿੰਸਕ ਘਟਨਾਵਾਂ
  • Jails
  • violent incidents

ਅਪਰਾਧੀਆਂ ਨੂੰ ਫੜਨ ’ਚ ਸਹਾਈ ਦਿੱਲੀ ਪੁਲਸ ਦੀ ‘ਅੱਖ ਅਤੇ ਕੰਨ’ ਯੋਜਨਾ

NEXT STORY

Stories You May Like

  • attackers created a ruckus in phagwara  s chhaj colony
    ਫਗਵਾੜਾ ਦੀ ਛੱਜ ਕਾਲੋਨੀ 'ਚ ਹਮਲਾਵਰਾਂ ਨੇ ਮਚਾਇਆ ਤਾਂਡਵ, ਤੇਜ਼ਧਾਰ ਹਥਿਆਰਾਂ ਨਾਲ ਘਰਾਂ 'ਚ ਕੀਤੀ ਭੰਨ-ਤੋੜ
  • toffee theft father beating daughter
    'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • diesel prices hit record high in us
    ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਮਹਿੰਗਾਈ ਵਧਣ ਦਾ ਖਦਸ਼ਾ ; ਅਮਰੀਕਾ 'ਚ ਮਹਿੰਗਾਈ ਦੀ ਮਾਰ
  • firing in ludhiana
    ਹਲਕਾ ਸੈਂਟਰਲ ’ਚ ਨਹੀਂ ਰੁਕ ਰਹੀਆਂ ਲੁੱਟ ਦੀਆਂ ਘਟਨਾਵਾਂ! ਲੁਟੇਰਿਆਂ ਨੇ ਮਨੀਐਕਸਚੇਂਜਰ ’ਤੇ ਚਲਾਈਆਂ 6 ਗੋਲ਼ੀਆਂ
  • punjab women
    ਹਿੰਮਤ ਅਤੇ ਹੌਸਲੇ ਦਾ ਪ੍ਰਤੀਕ ਬਣ ਰਹੀਆਂ ਪੰਜਾਬ ਦੀਆਂ ਔਰਤਾਂ
  • husband becomes angry when she doesn  t pick up the phone
    ਫੋਨ ਨਾ ਚੁੱਕਣ 'ਤੇ ਹੈਵਾਨ ਬਣਿਆ ਪਤੀ ! ਡੰਡਿਆਂ ਨਾਲ ਕੁੱਟ-ਕੁੱਟ ਮਾਰ 'ਤੀ ਪਤਨੀ, ਫਿਰ...
  • drug overdose punjab
    ਨੌਜਵਾਨਾਂ ਨੇ ਨਸ਼ੇ ਦਾ ਟੀਕਾ ਲਾ ਕੇ ਮਾਰ'ਤਾ ਮੁੰਡਾ! ਮਾਪਿਆਂ ਦੀਆਂ ਬਾਹਾਂ 'ਚ ਦਮ ਤੋੜ ਗਿਆ ਪੁੱਤ
  • five named in jail for beating up inmate
    ਜੇਲ੍ਹ ’ਚ ਬੰਦ ਹਵਾਲਾਤੀ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • car vandalized in neighborhood in jalandhar then hungama
    ਜਲੰਧਰ ਵਿਖੇ ਮੁਹੱਲੇ 'ਚ ਖੜ੍ਹੀ ਕਾਰ ਦੀ ਕੀਤੀ ਭੰਨਤੋੜ, ਹੋਇਆ ਹੰਗਾਮਾ
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • electrical equipment worth lakhs of rupees burnt to ashes
    ਪਾਵਰਕਾਮ ਦੀ ਅਣਗਹਿਲੀ ਕਾਰਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਉਪਕਰਨ ਸੜ ਕੇ ਸੁਆਹ
Trending
Ek Nazar
wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਪਾਦਕੀ ਦੀਆਂ ਖਬਰਾਂ
    • nepal 35 year old balen shah becomes prime minister
      ‘ਨੇਪਾਲ-35 ਸਾਲ ਦੇ ਬਾਲੇਨ ਸ਼ਾਹ ਬਣੇ ਪ੍ਰਧਾਨ ਮੰਤਰੀ’ ਭਾਰਤ ਨਾਲ ਸੰਬੰਧਾਂ ’ਚ...
    • government and panchayats have become aware to stop drugs in himachal
      ਹਿਮਾਚਲ ’ਚ ਨਸ਼ਾ ਰੋਕਣ ਲਈ ਸਰਕਾਰ ਅਤੇ ਪੰਚਾਇਤਾਂ ਹੋਈਆਂ ਜਾਗਰੂਕ!
    • a panchayat in noida decides to ban djs
      ‘ਨੋਇਡਾ ਦੀ ਇਕ ਪੰਚਾਇਤ ਦਾ’ ਡੀ. ਜੇ. ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ!
    •   not just adulterated alcohol    deaths have also started happening
      ‘ਮਿਲਾਵਟੀ ਸ਼ਰਾਬ ਹੀ ਨਹੀਂ’ ਦੂਸ਼ਿਤ ਭੋਜਨ ਅਤੇ ਦੁੱਧ ਨਾਲ ਵੀ ਹੋਣ ਲੱਗੀਆਂ ਮੌਤਾਂ!
    • fraud continues in the name of   sending money abroad
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • it is necessary to ban the use of   students who get caught in the trap
      ‘ਮੋਬਾਈਲ ਦੇ ਜਾਲ ’ਚ ਫਸਦੇ ਵਿਦਿਆਰਥੀ-ਵਿਦਿਆਰਥਣਾਂ’ ਵਰਤੋਂ ’ਤੇ ਰੋਕ ਲਗਾਉਣੀ...
    • the attack on iran and its aftermath
      ਈਰਾਨ ’ਤੇ ਹਮਲਾ ਅਤੇ ਉਸ ਤੋਂ ਬਾਅਦ
    •   now minors are being used for drug and weapons smuggling
      ‘ਹੁਣ ਨਸ਼ਿਆਂ ਅਤੇ ਹਥਿਆਰਾਂ ਦੀ ਸਮੱਗਲਿੰਗ ਦੇ ਲਈ’ ਹੋਣ ਲੱਗੀ ਨਾਬਾਲਿਗਾਂ ਦੀ ਵਰਤੋਂ!
    • obscene songs that offend the   dignity of women
      ‘ਮਹਿਲਾਵਾਂ ਦੀ ਸ਼ਾਨ ਅਤੇ ਨੌਜਵਾਨਾਂ ਦੇ ਚਰਿੱਤਰ’ ’ਤੇ ਚੋਟ ਕਰਦੇ ਅਸ਼ਲੀਲ ਗੀਤ!
    • fires continue to cause loss of life and property in the country
      ਦੇਸ਼ ’ਚ ਅਗਨੀਕਾਂਡਾਂ ਨਾਲ ਲਗਾਤਾਰ ਹੋ ਰਿਹਾ ਜਾਨ-ਮਾਲ ਦਾ ਨੁਕਸਾਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +