Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    3:21:35 PM

  • sukhbir badal s statement during the lehragaga punjab bachao rally

    'ਪੰਜਾਬ 'ਚ ਹਾਲਾਤ ਬੇਹੱਦ ਖ਼ਰਾਬ, ਗੈਂਗਸਟਰ ਕਰ ਰਹੇ...

  • bikram majithia big statement

    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ'...

  • sukhpal khaira exposes aap government s zero tolerance lie towards corruption

    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ...

  • sukhbir badal announces akali dal candidate from lehragaga

    ਲਹਿਰਾਗਾਗਾ ਤੋਂ ਸੁਖਬੀਰ ਬਾਦਲ ਨੇ ਐਲਾਨ'ਤਾ ਅਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਦੇਸ਼ ’ਚ-ਇਹ ਕੀ ਹੋ ਰਿਹਾ ਹੈ? ਨਸ਼ੇ ’ਚ ਅਪਰਾਧ, ਜਬਰ-ਜ਼ਨਾਹ, ਹੱਤਿਆਵਾਂ ਇਲਾਜ ਦੇ ਨਾਂ ’ਤੇ ਜਾਦੂ-ਟੂਣਾ ਆਦਿ

ARTICLE News Punjabi(ਸੰਪਾਦਕੀ)

ਦੇਸ਼ ’ਚ-ਇਹ ਕੀ ਹੋ ਰਿਹਾ ਹੈ? ਨਸ਼ੇ ’ਚ ਅਪਰਾਧ, ਜਬਰ-ਜ਼ਨਾਹ, ਹੱਤਿਆਵਾਂ ਇਲਾਜ ਦੇ ਨਾਂ ’ਤੇ ਜਾਦੂ-ਟੂਣਾ ਆਦਿ

  • Edited By Anmol Tagra,
  • Updated: 16 Feb, 2023 01:36 AM
Article
what is happening in the country
  • Share
    • Facebook
    • Tumblr
    • Linkedin
    • Twitter
  • Comment

ਉੱਚ ਨੈਤਿਕ ਕਦਰਾਂ-ਕੀਮਤਾਂ ਦੇ ਲਈ ਵਿਸ਼ਵ ਪ੍ਰਸਿੱਧ ਰਹੇ ਸਾਡੇ ਦੇਸ਼ ’ਚ ਪਿਛਲੇ ਕੁਝ ਸਾਲਾਂ ਤੋਂ ਕਈ ਅਨੈਤਿਕ ਤੇ ਗੈਰ-ਮਨੁੱਖੀ ਕਾਰੇ ਹੋ ਰਹੇ ਹਨ। ਸਿਰਫ ਇਕ ਹਫਤੇ ਦੇ ਦੌਰਾਨ ਸਾਹਮਣੇ ਆਈਆਂ ਇਸੇ ਤਰ੍ਹਾਂ ਦੀਆਂ ਹੇਠਲੀਆਂ ਘਟਨਾਵਾਂ ਨੂੰ ਦੇਖਦੇ ਹੋਏ ਅਚਾਨਕ ਹੀ ਮਨ ’ਚ ਇਹ ਸਵਾਲ ਚੁੱਭਦਾ-ਉਠਦਾ ਹੈ ਕਿ ਇਹ ਕੀ ਹੋ ਰਿਹਾ ਹੈ, ਇਹ ਕੀ ਕਰ ਰਹੇ ਹੋ :

* 7 ਫਰਵਰੀ ਨੂੰ ਬੇਂਗਲੁਰੂ ਦੀ ਇਕ ਅਦਾਲਤ ਨੇ ਤੀਜੀ ਜਮਾਤ ’ਚ ਪੜ੍ਹਨ ਵਾਲੀ ਆਪਣੀ ਮਾਸੂਮ ਪੋਤੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਇਕ 70 ਸਾਲਾ ਵਿਅਕਤੀ ਨੂੰ 20 ਸਾਲ ਕੈਦ ਦੀ ਸਜ਼ਾ ਅਤੇ 1.3 ਲੱਖ ਰੁਪਏ ਜੁਰਮਾਨਾ ਕੀਤਾ।

* 7 ਫਰਵਰੀ ਨੂੰ ਹੀ ਹਿਸਾਰ (ਹਰਿਆਣਾ) ਦੇ ਇਕ ਪਿੰਡ ਦੇ ਸਰਕਾਰੀ ਸਕੂਲ ਦੇ ਚਪੜਾਸੀ ਨੇ 6ਵੀਂ ਜਮਾਤ ਦੀ 11 ਸਾਲਾ ਮਾਸੂਮ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰ ਦਿੱਤਾ।

* 7 ਫਰਵਰੀ ਨੂੰ ਹੀ ਜਾਲੌਰ (ਰਾਜਸਥਾਨ) ਦੇ ਇਕ ਪਿੰਡ ’ਚ ਇਕ ਲੜਕੀ ਨੂੰ ਮਿਲਣ ਆਏ ਵਿਅਕਤੀ ਨੂੰ ਫੜ ਕੇ ਰੁਖ ਨਾਲ ਬੰਨ੍ਹ ਕੇ ਕੁੱਟਣ ਅਤੇ ਪੇਸ਼ਾਬ ਪੀਣ ਲਈ ਮਜਬੂਰ ਕਰਨ ਦੇ ਦੋਸ਼ ’ਚ ਪੁਲਸ ਨੇ 6 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ।

* 8 ਫਰਵਰੀ ਨੂੰ ਨਵੀਂ ਦਿੱਲੀ ਦੇ ਇਕ ਸਕੂਲ ’ਚ ਇਕ ਅਧਿਆਪਕ ਨੂੰ ਤੀਜੀ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ।

*9 ਫਰਵਰੀ ਨੂੰ ਪਿਥੌਰਾਗੜ੍ਹ (ਉੱਤਰਾਖੰਡ) ’ਚ ਮੁਕੇਸ਼ ਸਿੰਘ ਬਿਸ਼ਟ ਨਾਂ ਦੇ ਇਕ ਨੌਜਵਾਨ ਨੇ ਇਕ 80 ਸਾਲਾ ਬਜ਼ੁਰਗ ਨਾਲ ਕੁੱਟਮਾਰ ਅਤੇ ਜਬਰ-ਜ਼ਨਾਹ ਕਰ ਦਿੱਤਾ।

* 9 ਫਰਵਰੀ ਨੂੰ ਹੀ ਉਨਾਵ (ਉੱਤਰ ਪ੍ਰਦੇਸ਼) ’ਚ ਸਕੂਲ ਤੋਂ ਘਰ ਪਰਤ ਰਹੀ ਦੂਜੀ ਜਮਾਤ ਦੀ ਵਿਦਿਆਰਥਣ ਨੂੰ ਉਸੇ ਦੇ ਮੁਹੱਲੇ ਦੇ ਇਕ ਨੌਜਵਾਨ ਨੇ ਅਗਵਾ ਕਰਨ ਦੇ ਬਾਅਦ ਆਪਣੇ ਘਰ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕਰ ਦਿੱਤਾ।

* 9-10 ਫਰਵਰੀ ਦੀ ਰਾਤ ਨੂੰ ਦਿੱਲੀ ਦੇ ਬਾਬਾ ਹਰਿਦਾਸ ਨਗਰ ’ਚ ਸਾਹਿਲ ਨਾਂ ਦੇ ਲੜਕੇ ਨੇ ਆਪਣੀ ਗਰਲਫ੍ਰੈਂਡ ਦੀ ਡਾਟਾ ਕੇਬਲ ਨਾਲ ਗਲਾ ਘੁੱਟ ਕੇ ਹੱਤਿਆ ਕਰਨ ਦੇ ਬਾਅਦ ਉਸ ਦੀ ਲਾਸ਼ ਫਰਿਜ ’ਚ ਲੁਕਾ ਿਦੱਤੀ ਅਤੇ ਉਸੇ ਦਿਨ ਇਕ ਦੂਜੀ ਲੜਕੀ ਨਾਲ ਵਿਆਹ ਵੀ ਰਚਾ ਲਿਆ।

* 10 ਫਰਵਰੀ ਨੂੰ ਬੁਲੰਦਸ਼ਹਿਰ (ਉੱਤਰ ਪ੍ਰਦੇਸ਼) ’ਚ ਇਕ ਬੀਮਾਰ ਬੱਚੇ ਦਾ ਇਲਾਜ ਕਰਨ ਦੇ ਬਹਾਨੇ ਤਾਂਤਰਿਕ ਨੇ ਪਹਿਲਾਂ ਤਾਂ ਉਸ ਦੇ ਕੁਝ ਦੰਦ ਤੋੜ ਦਿੱਤੇ ਜਿਸ ਨਾਲ ਉਹ ਬੇਹੋਸ਼ ਹੋ ਗਿਆ ਤੇ ਫਿਰ ਉਸ ਨੂੰ ਹੋਸ਼ ’ਚ ਲਿਆਉਣ ਦੇ ਨਾਂ ’ਤੇ ਜ਼ਮੀਨ ’ਤੇ ਪਟਕ ਦਿੱਤਾ ਜਿਸ ਨਾਲ ਬੱਚੇ ਦੀ ਮੌਤ ਹੋ ਗਈ।

* 10 ਫਰਵਰੀ ਨੂੰ ਹੀ ਨਸ਼ੇ ਦੀ ਹਾਲਤ ’ਚ ਇਕ 42 ਸਾਲਾ ਵਿਅਕਤੀ ਨੇ 8 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਦੇ ਬਾਅਦ ਉਸ ਦੇ ਸਿਰ ’ਤੇ ਪੱਥਰ ਨਾਲ ਵਾਰ-ਵਾਰ ਹਮਲਾ ਕਰ ਕੇ ਉਸ ਨੂੰ ਮਾਰ ਿਦੱਤਾ। ਪੋਸਟਮਾਰਟਮ ਦੀ ਰਿਪੋਰਟ ਦੇ ਅਨੁਸਾਰ ਉਸ ਦੇ ਗਲੇ, ਗੁਪਤੰਗ, ਪੇਟ, ਮੋਢਿਆਂ ਅਤੇ ਮੂੰਹ ਸਮੇਤ ਸਰੀਰ ਦੇ ਹੋਰਨਾਂ ਹਿੱਸਿਆਂ ’ਤੇ ਸੱਟਾਂ ਦੇ ਨਿਸ਼ਾਨ ਪਾਏ ਗਏ।

* 12 ਫਰਵਰੀ ਨੂੰ ਪੋਰਬੰਦਰ (ਗੁਜਰਾਤ) ’ਚ ਖੰਘ ਦਾ ਇਲਾਜ ਕਰਨ ਦੇ ਨਾਂ ’ਤੇ ਝੋਲਾ ਛਾਪ ਡਾਕਟਰ ਨੇ 2 ਮਹੀਨਿਆਂ ਦੀ ਮਾਸੂਮ ਦੀ ਛਾਤੀ ਤੇ ਪੇਟ ਨੂੰ ਗਰਮ ਲੋਹੇ ਦੀ ਛ਼ੜ ਨਾਲ ਦਾਗ ਿਦੱਤਾ ਜਿਸ ਨਾਲ ਬੱਚੀ ਗੰਭੀਰ ਰੂਪ ’ਚ ਜ਼ਖਮੀ ਹੋ ਗਈ।

* 12 ਫਰਵਰੀ ਨੂੰ ਹੀ ਗੜਵਾ (ਝਾਰਖੰਡ) ਜ਼ਿਲੇ ਦੇ ਅਜਨੀਆ’ ਪਿੰਡ ’ਚ ਇਕ ਨੌਜਵਾਨ ਨੇ ਆਪਣੀ 17 ਸਾਲਾ ਅੱਲੜ ਪ੍ਰੇਮਿਕਾ ਨਾਲ ਜਬਰ-ਜ਼ਨਾਹ ਦੇ ਬਾਅਦ ਉਸ ਦੇ ਪ੍ਰਾਈਵੇਟ ਪਾਰਟ ’ਚ ਲੋਹੇ ਦੀ ਰਾਡ ਪਾ ਕੇ ਉਸ ਦੀ ਹੱਤਿਆ ਕਰ ਦਿੱਤੀ।

* 13 ਫਰਵਰੀ ਨੂੰ ਸ਼ਿਵਪੁਰੀ (ਮੱਧ ਪ੍ਰਦੇਸ਼) ’ਚ ਇਕ 14 ਸਾਲਾ ਨਾਬਾਲਿਗ ਨੂੰ ਇਕ 6 ਸਾਲਾ ਬੱਚੀ ਨਾਲ ਜਬਰ-ਜ਼ਨਾਹ ਤੇ ਕੁੱਟਮਾਰ ਕਰ ਕੇ ਉਸ ਦਾ ਲਿਵਰ ਨੁਕਸਾਨ ਕਰਨ ਦੇ ਬਾਅਦ ਗਲਾ ਘੁੱਟ ਕੇ ਮਾਰ ਸੁੱਟਣ ਦੇ ਦੋਸ਼ ’ਚ ਹਿਰਾਸਤ ’ਚ ਲਿਆ ਗਿਆ।

* 13 ਫਰਵਰੀ ਨੂੰ ਹੀ ਕਯੋਂਝਰ (ਓਡਿਸ਼ਾ) ਜ਼ਿਲੇ ਦੇ ‘ਦੁਰੂਕੁਲੀਆ’ ਪਿੰਡ ’ਚ ਇਕ ਮਹਿਲਾ ਨੇ ਆਪਣੇ 4 ਅਤੇ 2 ਸਾਲਾ ਦੋਵਾਂ ਪੁੱਤਰਾਂ ਦੀ ਹੱਤਿਆ ਕਰ ਦਿੱਤੀ।

* 14 ਫਰਵਰੀ ਨੂੰ ਮਥੁਰਾ (ਉੱਤਰ ਪ੍ਰਦੇਸ਼) ਦੇ ਰਿਫਾਇਨਰੀ ਥਾਣਾ ਖੇਤਰ ਦੇ ਇਕ ਪਿੰਡ ‘ਭਾਹਈ’ ’ਚ ਗੰਗਾ ਸਿੰਘ ਨਾਂ ਦੇ ਇਕ ਵਿਅਕਤੀ ਨੇ ਕਿਸੇ ਗੱਲ ’ਤੇ ਆਪਣੀ ਪਤਨੀ ਨਾਲ ਝਗੜਾ ਹੋਣ ਦੇ ਬਾਅਦ ਪੁਲਸ ਦੇ ਸਾਹਮਣੇ ਹੀ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਿਦੱਤੀ।

* 14 ਫਰਵਰੀ ਨੂੰ ਹੀ ਨਵੀਂ ਦਿੱਲੀ ਦੇ ਪ੍ਰੇਮਨਗਰ ਇਲਾਕੇ ’ਚ ਸ਼ਾਹਰੁਖ ਨਾਂ ਦੇ ਇਕ ਨਸ਼ੇੜੀ ਨੌਜਵਾਨ ਨੇ ਆਪਣੇ ਪਿਤਾ ਨੂੰ ਕਿਸੇ ਗੱਲ ’ਤੇ ਕੁੱਟ-ਕੁੱਟ ਕੇ ਬੇਹੋਸ਼ ਕਰ ਦਿੱਤਾ ਅਤੇ ਜਦੋਂ ਉਸ ਦੀ 90 ਸਾਲਾ ਦਾਦੀ ਨੇ ਇਸ ਦਾ ਵਿਰੋਧ ਕੀਤਾ ਤਾਂ ਸ਼ਾਹਰੁਖ ਨੇ ਕੰਧ ਨਾਲ ਉਸ ਦਾ ਸਿਰ ਪਟਕ ਪਟਕ ਕੇ ਉਸ ਦੀ ਹੱਤਿਆ ਕਰ ਦਿੱਤੀ।

ਜਬਰ-ਜ਼ਨਾਹ ਅਤੇ ਘਰੇਲੂ ਕਲੇਸ਼ ਆਦਿ ਦੇ ਕਾਰਨ ਆਪਣੇ ਹੀ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਤੇ ਹੱਤਿਆ,ਜਬਰ-ਜ਼ਨਾਹ, ਇਲਾਜ ਦੇ ਨਾਂ ’ਤੇ ਜਾਦੂ-ਟੂਣਾ ਆਦਿ ਨਾਲ ਜੁੜੀਆਂ ਉਕਤ ਘਟਨਾਵਾਂ ਗਵਾਹ ਹਨ ਕਿ ਜਿੱਥੇ ਅਜਿਹੀਆਂ ਘਟਨਾਵਾਂ ਨਾਲ ਦੇਸ਼ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ, ਉਥੇ ਹੀ ਇਨ੍ਹਾਂ ਨਾਲ ਵਿਦੇਸ਼ਾਂ ’ਚ ਭਾਰਤ ਦਾ ਅਕਸ ਵੀ ਧੁੰਦਲਾ ਹੋ ਰਿਹਾ ਹੈ। ਇਸ ਲਈ ਇਸ ਰੁਝਾਣ ’ਤੇ ਰੋਕ ਲਗਾਉਣ ਲਈ ਸਖਤ ਸਜ਼ਾ ਵਾਲੇ ਉਪਾਅ ਕਰਨ ਦੀ ਫੌਰੀ ਲੋੜ ਹੈ।

- ਵਿਜੇ ਕੁਮਾਰ

  • Unethical
  • Inhuman
  • Activities
  • Incidents
  • ਅਨੈਤਿਕ
  • ਗੈਰ ਮਨੁੁੱਖੀ
  • ਅਪਰਾਧ
  • ਨਸ਼ਾ

ਪੁਰਤਗਾਲ ਕੈਥੋਲਿਕ ਚਰਚ ’ਚ ਹੁਣ ਬਾਲ ਸੈਕਸ ਸ਼ੋਸ਼ਣ ਦੇ ਮਾਮਲੇ ਆਏ ਸਾਹਮਣੇ

NEXT STORY

Stories You May Like

  • after iran another country on us target
    ਈਰਾਨ ਤੋਂ ਬਾਅਦ ਅਮਰੀਕਾ ਦੇ ਨਿਸ਼ਾਨੇ 'ਤੇ ਇਕ ਹੋਰ ਦੇਸ਼, ਟਰੰਪ ਬੋਲਿਆ- 'ਇਹ ਸਹੀ ਸਮਾਂ ਹੈ'
  • feels good to join dhoni and rohit  s elite club  suryakumar yadav
    ਧੋਨੀ ਤੇ ਰੋਹਿਤ ਦੇ ਐਲੀਟ ਕਲੱਬ 'ਚ ਸ਼ਾਮਲ ਹੋ ਕੇ ਚੰਗਾ ਲੱਗ ਰਿਹਾ ਹੈ : ਸੂਰਿਆਕੁਮਾਰ ਯਾਦਵ
  • crime incidents increasing on trains
    ‘ਰੇਲਾਂ ’ਚ ਵਧ ਰਹੀਆਂ’ ਅਪਰਾਧ ਦੀਆਂ ਘਟਨਾਵਾਂ!
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • fraud worth crores in the name of selling land
    ਜ਼ਮੀਨ ਵੇਚਣ ਦੇ ਨਾਂ ’ਤੇ ਕਰੋੜਾਂ ਦੀ ਧੋਖਾਧੜੀ, ਇਕ ਦਰਜਨ ਨਾਮਜ਼ਦ
  • fires continue to cause loss of life and property in the country
    ਦੇਸ਼ ’ਚ ਅਗਨੀਕਾਂਡਾਂ ਨਾਲ ਲਗਾਤਾਰ ਹੋ ਰਿਹਾ ਜਾਨ-ਮਾਲ ਦਾ ਨੁਕਸਾਨ!
  • tuition teacher female students blackmail
    ਸ਼ਰਮਨਾਕ: ਟਿਊਸ਼ਨ ਟੀਚਰ ਨੇ ਧਮਕੀਆਂ ਦੇ ਵਿਦਿਆਰਥਣਾਂ ਨਾਲ ਕੀਤਾ ਜਬਰ-ਜ਼ਨਾਹ, ਦੋ ਸਾਲ ਕੀਤਾ ਬਲੈਕਮੇਲ
  • big fraud
    ਮਸ਼ਹੂਰ ਪੰਜਾਬੀ ਗਾਇਕ ਦੇ ਨਾਂ 'ਤੇ ਹੋ ਰਿਹਾ ਵੱਡਾ Fraud! ਲਾਈਵ ਆ ਕੇ ਲੋਕਾਂ ਨੂੰ ਕੀਤੀ ਅਪੀਲ
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
  • sukhpal khaira demands dope test of laljit bhullar
    ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
  • sukhjinder singh randhawa statement
    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ...
Trending
Ek Nazar
know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਪਾਦਕੀ ਦੀਆਂ ਖਬਰਾਂ
    • death of school children in iran sparks global debate on use of ai in war
      ਈਰਾਨ ’ਚ ਸਕੂਲੀ ਬੱਚਿਆਂ ਦੀ ਮੌਤ ਨਾਲ ਜੰਗ ’ਚ ਏ. ਆਈ. ਦੀ ਵਰਤੋਂ ’ਤੇ ਛਿੜੀ...
    • increasing cases of sexual harassment of students by teachers
      ‘ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ’ ਜਿਨਸੀ ਸ਼ੋਸ਼ਣ ਦੇ ਵਧਦੇ ਮਾਮਲੇ!
    • pakistan is intensifying the smuggling drugs and weapons through drones
      ‘ਪਾਕਿ ਡਰੋਨ ਰਾਹੀਂ ਡਰੱਗਜ਼ ਅਤੇ ਹਥਿਆਰਾਂ’ ਦੀ ਸਮੱਗਲਿੰਗ ਤੇਜ਼ ਕਰ ਰਿਹਾ ਹੈ!
    • some police officers tarnishing the uniform with corruption
      ਭ੍ਰਿਸ਼ਟਾਚਾਰ ਨਾਲ ਵਰਦੀ ਨੂੰ ਦਾਗਦਾਰ ਕਰਦੇ ਪੁਲਸ ਦੇ ਕੁਝ ਅਧਿਕਾਰੀ!
    • cases of drug and gold smuggling   increasing at airports
      ‘ਏਅਰਪੋਰਟਸ ’ਤੇ ਵਧ ਰਹੇ’ ਨਸ਼ੇ ਅਤੇ ਸੋਨੇ ਦੀ ਸਮੱਗਲਿੰਗ ਦੇ ਮਾਮਲੇ!
    • crime incidents increasing on trains
      ‘ਰੇਲਾਂ ’ਚ ਵਧ ਰਹੀਆਂ’ ਅਪਰਾਧ ਦੀਆਂ ਘਟਨਾਵਾਂ!
    • technical flaws in aircraft facility becomes life threatening
      ‘ਜਹਾਜ਼ਾਂ ’ਚ ਤਕਨੀਕੀ ਖਾਮੀਆਂ’ ਸਹੂਲਤ ਬਣੀ ਜਾਨ ਨੂੰ ਖ਼ਤਰਾ!
    • trump wants a venezuela like situation in iran
      ਟਰੰਪ ਈਰਾਨ ’ਚ ਵੈਨੇਜ਼ੁਏਲਾ ਵਰਗੀ ਸਥਿਤੀ ਚਾਹੁੰਦੇ ਹਨ ਪਰ ਇਹ ਇੰਨਾ ਆਸਾਨ ਨਹੀਂ
    • ncreasing threats to bomb   government institutions
      ‘ਸਰਕਾਰੀ ਅਦਾਰਿਆਂ ਨੂੰ’ ਬੰਬ ਨਾਲ ਉਡਾਉਣ ਦੀਆਂ ਵਧਦੀਆਂ ਧਮਕੀਆਂ!
    • let the campaign against   ticketless travel
      ‘ਬਿਨਾਂ ਟਿਕਟ ਯਾਤਰਾ ਅਤੇ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਵਾਲਿਆਂ’ ਵਿਰੁੱਧ ਮੁਹਿੰਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +