Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:16:53 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਆਖਿਰ ਕਦੋਂ ਰੁਕੇਗਾ ਮਹਿਲਾ ਖਿਡਾਰੀਆਂ ਦਾ ਸੈਕਸ ਸ਼ੋਸ਼ਣ ਅਤੇ ਨਿਰਾਦਰ

ARTICLE News Punjabi(ਸੰਪਾਦਕੀ)

ਆਖਿਰ ਕਦੋਂ ਰੁਕੇਗਾ ਮਹਿਲਾ ਖਿਡਾਰੀਆਂ ਦਾ ਸੈਕਸ ਸ਼ੋਸ਼ਣ ਅਤੇ ਨਿਰਾਦਰ

  • Updated: 24 Sep, 2022 03:26 AM
Article
when sexual abuse of women players stop
  • Share
    • Facebook
    • Tumblr
    • Linkedin
    • Twitter
  • Comment

ਜਬਰ-ਜ਼ਨਾਹ ਅਤੇ ਸੈਕਸ ਸ਼ੋਸ਼ਣ ਦੀ ਬੁਰਾਈ ਸਮਾਜ ਦੇ ਹਰ ਖੇਤਰ ’ਚ ਫੈਲਦੀ ਜਾ ਰਹੀ ਹੈ ਅਤੇ ਖੇਡ ਸੰਸਥਾਨਾਂ ’ਚ ਵੀ ਅਹੁਦੇਦਾਰਾਂ ਅਤੇ ਕੋਚਾਂ ਵੱਲੋਂ ਜਬਰ-ਜ਼ਨਾਹ ਅਤੇ ਸੈਕਸ ਸ਼ੋਸ਼ਣ ਤੇ ਤੰਗ-ਪ੍ਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਆਮ ਹੋ ਗਈਆਂ ਹਨ। ਹਾਲ ਹੀ ’ਚ ਭਰਤਪੁਰ ’ਚ ‘ਮਲਖੰਭ’ ਦੀਆਂ ਮਹਿਲਾ ਖਿਡਾਰੀਆਂ ਦੇ ਕਥਿਤ ਸਰੀਰਕ ਛੇੜਛਾੜ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਅਕੈਡਮੀ ਸੰਭਾਲ ਰਹੇ ‘ਮਲਖੰਭ ਫੈਡਰੇਸ਼ਨ ਆਫ ਇੰਡੀਆ’ ਦੇ ਪ੍ਰਧਾਨ ਰਮੇਸ਼ ਇੰਦੋਲੀਆ ਦੇ ਵਿਰੁੱਧ 7 ਨਾਬਾਲਿਗ ਲੜਕੀਆਂ ਅਤੇ ਇਕ ਨੌਜਵਾਨ ਨੇ ਸਰੀਰਕ ਛੇੜਛਾੜ ਦੀ ਸ਼ਿਕਾਇਤ ‘ਦਿੱਲੀ ਮਲਖੰਭ ਫੈਡਰੇਸ਼ਨ’ ’ਚ ਕੀਤੀ ਹੈ।

ਰਮੇਸ਼ ਇੰਦੋਲੀਆ ਦੇ ਵਿਰੁੱਧ ਇਸ ਸਾਲ ਮਈ-ਜੂਨ ’ਚ ਸ਼ਿਕਾਇਤਾਂ ਦਾ ਦੌਰ ਸ਼ੁਰੂ ਹੋਇਆ ਸੀ ਅਤੇ 18 ਸਤੰਬਰ ਨੂੰ ਦਿੱਲੀ ’ਚ ‘ਮਲਖੰਭ ਫੈਡਰੇਸ਼ਨ’ ਦੀ ਇਕ ਬੈਠਕ ’ਚ ਇਹ ਮੁੱਦਾ ਉੱਠਣ ਤੋਂ ਬਾਅਦ ਰਮੇਸ਼ ਇੰਦੋਲੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਸ਼ਰਮਨਾਕ ਅਤੇ ਸਨਸਨੀਖੇਜ਼ ਮਾਮਲੇ ਦੇ ਸਾਹਮਣੇ ਆਉਣ ਦੇ ਬਾਅਦ ‘ਮਲਖੰਭ ਫੈਡਰੇਸ਼ਨ’ ਨੇ ਸਾਰੀਆਂ ਸ਼ਿਕਾਇਤਾਂ ਨੂੰ ਲੈ ਕੇ ਇਕ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ, ਜਦਕਿ ਭਾਰਤੀ ਖੇਡ ਅਥਾਰਿਟੀ ਨੇ ਇਸ ਸਬੰਧ ’ਚ ਸਖਤ ਵਤੀਰਾ ਅਪਣਾਉਂਦੇ ਹੋਏ ਫੈਡਰੇਸ਼ਨ ਦੀਆਂ ਸਾਰੀਆਂ ਵਿੱਤੀ ਗ੍ਰਾਂਟਾਂ ਰੋਕ ਦਿੱਤੀਆਂ ਹਨ। ਨਾਲ ਹੀ ਪੂਰੇ ਮਾਮਲੇ ਦੀ ਜਾਂਚ ਹੋਣ ਤੱਕ ‘ਮਲਖੰਭ ਫੈਡਰੇਸ਼ਨ’ ਆਫ ਇੰਡੀਆ ਦੀ ਮਾਨਤਾ ਵੀ ਵਾਪਸ ਲੈ ਲਈ ਹੈ।

ਇਸ ਘਟਨਾਕ੍ਰਮ ’ਤੇ ਰਮੇਸ਼ ਇੰਦੋਲੀਆ ਦਾ ਕਹਿਣਾ ਹੈ ਕਿ ਸਾਰੇ ਦੋਸ਼ ਝੂਠੇ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਿਕਾਇਤ ਕਰਨ ਵਾਲੀਆਂ ਸਾਰੀਆਂ ਲੜਕੀਆਂ ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਹਨ। ਹਾਲਾਂਕਿ ਇਸ ਪੂਰੇ ਮਾਮਲੇ ’ਚ ਅਜੇ ਤੱਕ ਪੁਲਸ ’ਚ ਐੱਫ. ਆਈ. ਆਰ. ਦਰਜ ਹੋਣ ਦੀ ਵੀ ਕੋਈ ਜਾਣਕਾਰੀ ਨਹੀਂ ਹੈ। ਇਸ ਤੋਂ ਪਹਿਲਾਂ ਵੀ ਮਹਿਲਾ ਖਿਡਾਰੀਆਂ ਨਾਲ ਇਤਰਾਜ਼ਯੋਗ ਸਲੂਕ ਦੀਆਂ ਸ਼ਿਕਾਇਤਾਂ ਆਉਂਦੀਆਂ ਰਹੀਆਂ ਹਨ। ਕੁਝ ਹੀ ਮਹੀਨੇ ਪਹਿਲਾਂ ਤਾਮਿਲਨਾਡੂ ’ਚ ਮਹਿਲਾ ਖਿਡਾਰੀਆਂ ਨੇ ਪ੍ਰਸਿੱਧ ਖੇਡ ਕੋਚ ਪੀ. ਨਾਗਰਾਜਨ ਦੇ ਵਿਰੁੱਧ ਸੈਕਸ ਸ਼ੋਸ਼ਣ ਦੇ ਦੋਸ਼ ਲਾਏ ਸਨ। ਖਿਡਾਰੀਆਂ ਦੇ ਅਨੁਸਾਰ ਉਨ੍ਹਾਂ ਦਾ ਇਸ ਤਰ੍ਹਾਂ ਦਾ ਸ਼ੋਸ਼ਣ ਕਈ ਸਾਲਾਂ ਤੋਂ ਹੁੰਦਾ ਆ ਰਿਹਾ ਹੈ ਅਤੇ ਖੇਡਾਂ ’ਚ ‘ਗੁਰੂ’ਅਖਵਾਉਣ ਵਾਲੇ ਕੋਚਾਂ ਦੇ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿੱਥੇ ਇਕ ਮਹਿਲਾ ਖਿਡਾਰੀ ਦਾ ਗੁਰੂ ਹੀ ਉਸ ’ਤੇ ਬੁਰੀ ਨਜ਼ਰ ਰੱਖਦਾ ਪਾਇਆ ਗਿਆ ਪਰ ਕਈ ਵਾਰ ਸਬੂਤਾਂ ਦੀ ਘਾਟ ’ਚ ਕੇਸ ਦਬਾ ਦਿੱਤੇ ਗਏ।

ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੇ ਓਲੰਪਿਕ ਸੰਘ ਦੇ ਜਨਰਲ ਸਕੱਤਰ ਆਨੰਦੇਸ਼ਵਰ ਪਾਂਡੇ ’ਤੇ ਸਸ਼ਸਤਰ ਸੀਮਾ ਬਲ (ਐੱਸ. ਐੱਸ. ਬੀ.) ਦੀ ਸਾਬਕਾ ਰਾਸ਼ਟਰੀ ਹੈਂਡਬਾਲ ਖਿਡਾਰਨ ਨੇ ਜਬਰ-ਜ਼ਨਾਹ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ ਅਤੇ ਇਸ ਸਬੰਧ ’ਚ ਰਾਜਸਥਾਨ ਦੇ ਭਿਵਾੜੀ ਥਾਣੇ ’ਚ ਉਨ੍ਹਾਂ ਦੇ ਵਿਰੁੱਧ ਐੱਫ. ਆਈ. ਆਰ. ਦਰਜ ਵੀ ਕੀਤੀ ਗਈ। ਐੱਫ. ਆਈ. ਆਰ. ਦੇ ਅਨੁਸਾਰ ਆਨੰਦੇਸ਼ਵਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਬਹੁਤ ਸਾਰੀਆਂ ਲੜਕੀਆਂ ਨੂੰ ਇੰਟਰਨੈਸ਼ਨਲ ਪਲੇਅਰ ਬਣਾ ਦਿੱਤਾ ਹੈ। ਖਿਡਾਰਨ ਨੇ ਦੋਸ਼ ਲਾਇਆ ਕਿ ਆਨੰਦੇਸ਼ਵਰ ਪਾਂਡੇ ਨੇ ਉਸ ਨੂੰ ਵੀ ਰਾਸ਼ਟਰੀ ਤੋਂ ਕੌਮਾਂਤਰੀ ਪੱਧਰ ਦਾ ਖਿਡਾਰੀ ਬਣਾਉਣ ਲਈ 2 ਸਾਲ ਤੱਕ ਸਰੀਰਕ ਸਬੰਧ ਬਣਾਉਣ ਦੀ ਸ਼ਰਤ ਰੱਖੀ ਸੀ ਅਤੇ ਲਖਨਊ ਦੇ ਕੇ. ਡੀ. ਸਿੰਘ ਬਾਬੂ ਸਟੇਡੀਅਮ ’ਚ ਲੱਗੇ ਸਪੈਸ਼ਲ ਟ੍ਰੇਨਿੰਗ ਕੈਂਪ ਦੌਰਾਨ ਉਸ ਦਾ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ।

ਇਸ ਦੌਰਾਨ ਆਨੰਦੇਸ਼ਵਰ ਪਾਂਡੇ ਜੋ ਇਸ ਸਮੇਂ ਭਾਰਤੀ ਓਲੰਪਿਕ ਸੰਘ ਦੇ ਖਜ਼ਾਨਚੀ ਹਨ, ’ਤੇ ਬਰਮਿੰਘਮ ਖੇਡਾਂ ਨਾਲ ਜੁੜਿਆ ਇਕ ਹੋਰ ਮਾਮਲਾ ਵੀ ਸਾਹਮਣੇ ਆਇਆ ਹੈ, ਜਿਸ ਦੇ ਅਨੁਸਾਰ ਪਾਂਡੇ ਨੇ ਇਕ ਵਲੰਟੀਅਰ ਮਹਿਲਾ ਡਰਾਈਵਰ ਦੀ ਟੀ-ਸ਼ਰਟ ’ਚ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੇ ਬਾਅਦ ਪਾਂਡੇ ਦਾ ਆਵਾਜਾਈ ਵਿਸ਼ੇਸ਼ ਅਧਿਕਾਰ (ਟ੍ਰਾਂਸਪੋਰਟ ਪ੍ਰਿਵਿਲਿਜੇਸ) ਰੱਦ ਕਰ ਦਿੱਤਾ ਗਿਆ। ਸੈਕਸ ਸ਼ੋਸ਼ਣ ਤੋਂ ਇਲਾਵਾ ਮਹਿਲਾ ਖਿਡਾਰੀਆਂ ਦੇ ਨਾਲ ਹੋਰ ਕਿਸਮ ਦੇ ਅਣਕਿਆਸੇ ਵਤੀਰੇ ਦੀਆਂ ਸ਼ਿਕਾਇਤਾਂ ਵੀ ਅਕਸਰ ਮਿਲਦੀਆਂ ਰਹਿੰਦੀਆਂ ਹਨ। ਇਸੇ ਲੜੀ ’ਚ 16 ਸਤੰਬਰ ਨੂੰ ਸਹਾਰਨਪੁਰ ਸਥਿਤ ਡਾ. ਭੀਮ ਰਾਓ ਸਪੋਰਟਸ ਸਟੇਡੀਅਮ ’ਚ ਸਬ-ਜੂਨੀਅਰ ਬਾਲਿਕਾ ਕਬੱਡੀ ਪ੍ਰਤੀਯੋਗਿਤਾ ਦੇ ਦੌਰਾਨ ਖਿਡਾਰੀਆਂ ਨੂੰ ਪਹਿਲੇ ਹੀ ਦਿਨ ਟਾਇਲਟ ’ਚ ਰੱਖਿਆ ਹੋਇਆ ਅੱਧ-ਪੱਕਾ ਭੋਜਨ ਖਾਣ ਲਈ ਦਿੱਤਾ ਗਿਆ। ਯਕੀਨਨ ਹੀ ਮਹਿਲਾ ਖਿਡਾਰੀਆਂ ਨਾਲ ਇਸ ਤਰ੍ਹਾਂ ਦਾ ਅਣਉਚਿਤ ਅਤੇ ਅਨਾਦਰਪੂਰਨ ਵਤੀਰਾ ਉਨ੍ਹਾਂ ਨੂੰ ਨਿਰਉਤਸ਼ਾਹਿਤ ਹੀ ਕਰੇਗਾ।

ਲਿਹਾਜ਼ਾ ਇਸ ਤਰ੍ਹਾਂ ਦੇ ਮਾਮਲਿਆਂ ਦੀ ਜਲਦੀ ਤੋਂ ਜਲਦੀ ਜਾਂਚ ਕਰ ਕੇ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਤੇਜ਼ ਅਤੇ ਸਖਤ ਕਾਰਵਾਈ ਕਰਨ ਦੀ ਲੋੜ ਹੈ, ਤਦ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ।
-ਵਿਜੇ ਕੁਮਾਰ

  • Sports Institutions
  • Coaches
  • Women Players
  • Sexual Harassment
  • Disrespect
  • ਖੇਡ ਸੰਸਥਾਨ
  • ਕੋਚ
  • ਮਹਿਲਾ ਖਿਡਾਰੀ
  • ਸੈਕਸ ਸ਼ੋਸ਼ਣ
  • ਨਿਰਾਦਰ

ਕਿਸਾਨ ਭਰਾਵਾਂ ਦੇ ਲਈ ਖਾਦ ਦੇ ਬਗੈਰ ਘੱਟ ਪਾਣੀ, ਘੱਟ ਬੀਜ ਅਤੇ ਘੱਟ ਕੀਟਨਾਸ਼ਕਾਂ ਨਾਲ ਭਰਪੂਰ ਫਸਲ ਪਾਓ

NEXT STORY

Stories You May Like

  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • townsend and siniakova won the us open women  s doubles title
    ਟਾਊਨਸੇਂਡ ਅਤੇ ਸਿਨੀਆਕੋਵਾ ਨੇ ਯੂਐਸ ਓਪਨ ਮਹਿਲਾ ਡਬਲਜ਼ ਖਿਤਾਬ ਜਿੱਤਿਆ
  • asian games  indian women  s and men  s skeet teams win bronze medals
    ਏਸ਼ੀਆਈ ਖੇਡਾਂ : ਭਾਰਤੀ ਮਹਿਲਾ ਅਤੇ ਪੁਰਸ਼ ਸਕੀਟ ਟੀਮਾਂ ਨੇ ਜਿੱਤੇ ਕਾਂਸੀ ਤਗਮੇ
  • indian women  s cricket will move forward  shafali verma
    ਜ਼ਿਆਦਾ ਤਗ਼ਮੇ ਅਤੇ ਟਰਾਫ਼ੀਆਂ ਜਿੱਤ ਕੇ ਹੀ ਭਾਰਤੀ ਮਹਿਲਾ ਕ੍ਰਿਕਟ ਅੱਗੇ ਵਧੇਗਾ: ਸ਼ੈਫ਼ਾਲੀ ਵਰਮਾ
  • two drug smugglers apprehended with heroin and a car
    ਨਸ਼ੇ ਦੀ ਤਸਕਰੀ ਕਰਨ ਵਾਲੇ 2 ਦੋਸ਼ੀ ਹੈਰੋਇਨ ਤੇ ਕਾਰ ਸਮੇਤ ਕਾਬੂ, ਮਹਿਲਾ ਤਸਕਰ ਵੀ ਗ੍ਰਿਫ਼ਤਾਰ
  • female player  foreign coach  raid
    ਖਿਡਾਰਣ ਦਾ ਜਿਨਸੀ ਸ਼ੋਸ਼ਣ ਮਾਮਲੇ 'ਚ ਵਿਦੇਸ਼ੀ ਕੋਚ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ 'ਤੇ ਛਾਪੇਮਾਰੀ
  • india  s   digital blueprint   for brics  sovereignty and interoperability
    BRICS ਲਈ ਭਾਰਤ ਦਾ 'ਡਿਜੀਟਲ ਬਲੂਪ੍ਰਿੰਟ': ਪ੍ਰਭੂਸੱਤਾ ਅਤੇ ਅੰਤਰ-ਕਾਰਜਸ਼ੀਲਤਾ 'ਤੇ ਅਧਾਰਤ ਇੱਕ ਨਵਾਂ ਆਦੇਸ਼
  • the chairperson of the national commission for women will visit ferozepur
    ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ 24 ਸਤੰਬਰ ਨੂੰ ਕਰਨਗੇ ਫਿਰੋਜ਼ਪੁਰ ਦਾ ਦੌਰਾ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • air travelers bringing in narcotics  gold
      ‘ਹਵਾਈ ਯਾਤਰੀ ਲਿਆ ਰਹੇ ਨਸ਼ਾ ਤੇ ਸੋਨਾ ਆਦਿ’... ਅਤੇ ਫੜੇ ਜਾ ਰਹੇ ਹਵਾਈ ਅੱਡਿਆਂ...
    • fraud under the guise of sending people abroad continues unabated
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • artificial intelligence is a double edged sword
      ‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’
    • significant judicial ruling
      ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’...
    • some panchayats  khaps  took several beneficial decisions
      ‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ...
    • delay in people getting justice
      ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ...
    • toxic and adulterated liquor is proving to be deadly
      ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
    • what he wrote is still true today
      ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
    • atrocities committed against students by some teachers
      ‘ਕੁਝ ਅਧਿਆਪਕ-ਅਧਿਆਪਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਅੱਤਿਆਚਾਰ!
    •   mecca pact of muslim countries   india needs to review
      ‘ਮੁਸਲਿਮ ਦੇਸ਼ਾਂ ਦਾ ਮੱਕਾ ਪੈਕਟ’ ਭਾਰਤ ਨੂੰ ਆਪਣੀ ਸੁਰੱਖਿਆ ਤਿਆਰੀ ਦੀ ਸਮੀਖਿਆ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +