Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:00:16 AM

  • ludhiana cp swapna sharma summoned by ed

    ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ...

  • governors of 6 states changed suddenly

    ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ...

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਅੜੀਅਲ ਚੀਨ ਕਿਉਂ ਹਟਿਆ ਪਿੱਛੇ

ARTICLE News Punjabi(ਸੰਪਾਦਕੀ)

ਅੜੀਅਲ ਚੀਨ ਕਿਉਂ ਹਟਿਆ ਪਿੱਛੇ

  • Updated: 22 Feb, 2021 03:47 AM
Article
why stubborn china backed away
  • Share
    • Facebook
    • Tumblr
    • Linkedin
    • Twitter
  • Comment

ਸਰਹੱਦ ’ਤੇ 9 ਮਹੀਨਿਆਂ ਤੋਂ ਜਾਰੀ ਅੜਿੱਕੇ ’ਚ ਕਮੀ ਲਿਆਉਣ ਲਈ ਹਾਲ ਹੀ ’ਚ ਭਾਰਤ ਅਤੇ ਚੀਨ ਦੀਆਂ ਫੌਜਾਂ ਦੇ ਦਰਮਿਆਨ ਸਹਿਮਤੀ ਬਣੀ ਅਤੇ ਕਈ ਇਲਾਕਿਆਂ ’ਚ ਦੋਵਾਂ ਨੇ ਆਪਣੇ ਕਦਮ ਪਿੱਛੇ ਹਟਾਉਣੇ ਸ਼ੁਰੂ ਕਰ ਦਿੱਤੇ ਹਨ।

ਪੂਰਬੀ ਲੱਦਾਖ ’ਚ ਪੈਂਗੋਂਗ ਤਸੋ ਝੀਲ ਦੇ ਉੱਤਰੀ ਅਤੇ ਦੱਖਣੀ ਕੰਢੇ ਤੋਂ ਭਾਰਤ ਅਤੇ ਚੀਨ ਦੇ ਫੌਜੀਆਂ ਅਤੇ ਫੌਜੀ ਸਾਜ਼ੋ-ਸਾਮਾਨ ਨੂੰ ਪਿੱਛੇ ਹਟਾਉਣ ਦਾ ਕੰਮ ਪੂਰਾ ਹੋਣ ਤੋਂ ਬਾਅਦ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣ ’ਤੇ ਸ਼ਨੀਵਾਰ ਨੂੰ ਦੋਵਾਂ ਫੌਜਾਂ ਦੇ ਸੀਨੀਅਰ ਕਮਾਂਡਰਾਂ ਦੇ ਦਰਮਿਆਨ 10ਵੇਂ ਦੌਰ ਦੀ ਇਕ ਉੱਚ ਪੱਧਰੀ ਗੱਲਬਾਤ ਹੋਈ ਹੈ।

ਬੇਸ਼ੱਕ ਸਰਹੱਦ ’ਤੇ ਜਾਂਬਾਜ਼ ਭਾਰਤੀ ਫੌਜੀਆਂ ਨੇ ਆਪਣੀ ਦਲੇਰੀ ਅਤੇ ਉੱਚੀਆਂ ਚੋਟੀਆਂ ’ਤੇ ਸਮਾਂ ਰਹਿੰਦੇ ਕਬਜ਼ਾ ਕਰਕੇ ਚੀਨ ਦੇ ਕਈ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੱਤਾ ਪਰ ਹੁਣ ਇਨ੍ਹਾਂ ਹਾਲਤਾਂ ’ਚ ਉੱਠਣ ਵਾਲੇ ਸਭ ਤੋਂ ਮਹੱਤਵਪੂਰਨ ਸਵਾਲ ਇਹ ਹਨ ਕਿ ਚੀਨ ਨੇ ਅਚਾਨਕ ਇਹ ਸਰਹੱਦੀ ਵਿਵਾਦ ਸ਼ੁਰੂ ਹੀ ਕਿਉਂ ਕੀਤਾ ਸੀ? ਸਰਹੱਦੀ ਵਿਵਾਦਾਂ ’ਚ ਬਹੁਤ ਅੜੀਅਲ ਵਤੀਰਾ ਅਪਨਾਉਣ ਦੇ ਲਈ ਜਾਣਿਆ ਜਾਣ ਵਾਲਾ ਚੀਨ ਆਖਿਰ 9 ਮਹੀਨੇ ਬਾਅਦ ਪਿੱਛੇ ਹਟਣ ਲਈ ਕਿਉਂ ਸਹਿਮਤ ਹੋ ਗਿਆ ਅਤੇ ਹੁਣ ਅੱਗੇ ਕੀ ਹੋਵੇਗਾ?

ਇਨ੍ਹਾਂ ਸਵਾਲਾਂ ਦੇ ਕੁਝ ਸਪੱਸ਼ਟ ਜਵਾਬ ਤਾਂ ਦਿੱਤੇ ਨਹੀਂ ਜਾ ਸਕਦੇ ਪਰ ਭਾਰਤ ਨੂੰ ਲੈ ਕੇ ਚੀਨ ਦੀ ਸੋਚ ਅਤੇ ਨੀਤੀ ’ਤੇ ਚੀਨ ਦੇ ਇਕ ਸੰਗਠਨ ‘ਚਾਈਨਾ ਅਕੈਡਮੀ ਆਫ ਮਿਲਟਰੀ ਸਾਇੰਸਿਜ਼’ ਦੁਆਰਾ ਪ੍ਰਕਾਸ਼ਿਤ ਪੇਪਰ ਤੋਂ ਇਸ ਦੇ ਕਈ ਕਾਰਨਾਂ ਦੀ ਜਾਣਕਾਰੀ ਮਿਲ ਸਕਦੀ ਹੈ।

ਇਸ ਪੇਪਰ ਦੇ ਅਨੁਸਾਰ ਚੀਨ ਦੀ ਇਹ ਸੋਚ ਰਹੀ ਹੈ ਕਿ ਭਾਰਤ ਤੇਜ਼ੀ ਨਾਲ ਇਕ ਖੇਤਰੀ ਸ਼ਕਤੀ ਬਣਦਾ ਜਾ ਰਿਹਾ ਹੈ ਅਤੇ ਦੱਖਣ-ਪੂਰਬ ਏਸ਼ੀਆ ’ਚ ਹਿੰਦ ਮਹਾਸਾਗਰ ਦੇ ਨਾਲ ਲੱਗਦੇ ਦੇਸ਼ਾਂ ’ਤੇ ਉਸ ਦਾ ਗਲਬਾ ਸਥਾਪਿਤ ਹੋ ਰਿਹਾ ਹੈ।

ਨਾਲ ਹੀ ਭਾਰਤੀ ਸਮੁੰਦਰੀ ਫੌਜ ਦੇ ਵਧਦੇ ਪ੍ਰਭਾਵ ਨੂੰ ਲੈ ਕੇ ਵੀ ਚੀਨ ਚਿੰਤਤ ਹੈ। ਅਜਿਹੇ ’ਚ ਹੋ ਸਕਦਾ ਹੈ ਕਿ ਉਹ ਭਾਰਤ ਦੀ ਫੌਜ ਨੂੰ ਉਸ ਦੀ ਉੱਤਰੀ ਸਰਹੱਦ ’ਤੇ ਇਸ ਲਈ ਘੇਰਨਾ ਚਾਹੁੰਦਾ ਹੈ ਤਾਂ ਕਿ ਭਾਰਤ ਮਜਬੂਰ ਹੋ ਜਾਏ ਅਤੇ ਉਹ ਆਪਣੀ ਸਮੁੰਦਰੀ ਫੌਜ ’ਤੇ ਜ਼ਿਆਦਾ ਧਿਆਨ ਨਾ ਦੇ ਸਕੇ ਅਤੇ ਆਪਣਾ ਸਾਰਾ ਪੈਸਾ ਅਤੇ ਫੌਜ ਉੱਤਰੀ ਸਰਹੱਦ ’ਤੇ ਕੇਂਦਰਿਤ ਰੱਖੇ ਜੋ ਕਿ ਹੋਇਆ ਵੀ।

ਦੂਸਰਾ ਕਾਰਨ ਇਹ ਹੋ ਸਕਦਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਮਜ਼ੋਰ ਦਿਖਾਉਣਾ ਚਾਹੁੰਦੇ ਸਨ, ਠੀਕ ਉਵੇਂ ਹੀ ਜਿਵੇਂ ਉਨ੍ਹਾਂ ਨੇ ਜਵਾਹਰ ਲਾਲ ਨਹਿਰੂ ਦੇ ਨਾਲ ਕੀਤਾ ਸੀ ਜੋ 1962 ਤਕ ਬਹੁਤ ਸ਼ਕਤੀਸ਼ਾਲੀ ਸਨ ਪਰ 1962 ’ਚ ਚੀਨ ਦੇ ਨਾਲ ਜੰਗ ਤੋਂ ਬਾਅਦ ਉਨ੍ਹਾਂ ਦੀ ਪਹਿਲਾਂ ਵਾਲੀ ਸਥਿਤੀ ਨਹੀਂ ਰਹੀ ਸੀ।

ਤੀਸਰਾ ਕਾਰਨ ਕੋਰੋਨਾ ਮਹਾਮਾਰੀ ਦੀ ਵਜ੍ਹਾ ਨਾਲ ਉਨ੍ਹਾਂ ਦੇ ਦੇਸ਼ ’ਚ ਨਾਗਰਿਕਾਂ ’ਚ ਨਿਰਾਸ਼ਾ ਫੈਲੀ ਹੋਈ ਸੀ ਅਤੇ ਸਰਕਾਰ ਨਾਲ ਨਾਰਾਜ਼ਗੀ ਵੀ ਸੀ। ਅਜਿਹੇ ’ਚ ਹੋ ਸਕਦਾ ਹੈ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਆਪਣੇ ਦੇਸ਼ਵਾਸੀਆਂ ’ਚ ਦੇਸ਼ਭਗਤੀ ਦੀ ਭਾਵਨਾ ਦਾ ਸੰਚਾਰ ਕਰਨ ਅਤੇ ਸਰਹੱਦ ’ਤੇ ਵਿਵਾਦ ਅਤੇ ਜੰਗ ਦੇ ਕੰਢੇ ’ਤੇ ਦੇਸ਼ ਨੂੰ ਪਹੁੰਚਾਉਣ ਦੀ ਸਥਿਤੀ ਪੈਦਾ ਕੀਤੀ ਹੋਵੇ।

ਹੁਣ ਅਸੀਂ ਜੇਕਰ ਭਾਰਤ ਅਤੇ ਚੀਨ ਦਰਮਿਆਨ ਹੋਈ ਸੰਧੀ ਦੀ ਗੱਲ ਕਰੀਏ ਕਿ ਉਨ੍ਹਾਂ ’ਚ ਕੋਈ ਵੀ ਆਪਣੇ ਵਲੋਂ ਅੱਗੇ ਨਹੀਂ ਵਧੇਗਾ ਅਤੇ ਜਿਹੜੀਆਂ ਵੀ ਗੱਲਾਂ ’ਤੇ ਸਹਿਮਤੀ ਬਣੀ ਹੈ ਉਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ ਪਰ ਅਸੀਂ ਇਹ ਗੱਲ ਨਹੀਂ ਭੁੱਲ ਸਕਦੇ ਕਿ ਪਹਿਲਾਂ ਵੀ ਦੋਵਾਂ ਦੇਸ਼ਾਂ ’ਚ ਅਜਿਹੀਆਂ ਸੰਧੀਆਂ ਹੋਈਆਂ ਪਰ ਚੀਨ ਨੇ ਅਕਸਰ ਉਨ੍ਹਾਂ ਦੀ ਪਾਲਣਾ ਨਹੀਂ ਕੀਤੀ ਜਿਵੇਂ ਕਿ ਰਾਜੀਵ ਗਾਂਧੀ, ਅਟਲ ਬਿਹਾਰੀ ਵਾਜਪਾਈ ਅਤੇ ਮਨਮੋਹਨ ਸਿੰਘ ਦੀ ਸਰਕਾਰ ਦੇ ਸਮੇਂ ਵੀ ਦੋਵਾਂ ਦੇਸ਼ਾਂ ’ਚ ਸੰਧੀਆਂ ਹੋਈਆਂ ਪਰ ਇਕ ਹੀ ਝਟਕੇ ’ਚ ਚੀਨ ਨੇ ਉਨ੍ਹਾਂ ਨੂੰ ਤੋੜ ਦਿੱਤਾ।

ਮੰਨਣਾ ਹੋਵੇਗਾ ਕਿ ਅਜਿਹੀਆਂ ਕੌਮਾਂਤਰੀ ਸੰਧੀਆਂ ’ਚ ਗਾਰੰਟੀ ਨਹੀਂ ਦਿੱਤੀ ਜਾ ਸਕਦੀ ਹੈ ਕਿ ਸਬੰਧਤ ਦੇਸ਼ ਹਰ ਹਾਲਤ ’ਚ ਉਨ੍ਹਾਂ ਦਾ ਅਨੁਸਰਨ ਕਰਨਗੇ। ਇਹ ਸੰਧੀਆਂ ਸਿਰਫ ਆਪਸੀ ਭਰੋਸੇ ’ਤੇ ਟਿਕੀਆਂ ਹੁੰਦੀਆਂ ਹਨ ਅਤੇ ਇਸ ਸਮੇਂ ਦੋਵਾਂ ਦੇਸ਼ਾਂ ਦਰਮਿਆਨ ਵਿਸ਼ਵਾਸ ਦੀ ਭਾਰੀ ਕਮੀ ਹੈ। ਹਾਲਾਂਕਿ ਚੰਗੀ ਗੱਲ ਇਹ ਹੈ ਕਿ ਆਖਿਰ ਦੋਵਾਂ ਦੇਸ਼ਾਂ ’ਚ ਸਰਹੱਦੀ ਵਿਵਾਦ ਨੂੰ ਲੈ ਕੇ ਸੰਧੀ ਹੋਈ ਤਾਂ ਸਹੀ।

ਇਹ ਗੱਲ ਵੀ ਮਹੱਤਵਪੂਰਨ ਹੈ ਕਿ ਚੀਨ ਦੇ ਨਾਲ ਸਰਹੱਦ ’ਤੇ ਸ਼ੁਰੂ ਹੋਏ ਇਸ ਅੜਿੱਕੇ ਦੇ ਆਉਣ ਵਾਲੇ ਸਮੇਂ ’ਚ ਦੂਰ ਤਕ ਅਸਰ ਪਾਉਣ ਵਾਲੇ ਨਤੀਜੇ ਹੋਣ ਵਾਲੇ ਹਨ ਜਿਵੇਂ ਕਿ ਸਾਰੀ ਫੌਜ ਨੂੰ ਭਾਰਤ ਹੁਣ ਚੀਨ ਸਰਹੱਦ ਤੋਂ ਨਹੀਂ ਹਟਾ ਸਕਦਾ।

ਕਈ ਔਖੇ ਇਲਾਕੇ ਅਜਿਹੇ ਹਨ ਜਿਥੇ ਗਰਮੀਆਂ ’ਚ ਤਾਂ ਸਿਪਾਹੀ ਤਾਇਨਾਤ ਰਹਿੰਦੇ ਹਨ ਪਰ ਸਰਦੀਆਂ ’ਚ ਉਨ੍ਹਾਂ ਇਲਾਕਿਆਂ ਨੂੰ ਖਾਲੀ ਛੱਡ ਦਿੱਤਾ ਜਾਂਦਾ ਸੀ ਪਰ ਹੁਣ ਸਰਦੀਆਂ ’ਚ ਵੀ ਉਥੇ ਫੌਜੀਆਂ ਨੂੰ ਤਾਇਨਾਤ ਰੱਖਣਾ ਹੋਵੇਗਾ ਤਾਂ ਕਿ ਅਜਿਹੇ ਹਾਲਾਤ ਦੁਬਾਰਾ ਨਾ ਬਣਨ ਕਿਉਂਕਿ ਪਤਾ ਨਹੀਂ ਚੀਨ ਕਦੋਂ ਦੁਬਾਰਾ ਅਜਿਹਾ ਕਰ ਬੈਠੇ।

ਅਜਿਹਾ ਨਹੀਂ ਹੈ ਕਿ ਚੀਨ ਦੇ ਕੋਲ ਸਰੋਤਾਂ ਜਾਂ ਪੈਸੇ ਦੀ ਕਮੀ ਹੋਵੇ ਇਸ ਲਈ ਉਹ ਪਿੱਛੇ ਹਟਿਆ ਹੈ। ਚੀਨ ਦੇ ਪਿੱਛੇ ਹਟਣ ਦਾ ਇਕ ਕਾਰਨ ਭਾਰਤ ਨੂੰ ਕੌਮਾਂਤਰੀ ਪੱਧਰ ’ਤੇ ਹਰ ਜਗ੍ਹਾ ਸਮਰਥਨ ਮਿਲਣਾ ਵੀ ਦੱਸਿਆ ਜਾਂਦਾ ਹੈ।

ਜਿਵੇਂ ਕਿ ਕਵਾਡ ਵਰਗੇ ਕੌਮਾਂਤਰੀ ਮੰਚਾਂ ਤੋਂ ਲੈ ਕੇ ਆਸਟ੍ਰੇਲੀਆ, ਜਾਪਾਨ ਸਮੇਤ ਸਾਰੇ ਪ੍ਰਮੁੱਖ ਦੇਸ਼ ਭਾਰਤ ਦੇ ਪੱਖ ’ਚ ਬੋਲ ਰਹੇ ਸਨ। ਇਥੋਂ ਤਕ ਕਿ ਜਦੋਂ ਯੂਰਪ ਵੀ ਖੁੱਲ੍ਹ ਕੇ ਚੀਨ ਦੇ ਵਿਰੁੱਧ ਨਹੀਂ ਬੋਲ ਰਿਹਾ ਸੀ। ਅਜਿਹੇ ’ਚ ਜੇਕਰ ਚੀਨ ਦਾ ਮਕਸਦ ਭਾਰਤ ਦੇ ਅਕਸ ਨੂੰ ਨੁਕਸਾਨ ਪਹੁੰਚਾਉਣਾ ਸੀ ਤਾਂ ਉਹ ਨਹੀਂ ਹੋ ਸਕਿਆ।

ਨਾ ਤਾਂ ਅਜਿਹਾ ਧਰਾਤਲ ’ਤੇ ਹੋ ਸਕਿਆ ਕਿਉਂਕਿ ਭਾਰਤੀ ਫੌਜ ਕੈਲਾਸ਼ ਰੇਂਜ ਅਤੇ ਸਖਤ ਚੁਣੌਤੀਆਂ ਨਾਲ ਭਰਪੂਰ ਅਤੇ ਰਣਨੀਤਿਕ ਮਹੱਤਤਾ ਵਾਲੀਆਂ 6-7 ਚੋਟੀਆਂ ’ਤੇ ਚੀਨ ਦੇ ਸਾਹਮਣੇ ਮਜ਼ਬੂਤੀ ਅਤੇ ਹਮਲਾਵਰਪੁਣੇ ਨਾਲ ਡਟੀ ਰਹੀ, ਨਾ ਹੀ ਚੀਨ ਭਾਰਤ ਦੀ ਸ਼ਾਨ ਨੂੰ ਠੇਸ ਪਹੁੰਚਾ ਸਕਿਆ, ਇਸ ਦੇ ਉਲਟ ਭਾਰਤ ਦਾ ਕੌਮਾਂਤਰੀ ਸਮਰਥਨ ਵਧ ਗਿਆ।

ਬੇਸ਼ੱਕ ਚੀਨ ਆਪਣੇ ਅਜਿਹੇ ਮਕਸਦਾਂ ’ਚ ਕਾਮਯਾਬ ਨਾ ਹੋ ਸਕਿਆ ਹੋਵੇ ਪਰ ਭਾਰਤ ’ਚ ਕੋਈ ਵੀ ਇਸ ਗੱਲ ਤੋਂ ਹੁਣ ਇਨਕਾਰ ਨਹੀਂ ਕਰ ਸਕਦਾ ਕਿ ਸਾਨੂੰ ਪਹਿਲਾਂ ਦੀ ਤੁਲਨਾ ’ਚ ਕਿਤੇ ਵੱਧ ਚੌਕਸੀ ਦੇ ਨਾਲ ਆਪਣੀਆਂ ਸਰਹੱਦਾਂ ’ਤੇ ਨਜ਼ਰ ਰੱਖਣੀ ਹੋਵੇਗੀ ਕਿਉਂਕਿ ਚੀਨ ’ਚ ਜਦੋਂ ਵੀ ਕੋਈ ਅੰਦਰੂਨੀ ਵਿਰੋਧ ਵਧੇਗਾ ਤਾਂ ਉਹ ਫਿਰ ਤੋਂ ਆਪਣੇ ਲੋਕਾਂ ਦਾ ਧਿਆਨ ਭਟਕਾਉਣ ਲਈ ਭਾਰਤੀ ਸਰਹੱਦ ’ਤੇ ਵਿਵਾਦ ਛੇੜ ਸਕਦਾ ਹੈ। ਉਂਝ ਵੀ ਅਰੁਣਾਚਲ ਪ੍ਰਦੇਸ਼ ’ਤੇ ਵੀ ਉਸ ਦੀ ਨਜ਼ਰ ਰਹੀ ਹੈ।

  • China
  • backed away
  • ਅੜੀਅਲ ਚੀਨ
  • ਹਟਿਆ ਪਿੱਛੇ

‘ਦੇਸ਼ ’ਚ ਗੰਭੀਰ ਹੁੰਦੀ ਜਾ ਰਹੀ’ ‘ਬੇਰੋਜ਼ਗਾਰੀ ਦੀ ਸਮੱਸਿਆ’

NEXT STORY

Stories You May Like

  • field employees  markfed  retired employees
    ਮਾਰਕਫੈੱਡ ਪ੍ਰਬੰਧਕਾਂ ਦੀ ਅੜੀਅਲ ਨੀਤੀ ਖਿਲਾਫ਼ ਫੀਲਡ ਮੁਲਾਜ਼ਮਾਂ ਚ ਭਾਰੀ ਰੋਸ : ਹਰਪਾਲ ਸਿੰਘ ਸਿੱਧੂ
  • giant hand appear on the map of china
    ਗੂਗਲ ਮੈਪਸ 'ਚ ਚੀਨ ਦੇ ਨਕਸ਼ੇ 'ਚ ਕਿਉਂ ਦਿਸਦਾ ਹੈ ਇਹ ਵੱਡਾ ਹੱਥ?
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • china open  china  s zheng qinwen reaches the semi finals
    ਚਾਈਨਾ ਓਪਨ: ਚੀਨ ਦੀ ਝੇਂਗ ਕਿਨਵੇਨ ਸੈਮੀਫਾਈਨਲ 'ਚ ਪਹੁੰਚੀ
  • disappontment in youngsters
    ਨੌਜਵਾਨਾਂ ’ਚ ਪੈਦਾ ਹੋ ਰਹੀ ਨਿਰਾਸ਼ਾ ਦੇ ਪਿੱਛੇ ਅਸਲ ਕਾਰਕ
  • murder in mulepur
    ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
  • punjab momos price friends
    ਪੰਜਾਬ 'ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ ਕਤਲ!
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • women being ruined after falling into the trap of certain charlatan godmen
      ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • rising cases of theft by domestic help
      ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
    • india should learn from brazil about the growing threat
      ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +