Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    9:01:50 PM

  • pakistanis   act in italy  heart wrenching incident  compatriots not spared

    ਇਟਲੀ 'ਚ ਪਾਕਿਸਤਾਨੀ ਨਾਗਰਿਕਾਂ ਦੀ ਕਰਤੂਤ! ਕੀਤੀ...

  • us 30 indian truck drivers arrested deported soon

    ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ,...

  • rbi sold gold worth more than rs 1 lakh crore know when and why

    RBI ਨੇ ਵੇਚ ਦਿੱਤਾ 1 ਲੱਖ ਕਰੋੜ ਰੁਪਏ ਤੋਂ ਜ਼ਿਆਦਾ...

  • dry fruit prices skyrocket figs pistachios have become expensive by 25

    ਸੁੱਕੇ ਮੇਵਿਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Australia News
  • Australia
  • ਤੇਲ ਸੰਕਟ ਨਾਲ ਨਜਿੱਠਣ ਦੀ ਵੱਡੀ ਤਿਆਰੀ, ਇਸ ਦੇਸ਼ ਨੇ ਬਣਾ 'ਤੀ 'ਫਿਊਲ ਟਾਸਕ ਫੋਰਸ'

AUSTRALIA News Punjabi(ਆਸਟ੍ਰੇਲੀਆ)

ਤੇਲ ਸੰਕਟ ਨਾਲ ਨਜਿੱਠਣ ਦੀ ਵੱਡੀ ਤਿਆਰੀ, ਇਸ ਦੇਸ਼ ਨੇ ਬਣਾ 'ਤੀ 'ਫਿਊਲ ਟਾਸਕ ਫੋਰਸ'

  • Edited By Vandana,
  • Updated: 22 Mar, 2026 04:39 PM
Australia
australia created fuel task force
  • Share
    • Facebook
    • Tumblr
    • Linkedin
    • Twitter
  • Comment

ਕੈਨਬਰਾ (ਆਈ.ਏ.ਐੱਨ.ਐੱਸ): ਮਿਡਲ ਈਸਟ (ਪੱਛਮੀ ਏਸ਼ੀਆ) ਵਿਚ ਜਾਰੀ ਭਿਆਨਕ ਜੰਗ ਦੇ ਪ੍ਰਭਾਵ ਹੁਣ ਦੁਨੀਆ ਦੇ ਹਰ ਕੋਨੇ ਵਿੱਚ ਦੇਖਣ ਨੂੰ ਮਿਲ ਰਹੇ ਹਨ। ਅੰਤਰਰਾਸ਼ਟਰੀ ਪੱਧਰ 'ਤੇ ਲਗਭਗ ਸਾਰੇ ਦੇਸ਼ ਤੇਲ ਸੰਕਟ ਦਾ ਸਾਹਮਣਾ ਕਰ ਰਹੇ ਹਨ। ਤੇਲ ਦੇ ਇਸ ਸੰਕਟ ਨਾਲ ਨਜਿੱਠਣ ਲਈ ਹਰੇਕ ਦੇਸ਼ ਆਪਣੇ ਪੱਧਰ 'ਤੇ ਸਖ਼ਤ ਯੋਜਨਾਵਾਂ ਲਾਗੂ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਦੇਸ਼ ਵਿੱਚ ਤੇਲ ਦੀ ਸਪਲਾਈ ਨੂੰ ਸੁਰੱਖਿਅਤ ਰੱਖਣ ਲਈ ਇੱਕ 'ਫਿਊਲ ਸਕਿਓਰਿਟੀ ਟਾਸਕ ਫੋਰਸ' (Fuel Security Task Force) ਦੇ ਗਠਨ ਦਾ ਐਲਾਨ ਕੀਤਾ ਹੈ।

PunjabKesari

ਲੋੜ ਮੁਤਾਬਕ ਹੀ ਲਓ ਤੇਲ

ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਆਸਟ੍ਰੇਲੀਆਈ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ, "ਕਿਰਪਾ ਕਰਕੇ ਲੋੜ ਤੋਂ ਵੱਧ ਤੇਲ ਨਾ ਲਓ"। ਉਨ੍ਹਾਂ ਭਰੋਸਾ ਦਿੱਤਾ ਕਿ ਦੇਸ਼ ਕੋਲ ਫਿਲਹਾਲ ਤੇਲ ਦਾ ਪੂਰਾ ਭੰਡਾਰ ਹੈ, ਪਰ ਸਰਕਾਰ ਆਉਣ ਵਾਲੇ ਕਿਸੇ ਵੀ ਸੰਕਟ ਲਈ 'ਲੋੜ ਤੋਂ ਵੱਧ ਤਿਆਰ' ਰਹਿਣਾ ਚਾਹੁੰਦੀ ਹੈ। ਇਸ ਟਾਸਕ ਫੋਰਸ ਦੀ ਕਮਾਨ ਆਸਟ੍ਰੇਲੀਆਈ ਐਨਰਜੀ ਰੈਗੂਲੇਟਰ ਦੀ ਸਾਬਕਾ ਸੀ.ਈ.ਓ. ਐਂਥੀਆ ਹੈਰਿਸ ਨੂੰ ਸੌਂਪੀ ਗਈ ਹੈ।

ਤੇਲ ਕੰਪਨੀਆਂ ਵਿਰੁੱਧ ਜਾਂਚ ਸ਼ੁਰੂ 

ਇਸੇ ਦੌਰਾਨ ਆਸਟ੍ਰੇਲੀਆਈ ਕੰਪੀਟੀਸ਼ਨ ਐਂਡ ਕੰਜ਼ਿਊਮਰ ਕਮਿਸ਼ਨ (ACCC) ਨੇ ਦੇਸ਼ ਦੇ ਵੱਡੇ ਤੇਲ ਸਪਲਾਇਰਾਂ ਵਿਰੁੱਧ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜਾਂਚ ਖ਼ਾਸ ਕਰਕੇ ਪੇਂਡੂ ਅਤੇ ਖੇਤਰੀ ਆਸਟ੍ਰੇਲੀਆ ਵਿੱਚ ਡੀਜ਼ਲ ਦੀ ਉਪਲਬਧਤਾ ਅਤੇ ਕੰਪਨੀਆਂ ਦੇ ਮੁਕਾਬਲੇ ਵਿਰੋਧੀ ਵਤੀਰੇ ਦੀਆਂ ਰਿਪੋਰਟਾਂ ਤੋਂ ਬਾਅਦ ਸ਼ੁਰੂ ਕੀਤੀ ਗਈ ਹੈ।

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ ਦਾ ਵੀਜ਼ਾ ਮਿਲਣਾ ਹੋਵੇਗਾ 'ਸੌਖ਼ਾ' ! ਸੰਸਦ 'ਚ ਮੈਂਬਰਾਂ ਨੇ ਚੁੱਕਿਆ ਮੁੱਦਾ

ਗਲੋਬਲ ਆਰਥਿਕਤਾ ਲਈ ਵੱਡਾ ਝਟਕਾ 

ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਮੱਧ ਪੂਰਬ ਦੇ ਸੰਘਰਸ਼ ਨੂੰ ਕੋਵਿਡ-19 ਮਹਾਮਾਰੀ ਅਤੇ ਰੂਸ-ਯੂਕਰੇਨ ਜੰਗ ਤੋਂ ਬਾਅਦ ਵਿਸ਼ਵ ਆਰਥਿਕਤਾ ਲਈ 'ਤੀਜਾ ਵੱਡਾ ਝਟਕਾ' ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਿਡਲ ਈਸਟ ਦੀ ਜੰਗ ਕਾਰਨ ਪੈਦਾ ਹੋਈ ਗਲੋਬਲ ਆਰਥਿਕ ਅਨਿਸ਼ਚਿਤਤਾ ਤੋਂ ਆਪਣੇ ਲੋਕਾਂ ਨੂੰ ਬਚਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Oil crisis
  • Fuel Task Force
  • Anthony Albanese
  • Australia
  • ਤੇਲ ਸੰਕਟ
  • ਫਿਊਲ ਟਾਸਕ ਫੋਰਸ
  • ਐਂਥਨੀ ਅਲਬਾਨੀਜ਼
  • ਆਸਟ੍ਰੇਲੀਆ

ਇਰਾਨ ਨੇ ਆਸਟ੍ਰੇਲੀਆਈ ਏਅਰਬੇਸ 'ਤੇ ਕਰ'ਤੀ Strike ! ਹੁਣ ਹੋਰ ਤੇਜ਼ ਹੋ ਸਕਦੈ ਜੰਗ ਦਾ ਸੇਕ

NEXT STORY

Stories You May Like

  • 2 000 ships stuck in hormuz
    ਤੇਲ ਸੰਕਟ ਹੋ ਸਕਦੈ ਹੋਰ ਡੂੰਘਾ! ਹੋਰਮੁਜ਼ 'ਚ ਫਸੇ 2,000 ਜਹਾਜ਼; ਅਮਰੀਕਾ ਨੇ ਜਤਾਈ ਵੱਡੀ ਚਿੰਤਾ
  • a big fall in oil prices us treasury secretary gave a big assurance
    ਹੋਰਮੂਜ਼ ਸੰਕਟ ਦੇ ਬਾਵਜੂਦ ਤੇਲ ਦੀਆਂ ਕੀਮਤਾਂ 'ਚ ਆਵੇਗੀ ਵੱਡੀ ਗਿਰਾਵਟ, ਅਮਰੀਕੀ ਟ੍ਰੇਜ਼ਰੀ ਸੈਕਟਰੀ ਨੇ ਦਿੱਤਾ ਵੱਡਾ ਭਰ
  • country  s edible oil imports increase
    'ਦੇਸ਼ ਦੀ ਖਾਣ ਵਾਲੇ ਤੇਲ ਦੀ ਦਰਾਮਦ 2025-26 ’ਚ 3 ਫੀਸਦੀ ਵਧੀ'
  • concerns have increased worldwide due to the oil crisis
    ਤੇਲ ਸੰਕਟ ਕਾਰਨ ਦੁਨੀਆ ਭਰ 'ਚ ਵਧੀ ਚਿੰਤਾ ! World Bank ਕੋਲ ਮਦਦ ਮੰਗਣ ਪੁੱਜੇ 27 ਦੇਸ਼
  • usa ebola center
    ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ ਦੇਵੇਗਾ ਅਮਰੀਕਾ ! ਇਸ ਦੇਸ਼ 'ਚ ਬਣਾ ਰਿਹੈ 'ਸੈਂਟਰ'
  • expensive oil can spoil india s economic momentum gita gopinath
    ਮਹਿੰਗਾ ਤੇਲ ਵਿਗਾੜ ਸਕਦਾ ਹੈ ਭਾਰਤ ਦੀ ਆਰਥਿਕ ਰਫ਼ਤਾਰ, ਗੀਤਾ ਗੋਪੀਨਾਥ ਨੇ ਦਿੱਤੀ ਵੱਡੀ ਚੇਤਾਵਨੀ
  • poppy farms
    ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ; 1000 ਏਕੜ 'ਚ ਫੈਲੀ ਅਫ਼ੀਮ ਦੀ ਖੇਤੀ ਕਰ'ਤੀ ਤਬਾਹ
  • us trying another plan
    30 ਸਾਲ ਪੁਰਾਣੇ ਕੇਸ ਦੇ ਬਹਾਨੇ ਹੁਣ ਇਸ ਦੇਸ਼ 'ਤੇ ਹਮਲਾ ਕਰਨ ਦੀ ਤਿਆਰੀ 'ਚ ਅਮਰੀਕਾ ! ਭੇਜ'ਤੇ ਜੰਗੀ ਬੇੜੇ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
Trending
Ek Nazar
petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

ransom cases in  surrey

ਸਰੀ 'ਚ ਫਿਰੌਤੀ ਮਾਮਲਿਆਂ 'ਚ 2200% ਤੋਂ ਵੱਧ ਦਾ ਵਾਧਾ, ਪੰਜਾਬੀ ਭਾਈਚਾਰੇ 'ਚ...

google mosquito

ਹੁਣ ਮੱਛਰਾਂ ਨੂੰ ਖ਼ਤਮ ਕਰਨਗੇ 3.2 ਕਰੋੜ 'ਗੂਗਲ ਮੱਛਰ'

gurdwara donates vehicle to school

ਦੱਖਣੀ ਅਫਰੀਕਾ 'ਚ ਗੁਰਦੁਆਰਾ ਸਾਹਿਬ ਨੇ ਲੋੜਵੰਦ ਬੱਚਿਆਂ ਨੂੰ ਦਾਨ ਕੀਤੀ 'ਸਕੂਲ...

cricket canada membership suspended

ਆਈਸੀਸੀ ਵੱਲੋਂ ਕ੍ਰਿਕਟ ਕੈਨੇਡਾ ਦੀ ਮੈਂਬਰਸ਼ਿਪ ਮੁਅੱਤਲ

salman khan sends legal notice to makers of kala hiran

ਸਲਮਾਨ ਖਾਨ ਨੇ ਫਿਲਮ 'ਕਾਲਾ ਹਿਰਨ' ਦੇ ਮੇਕਰਸ ਨੂੰ ਭੇਜਿਆ ਨੋਟਿਸ ! ਰਿਲੀਜ਼ 'ਤੇ...

caretaker gets into a scandal with famous bollywood actress   mother

ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀ ਮਾਂ ਨਾਲ ਕੇਅਰਟੇਕਰ ਕਰ ਗਈ 'ਕਾਂਡ' ! 25 ਲੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਸਟ੍ਰੇਲੀਆ ਦੀਆਂ ਖਬਰਾਂ
    • australian judge fines x
      ਆਸਟ੍ਰੇਲੀਆਈ ਜੱਜ ਨੇ 'X' 'ਤੇ ਠੋਕਿਆ 4.48 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਪੂਰਾ...
    • montreal victoires win pwhl title
      ਮਾਂਟਰੀਅਲ ਵਿਕਟੁਆਰ ਨੇ ਜਿੱਤਿਆ ਪੀਡਬਲਯੂਐਚਐਲ ਦਾ ਖਿਤਾਬ
    • indian literature festival in brisbane
      ਬ੍ਰਿਸਬੇਨ ਵਿਖੇ ਇਪਸਾ ਵੱਲੋਂ ਦਸਵਾਂ ਭਾਰਤੀ ਸਾਹਿਤ ਉਤਸਵ ਸਮਾਗਮ ਸ਼ਾਨੋ-ਸ਼ੌਕਤ ਨਾਲ...
    • homelessness people
      2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...
    • websites now repeatedly ask for   proof
      ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...
    • australia hikes budget outlay to boost ties with india to  25 3 million
      ਆਸਟ੍ਰੇਲੀਆ ਨੇ ਭਾਰਤ ਨਾਲ ਸਬੰਧ ਮਜ਼ਬੂਤ ਕਰਨ ਲਈ ਬਜਟ 'ਚ 25.3 ਮਿਲੀਅਨ ਡਾਲਰ ਦਾ...
    • gurjit singh aujla visit to australia
      ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ 12 ਮਈ ਤੋ ਆਸਟ੍ਰੇਲੀਆ ਦੌਰੇ 'ਤੇ, ਪੰਜਾਬੀਆਂ...
    • cyber attack on 9000 educational institutions
      ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ 'ਤੇ ਸਾਈਬਰ ਹਮਲਾ! ਮੰਗੀ...
    • aircraft arrive in australia
      ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...
    • events in melbourne and shepparton under the  gal punjab di  campaign
      'ਗੱਲ ਪੰਜਾਬ ਦੀ' ਮੁਹਿੰਮ ਤਹਿਤ ਮੈਲਬੌਰਨ ਤੇ ਸ਼ੈਪਰਟਨ 'ਚ ਸਮਾਗਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +