Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:21:20 PM

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Australia News
  • Australia
  • ਆਸਟ੍ਰੇਲੀਆ ਦੇ ਜੌਂ ਬਰਾਮਦਕਾਰ ਨੇ ਚੀਨ ਵਲੋਂ ਲਾਈ ਪਾਬੰਦੀ ਨੂੰ ਦਿੱਤੀ ਚੁਣੌਤੀ

AUSTRALIA News Punjabi(ਆਸਟ੍ਰੇਲੀਆ)

ਆਸਟ੍ਰੇਲੀਆ ਦੇ ਜੌਂ ਬਰਾਮਦਕਾਰ ਨੇ ਚੀਨ ਵਲੋਂ ਲਾਈ ਪਾਬੰਦੀ ਨੂੰ ਦਿੱਤੀ ਚੁਣੌਤੀ

  • Updated: 02 Sep, 2020 08:23 PM
Australia
australian barley exporter challenges chinese ban
  • Share
    • Facebook
    • Tumblr
    • Linkedin
    • Twitter
  • Comment

ਕੈਨਬਰਾ- ਚੀਨ ਨੇ ਆਸਟ੍ਰੇਲੀਆ ਦੇ ਸਭ ਤੋਂ ਵੱਡੇ ਜੌਂ ਬਰਾਮਦਕਾਰ 'ਤੇ ਪਾਬੰਦੀ ਲਗਾ ਦਿੱਤੀ ਹੈ, ਜਿਸ ਦੇ ਜਵਾਬ ਵਿਚ ਜੌਂ ਬਰਾਮਦਕਾਰ ਨੇ ਚੀਨ ਦੀ ਵਪਾਰ ਪਾਬੰਦੀ ਨੂੰ ਚੁਣੌਤੀ ਦੇਣ ਦਾ ਫੈਸਲਾ ਲਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਚੀਨ ਨੇ 2019 ਵਿਚ ਭੇਜੀ ਗਈ ਖੇਪ ਨੂੰ ਆਧਾਰ ਬਣਾ ਕੇ ਇਹ ਕਾਰਵਾਈ ਕੀਤੀ ਹੈ। 

ਚੀਨ ਨੇ ਆਸਟ੍ਰੇਲੀਆ ਦੀ ਸਭ ਤੋਂ ਵੱਡੀ ਅਨਾਜ ਬਰਾਮਦ ਕੰਪਨੀ ਸੀ. ਬੀ. ਐੱਚ. ਗ੍ਰੇਨ ਪ੍ਰਾਈਵੇਟ ਲਿਮਿਟਡ ਦੇ ਜੌਂ ਬਰਾਮਦ 'ਤੇ ਮੰਗਲਵਾਰ ਨੂੰ ਰੋਕ ਲਗਾ ਦਿੱਤੀ ਸੀ। 
ਚੀਨ ਨੇ ਕਿਹਾ ਕਿ ਅਨਾਜ ਵਿਚ ਮਿਲਾਵਟ ਕਾਰਨ ਇਹ ਫੈਸਲਾ ਲਿਆ ਗਿਆ ਹੈ। ਚੀਨ ਨੇ ਆਸਟ੍ਰੇਲੀਆ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸੁਧਾਰ ਕਰਨ ਨੂੰ ਵੀ ਕਿਹਾ ਹੈ। ਸੀ. ਬੀ. ਐੱਚ ਦੇ ਮੁੱਖ ਮਾਰਕਟਿੰਗ ਤੇ ਵਪਾਰ ਅਧਿਕਾਰੀ ਜੈਸਨ ਕ੍ਰੈਗ ਨੇ ਬੁੱਧਵਾਰ ਨੂੰ ਕਿਹਾ ਕਿ ਪਿਛਲੇ ਸਾਲ ਦਸੰਬਰ ਵਿਚ ਜੋ ਖੇਪ ਭੇਜੀ ਗਈ ਸੀ ਅਤੇ ਉਸ ਵਿਚ ਮਿਲਾਵਟ ਦੀ ਮਾਤਰਾ ਉਸ ਸੀਮਾ ਦੇ ਅੰਦਰ ਸੀ, ਜਿਸ ਦੇ ਉੱਪਰ ਦੋਵਾਂ ਦੇਸ਼ਾਂ ਵਿਚਕਾਰ ਸਹਿਮਤੀ ਹੈ। ਕ੍ਰੈਗ ਨੇ ਕਿਹਾ ਕਿ ਇਹ ਵਿੱਤੀ ਪ੍ਰਭਾਵ ਨੂੰ ਲੈ ਕੇ ਨਹੀਂ ਹੈ। ਇਹ ਵਿਚ ਅਸਲ ਵੱਕਾਰ ਦਾ ਸਵਾਲ ਹੈ। 

ਜ਼ਿਕਰਯੋਗ ਹੈ ਕਿ ਜਦੋਂ ਤੋਂ ਆਸਟ੍ਰੇਲੀਆ ਨੇ ਕੋਰੋਨਾ ਵਾਇਰਸ ਦੀ ਜਾਂਚ ਦੀ ਗੱਲ ਕੀਤੀ ਸੀ ਉਦੋਂ ਤੋਂ ਚੀਨ ਨਾਰਾਜ਼ ਹੋ ਗਿਆ ਸੀ। ਚੀਨ ਪਹਿਲਾਂ ਹੀ ਮਈ ਵਿਚ ਭਾਰੀ ਟੈਕਸ ਰਾਹੀਂ ਆਸਟ੍ਰੇਲੀਆਈ ਜੌਂ ਦੇ ਰਾਹ ਬੰਦ ਕਰ ਚੁੱਕਾ ਹੈ। ਅਜਿਹੇ ਵਿਚ ਕੰਪਨੀ 'ਤੇ ਇਸ ਨਵੀਂ ਰੋਕ ਦਾ ਵਿੱਤੀ ਪ੍ਰਭਾਵ ਘੱਟ ਹੋਣ ਦੀ ਉਮੀਦ ਹੈ। 

  • Australian
  • barley exporter
  • Chinese ban
  • ਆਸਟ੍ਰੇਲੀਆ
  • ਜੌਂ ਬਰਾਮਦਕਾਰ
  • ਚੀਨ
  • ਚੁਣੌਤੀ

ਨਿਊਜ਼ੀਲੈਂਡ 'ਚ ਕੋਵਿਡ-19 ਦੇ ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • china new diplomacy in australia
    'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
  • gmada challenges ed  s action at puda bhawan
    ਪੁੱਡਾ ਭਵਨ 'ਚ ED ਦੀ ਕਾਰਵਾਈ ਨੂੰ ਗਮਾਡਾ ਦੇ ਦਿੱਤੀ ਚੁਣੌਤੀ, ਹਾਈਕੋਰਟ 'ਚ ਸੁਣਵਾਈ ਅੱਜ
  • relief to punjab government from supreme court
    ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਜਾਂਚ ਨੂੰ ਅਦਾਲਤ 'ਚ ਦਿੱਤੀ ਸੀ ਚੁਣੌਤੀ
  • supreme court cbi
    ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ
  • restriction orders issued in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
  • claude ai black market for accounts shell companies being used
    ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ ਅਮਰੀਕੀ 'Claude AI' ਖਾਤੇ
  • pm modi extended greetings to the nation on navratri
    PM ਮੋਦੀ ਨੇ ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਸਟ੍ਰੇਲੀਆ ਦੀਆਂ ਖਬਰਾਂ
    • warm welcome for mohinder singh dhillon
      ਕੌਮਾਂਤਰੀ ਐਥਲੈਟਿਕਸ ਦੇ ਨਾਮਵਰ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਬ੍ਰਿਸਬੇਨ ’ਚ...
    • folk singer pammi bai honoured in australian parliament
      ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...
    • flydubai co pilot linked to australia
      ਆਸਟ੍ਰੇਲੀਆ ਨਾਲ ਜੁੜੀ ਫਲਾਈਦੁਬਈ ਸਹਿ-ਪਾਇਲਟ ਦੀ ਜਾਂਚ ! ਅੱਤਵਾਦ ਵਿਰੋਧੀ ਟੀਮ ਨੇ...
    • new zealand pm takanini gurudwara sahib
      ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...
    • car fans rammed
      ਫੇਵਰੇਟ ਖਿਡਾਰੀਆਂ ਦੀ ਇਕ ਝਲਕ ਪਾਉਣ ਲਈ ਇਕੱਠੇ ਹੋਏ ਫੈਨਜ਼ 'ਚ ਆ ਵੜੀ ਤੇਜ਼...
    • migration australian government
      ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
    • whittlesey hockey club
      ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...
    • gurwinder gavy meets high commissioner
      ਆਸਟ੍ਰੇਲੀਆ 'ਚ ਗੁਰਜਿੰਦਰ ਗੈਵੀ ਨੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ ! ਕਈ ਅਹਿਮ...
    • interest rate hike
      ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ
    • time change in australia
      ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +