Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    10:11:14 PM

  • accident occurs while returning from mata vaishno devi

    ਵੈਸ਼ਨੋ ਦੇਵੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • ਨਵੇਂ ਰੰਗ ਅਤੇ ਗਰਾਫਿਕਸ ਨਾਲ ਅਪਡੇਟ ਹੋਣਗੀਆਂ kawasaki bikes

AUTOMOBILE News Punjabi(ਆਟੋਮੋਬਾਇਲ)

ਨਵੇਂ ਰੰਗ ਅਤੇ ਗਰਾਫਿਕਸ ਨਾਲ ਅਪਡੇਟ ਹੋਣਗੀਆਂ kawasaki bikes

  • Updated: 03 Sep, 2017 03:01 PM
Automobile
2018 kawasaki range to get new colour themes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਕਾਵਾਸਾਕੀ ਨੇ ਆਪਣੀ 2018 ਰੇਂਜ ਬਾਈਕ ਮਾਡਲਸ ਲਈ ਨਵੀਂ ਕਲਰ ਸਕੀਮ ਦੀ ਘੋਸ਼ਣਾ ਕੀਤੀ ਹੈ। ਕਾਵਾਸਾਕੀ ਹਰੇ, ਕਾਲੇ ਅਤੇ ਗ੍ਰੇ ਕਲਰ 'ਚ ਕਾਵਾਸਾਕੀ ਰੇਸਿੰਗ ਟੀਮ ਦੀ ਰੇਪਲਿਕਾ ZX-10R ਨੂੰ ਲਿਆਈ ਹੈ। ਕਾਵਾਸਾਕੀ ਨਿੰਜਾ 650 'ਚ ਹੁਣ ਨਵੇਂ ਗਰਾਫਿਕਸ ਦਿੱਤੇ ਗਏ ਹਨ। ਇਹ ਵੀ ਹਰੇ ਅਤੇ ਕਾਲੇ ਰੰਗ ਦੀ ਥੀਮ 'ਤੇ ਬੈਸਡ ਹੈ। ਉਥੇ ਹੀ Ninja H2 Carbon ਹੁਣ 2 ਟੋਨ ਮਿਰਰ ਕੋਟੇਡ ਸਪਾਰਕ ਬਲੈਕ ਅਤੇ ਮੈਟ ਸਪਾਰਕ ਬਲੈਕ ਕਲਰ ਥੀਮ ਦੀ ਆਪਸ਼ਨਸ 'ਚ ਉਪਲੱਬਧ ਹੈ। ਜਦ ਕਿ Kawasaki ZZR1400 ਅਤੇ ZZR1400 ਪਰਫਾਰਮੇਨਸ ਸਪਾਰਟ ਬਾਈਕਸ 'ਚ ਹੁਣ ਮਟੈਲਿਕ ਕਾਰਬਨ ਗਰੇ ਕਲਰ ਹੋਵੇਗਾ, ਜੋ ਕਿ ਹਰੇ ਰੰਗ ਦੇ ਨਾਲ ਇਸ ਨੂੰ ਜਾਨਦਾਰ ਲੁਕ ਦੇਵੇਗਾ।

ਕਾਵਾਸਾਕੀ ਦੀ Z1000 R Edition ਬਾਈਕ 'ਚ ਨਵਾਂ ਮੈਟੇ ਕਾਰਬਨ ਗਰੇ ਅਤੇ ਮਟੈਲਿਕ ਸਪਾਰਕ ਬਲੈਕ ਕਲਰ ਕਾਂਬੀਨੇਸ਼ਨ ਦੇ ਨਾਲ ਹੀ ਇੰਡੀਕੇਟਰਸ 'ਚ ਵੀ ਬਦਲਾਵ ਕੀਤਾ ਗਿਆ ਹੈ। Kawasaki Versys 1000 ਬਾਈਕ ਦੇ ਤਿੰਨ ਵੇਰੀਐਂਟ ਨਵੀਂ ਕਲਰ ਸਕੀਮ ਦੇ ਨਾਲ ਅਗੀ ਸੀਜ਼ਨ ਸੇਲ 'ਚ ਉਪਲੱਬਧ ਹੋਵੇਗੀ। ਇਹ ਤਿੰਨਾਂ ਬਾਈਕਸ ਮਟੈਲਿਕ ਫਲੈਟ ਸਪਾਰਕ ਬਲੈਕ ਦੇ ਮਟੈਲਿਕ ਸਪਾਰਕ ਬਲੈਕ, ਕੈਂਡੀ ਫਾਇਰ ਰੈੱਡ ਮਟੈਲਿਕ ਫਲੈਟ ਸਪਾਰਕ ਬਲੈਕ ਅਤੇ ਮਟੈਲਿਕ ਸਪਾਰਕ ਬਲੈਕ ਕਲਰ ਆਪਸ਼ਨਸ ਚ ਉਪਲੱਬਧ ਹੋਣਗੀਆਂ। ਕਾਵਾਸਾਕੀ ਇਸ ਮੋਟਰਸਾਈਕਲ ਨੂੰ ਕੈਂਡੀ ਲਾਈਮ ਗ੍ਰੀਨ ਅਤੇ ਮਟੈਲਿਕ ਸਪਾਰਕ ਬਲੈਕ ਕਲਰ ਕਾਂਬਿਨੇਸ਼ਨ 'ਚ ਵੀ ਅਪਗਰੇਡ ਕਰੇਗੀ।  

ਨਵੀਂ ਕਲਰ ਸਕੀਮ ਅਤੇ ਨਵੇਂ ਬਾਡੀ ਗਰਾਫਿਕਸ ਨਾਲ ਅਪਡੇਟਡ ਕਾਵਾਸਾਕੀ ਬਾਈਕਸ 2018 'ਚ ਭਾਰਤ ਆ ਸਕਦੀ ਹੈ। ਯੂਰੋਪੀ ਮਾਰਕੀਟ 'ਚ ਇਹ ਇਸ ਸਾਲ ਦੇ ਅਖਿਰ 'ਚ ਉਪਲੱਬਧ ਹੋਣਗੀਆਂ।

  • 2018
  • Kawasaki
  • range
  • new
  • colour themes

10 ਸਾਲ ਬਾਅਦ ਅਪਡੇਟ ਹੋ ਕੇ ਆ ਰਹੀ ਹੈ Toyota land Cruiser 2018

NEXT STORY

Stories You May Like

  • bikes collision
    2 ਮੋਟਰਸਾਈਕਲਾਂ ਦੀ ਭਿਆਨਕ ਟੱਕਰ ਨੇ ਪਵਾਏ ਵੈਣ ! 2 ਨੌਜਵਾਨਾਂ ਦੀ ਮੌਤ, 1 ਹੋਰ ਦੀ ਹਾਲਤ ਗੰਭੀਰ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • today rcb and dc teams will face each other
    ਅੱਜ RCB ਅਤੇ DC ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ ਉੱਤੇ ਰਹੇਗੀ ਸਭ ਦੀ ਨਜ਼ਰ
  • bmw launches new powerful bike in india
    BMW ਨੇ ਭਾਰਤ 'ਚ ਲਾਂਚ ਕੀਤੀ ਨਵੀਂ ਦਮਦਾਰ ਬਾਈਕ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
  • thief flees with bike stolen from outside house in jalandhar
    ਜਲੰਧਰ ਵਿਖੇ ਕੁਝ ਹੀ ਸਕਿੰਟਾਂ 'ਚ ਚੋਰ ਮੋਟਰਸਾਈਕਲ ਲੈ ਕੇ ਹੋਇਆ ਫਰਾਰ, ਘਟਨਾ ਕੈਮਰੇ 'ਚ ਕੈਦ
  • latest on chandigarh weather
    ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਆਉਣ ਵਾਲੇ ਦਿਨਾਂ ’ਚ ਵਧੇਗਾ ਪਾਰਾ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਟੋਮੋਬਾਇਲ ਦੀਆਂ ਖਬਰਾਂ
    • jlr and chery present the magnificent freelander 8
      ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ...
    • ampere magnus neo
      ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ
    • hyundai launches new powerful electric suv
      ਸਿੰਗਲ ਚਾਰਜ 'ਤੇ ਚੱਲੇਗੀ 690KM ! ਹੁੰਡਈ ਨੇ ਲਾਂਚ ਕੀਤੀ ਨਵੀਂ ਧਾਕੜ ਇਲੈਕਟ੍ਰਿਕ...
    • oben electric motorcycle
      ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
    • honda city  s new facelift avatar to be launched on this day
      ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ...
    • the car will remain cool even in the scorching heat
      ਭਿਆਨਕ ਗਰਮੀ 'ਚ ਵੀ ਕਾਰ ਰਹੇਗੀ ਠੰਡੀ! ਬੱਸ ਅਪਣਾਓ ਇਹ 5 ਆਸਾਨ ਟਿਪਸ
    • royal enfield scram 450
      Royal Enfield ਦਾ ਨਵਾਂ ਧਮਾਕਾ: ਐਡਵੇਂਚਰ ਦੇ ਸ਼ੌਕੀਨਾਂ ਲਈ ਆ ਰਹੀ Scram 450
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • people fell off a company  s electric scooters after they broke down
      ਇਕ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀਂ ਵਿਕ...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +