Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:19:30 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • ਨਵੇਂ ਪੈਟਰੋਲ ਇੰਜਣ ਨਾਲ ਜਲਦ ਲਾਂਚ ਹੋ ਸਕਦਾ ਹੈ ਫੋਰਡ aspire ਦਾ ਫੇਸਲਿਫਟ ਵਰਜ਼ਨ

AUTOMOBILE News Punjabi(ਆਟੋਮੋਬਾਇਲ)

ਨਵੇਂ ਪੈਟਰੋਲ ਇੰਜਣ ਨਾਲ ਜਲਦ ਲਾਂਚ ਹੋ ਸਕਦਾ ਹੈ ਫੋਰਡ aspire ਦਾ ਫੇਸਲਿਫਟ ਵਰਜ਼ਨ

  • Updated: 09 May, 2018 04:09 PM
Automobile
aspire facelift in india soon
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਫੋਰਡ ਨੇ ਹਾਲ ਹੀ 'ਚ ਆਪਣੀ ਨਵੀਂ ਫ੍ਰੀਸਟਾਇਲ ਨੂੰ ਲਾਂਚ ਕੀਤਾ ਹੈ ਅਤੇ ਹੁਣ ਅੰਦਾਜੇ ਲਗਾਏ ਜਾ ਰਹੇ ਹਨ ਕਿ ਕੰਪਨੀ ਫੇਸਲਿਫਟ ਐਸਪਾਇਰ 'ਤੇ ਕੰਮ ਕਰ ਰਹੀ ਹੈ। ਨਵੇਂ ਮਾਡਲ ਨੂੰ ਟੈਸਟਿੰਗ  ਦੇ ਦੌਰਾਨ ਵੇਖਿਆ ਗਿਆ। ਫੋਰਡ ਐਸਪਾਇਰ ਦੀ ਕੀਮਤ 5.71 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਸ ਦਾ ਪੈਟਰੋਲ ਮਾਡਲ ਇੱਕ ਲਿਟਰ 'ਚ 18 ਕਿਲੋਮੀਟਰ ਦੀ ਮਾਇਲੇਜ ਕੱਢ ਦਿੰਦਾ ਹੈ। ਜਦ ਕਿ ਇਸ ਦਾ ਡੀਜ਼ਲ ਮਾਡਲ 25 kmpl ਦੀ ਮਾਇਲੇਜ ਕੱਢ ਦਿੰਦਾ ਹੈ। ਇਸ 'ਚ 1.2 ਲਿਟਰ ਦਾ ਪੈਟਰੋਲ ਅਤੇ 1.5 ਲਿਟਰ ਦਾ ਡੀਜਲ ਇੰਜਣ ਲਗਾ ਹੈ।PunjabKesari

ਨਵੇਂ ਮਾਡਲ  ਦੇ ਕੈਬਿਨ 'ਚ ਨਵੇਂ ਬਦਲਾਅ ਦੇਖਣ ਨੂੰ ਮਿਲਣਗੇ ਨਾਲ ਹੀ ਇਸ 'ਚ ਕੁੱਝ ਨਵੇਂ ਫੀਚਰਸ ਨੂੰ ਵੀ ਸ਼ਾਮਿਲ ਕੀਤੇ ਜਾ ਜਾਵੇਗਾ। ਫ੍ਰੀਸਟਾਈਲ ਦੀ ਹੀ ਤਰ੍ਹਾਂ ਇਸ 'ਚ ਵੀ ਨਵਾਂ ਇੰਫੋਟੇਨਮੈਂਟ ਸਿਸਟਮ ਮਿਲੇਗਾ। ਇਸ ਤੋਂ ਇਲਾਵਾ ਇਸ 'ਚ ਨਵਾਂ 1.2 ਲਿਟਰ ਦਾ ਡ੍ਰੈਗਨ ਪੈਟਰੋਲ ਇੰਜਣ ਮਿਲ ਸਕਦਾ ਹੈ ਇਹ ਉਹੀ ਇੰਜਣ ਹੈ ਜੋ ਇਸ 'ਚ ਸਮਾਂ ਫ੍ਰੀਸਟਾਈਲ ਨੂੰ ਪਾਵਰ ਦੇ ਰਿਹਾ ਹੈ।PunjabKesari

ਮਾਰੂਤੀ ਡਿਜ਼ਾਇਰ ਨਾਲ ਫੋਰਡ ਐਸਪਾਇਰ ਦਾ ਮੁਕਾਬਲਾ

ਫੋਰਡ ਐਸਪਾਇਰ ਸੇਡਾਨ ਦਾ ਮੁਕਾਬਲਾ ਮਾਰੂਤੀ ਡਿਜ਼ਾਇਰ ਨਾਲ ਹੋਵੇਗਾ। ਮਾਰੂਤੀ ਡਿਜ਼ਾਇਰ ਦੇ ਪੈਟਰੋਲ ਮਾਡਲ ਦੀ ਦਿੱਲੀ 'ਚ ਐਕਸ ਸ਼ੋਰੂਮ ਕੀਮਤ 5.45 ਲੱਖ ਰੁਪਏ ਤੋਂ ਲੈ ਕੇ 8.41 ਲੱਖ ਰੁਪਏ ਤੱਕ ਜਾਂਦੀ ਹੈ। ਜਦ ਕਿ ਇਸ ਦੇ ਡੀਜ਼ਲ ਮਾਡਲ ਦੀ ਕੀਮਤ 6.45 ਲੱਖ ਰੁਪਏ ਤੋਂ ਲੈ ਕੇ 9.41 ਲੱਖ ਰੁਪਏ ਤੱਕ ਹੈ। ਮਾਰੂਤੀ ਨੇ ਨਵੀਂ ਡਿਜ਼ਾਇਰ 'ਚ 1.2 ਲਿਟਰ ਪੈਟਰੋਲ ਇੰਜਣ 83PS ਦੀ ਪਾਵਰ ਅਤੇ 113Nm ਦਾ ਟਾਰਕ ਦਿੰਦਾ ਹੈ ਅਤੇ ਇਹ 5 ਸਪੀਡ ਮੈਨੂਅਲ ਅਤੇ 5 ਸਪੀਡ 1M“ਦੇ ਨਾਲ ਆਉਂਦਾ ਹੈ। ਕਾਰ 'ਚ ਲਗਾ 1.3 ਲਿਟਰ ਡੀਜ਼ਲ ਇੰਜਣ 75ps ਦੀ ਪਾਵਰ ਅਤੇ 190Nm ਦਾ ਟਾਰਕ ਦਿੰਦਾ ਹੈ। ਇਸ 'ਚ ਵੀ 5 ਸਪੀਡ ਮੈਨੂਅਲ ਅਤੇ 5 ਸਪੀਡ 1M“ ਦੀ ਸਹੂਲਤ ਦਿੱਤੀ ਗਈ ਹੈ।

  • aspire
  • facelift
  • india
  • soon
  • ਫੋਰਡ
  • ਫ੍ਰੀਸਟਾਇਲ
  • ਫੇਸਲਿਫਟ ਐਸਪਾਇਰ

ਬੁਲੇਟ ਨੂੰ ਟੱਕਰ ਦੇਣ ਭਾਰਤ ਆ ਰਹੀ ਹੈ ਜਾਵਾ ਦੀ ਇਹ ਵਿੰਟੇਜ ਬਾਈਕ

NEXT STORY

Stories You May Like

  • akai has launched the nxt versions of its flagship air conditioner range
    Akai ਵੱਲੋਂ ਭਾਰਤ 'ਚ ਫਲੈਗਸ਼ਿਪ ਏਅਰ ਕੰਡੀਸ਼ਨਰ ਰੇਂਜ, ਨੀਲਗਿਰੀ, ਕਸ਼ਮੀਰ ਤੇ ਸਿਆਚਿਨ ਦਾ NXT ਵਰਜ਼ਨ ਲਾਂਚ
  • honda city  s new facelift avatar to be launched on this day
    ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ ਫੀਚਰਸ 'ਚ ਬਦਲਾਅ
  • citrus juice stored in plastic bottles may be poisonous
    ਸਾਵਧਾਨ! ਪਲਾਸਟਿਕ ਦੀ ਬੋਤਲ 'ਚ ਰੱਖਿਆ ਖੱਟੇ ਫਲਾਂ ਦਾ ਜੂਸ ਹੋ ਸਕਦਾ ਹੈ ਜ਼ਹਿਰੀਲਾ, ਸਿਹਤ ਨੂੰ ਹੋ ਸਕਦੈ ਨੁਕਸਾਨ
  • trump says iran has agreed to not have a nuclear weapon
    'ਈਰਾਨ ਨਾਲ ਜਲਦ ਹੋ ਸਕਦੈ ਸਮਝੌਤਾ, ਪਰਮਾਣੂ ਹਥਿਆਰ...', ਟਰੰਪ ਦਾ ਵੱਡਾ ਦਾਅਵਾ
  • donald trump claimed
    'ਪਾਕਿਸਤਾਨ 'ਚ 'ਅੱਜ' ਹੋ ਸਕਦਾ ਹੈ ਅਹਿਮ ਸਮਝੌਤਾ', ਡੋਨਾਲਡ ਟਰੰਪ ਨੇ ਕੀਤਾ ਦਾਅਵਾ
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • vivo s flagship phone will be launched soon
    ਜਲਦ ਲਾਂਚ ਹੋਵੇਗਾ 6500mAh ਬੈਟਰੀ ਵਾਲਾ Vivo ਦਾ ਧਾਕੜ ਫੋਨ! ਫੀਚਰਜ਼...
  • punjabi origin arrested in canada
    ਕੈਨੇਡਾ 'ਚ ਪੰਜਾਬੀ ਮੂਲ ਦਾ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ, ਜਲਦ ਹੋ ਸਕਦੈ ਡਿਪੋਰਟ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਟੋਮੋਬਾਇਲ ਦੀਆਂ ਖਬਰਾਂ
    • honda city  s new facelift avatar to be launched on this day
      ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ...
    • the car will remain cool even in the scorching heat
      ਭਿਆਨਕ ਗਰਮੀ 'ਚ ਵੀ ਕਾਰ ਰਹੇਗੀ ਠੰਡੀ! ਬੱਸ ਅਪਣਾਓ ਇਹ 5 ਆਸਾਨ ਟਿਪਸ
    • royal enfield scram 450
      Royal Enfield ਦਾ ਨਵਾਂ ਧਮਾਕਾ: ਐਡਵੇਂਚਰ ਦੇ ਸ਼ੌਕੀਨਾਂ ਲਈ ਆ ਰਹੀ Scram 450
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • people fell off a company  s electric scooters after they broke down
      ਇਕ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀਂ ਵਿਕ...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • will be implemented across the country nitin gadkari
      ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਹੋਵੇਗਾ ਖ਼ਤਮ! ਦੇਸ਼ ਭਰ 'ਚ ਲਾਗੂ ਹੋਵੇਗਾ...
    • mini countryman c pre booking starts in india
      ਭਾਰਤ 'ਚ Mini Countryman C ਦੀ ਪ੍ਰੀ-ਬੁਕਿੰਗ ਸ਼ੁਰੂ, ਇਸ ਸੀਰੀਜ਼ ਦੀ ਹੋਵੇਗੀ...
    • bmw launches new powerful bike in india
      BMW ਨੇ ਭਾਰਤ 'ਚ ਲਾਂਚ ਕੀਤੀ ਨਵੀਂ ਦਮਦਾਰ ਬਾਈਕ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
    • a man trapped between tata motors and the insurance company
      Tiago EV ਖਰੀਦ ਲੈ ਲਿਆ ਪੰਗਾ! 3 ਮਹੀਨੇ ਤੋਂ ਮਸਲਾ ਹੱਲ ਕਰਾਉਣ ਲਈ ਮਾਰਨੇ ਪੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +