Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    11:22:03 PM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • Datsun ਦੀ ਇਹ ਨਵੀਂ ਕਾਰ ਹੋਵੇਗੀ ਹੋਰ ਵੀ ਪਾਵਰਫੁੱਲ, ਕਵਿੱਡ ਅਤੇ ਆਲਟੋ ਮਿਲੇਗੀ ਟੱਕਰ

AUTOMOBILE News Punjabi(ਆਟੋਮੋਬਾਇਲ)

Datsun ਦੀ ਇਹ ਨਵੀਂ ਕਾਰ ਹੋਵੇਗੀ ਹੋਰ ਵੀ ਪਾਵਰਫੁੱਲ, ਕਵਿੱਡ ਅਤੇ ਆਲਟੋ ਮਿਲੇਗੀ ਟੱਕਰ

  • Updated: 20 Jun, 2017 02:40 PM
Automobile
datsun to launch redigo facelift in 1 litre petrol engine in india
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਡੈਟਸਨ ਆਪਣੀ ਹੈਚਬੈਕ ਕਾਰ ਰੈਡੀ ਗੋ ਨੂੰ ਹੁਣ ਜ਼ਿਆਦਾ ਪਾਵਰਫੁੱਲ ਬਣਾਉਣ ਜਾ ਰਹੀ ਹੈ। ਕੰਪਨੀ ਹੁਣ ਇਸ ਕਾਰ ਨੂੰ ਹੁਣ 1 ਲਿਟਰ ਦੇ ਪੈਟਰੋਲ ਇੰਜਣ ਦੇ ਨਾਲ ਲਾਂਚ ਕਰੇਗੀ। ਜਾਣਕਾਰੀ ਦੀਆਂ ਮੰਨੀਏ ਤਾਂ ਕੰਪਨੀ 1 ਲਿਟਰ ਵਾਲੀ ਰੈਡੀ-ਗੋ ਨੂੰ ਇਸ ਸਾਲ ਜੁਲਾਈ ਤੱਕ ਲਾਂਚ ਕਰ ਸਕਦੀ ਹੈ। ਸਭ ਤੋਂ ਪਹਿਲਾਂ ਕੰਪਨੀ ਨੇ ਡੈਟਸਨ ਰੈਡੀ ਗੋ ਨੂੰ ਜੁਲਾਈ 2016 'ਚ ਉਤਾਰਿਆ ਸੀ ਇਸ ਤੋਂ ਬਾਅਦ ਕੰਪਨੀ ਨੇ ਇਸ ਦਾ ਸਪੈਸ਼ਲ ਪੈਕੇਜ ਰੈਡੀ ਗੋ ਸਪੋਰਟਸ ਲਾਂਚ ਕੀਤਾ ਸੀ।

ਕਵਿਡ ਵਾਲਾ ਮਿਲੇਗਾ ਇੰਜਣ
- ਡੈਟਸਨ ਰੇਡੀ ਗੋ ਦੇ ਪਲੇਟਫਾਰਮ 'ਤੇ ਬਣੀ ਰੇਨੋ ਦੀ ਕਵਿਡ ਅਤੇ ਕਵਿਡ 'ਚ ਲਗਾ 1.0 ਲਿਟਰ ਦਾ ਇੰਜਣ ਜੋ ਕਿ ਨਵੰਬਰ 2016 'ਚ ਲਾਂਚ ਕੀਤਾ ਗਿਆ ਸੀ।
- ਜਾਣਕਾਰਾਂ ਮੁਤਾਬਕ ਨਿਸਾਨ ਵੀ ਡੈਟਸਨ ਰੈਡੀ ਗੋ 'ਚ ਕਵਿਡ ਵਾਲਾ 1.0 ਲਿਟਰ ਇੰਜਣ ਲਿਆ ਸਕਦੀ ਹੈ।
- ਰੈਡੀ ਗੋ ਦਾ ਇਹ ਇੰਜਣ ਕਵਿੱਡ ਦੀ ਤਰ੍ਹਾਂ ਹੀ ਆਟੋਮੈਟੇਡ ਮੈਨੂਅਲ ਟਰਾਂਸਮਿਸ਼ਨ (AMT) ਗਿਅਰਬਾਕਸ ਨਾਲ ਲੈਸ ਹੋਵੇਗਾ।
- 1.0 ਲਿਟਰ ਇੰਜਣ ਅਤੇ 1M“ ਆਪਸ਼ਨ ਰੈਡੀ ਗੋ ਦੇ ਟਾਪ-ਐਂਡ S ਵੇਰਿਅੰਟ 'ਚ ਹੀ ਉਪਲੱਬਧ ਹੋਵੇਗਾ।

PunjabKesari

ਕੀ ਹੋਵੇਗਾ ਰੈਡੀ ਗੋ ਦਾ ਪਾਵਰ ਸਪੈਸੀਫਿਕੇਸ਼ਨ
- ਡੈਟਸਨ ਦੀ ਐਂਟਰੀ ਲੈਵਲ ਹੈੱਚਬੈਕ ਕਾਰ ਰੈਡੀ ਗੋ ਦੇ ਪਾਵਰ ਸਪੈਸੀਫਿਕੇਸ਼ਨ ਦੀ ਗੱਲ ਕੀਤੀ ਜਾਵੇ ਤਾਂ ਇਸ 'ਚ 1.0 ਲਿਟਰ ਪੈਟਰੋਲ ਇੰਜਣ ਮਿਲੇਗਾ।
- ਇਹ ਇੰਜਣ 68Ps ਦੀ ਪਾਵਰ ਦੇ ਨਾਲ 91Nm ਦਾ ਟਾਰਕ ਜਨਰੇਟ ਕਰੇਗਾ।
- ਇੰਜਣ 5 ਸਪੀਡ ਮੈਨੂਅਲ ਗਿਅਰਬਾਕਸ ਅਤੇ AMT ਗਿਅਰਬਾਕਸ ਨਾਲ ਲੈਸ ਹੋਵੇਗਾ।

PunjabKesari

ਕੀ ਹੋਵੇਗੀ ਨਵੀਂ ਰੈਡੀ ਗੋ ਦੀ ਕੀਮਤ
ਭਾਰਤ 'ਚ ਮੌਜੂਦਾ ਡੈਟਸਨ ਰੈਡੀ ਗੋ ਦੀ ਕੀਮਤ 2.38 ਲੱਖ ਤੋਂ ਲੈ ਕੇ 3.58 ਲੱਖ ਰੁਪਏ (ਦਿੱਲੀ ਐਕਸ ਸ਼ੋਰੂਮ) ਹੈ।
- ਕੰਪਨੀ 1.0 ਲਿਟਰ ਵੇਰਿਅੰਟ ਦੀ ਕੀਮਤ ਮੌਜੂਦਾ ਮਾਡਲ ਤੋਂ ਥੋੜ੍ਹੀ ਜ਼ਿਆਦਾ ਰੱਖ ਸਕਦੀ ਹੈ।
- ਕੰਪਨੀ ਰੈਡੀ ਗੋ 1.0L ਦੀ ਅਨੁਮਾਨਿਤ ਕੀਮਤ 3.85 ਲੱਖ ਰੁਪਏ (ਐਕਸ ਸ਼ੋਰੂਮ ਦਿੱਲੀ) ਅਤੇ ਰੈਡੀ ਗੋ AMT ਵੇਰਿਅੰਟ ਦੀ ਕੀਮਤ 4 ਲੱਖ ਰੁਪਏ ਰੱਖ ਸਕਦੀ ਹੈ।

ਡੈਟਸਨ ਰੈਡੀ ਗੋ ਨੂੰ ਮਿਲਿਆ ਚੰਗਾ ਰਿਸਪਾਂਸ
- ਰੈਡੀ ਗੋ ਦਾ 800 cc ਮਾਡਲ ਲੋਕਾਂ ਨੂੰ ਪਸੰਦ ਆ ਰਿਹਾ ਹਨ ਅਤੇ ਇਸ ਕਾਰ ਦੀ ਸੇਲ ਵੀ ਚੰਗੀ ਹੈ ਉਥੇ ਹੀ ਕੰਪਨੀ ਦਾ ਮੰਨਣਾ ਹੈ ਕਿ 1.0 ਲਿਟਰ ਇੰਜਣ ਅਤੇ AMT ਵੇਰਿਅੰਟ ਨੂੰ ਉਤਾਰਣ ਦੇ ਬਾਅਦ ਉਹ ਬਾਜ਼ਾਰ 'ਚ ਆਪਣੀ ਹਿੱਸੇਦਾਰੀ ਵਧਾ ਲਵੇਂਗੀ।

  • ਡੈਟਸਨ
  • ਰੈਡੀ ਗੋ
  • 1 ਲਿਟਰ ਪੈਟਰੋਲ ਇੰਜਣ
  • datsun
  • launch
  • redigo
  • facelift
  • 1 litre petrol engine
  • in india

5.3 ਸਕਿੰਟ 'ਚ 96Km/h ਦੀ ਸਪੀਡ ਫੜੇਗੀ XF Sportbrake

NEXT STORY

Stories You May Like

  • drug smuggler arrested with 14 kg opium and car
    14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
  • these 4 zodiac signs will be lucky today
    ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ ਦੀ ਮੰਗ
  • accident case
    ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਸੀਰੀ ਦੀ ਮੌਤ
  • oracle preparing for another big layoff  india impact
    ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ
  • la liga
    ਬੇਲਿੰਗਹੈਮ ਨੇ ਮੈਡ੍ਰਿਡ ਨੂੰ ਦਿਵਾਈ ਇਕ ਹੋਰ ਸ਼ਾਨਦਾਰ ਜਿੱਤ, ਚੇਲਸੀ ਨੂੰ ਵੀ ਮਿਲੀ ਆਸਾਨ ਜਿੱਤ
  • devgn cinex wrote a new story of expansion
    ਦੇਵਗਨ ਸਿਨੇਐਕਸ ਨੇ ਲਿਖੀ ਵਿਸਤਾਰ ਦੀ ਨਵੀਂ ਕਹਾਣੀ
  • don t do this with your phone even if you forget it
    ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਟੋਮੋਬਾਇਲ ਦੀਆਂ ਖਬਰਾਂ
    • people are falling for this powerful bike before its launch
      ਲਾਂਚ ਤੋਂ ਪਹਿਲਾਂ ਇਸ ਧਾਕੜ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਜਾਣੋ ਕੀਮਤ ਤੇ...
    • porsche signs  1 5 billion ai deal with india  s tcs
      ਪੋਰਸ਼ੇ ਨੇ ਭਾਰਤ ਦੀ TCS ਨਾਲ ਕੀਤਾ 1.5 ਅਰਬ ਡਾਲਰ ਦਾ AI ਸਮਝੌਤਾ
    • new bajaj pulsar launched in india
      92,990 ਰੁਪਏ 'ਚ ਲਾਂਚ ਹੋ ਗਈ ਇਹ ਧਾਕੜ ਬਾਈਕ ! ਜਾਣੋ ਕੀ ਹਨ ਫ਼ੀਚਰਸ
    • kia seltos completes 7 years in india
      Kia Seltos ਦੇ ਭਾਰਤ 'ਚ 7 ਸਾਲ ਪੂਰੇ: 8.28 ਲੱਖ ਤੋਂ ਵੱਧ ਲੋਕਾਂ ਨੇ ਖਰੀਦੀ ਇਹ...
    • people are falling for this suv even before its launch
      ਲਾਂਚ ਤੋਂ ਪਹਿਲਾਂ ਹੀ ਇਸ SUV ਨੂੰ ਟੁੱਟ ਕੇ ਪੈ ਗਏ ਲੋਕ ! 2 ਦਿਨਾਂ 'ਚ ਹੋਈਆਂ...
    • 40 lakh tesla cars have a problem companies recalled
      Tesla ਸਣੇ 40 ਲੱਖ ਕਾਰਾਂ 'ਚ ਆ ਗਈ ਖ਼ਰਾਬੀ ! ਕੰਪਨੀਆਂ ਨੇ ਮੰਗਵਾਈਆਂ ਵਾਪਸ
    • sales of ather rizta increased by 119
      119% ਵਧੀ ਇਸ ਇਲੈਕਟ੍ਰਿਕ ਸਕੂਟਰ ਦੀ ਸੇਲ, 161Km ਦੀ ਰੇਂਜ ਤੇ 10 ਮਿੰਟ 'ਚ ਚਾਰਜ
    • tata motors  cars  expensive  company
      ਮਹਿੰਗੀਆਂ ਹੋਣਗੀਆਂ TATA ਦੀਆਂ ਕਾਰਾਂ, ਜਾਣੋ ਕਦੋਂ ਤੋਂ ਲਾਗੂ ਹੋਣਗੀਆਂ ਨਵੀਆਂ...
    • sedan  s attempt to return  hyundai honda skoda prepares
      SUV ਦੇ ਦੌਰ ’ਚ ਸੇਡਾਨ ਦੀ ਵਾਪਸੀ ਦੀ ਕੋਸ਼ਿਸ਼, ਹੁੰਡਈ-ਹੋਂਡਾ-ਸਕੋਡਾ ਨੇ ਕੀਤੀ...
    • hyundai cars will become expensive  price hike 1 percent
      ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ, ਕੀਮਤਾਂ ’ਚ 1 ਫੀਸਦੀ ਤੱਕ ਵਾਧੇ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +