Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    12:37:04 PM

  • summer vacations announced  new schedule released

    ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ...

  • petrol diesel tension over travel will be cheaper govt issues draft

    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ...

  • warning of rain thunderstorm and lightning in punjab

    ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ...

  • pakistan opens 6 land trade routes to iran

    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • Jalandhar
  • ਭਾਰਤ 'ਚ ਇਲੈਕਟ੍ਰੋਨਿਕ ਹਾਈਪਰਕਾਰ Vazirani Shul ਬਾਰੇ ਹੋਇਆ ਖੁਲਾਸਾ

AUTOMOBILE News Punjabi(ਆਟੋਮੋਬਾਇਲ)

ਭਾਰਤ 'ਚ ਇਲੈਕਟ੍ਰੋਨਿਕ ਹਾਈਪਰਕਾਰ Vazirani Shul ਬਾਰੇ ਹੋਇਆ ਖੁਲਾਸਾ

  • Updated: 27 Sep, 2018 12:00 PM
Jalandhar
electric hypercar vazirani shul unveiled in india
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਭਾਰਤੀ ਦੀ ਪਹਿਲੀ ਆਲ-ਇਲੈਕਟ੍ਰੋਨਿਕ ਹਾਈਪਰ ਕਾਰ Vazirani Shul ਪੇਸ਼ ਕੀਤੀ ਗਈ ਹੈ। ਇਸ ਕਾਰ ਨੂੰ  Vazirani ਆਟੋਮੋਟਿਵ ਦੁਆਰਾ ਡਿਜ਼ਾਈਨ ਕੀਤੀ ਗਈ ਹੈ। Shul ਦਾ ਨਿਰਮਾਣ ਫੋਰਸ ਇੰਡੀਆ F1 ਟੀਮ ਅਤੇ ਟਾਇਰ ਨਿਰਮਾਤਾ ਕੰਪਨੀ ਮਿਸ਼ਲਿਨ ਤੋਂ ਇਨਪੁੱਟ ਲੈ ਕੇ ਬਣਾਈ ਗਈ ਹੈ। ਇਸ ਨੂੰ ਕੰਪਨੀ ਦੇ ਸਹਿ-ਸੰਸਥਾਪਕ ਅਤੇ ਚੀਫ ਡਿਜ਼ਾਈਨਰ Chunky Vazirani ਨੇ ਡਿਜ਼ਾਈਨ ਕੀਤੀ ਹੈ। ਇਸਦਾ ਵਜ਼ਨ ਹਲਕਾ ਰੱਖਣ ਦੇ ਲਈ ਇਸ ਨੂੰ ਕਾਰਬਨ ਫਾਈਬਰ ਟੱਬ ਚੇਸਿਸ 'ਤੇ ਬਣਾਈ ਗਈ ਹੈ।

PunjabKesari

ਫੀਚਰਸ -
ਇਸ ਕਾਰ ਦੇ ਚਾਰੇ ਪਹੀਆਂ 'ਚ ਇਲੈਕਟ੍ਰੋਨਿਕ ਮੋਟਰ ਲਗਾਈ ਗਈ ਹੈ, ਜੋ ਟਾਰਕ ਹੈਵੀ ਪਰਫਾਰਮੈਂਸ ਦਿੰਦੀ ਹੈ। ਐਕਸੀਲੇਸ਼ਨ ਵਧਾਉਣ ਦੇ ਲਈ ਵਾਹਨ ਸਥਿਰ ਰਹਿੰਦਾ ਹੈ। ਕਾਰ 'ਚ ਬੈਟਰੀ ਪੈਕ ਸਿਰਫ 300 ਕਿਲੋਗ੍ਰਾਮ ਹੈ, ਜਿਸ ਦਾ ਇਕ ਫਾਇਦਾ ਇਹ ਹੈ ਕਿ ਕਾਰ ਨੂੰ ਚਲਾਉਂਦੇ ਹੋਏ ਬੈਟਰੀ ਨੂੰ ਚਾਰਜ ਕੀਤੀ ਜਾ ਸਕਦੀ ਹੈ।ਟਰਬਾਈਨਜ਼ ਦੇ ਲਈ ਇੰਗਲੈਂਡ ਦੀ ਕੰਪਨੀ ਦੀ ਮਦਦ ਲਈ ਗਈ ਹੈ। ਟਰਬਾਈਨ ਇਲੈਕਟ੍ਰੋਨਿਕ ਮੋਟਰ ਨੂੰ ਸਿੰਗਲ ਰੇਸ਼ੋ ਟਰਾਂਸਮਿਸ਼ਨ ਦੇ ਨਾਲ ਪੇਅਰ ਕੀਤੀ ਗਈ ਹੈ। ਕੰਪਨੀ ਮੁਤਾਬਕ ਇਸ ਤੋਂ ਡਰਾਈਵਰ ਨੂੰ ਪੈਟਰੋਲ 'ਤੇ ਵੀ ਗੱਡੀ ਚਲਾਉਣ 'ਚ ਮਦਦ ਮਿਲੇਗੀ।

PunjabKesari

ਇਸ ਤੋਂ ਇਲਾਵਾ ਕੰਪਨੀ ਸ਼ੁਲ 'ਚ ਸਪੋਰਟਸ ਕਾਰ ਵਰਗੀ ਹੈਂਡਲਿੰਗ ਦੇਣ 'ਤੇ ਫੋਕਸ ਕਰ ਰਹੀ ਹੈ। ਇਸ 'ਚ ਬ੍ਰੇਕਿੰਗ ਦੇ ਬ੍ਰੇਮਬੋ ਦੀ ਵਰਤੋਂ ਕੀਤੀ ਗਈ ਹੈ। ਚਾਰਜਿੰਗ ਲਈ ਰੀਜਨਰੇਟਿਵ ਤਕਨਾਲੋਜੀ ਦਿੱਤੀ ਗਈ ਹੈ। ਇਸ ਕਾਰ ਨੂੰ ਕੈਲੇਫੋਰਨੀਆ 'ਚ ਡਿਜ਼ਾਈਨ ਕੀਤੀ ਗਈ ਹੈ ਅਤੇ ਇਸ ਦਾ ਪ੍ਰੋਡਕਸ਼ਨ ਵੀ ਕੀਤਾ ਜਾਵੇਗਾ। ਇਸ ਕਾਰ ਦਾ ਪ੍ਰੋਡਕਸ਼ਨ ਮਾਡਲ 2020-21 'ਚ ਸੜਕਾਂ 'ਤੇ ਦੇਖਿਆ ਜਾਵੇਗਾ।

  • Electric Hypercar
  • Vazirani shul
  • india
  • ਇਲੈਕਟ੍ਰੋਨਿਕ ਹਾਈਪਰਕਾਰ

ਬਜਾਜ ਪਲਸਰ 220F 'ਚ ਜੁੜੇਗਾ ABS ਸੇਫਟੀ ਫੀਚਰ

NEXT STORY

Stories You May Like

  • jokovic makes heartwarming revelation about friendship with king kohli
    ਟੈਨਿਸ ਖਿਡਾਰੀ ਜੋਕੋਵਿਚ ਨੇ ਕਿੰਗ ਕੋਹਲੀ ਨਾਲ ਦੋਸਤੀ ਬਾਰੇ ਦਿਲ ਨੂੰ ਛੂਹ ਲੈਣ ਵਾਲਾ ਕੀਤਾ ਖੁਲਾਸਾ
  • donald trump out during meeting
    ਫ਼ੌਜੀ ਅਫ਼ਸਰਾਂ ਨੇ ਟਰੰਪ ਨੂੰ ਹੀ ਕੱਢ'ਤਾ ਮੀਟਿੰਗ 'ਚੋਂ ਬਾਹਰ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
  • 40  indians want to leave us
    ਅਮਰੀਕਾ ਤੋਂ ਮੋਹ ਭੰਗ! 40% ਭਾਰਤੀ ਛੱਡਣਾ ਚਾਹੁੰਦੇ ਨੇ US, ਸਰਵੇਖਣ 'ਚ ਹੋਇਆ ਖੁਲਾਸਾ
  • two arrested with heroin  drug money  electronic device and a pistol
    ਹੈਰੋਇਨ, ਡਰੱਗ ਮਨੀ, ਇਲੈਕਟ੍ਰੋਨਿਕ ਕੰਡਾ ਤੇ ਇਕ ਪਿਸਟਲ ਸਮੇਤ ਦੋ ਗ੍ਰਿਫ਼ਤਾਰ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • nur khan airbase in pakistan
    ਭਾਰਤ ਵਿਰੁੱਧ ਕੁਝ ਵੱਡਾ ਕਰਨ ਦੀ ਤਿਆਰੀ 'ਚ ਪਾਕਿਸਤਾਨ! ਨੂਰ ਖਾਨ ਏਅਰਬੇਸ 'ਤੇ ਨਵੀਂ ਗਤੀਵਿਧੀ ਦਾ ਖੁਲਾਸਾ
  • children  heart disease  report  aiims hospital  health
    ਸਾਵਧਾਨ ! ਖੇਡਣ ਦੀ ਉਮਰ 'ਚ ਬੱਚਿਆਂ ਨੂੰ ਲੱਗ ਰਹੀ ਦਿਲ ਦੀ ਬੀਮਾਰੀ, ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
  • pakistan s latest ploy exposed isi recruiting indian teenagers
    ਪਾਕਿਸਤਾਨ ਦੀ ਨਵੀਂ ਘਿਨੌਣੀ ਸਾਜ਼ਿਸ਼ ਦਾ ਖੁਲਾਸਾ! ISI ਹੁਣ ਭਾਰਤੀ ਨਾਬਾਲਗਾਂ ਨੂੰ ਬਣਾ ਰਿਹੈ ਆਪਣਾ ਹਥਿਆਰ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
Trending
Ek Nazar
buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਆਟੋਮੋਬਾਇਲ ਦੀਆਂ ਖਬਰਾਂ
    • royal enfield scram 450
      Royal Enfield ਦਾ ਨਵਾਂ ਧਮਾਕਾ: ਐਡਵੇਂਚਰ ਦੇ ਸ਼ੌਕੀਨਾਂ ਲਈ ਆ ਰਹੀ Scram 450
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • people fell off a company  s electric scooters after they broke down
      ਇਕ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀਂ ਵਿਕ...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • will be implemented across the country nitin gadkari
      ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਹੋਵੇਗਾ ਖ਼ਤਮ! ਦੇਸ਼ ਭਰ 'ਚ ਲਾਗੂ ਹੋਵੇਗਾ...
    • mini countryman c pre booking starts in india
      ਭਾਰਤ 'ਚ Mini Countryman C ਦੀ ਪ੍ਰੀ-ਬੁਕਿੰਗ ਸ਼ੁਰੂ, ਇਸ ਸੀਰੀਜ਼ ਦੀ ਹੋਵੇਗੀ...
    • bmw launches new powerful bike in india
      BMW ਨੇ ਭਾਰਤ 'ਚ ਲਾਂਚ ਕੀਤੀ ਨਵੀਂ ਦਮਦਾਰ ਬਾਈਕ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
    • a man trapped between tata motors and the insurance company
      Tiago EV ਖਰੀਦ ਲੈ ਲਿਆ ਪੰਗਾ! 3 ਮਹੀਨੇ ਤੋਂ ਮਸਲਾ ਹੱਲ ਕਰਾਉਣ ਲਈ ਮਾਰਨੇ ਪੈ...
    • 23 4 lakh vehicles in 1 year
      1 ਸਾਲ 'ਚ 23.4 ਲੱਖ ਗੱਡੀਆਂ ! ਕਾਰ ਮਾਰਕੀਟ 'ਚ ਇਸ ਕੰਪਨੀ ਨੇ ਲਿਆਂਦਾ ਭੂਚਾਲ,...
    • this most expensive smartphone has become cheaper by thousands of rupees
      ਹਜ਼ਾਰਾਂ ਰੁਪਏ ਸਸਤਾ ਹੋ ਗਿਆ ਇਹ ਸਭ ਤੋਂ ਮਹਿੰਗਾ ਸਮਾਰਟਫੋਨ, ਜਾਣੋ ਕਿਵੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +