Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:30:26 PM

  • railway line  cctv cameras  ravneet bittu

    ਰੇਲਵੇ ਲਾਈਨਾਂ 'ਤੇ ਡਰੋਨਾ ਰਾਹੀਂ ਰੱਖੀ ਜਾਵੇਗੀ...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • Honda ਦੀ ਨਵੀਂ CR-V ’ਚ ਹੋਵੇਗਾ ਦਮਦਾਰ ਡੀਜ਼ਲ ਇੰਜਣ, ਲੀਕ ਹੋਈ ਜਾਣਕਾਰੀ

AUTOMOBILE News Punjabi(ਆਟੋਮੋਬਾਇਲ)

Honda ਦੀ ਨਵੀਂ CR-V ’ਚ ਹੋਵੇਗਾ ਦਮਦਾਰ ਡੀਜ਼ਲ ਇੰਜਣ, ਲੀਕ ਹੋਈ ਜਾਣਕਾਰੀ

  • Updated: 26 Sep, 2018 06:28 PM
Automobile
honda new generation crv will get powerful diesel engine
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਹੌੰਡਾ ਆਪਣੀ ਨਵੀਂ ਜਨਰੇਸ਼ਨ CR-V SUV 9 ਅਕਤੂਬਰ ਨੂੰ ਭਾਰਤ ’ਚ ਲਾਂਚ ਕਰੇਗੀ। ਇਸ ਦੇ ਨਾਲ ਹੀ ਹੌੰਡਾ CR-V ਲਵਰਸ ਦੀ ਇਸ ਵਿਚ ਡੀਜ਼ਲ ਇੰਜਣ ਨਾ ਹੋਣ ਦੀ ਸ਼ਿਕਾਇਤ ਦੂਰ ਹੋ ਜਾਵੇਗੀ। ਦਰਅਸਲ, ਲਾਂਚਿੰਗ ਤੋਂ ਪਹਿਲਾਂ ਹੀ ਨਵੀਂ ਹੌੰਡਾ ਸੀ.ਆਰ.-ਵੀ ਦੇ ਇੰਜਣ ਦੀ ਜਾਣਕਾਰੀ ਲੀਕ ਹੋ ਗਈ ਹੈ। ਲੀਕ ਹੋਈ ਜਾਣਕਾਰੀ ਮੁਤਾਬਕ ਨਵੀਂ ਸੀ.ਆਰ.-ਵੀ ’ਚ 1.6-ਲੀਟਰ ਡੀਜ਼ਲ ਇੰਜਣ ਦਿੱਤਾ ਜਾਵੇਗਾ, ਜੋ 9-ਸਪੀਡ ਆਟੋਮੈਟਿਕ ਟ੍ਰਾਂਸਮਿਸ਼ਨ ਨਾਲ ਲੈਸ ਹੋਵੇਗਾ। ਇਹ ਇੰਜਣ 4,000rpm ’ਤੇ 120hp ਅਤੇ 2,000rmp ’ਤੇ 300Nm ਦਾ ਪੀਕ ਟਾਰਕ ਪੈਦਾ ਕਰੇਗਾ।

ਨਵੀਂ ਸੀ.ਆਰ.-ਵੀ ਦੇ ਪੈਟਰੋਲ ਇੰਜਣ ਦੀ ਗੱਲ ਕਰੀਏ ਤਾਂ ਇਸ ਵਿਚ ਪੁਰਾਣੀ ਸੀ.ਆਰ.-ਵੀ ਦਾ 2.0-ਲੀਟਰ ਵਾਲਾ ਪੈਟਰੋਲ ਇੰਜਣ ਦਿੱਤਾ ਜਾਵੇਗਾ। ਇਹ ਇੰਜਣ 156hp ਦੀ ਪਾਵਰ ਅਤੇ 190Nm ਟਾਰਕ ਪੈਦਾ ਕਰਦਾ ਹੈ। ਹਾਲਾਂਕਿ, ਇਸ ਦੇ ਗਿਅਰਬਾਕਸ ’ਚ ਬਦਲਾਅ ਕੀਤਾ ਗਿਆ ਹੈ। ਇਸ ਵਿਚ 5-ਸਪੀਡ ਆਟੋਮੈਟਿਕ ਗਿਅਰਬਾਕਸ ਦੀ ਥਾਂ ਸੀ.ਵੀ.ਟੀ. ਗਿਅਰਬਾਕਸ ਦੇਖਣ ਨੂੰ ਮਿਲ ਸਕਦਾ ਹੈ। ਡੀਜ਼ਲ ਇੰਜਣ ਦੀ ਮਾਈਲੇਜ ਦੀ ਗੱਲ ਕਰੀਏ ਤਾਂ ਦਾਅਵਾ ਕੀਤਾ ਜਾਂਦਾ ਹੈ ਕਿ ਇਹ ਇੰਜਣ 18.6 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦਿੰਦਾ ਹੈ।

ਨਵੀਂ ਸੀ.ਆਰ.-ਵੀ ਦੇ ਡੀਜ਼ਣ ਇੰਜਣ ਦੀ ਮਾਈਲੇਜ ਨੂੰ ਦੇਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਸੀ.ਆਰ.-ਵੀ ਯੂਜ਼ਰਸ ਦੀ ਮਾਈਲੇਜ ਦੀ ਸ਼ਿਕਾਇਤ ਦੂਰ ਹੋ ਜਾਵੇਗੀ ਕਿਉਂਕਿ ਅਜੇ ਤਕ ਇਹ ਐੱਸ.ਯੂ.ਵੀ. ਘੱਟ ਮਾਈਲੇਜ ਦੇਣ ਵਾਲੇ ਇੰਜਣ ਨਾਲ ਉਪਲੱਬਧ ਸੀ। ਫਿਲਹਾਲ ਸੀ.ਆਰ.-ਵੀ ਦੋ ਪੈਟਰੋਲ ਇੰਜਣ ਦੇ ਵੇਰੀਐਂਟ ’ਚ ਉਪਲੱਬਧ ਹੈ। ਇਸ ਵਿਚ ਇਕ 2-ਲੀਟਰ ਵਾਲਾ ਪੈਟਰੋਲ ਇੰਜਣ ਹੈ, ਜਦੋਂ ਕਿ ਦੂਜਾ 2.4-ਲੀਟਰ ਪੈਟਰੋਲ ਇੰਜਣ ਹੈ। 2.4-ਲੀਟਰ ਪੈਟਰੋਲ ਇੰਜਣ 12 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦਿੰਦਾ ਹੈ। ਹਾਲਾਂਕਿ 2.4-ਲੀਟਰ ਵਾਲਾ ਪੈਟਰੋਲ ਇੰਜਣ ਨਵੀਂ ਸੀ.ਆਰ.-ਵੀ ’ਚ ਨਹੀਂ ਦਿੱਤਾ ਜਾਵੇਗਾ।

  • Honda
  • Honda CR V SUV
  • powerful diesel engine
  • ਹੌੰਡਾ
  • ਦਮਦਾਰ ਡੀਜ਼ਲ ਇੰਜਣ

ਮਾਸੇਰਾਤੀ ਘਿਬਲੀ ਦੇ ਨਵੇਂ ਲਿਮਟਿਡ ਐਡੀਸ਼ਨ ਦਾ ਨਾਂ ਹੈ ਰਿਬੇਲ

NEXT STORY

Stories You May Like

  • honda city  s new facelift avatar to be launched on this day
    ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ ਫੀਚਰਸ 'ਚ ਬਦਲਾਅ
  • honda to exit car sales
    ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ ਲਿਆ ਫੈਸਲਾ
  • us takes major action in gulf of oman
    ਓਮਾਨ ਦੀ ਖਾੜੀ 'ਚ US ਦਾ ਵੱਡਾ ਐਕਸ਼ਨ: ਈਰਾਨੀ ਜਹਾਜ਼ ਨੂੰ ਘੇਰਿਆ, ਇੰਜਣ 'ਚ ਸੁਰਾਖ ਕਰਕੇ ਕਬਜ਼ੇ 'ਚ ਲਿਆ
  • petrol diesel tension over travel will be cheaper govt issues draft
    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ ਦਿੱਤੇ ਸੰਕੇਤ
  • bmw launches new powerful bike in india
    BMW ਨੇ ਭਾਰਤ 'ਚ ਲਾਂਚ ਕੀਤੀ ਨਵੀਂ ਦਮਦਾਰ ਬਾਈਕ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • new bike coming to compete with royal enfield classic 350
    Royal Enfield Classic 350 ਨੂੰ ਟੱਕਰ ਦੇਣ ਆ ਰਹੀ ਨਵੀਂ ਬਾਈਕ, ਜਾਣੋ ਇੰਜਣ ਤੇ ਸ਼ਾਨਦਾਰ ਫੀਚਰਸ
  • new leak of iphone 18
    iPhone 18 ਦੀ ਨਵੀਂ ਲੀਕ: ਕੈਮਰੇ 'ਚ ਵੱਡਾ ਬਦਲਾਅ ਅਤੇ ਇਸ ਨਵੇਂ ਕਲਰ 'ਚ ਹੋ ਸਕਦੈ ਲਾਂਚ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਟੋਮੋਬਾਇਲ ਦੀਆਂ ਖਬਰਾਂ
    • the car will remain cool even in the scorching heat
      ਭਿਆਨਕ ਗਰਮੀ 'ਚ ਵੀ ਕਾਰ ਰਹੇਗੀ ਠੰਡੀ! ਬੱਸ ਅਪਣਾਓ ਇਹ 5 ਆਸਾਨ ਟਿਪਸ
    • royal enfield scram 450
      Royal Enfield ਦਾ ਨਵਾਂ ਧਮਾਕਾ: ਐਡਵੇਂਚਰ ਦੇ ਸ਼ੌਕੀਨਾਂ ਲਈ ਆ ਰਹੀ Scram 450
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • people fell off a company  s electric scooters after they broke down
      ਇਕ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀਂ ਵਿਕ...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • will be implemented across the country nitin gadkari
      ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਹੋਵੇਗਾ ਖ਼ਤਮ! ਦੇਸ਼ ਭਰ 'ਚ ਲਾਗੂ ਹੋਵੇਗਾ...
    • mini countryman c pre booking starts in india
      ਭਾਰਤ 'ਚ Mini Countryman C ਦੀ ਪ੍ਰੀ-ਬੁਕਿੰਗ ਸ਼ੁਰੂ, ਇਸ ਸੀਰੀਜ਼ ਦੀ ਹੋਵੇਗੀ...
    • bmw launches new powerful bike in india
      BMW ਨੇ ਭਾਰਤ 'ਚ ਲਾਂਚ ਕੀਤੀ ਨਵੀਂ ਦਮਦਾਰ ਬਾਈਕ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
    • a man trapped between tata motors and the insurance company
      Tiago EV ਖਰੀਦ ਲੈ ਲਿਆ ਪੰਗਾ! 3 ਮਹੀਨੇ ਤੋਂ ਮਸਲਾ ਹੱਲ ਕਰਾਉਣ ਲਈ ਮਾਰਨੇ ਪੈ...
    • 23 4 lakh vehicles in 1 year
      1 ਸਾਲ 'ਚ 23.4 ਲੱਖ ਗੱਡੀਆਂ ! ਕਾਰ ਮਾਰਕੀਟ 'ਚ ਇਸ ਕੰਪਨੀ ਨੇ ਲਿਆਂਦਾ ਭੂਚਾਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +