Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    7:05:48 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • india s first geo imaging satellite launched

    ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • ਜਲੰਧਰ
  • 5.3 ਸਕਿੰਟ 'ਚ 96Km/h ਦੀ ਸਪੀਡ ਫੜੇਗੀ XF Sportbrake

AUTOMOBILE News Punjabi(ਆਟੋਮੋਬਾਇਲ)

5.3 ਸਕਿੰਟ 'ਚ 96Km/h ਦੀ ਸਪੀਡ ਫੜੇਗੀ XF Sportbrake

  • Updated: 20 Jun, 2017 11:54 AM
ਜਲੰਧਰ
jaguar unveils 2018 xf sportbrake wagon
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਟਾਟਾ ਦੀ ਮਲਕੀਅਤ ਵਾਲੀ ਕੰਪਨੀ ਜੈਗੁਆਰ ਆਪਣੀ ਪਾਵਰਫੁਲ ਕਾਰ ਐਕਸ. ਐੱਫ. ਸਪੋਰਟਬ੍ਰੇਕ (XF Sportbrake) ਦਾ ਨਵਾਂ ਮਾਡਲ ਬਾਜ਼ਾਰ 'ਚ ਪੇਸ਼ ਕਰਨ ਵਾਲੀ ਹੈ। ਇਸ ਕਾਰ ਦੀ ਖਾਸੀਅਤ ਹੈ ਕਿ ਇਹ 0 ਤੋਂ 96.5 ਕਿਲੋਮੀਟਰ ਪ੍ਰਤੀ ਘੰਟੇ ਦੀ ਸਪੀਡ ਫੜਨ ਵਿਚ ਸਿਰਫ 5.3 ਸਕਿੰਟ ਦਾ ਸਮਾਂ ਲੈਂਦੀ ਹੈ ਅਤੇ ਇਸ ਦੀ ਟਾਪ ਸਪੀਡ 195 ਕਿਲੋਮੀਟਰ ਪ੍ਰਤੀ ਘੰਟੇ ਦੀ ਹੈ।
ਕੰਪਨੀ ਨੇ ਦੱਸਿਆ ਕਿ ਇਸ ਕਾਰ ਨੂੰ ਸਭ ਤੋਂ ਪਹਿਲਾਂ ਅਮਰੀਕੀ ਬਾਜ਼ਾਰ ਵਿਚ ਉਤਾਰਿਆ ਜਾਵੇਗਾ। ਅਨੁਮਾਨ ਹੈ ਕਿ ਇਸ ਕਾਰ ਦੀ ਕੀਮਤ 70,450 ਡਾਲਰ ਹੋਵੇਗੀ, ਜੋ ਭਾਰਤ ਵਿਚ ਅੱਜ ਦੇ ਡਾਲਰ ਰੇਟ ਦੇ ਹਿਸਾਬ ਨਾਲ 45 ਲੱਖ 36 ਹਜ਼ਾਰ ਰੁਪਏ ਬਣਦੀ ਹੈ।

8 ਇੰਚ ਸਕ੍ਰੀਨ ਸਿਸਟਮ
ਨਵੀਂ ਐਕਸ. ਐੱਫ. ਸਪੋਰਟਬ੍ਰੇਕ ਵਿਚ 8 ਇੰਚ ਸਾਈਜ਼ ਦਾ ਟੱਚ ਸਕ੍ਰੀਨ ਇੰਫੋਟੇਨਮੈਂਟ ਸਿਸਟਮ ਦਿੱਤਾ ਗਿਆ ਹੈ, ਜੋ ਨੇਵੀਗੇਸ਼ਨ ਦਿਖਾਉਣ ਦੇ ਨਾਲ-ਨਾਲ 2ਡੀ ਅਤੇ 3ਡੀ ਗ੍ਰਾਫਿਕਸ ਤੇ ਵਾਇਸ ਕੰਟਰੋਲ ਨੂੰ ਵੀ ਸਪੋਰਟ ਕਰੇਗਾ। ਇਸ ਵਿਚ 825 ਵਾਟ ਦੇ 17 ਸਪੀਕਰ ਲੱਗੇ ਹਨ, ਜੋ ਮਿਊਜ਼ਿਕ ਦੇ ਐਕਸਪੀਰੀਐਂਸ ਨੂੰ ਹੋਰ ਵੀ ਬਿਹਤਰ ਬਣਾ ਦੇਣਗੇ। ਵਾਈ-ਫਾਈ ਦੇ ਨਾਲ ਕਾਰ ਵਿਚ ਸੈਂਸਰ ਪਾਵਰਡ ਆਟੋਮੇਟਿਡ ਸਿਸਟਮ ਲੱਗਾ ਹੈ, ਜੋ ਅਡੈਪਟਿਵ ਕਰੂਜ਼ ਕੰਟਰੋਲ, ਟ੍ਰੈਫਿਕ ਅਸਿਸਟ, ਲੇਨ ਕੀਪ ਅਸਿਸਟ, ਪਾਰਕ ਅਸਿਸਟ, ਟ੍ਰੈਫਿਕ ਸਾਈਨ ਰਿਕੋਗਨੇਸ਼ਨ ਅਤੇ ਡਰਾਈਵਰ ਅਲਰਟਨੈੱਸ ਮਾਨੀਟਰਿੰਗ ਆਦਿ ਫੀਚਰਸ ਨੂੰ ਸਪੋਰਟ ਕਰਦਾ ਹੈ। ਕੰਪਨੀ ਨੂੰ ਆਸ ਹੈ ਕਿ ਨਵੇਂ ਫੀਚਰਸ ਦੀ ਇੱਛਾ ਰੱਖਣ ਵਾਲੇ ਲੋਕਾਂ ਨੂੰ ਇਹ ਕਾਰ ਕਾਫੀ ਪਸੰਦ ਆਏਗੀ।

ਨਵਾਂ ਡਿਜ਼ਾਈਨ
ਨਵੀਂ ਐਕਸ. ਐੱਫ. ਸਪੋਰਟਬ੍ਰੇਕ ਵਿਚ ਕਈ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। 195 ਇੰਚ ਲੰਮੀ ਦੂਜੀ ਜਨਰੇਸ਼ਨ ਦੀ ਇਸ ਕਾਰ ਨੂੰ ਕੰਪਨੀ ਨੇ ਮੌਜੂਦਾ ਐੱਫ. ਪੇਸ ਕ੍ਰਾਸਓਵਰ ਤੋਂ ਲੱਗਭਗ 9 ਇੰਚ ਲੰਮੀ ਬਣਾਇਆ ਹੈ। ਕਾਰ ਦੇ ਬੋਨਟ ਨੂੰ ਕਾਫੀ ਵੱਡਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਇਸ ਵਿਚ ਨਵੀਂ LED ਫਰੰਟ ਤੇ ਟੇਲ ਲਾਈਟਸ ਲੱਗੀਆਂ ਹਨ, ਜੋ ਖਿੱਚ ਦਾ ਕਾਰਨ ਹਨ।

3.0 ਲਿਟਰ ਸੁਪਰਚਾਰਜਡ V6 ਇੰਜਣ ਨਾਲ ਲੈਸ : ਜੈਗੁਆਰ ਦੀ ਇਸ ਕਾਰ ਵਿਚ 380 ਹਾਰਸ ਪਾਵਰ ਪੈਦਾ ਕਰਨ ਵਾਲਾ 3.0 ਲਿਟਰ ਦਾ ਸੁਪਰਚਾਰਜਡ ਵੀ6 ਇੰਜਣ ਲੱਗਾ ਹੈ। ਕੰਪਨੀ ਨੇ ਇਸ ਇੰਜਣ ਨੂੰ ਰਿਫਾਇੰਡ ਇੰਜਣ ਕਿਹਾ ਹੈ ਮਤਲਬ ਇਹ ਇੰਜਣ ਘੱਟ ਆਵਾਜ਼ ਤੇ ਵਾਈਬ੍ਰੇਸ਼ਨ ਪੈਦਾ ਕਰੇਗਾ, ਜਿਸ ਨਾਲ ਸਮੂਥ ਡਰਾਈਵ ਦਾ ਤਜਰਬਾ ਮਿਲੇਗਾ। ਇਸ ਇੰਜਣ ਨੂੰ 8 ਸਪੀਡ ਆਟੋਮੈਟਿਕ ਸਟੈਂਡਰਡ ਆਲ ਵ੍ਹੀਲ ਡਰਾਈਵ ਸਿਸਟਮ ਨਾਲ ਲੈਸ ਕੀਤਾ ਗਿਆ ਹੈ।

ਜੈਗੁਆਰ ਇੰਟੈਲੀਜੈਂਟ ਡਰਾਈਵ ਲਾਈਨ ਡਾਈਨੈਮਿਕਸ ਸਿਸਟਮ : ਕਾਰ ਵਿਚ ਜੈਗੁਆਰ ਇੰਟੈਲੀਜੈਂਟ ਡਰਾਈਵ ਲਾਈਨ ਡਾਈਨੈਮਿਕਸ ਸਿਸਟਮ ਲੱਗਾ ਹੈ, ਜੋ ਕਾਰ ਚਲਾਉਂਦੇ ਸਮੇਂ ਉਚਾਈ ਆਉਣ 'ਤੇ ਫਰੰਟ ਐਕਸਲ ਦੀ ਟਾਰਕ ਵਧਾ ਦੇਵੇਗਾ, ਜਿਸ ਨਾਲ ਕਾਰ ਬਿਨਾਂ ਸਲਿੱਪ ਹੋਏ ਵੀ ਚੜ੍ਹਾਈ ਵਾਲੀ ਥਾਂ ਨੂੰ ਆਸਾਨੀ ਨਾਲ ਪਾਰ ਕਰ ਲਵੇਗੀ।

ਲਾਈਟ ਵੇਟ ਐਲੂਮੀਨੀਅਮ ਡਿਜ਼ਾਈਨ : ਕਾਰ ਦੀ ਬਿਹਤਰੀਨ ਪ੍ਰਫਾਰਮੈਂਸ ਦਾ ਇਕ ਕਾਰਨ ਇਹ ਵੀ ਹੈ ਕਿ ਇਸ ਦੇ ਡਿਜ਼ਾਈਨ ਨੂੰ ਐਲੂਮੀਨੀਅਮ ਨਾਲ ਬਣਾਇਆ ਗਿਆ ਹੈ, ਜਿਸ ਨਾਲ ਕਾਰ ਦੇ ਚਾਰਾਂ ਟਾਇਰਾਂ 'ਤੇ ਬਰਾਬਰ ਦਾ ਭਾਰ ਪੈਂਦਾ ਹੈ ਅਤੇ ਹੈਂਡਲਿੰਗ ਕਾਫੀ ਬਿਹਤਰ ਹੋ ਜਾਂਦੀ ਹੈ। ਜ਼ਿਆਦਾ ਕਾਰਗੋ ਸਪੇਸ ਮਤਲਬ ਸਮਾਨ ਰੱਖਣ ਦੀ ਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਾਰ ਦੀਆਂ ਸੀਟਸ ਨੂੰ 40:20:40 ਰੇਸ਼ੋ ਵਿਚ ਐਡਜਸਟ ਕੀਤਾ ਗਿਆ ਹੈ ਮਤਲਬ ਡਰਾਈਵਰ ਸੀਟਸ ਜਿੰਨੀ ਵੱਡੀ ਸਪੇਸ ਕਾਰਗੋ 'ਚ ਵੀ ਮਿਲੇਗੀ।

  • Jaguar
  • XF Sportbrake
  • ਜੈਗੁਆਰ
  • ਐਕਸ ਐੱਫ ਸਪੋਰਟਬ੍ਰੇਕ
  • ਕਾਰ

ਇਨੋਵਾ ਨੂੰ ਟੱਕਰ ਦੇਵੇਗੀ ਮਹਿੰਦਰਾ ਦੀ ਇਹ ਕਾਰ, ਤਸਵੀਰ ਹੋਈ ਲੀਕ

NEXT STORY

Stories You May Like

  • big blow to h 1b visa holders
    H-1B ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ! ਟਰੰਪ ਬਣਾ ਰਹੇ ਨਵੀਂ ਯੋਜਨਾ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • odisha  flood situation  subarnarekha river
    ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਟੋਮੋਬਾਇਲ ਦੀਆਂ ਖਬਰਾਂ
    • people are falling for this powerful bike before its launch
      ਲਾਂਚ ਤੋਂ ਪਹਿਲਾਂ ਇਸ ਧਾਕੜ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਜਾਣੋ ਕੀਮਤ ਤੇ...
    • porsche signs  1 5 billion ai deal with india  s tcs
      ਪੋਰਸ਼ੇ ਨੇ ਭਾਰਤ ਦੀ TCS ਨਾਲ ਕੀਤਾ 1.5 ਅਰਬ ਡਾਲਰ ਦਾ AI ਸਮਝੌਤਾ
    • new bajaj pulsar launched in india
      92,990 ਰੁਪਏ 'ਚ ਲਾਂਚ ਹੋ ਗਈ ਇਹ ਧਾਕੜ ਬਾਈਕ ! ਜਾਣੋ ਕੀ ਹਨ ਫ਼ੀਚਰਸ
    • kia seltos completes 7 years in india
      Kia Seltos ਦੇ ਭਾਰਤ 'ਚ 7 ਸਾਲ ਪੂਰੇ: 8.28 ਲੱਖ ਤੋਂ ਵੱਧ ਲੋਕਾਂ ਨੇ ਖਰੀਦੀ ਇਹ...
    • people are falling for this suv even before its launch
      ਲਾਂਚ ਤੋਂ ਪਹਿਲਾਂ ਹੀ ਇਸ SUV ਨੂੰ ਟੁੱਟ ਕੇ ਪੈ ਗਏ ਲੋਕ ! 2 ਦਿਨਾਂ 'ਚ ਹੋਈਆਂ...
    • 40 lakh tesla cars have a problem companies recalled
      Tesla ਸਣੇ 40 ਲੱਖ ਕਾਰਾਂ 'ਚ ਆ ਗਈ ਖ਼ਰਾਬੀ ! ਕੰਪਨੀਆਂ ਨੇ ਮੰਗਵਾਈਆਂ ਵਾਪਸ
    • sales of ather rizta increased by 119
      119% ਵਧੀ ਇਸ ਇਲੈਕਟ੍ਰਿਕ ਸਕੂਟਰ ਦੀ ਸੇਲ, 161Km ਦੀ ਰੇਂਜ ਤੇ 10 ਮਿੰਟ 'ਚ ਚਾਰਜ
    • tata motors  cars  expensive  company
      ਮਹਿੰਗੀਆਂ ਹੋਣਗੀਆਂ TATA ਦੀਆਂ ਕਾਰਾਂ, ਜਾਣੋ ਕਦੋਂ ਤੋਂ ਲਾਗੂ ਹੋਣਗੀਆਂ ਨਵੀਆਂ...
    • sedan  s attempt to return  hyundai honda skoda prepares
      SUV ਦੇ ਦੌਰ ’ਚ ਸੇਡਾਨ ਦੀ ਵਾਪਸੀ ਦੀ ਕੋਸ਼ਿਸ਼, ਹੁੰਡਈ-ਹੋਂਡਾ-ਸਕੋਡਾ ਨੇ ਕੀਤੀ...
    • hyundai cars will become expensive  price hike 1 percent
      ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ, ਕੀਮਤਾਂ ’ਚ 1 ਫੀਸਦੀ ਤੱਕ ਵਾਧੇ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +