Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    6:36:33 PM

  • bullets fired in broad daylight in jandiala guru market

    ਪੰਜਾਬ: ਦਿਨ-ਦਿਹਾੜੇ ਭਰੇ ਬਾਜ਼ਾਰ 'ਚ ਚਲੀਆਂ 8-10...

  • us citizens leave iraq

    ਤੁਰੰਤ ਛੱਡ ਦਿਓ ਇਰਾਕ; ਹਮਲੇ ਦੀਆਂ ਧਮਕੀਆਂ ਵਿਚਾਲੇ...

  • rajnath warns pakistan

    ਇਰਾਨ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • ਹੁਣ ਈ-ਮੋਟਰ ਬਾਈਕ ਨਾਲ ਸੰਭਵ ਹੋਵੇਗਾ ਲੰਮੀ ਦੂਰੀ ਦਾ ਸਫਰ

AUTOMOBILE News Punjabi(ਆਟੋਮੋਬਾਇਲ)

ਹੁਣ ਈ-ਮੋਟਰ ਬਾਈਕ ਨਾਲ ਸੰਭਵ ਹੋਵੇਗਾ ਲੰਮੀ ਦੂਰੀ ਦਾ ਸਫਰ

  • Updated: 29 Sep, 2017 10:49 AM
Automobile
longer travel will now be possible with e motor bike
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦੇ ਹੋਏ ਈ-ਬਾਈਕ ਨਿਰਮਾਤਾ ਕੰਪਨੀਆਂ ਦਾ ਧਿਆਨ ਹੁਣ ਇਲੈਕਟ੍ਰਿਕ ਮੋਟਰ ਬਾਈਕ ਵੱਲ ਵਧਦਾ ਜਾ ਰਿਹਾ ਹੈ। ਯੂਰਪ ਦੀ ਯੂਕ੍ਰੇਨੀਅਨ ਕੰਪਨੀ ਡੈੱਲਫਾਸਟ ਨੇ ਬੈਟਰੀ ਨਾਲ ਚੱਲਣ ਵਾਲੀ ਇਲੈਕਟ੍ਰਿਕ ਮੋਟਰ ਬਾਈਕ ਬਣਾਈ ਹੈ, ਜਿਸਦੇ ਟੌਪ ਮਾਡਲ ਨੂੰ ਇਕ ਵਾਰ ਚਾਰਜ ਕਰ ਕੇ 380 ਕਿਲੋਮੀਟਰ ਤੱਕ ਚਲਾਇਆ ਜਾ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਡੈਲਫਾਸਟ ਬਾਈਕ ਨਾਂ ਦੀ ਇਸ ਈ-ਮੋਟਰ ਬਾਈਕ ਵਿਚ ਲੱਗੀ 64-1h ਸਮਾਰਟ ਬੈਟਰੀ ਨੂੰ ਅਮਰੀਕਾ ਵਲੋਂ ਬਣਾਇਆ ਗਿਆ ਹੈ, ਜੋ ਲੰਮੀ ਦੂਰੀ ਦੀ ਯਾਤਰਾ ਨੂੰ ਤੈਅ ਕਰਨ ਵਿਚ ਮਦਦ ਕਰੇਗੀ। ਇਹ ਈ-ਮੋਟਰ ਬਾਈਕ ਰੋਜ਼ਾਨਾ ਜ਼ਿਆਦਾ ਦੂਰੀ ਦਾ ਰਸਤਾ ਤੈਅ ਕਰਨ ਵਾਲੇ ਲੋਕਾਂ ਲਈ ਕਾਫੀ ਫਾਇਦੇਮੰਦ ਰਹੇਗੀ, ਕਿਉਂਕਿ ਇਸ ਨੂੰ ਚਲਾਉਣ ਲਈ ਸਿਰਫ ਬਿਜਲੀ ਨਾਲ ਚਾਰਜ ਕਰਨ ਦੀ ਲੋੜ ਨਹੀਂ ਹੋਵੇਗੀ ਅਤੇ ਇਹ ਪੈਟਰੋਲ ਨਾਲ ਚੱਲਣ ਵਾਲੇ ਮੋਟਰਸਾਈਕਲ ਤੋਂ ਕਾਫੀ ਸਸਤੀ ਪਵੇਗੀ। ਇਸ ਈ-ਮੋਟਰ ਬਾਈਕ ਨੂੰ ਤਿੰਨ ਬੈਟਰੀਆਂ ਦੇ ਬਦਲ ਵਿਚ 5190 ਡਾਲਰ (ਲਗਭਗ 3 ਲੱਖ 40 ਹਜ਼ਾਰ ਰੁਪਏ) ਕੀਮਤ ਨਾਲ ਸ਼ੁਰੂ ਕੀਤਾ ਜਾਵੇਗਾ।

ਟੌਪ ਮਾਡਲ ਫੜੇਗਾ 80Km/h ਦੀ ਟੌਪ ਸਪੀਡ
ਇਸ ਈ-ਮੋਟਰ ਬਾਈਕ ਦੇ ਟੌਪ ਮਾਡਲ ਵਿਚ 5000 W ਦੀ ਮੋਟਰ ਲੱਗੀ ਹੈ, ਜੋ ਇਸ ਵਿਚ 80 ਕਿਲੋਮੀਟਰ ਪ੍ਰਤੀ ਘੰਟਾ ਦੀ ਟੌਪ ਸਪੀਡ ਤੱਕ ਪਹੁੰਚਣ ਵਿਚ ਮਦਦ ਕਰੇਗੀ। ਇਸਦੇ ਪ੍ਰਾਈਮ ਮਾਡਲ ਵਿਚ 1000-W ਦੀ ਮੋਟਰ ਦਿੱਤੀ ਗਈ ਹੈ, ਜੋ 55 ਕਿਲੋਮੀਟਰ ਪ੍ਰਤੀ ਘੰਟਾ ਦੀ ਟੌਪ ਸਪੀਡ ਤੱਕ ਜਾਵੇਗੀ। ਉਥੇ ਹੀ ਇਸਦੇ ਲਾਈਟ ਮਾਡਲ ਵਿਚ 750-W ਦੀ ਮੋਟਰ ਲੱਗੀ ਹੈ, ਜੋ 42 ਕਿਲੋਮੀਟਰ ਪ੍ਰਤੀ ਘੰਟਾ ਦੀ ਟੌਪ ਸਪੀਡ ਫੜਨ ਵਿਚ ਮਦਦ ਕਰੇਗੀ।
 

ਭਾਰ 'ਚ ਹਲਕੀ ਹੈ ਈ-ਮੋਟਰ ਬਾਈਕ
ਇਸਦੇ ਬੇਸ ਮਾਡਲ ਦਾ ਭਾਰ 27 ਕਿਲੋਗ੍ਰਾਮ ਹੈ, ਉਥੇ ਹੀ ਇਸਦਾ ਪ੍ਰਾਈਮ ਮਾਡਲ 43 ਕਿਲੋਗ੍ਰਾਮ ਤੇ ਟੌਪ ਮਾਡਲ ਦਾ ਭਾਰ 62 ਕਿਲੋਗ੍ਰਾਮ ਦੱਸਿਆ ਗਿਆ ਹੈ। ਇਸਦੇ ਫਰੰਟ ਅਤੇ ਰੀਅਰ ਵਿਚ ਇੰਡੀਕੇਟਰਸ ਅਤੇ ਬ੍ਰਾਈਟ ਲਾਈਟਸ ਦਿੱਤੀਆਂ ਗਈਆਂ ਹਨ, ਜੋ ਰਾਤ ਦੇ ਸਮੇਂ ਇਸ ਨੂੰ ਚਲਾਉਣ ਵਿਚ ਮਦਦ ਕਰਨਗੀਆਂ। ਇਸ ਤੋਂ ਇਲਾਵਾ ਇਸ ਵਿਚ ਡਿਜੀਟਲ ਡਿਸਪਲੇ ਵੀ ਲੱਗੀ ਹੈ, ਜੋ ਵੱਖ-ਵੱਖ ਪਾਵਰ ਮੋਡਸ ਨੂੰ ਸਿਲੈਕਟ ਕਰਨ ਵਿਚ ਮਦਦ ਕਰੇਗੀ।


 

ਸਮਾਰਟਫੋਨ ਨਾਲ ਕੁਨੈਕਟ ਹੋਵੇਗੀ ਈ-ਮੋਟਰ ਬਾਈਕ
ਇਸ ਈ-ਮੋਟਰ ਬਾਈਕ ਵਿਚ ਬਲੂਟੁਥ ਕੁਨੈਕਟਿਡ ਸਿਸਟਮ ਲੱਗਾ ਹੈ, ਜੋ ਸਮਾਰਟਫੋਨ ਦੇ ਨਾਲ ਕੁਨੈਕਟ ਹੋ ਕੇ ਕੰਮ ਕਰੇਗਾ। ਇਹ ਸਿਸਟਮ ਫੋਨ ਵਿਚ ਚੱਲ ਰਹੇ ਇੰਟਰਨੈੱਟ ਤੇ ਜੀ. ਪੀ. ਐੱਸ. ਨਾਲ ਡਿਸਪਲੇ 'ਤੇ ਰਸਤੇ ਨੂੰ ਸ਼ੋਅ ਕਰੇਗਾ। ਇਸ ਤੋਂ ਇਲਾਵਾ ਇਸ ਨੂੰ ਰਿਮੋਟ ਅਤੇ ਸਮਾਰਟਫੋਨ ਨਾਲ ਹੀ ਸਟਾਰਟ ਅਤੇ ਆਫ ਵੀ ਕੀਤਾ ਜਾ ਸਕਦਾ ਹੈ। ਆਸ ਕੀਤੀ ਜਾ ਰਹੀ ਹੈ ਕਿ ਇਸ ਨੂੰ ਮਈ 2018 ਤੱਕ ਵਿਕਰੀ ਲਈ ਮੁਹੱਈਆ ਕੀਤਾ ਜਾਵੇਗਾ।

  • Longer
  • travel
  • now be possible
  • e motor bike

Interceptor 750 : Royal enfield ਛੇਤੀ ਲਾਂਚ ਕਰ ਸਕਦੀ ਹੈ ਦਮਦਾਰ ਅਤੇ ਸਭ ਤੋਂ ਤੇਜ਼ ਮੋਟਰਸਾਈਕਲ

NEXT STORY

Stories You May Like

  • now lpg connection can be surrendered online from home
    PNG ਗਾਹਕਾਂ ਨੂੰ ਵੱਡੀ ਰਾਹਤ: ਹੁਣ ਘਰ ਬੈਠੇ ਆਨਲਾਈਨ ਸਰੈਂਡਰ ਹੋਵੇਗਾ LPG ਕੁਨੈਕਸ਼ਨ
  • big step by rbi  now   e cheques   will replace paper checks
    RBI ਵੱਲੋਂ ਵੱਡਾ ਕਦਮ: ਹੁਣ ਕਾਗਜ਼ੀ ਚੈੱਕਾਂ ਦੀ ਥਾਂ ਲੈਣਗੇ 'ਈ-ਚੈੱਕ', ਬਦਲ ਜਾਵੇਗਾ ਭੁਗਤਾਨ ਦਾ ਤਰੀਕਾ
  • india  s health sector to be worth  700 billion by 2030
    2030 ਤੱਕ 700 ਅਰਬ ਡਾਲਰ ਦਾ ਹੋਵੇਗਾ ਭਾਰਤ ਦਾ ਸਿਹਤ ਖੇਤਰ, ਨਿਵੇਸ਼ ਦੀ ਵੱਡੀ ਲੋੜ
  • chinese manjha  biker  accident  wife  injured
    ਚਾਈਨਾ ਡੋਰ ਦਾ ਕਹਿਰ : ਬਾਈਕ ਸਵਾਰ ਦਾ ਗਲਾ ਵੱਢਿਆ ਗਿਆ, ਪਤਨੀ ਦਾ ਟੁੱਟਿਆ ਪੈਰ ਟੁੱਟਿਆ
  • 3 months of blackout
    3 ਮਹੀਨੇ ਦਾ Blackout ! ਹੁਣ ਰੌਸ਼ਨ ਹੋਵੇਗਾ ਕਿਊਬਾ
  • wto  talks end  no agreement on extending duty related
    WTO. ਵਾਰਤਾ ਖ਼ਤਮ, ਈ-ਕਾਮਰਸ ’ਤੇ ਡਿਊਟੀ ਨਾਲ ਜੁੜੀ ਰੋਕ ਵਧਾਉਣ ’ਤੇ ਕੋਈ ਸਹਿਮਤੀ ਨਹੀਂ
  • trump on iran
    'ਹੁਣ ਨਹੀਂ ਹੋਵੇਗਾ ਕੋਈ ਹਮਲਾ..!' ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ
  • now bank account will be ported like sim
    ਹੁਣ SIM ਵਾਂਗ ਪੋਰਟ ਹੋਵੇਗਾ Bank Account ! ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
Trending
Ek Nazar
canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਆਟੋਮੋਬਾਇਲ ਦੀਆਂ ਖਬਰਾਂ
    • hyundai recalls 1 32 lakh suvs worldwide luxury feature becomes deadly
      Hyundai ਨੇ ਦੁਨੀਆ ਭਰ 'ਚੋਂ 1.32 ਲੱਖ SUV ਗੱਡੀਆਂ ਮੰਗਵਾਈਆਂ ਵਾਪਸ, ...
    • ev buyers government makes changes to pm e drive scheme
      EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
    • the expensive car has become expensive
      ਮਹਿੰਗੀ ਹੋ ਗਈ ਧਾਕੜ ਕਾਰ ! ਇਸ ਹੁੰਡਈ ਨੇ ਵਧਾਈ ਕੀਮਤ, ਹੁਣ ਇੰਨੇ ਦੀ ਮਿਲੇਗੀ ਇਹ...
    • big jump in vehicle sales despite war  cars may become expensive from april
      ਇਰਾਨ-ਇਜ਼ਰਾਈਲ ਜੰਗ ਦੇ ਬਾਵਜੂਦ ਵਾਹਨਾਂ ਦੀ ਵਿਕਰੀ 'ਚ ਵੱਡਾ ਉਛਾਲ, ਅਪ੍ਰੈਲ ਤੋਂ...
    • the cheapest electric car launched
      ਲਾਂਚ ਹੋਈ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ ! ਸਿਰਫ਼ 4.9 ਸੈਕਿੰਡ 'ਚ ਫੜੇਗੀ...
    • volkswagen coming to compete with creta and seltos
      Creta ਤੇ Seltos ਨੂੰ ਟੱਕਰ ਦੇਣ ਆ ਰਹੀ ਹੈ ਇਹ ਧਾਕੜ ਕਾਰ, 9 ਅਪ੍ਰੈਲ ਨੂੰ...
    • land cruiser fj launched in thailand
      ਟੋਇਟਾ ਦਾ ਨਵਾਂ ਧਮਾਕਾ: ਥਾਈਲੈਂਡ 'ਚ ਲਾਂਚ ਹੋਈ Land Cruiser FJ; ਜਾਣੋ ਕੀਮਤ
    • kia launches its smallest electric car
      Kia ਨੇ ਲਾਂਚ ਕੀਤੀ ਸਭ ਤੋਂ ਛੋਟੀ ਇਲੈਕਟ੍ਰਿਕ ਕਾਰ ! ਇੱਕ ਵਾਰ ਚਾਰਜ ਕਰਨ 'ਤੇ...
    • trains will run only 5 days a week
      ਹੁਣ ਹਫ਼ਤੇ 'ਚ ਸਿਰਫ਼ 5 ਦਿਨ ਚੱਲਣਗੀਆਂ ਗੱਡੀਆਂ ! ਜੰਗ ਵਿਚਾਲੇ ਇਸ ਦੇਸ਼ 'ਚ ਲਾਗੂ...
    • this dhakar electric car of tata is cheaper by 2 50 lakh rupees
      2.50 ਲੱਖ ਰੁਪਏ ਸਸਤੀ ਹੋਈ ਟਾਟਾ ਦੀ ਇਹ ਧਾਕੜ ਇਲੈਕਟ੍ਰਿਕ ਕਾਰ ! ਜਾਣੋ ਨਵੇਂ ਮਾਡਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +