Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    4:54:43 PM

  • pentagon warns reopening hormuz may take 6 months

    ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ...

  • university students collide with prtc bus girl dies

    PRTC ਬੱਸ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ...

  • iran collects first toll tax

    ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਵਸੂਲਿਆ ਪਹਿਲਾ 'ਟੋਲ...

  • gold price drop

    ਮੁੱਧੇ ਮੂੰਹ ਡਿੱਗੇ ਸੋਨਾ-ਚਾਂਦੀ ਦੇ ਭਾਅ,  ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • Mahindra ਦੀ ਆਉਣ ਵਾਲੀ ਨਵੀਂ SUV ਬਾਰੇ ਸਾਹਮਣੇ ਆਈ ਇਹ ਜਾਣਕਾਰੀ

AUTOMOBILE News Punjabi(ਆਟੋਮੋਬਾਇਲ)

Mahindra ਦੀ ਆਉਣ ਵਾਲੀ ਨਵੀਂ SUV ਬਾਰੇ ਸਾਹਮਣੇ ਆਈ ਇਹ ਜਾਣਕਾਰੀ

  • Updated: 20 Aug, 2017 05:52 PM
Automobile
mahindra tuv300 plus suv
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਆਟੋ ਮਾਰਕੀਟ 'ਚ ਆਪਣੀ ਵਿਕਰੀ ਅਤੇ ਨਾ ਬਣਾਉਣ ਲਈ ਮਹਿੰਦਰਾ ਪਿਛਲੇ ਕਈ ਦਿਨਾਂ ਤੋਂ ਆਪਣੀ ਗੱਡੀਆਂ ਨੂੰ ਅਪਡੇਟ ਕਰ ਰਹੀ ਹੈ। ਇਸ ਦੇ ਚੱਲਦੇ ਮਹਿੰਦਰਾ ਨੇ ਆਪਣੀ ਕੁਝ ਨਵੀਂ SUV ਨੂੰ ਵੀ ਲਾਂਚ ਕਰਨ ਦੀ ਯੋਜਨਾ ਬਣਾਈ ਹੈ ਅਤੇ ਇਸ 'ਚੋਂ ਇਕ ਹੈ। ਖਬਰਾਂ ਮੁਤਾਬਕ ਲਾਂਚ ਤੋਂ ਬਾਅਦ ਕੰਪਨੀ ਆਪਣੀ ਇਸ ਨਵੀਂ SUV ਦਾ ਨਾ ਮਹਿੰਦਰਾ TUV300 ਪਲਸ ਰੱਖਣ ਵਾਲਾ ਹੈ। ਕੰਪਨੀ ਨੇ ਇਸ ਦੀ ਆਧਿਕਾਰਕ ਨੇਮਪਲੇਟ ਲਈ ਅਪਲਾਈ ਕਰ ਦਿੱਤੀ ਹੈ। 

ਮਹਿੰਦਰਾ TUV300 ਪਲਸ ਕਈ ਵਾਰ ਆਪਣੀ ਟੈਸਟਿੰਗ ਦੇ ਦੌਰਾਨ ਭਾਰਤੀ ਸੜਕਾਂ 'ਤੇ ਨਜ਼ਰ ਆ ਚੁੱਕੀ ਹੈ। ਇਹ ਐੱਸ. ਯੂ. ਵੀ. ਵੱਡੇ ਵ੍ਹੀਲਬੇਸ ਦੇ ਨਾਲ ਆਵੇਗੀ ਅਤੇ ਇਹ 5 ਨਹੀਂ ਸਗੋ 7 ਸੀਟਰ ਕਾਰ ਹੋਵੇਗੀ ਜਿਸ 'ਚ ਸਪੇਸ ਵੀ ਕਾਫ਼ੀ ਜ਼ਿਆਦਾ ਹੋਵੇਗੀ। ਇਸ ਦੀ ਡਿਜ਼ਾਇਨ ਅਤੇ ਲੁੱਕ ਕਾਫ਼ੀ ਹਦ ਤੱਕ ਰੈਗੂਲਰ TUV300 ਤੋਂ ਮਿਲਦਾ ਹੈ। ਵ੍ਹੀਲਸਬੇਸ ਦੇ ਕਾਰਨ ਕੰਪਨੀ ਨੂੰ ਇਸ ਕਾਰ 'ਚ ਸਪੇਸ ਵਧਾਉਣ ਦਾ ਮੌਕਾ ਮਿਲਿਆ ਹੈ। ਗੱਡੀ ਦੇ ਕੈਬਿਨ ਨੂੰ ਵੀ ਥੋੜ੍ਹਾ ਸਪੇਸਿਅਸ ਬਣਾਇਆ ਗਿਆ।PunjabKesari

ਫੀਚਰਸ- ਇਸ 'ਚ ਫੋਲਡੇਬਲ ਸੈਕੇਂਡ ਅਤੇ ਥਰਡ ਰੋਅ ਸੀਟ ਹੋਵੇਗੀ ਜਿਸ ਦੇ ਨਾਲ ਪਿੱਛੇ ਬੈਠਣ ਵਾਲੇ ਲੋਕ ਆਰਾਮ ਨਾਲ ਬੈਠ ਸਕਣਗੇ। ਇਸ ਦੇ ਨਾਲ ਇਸ ਐੱਸ. ਯੂ. ਵੀ 'ਚ ਆਟੋਮੈਟਿਕ ਕਲਾਇਮੇਟ ਕੰਟਰੋਲ, ਟੱਚ ਸਕਰੀਨ ਇੰਫੋਟੇਨਮੇਂਟ ਸਿਸਟਮ, ਏਅਰ ਕੰਡੀਸ਼ਨਰ ਵੇਂਟਸ ਅਤੇ ਮਲਟੀ ਫੰਕਸ਼ਨਲ ਸਟੀਅਰਿੰਗ ਵ੍ਹੀਲਜ਼ ਵੀ ਫੀਚਰ ਦੇ ਤੌਰ 'ਤੇ ਕੰਪਨੀ ਨੇ ਦਿੱਤੇ ਹਨ।

ਇੰਜਣ
ਮਹਿੰਦਰਾ TUV300 ਪਲਸ 'ਚ 1.5-litre, mHawk100 ਟਰਬੋ-ਚਾਜਰਡ ਡੀਜ਼ਲ ਇੰਜਣ ਦਿੱਤਾ ਜਾਵੇਗਾ ਤਾਂ 100bhp ਪਾਵਰ  ਦੇ ਨਾਲ 240Nm ਦਾ ਟਾਰਕ ਪੈਦਾ ਕਰੇਗਾ। ਹਾਲਾਂਕਿ ਕਿਹਾ ਇਹ ਵੀ ਜਾ ਰਿਹਾ ਹੈ ਕਿ ਇਸ ਕਾਰ 'ਚ 1.99 ਲਿਟਰ m8awk ਅਤੇ 2.2 ਲਿਟਰ mHawk ਡੀਜ਼ਲ ਇੰਜਣ ਵੀ ਕੰਪਨੀ ਦੇ ਸਕਦੀ ਹੈ। ਟਰਾਂਸਮਿਸ਼ਨ ਆਪਸ਼ਨ 'ਚ 5 ਸਪੀਡ ਮੈਨੂਅਲ ਅਤੇ ਐੱਮ. ਟੀ. ਗਿਅਰਬਾਕਸ ਮਿਲ ਸਕਦਾ ਹੈ।

ਮਾਇਲੇਜ
ਰਿਪੋਰਟ ਮੁਤਾਬਕ ਮਹਿੰਦਰਾ “”V300 ਪਲਸ ਸਿਟੀ 'ਚ ਜਿੱਥੇ 14-15kmpl ਦੀ ਮਾਇਲੇਜ ਦੇਵੇਗੀ, ਉਥੇ ਹੀ ਹਾਇਵੇ 'ਤੇ ਇਹ SUV ਅਨੁਮਾਨਿਤ 18-19kmplਦਾ ਮਾਇਲੇਜ ਦੇ ਸਕਦੀ ਹੈ।

ਕੀਮਤ
ਕੀਮਤ ਦੀ ਗੱਲ ਕਰੀਏ ਤਾਂ ਮਹਿੰਦਰਾ TUV300 ਪਲਸ ਦਾ ਬੇਸ ਮਾਡਲ 10 ਲੱਖ ਅਤੇ ਟਾਪ ਮਾਡਲ 17 ਲੱਖ ਰੁਪਏ ਦੇ ਕਰੀਬ ਮਿਲ ਸਕਦਾ ਹੈ। ਹਾਲਾਂਕਿ ਇਹ ਕੀਮਤ ਅਨੁਮਾਨਿਤ ਹੈ।

  • mahindra
  • tuv300 plus
  • suv

Yamaha ਦੀ ਨਵੀਂ Adventure ਬਾਈਕ ਬਾਰੇ ਹੋਇਆ ਖੁਲਾਸਾ

NEXT STORY

Stories You May Like

  • suv prices increased
    ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV
  • kia is bringing its most affordable electric suv
    Kia ਲਿਆ ਰਹੀ ਹੈ ਆਪਣੀ ਸਭ ਤੋਂ ਸਸਤੀ ਇਲੈਕਟ੍ਰਿਕ SUV! ਜਾਣੋ ਕਦੋਂ ਹੋਵੇਗੀ ਲਾਂਚ ਤੇ ਕੀ ਹੋਵੇਗੀ ਕੀਮਤ
  • the wonder of mahindra bolero
    ਮਹਿੰਦਰਾ ਬੋਲੇਰੋ ਦਾ ਕਮਾਲ: 26 ਸਾਲਾਂ ਬਾਅਦ ਵੀ ਸੜਕਾਂ 'ਤੇ ਦਬਦਬਾ, ਮਾਰਚ 2026 'ਚ ਵਿਕਰੀ 'ਚ 21% ਦਾ ਵਾਧਾ
  • mahindra be 6 ev batman edition
    ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ ਕਰੇਗਾ ਪੂਰਾ ਮਾਮਲਾ
  • charge once and drive 751 km
    ਇੱਕ ਵਾਰ ਚਾਰਜ ਕਰੋ ਤੇ 751 ਕਿਲੋਮੀਟਰ ਚਲਾਓ: ਭਾਰਤ 'ਚ ਆਵੇਗੀ ਇਹ ਨਵੀਂ 6-ਸੀਟਰ ਇਲੈਕਟ੍ਰਿਕ SUV
  • maruti suzuki discontinues its most affordable car
    ਮਾਰੂਤੀ ਸੁਜ਼ੂਕੀ ਨੇ ਬੰਦ ਕੀਤੀ ਆਪਣੀ ਸਭ ਤੋਂ ਕਿਫਾਇਤੀ ਕਾਰ, ਹੁਣ ਲਿਆਵੇਗੀ ਨਵੀਂ ਮਾਈਕ੍ਰੋ SUV
  • tata nexon becomes the country  s number 1 compact suv
    ਟਾਟਾ Nexon ਬਣੀ ਦੇਸ਼ ਦੀ ਨੰਬਰ 1 ਕੰਪੈਕਟ SUV, ਵਿੱਤੀ ਸਾਲ 2026 'ਚ ਵਿਕਰੀ ਦੇ ਟੁੱਟੇ ਸਾਰੇ ਰਿਕਾਰਡ
  • fortuner and creta rival suvs launching
    ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ ਟੱਕਰ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Trending
Ek Nazar
chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਆਟੋਮੋਬਾਇਲ ਦੀਆਂ ਖਬਰਾਂ
    • vehicle  s tubeless tire gets punctured
      ਗੱਡੀ ਦੇ ਟਿਊਬਲੈੱਸ ਟਾਇਰ ਪੈਂਚਰ ਹੋਣ 'ਤੇ ਨਾ ਕਰੋ ਇਹ ਗਲਤੀ !
    • charge once and drive 751 km
      ਇੱਕ ਵਾਰ ਚਾਰਜ ਕਰੋ ਤੇ 751 ਕਿਲੋਮੀਟਰ ਚਲਾਓ: ਭਾਰਤ 'ਚ ਆਵੇਗੀ ਇਹ ਨਵੀਂ 6-ਸੀਟਰ...
    • increase prices of all s
      ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...
    • new bike coming to compete with royal enfield classic 350
      Royal Enfield Classic 350 ਨੂੰ ਟੱਕਰ ਦੇਣ ਆ ਰਹੀ ਨਵੀਂ ਬਾਈਕ, ਜਾਣੋ ਇੰਜਣ ਤੇ...
    • maruti suzuki discontinues its most affordable car
      ਮਾਰੂਤੀ ਸੁਜ਼ੂਕੀ ਨੇ ਬੰਦ ਕੀਤੀ ਆਪਣੀ ਸਭ ਤੋਂ ਕਿਫਾਇਤੀ ਕਾਰ, ਹੁਣ ਲਿਆਵੇਗੀ ਨਵੀਂ...
    • this expensive car has become expensive
      ਮਹਿੰਗੀ ਹੋ ਗਈ ਇਹ ਧਾਕੜ ਕਾਰ ! 50 ਹਜ਼ਾਰ ਤੱਕ ਚੜ੍ਹ ਗਈਆਂ ਕੀਮਤਾਂ, ਗਾਹਕਾਂ ਨੂੰ...
    • fastag will be blacklisted
      FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼
    • vietnams flagship electric car launched in india
      ਭਾਰਤ 'ਚ ਲਾਂਚ ਹੋਈ ਵੀਅਤਨਾਮ ਦੀ ਧਾਕੜ ਇਲੈਕਟ੍ਰਿਕ ਕਾਰ ! 30 ਮਿੰਟ ਚਾਰਜ ਕਰਨ...
    • new record for vehicle sales in india
      ਭਾਰਤ 'ਚ ਗੱਡੀਆਂ ਦੀ ਵਿਕਰੀ ਦਾ ਨਵਾਂ ਰਿਕਾਰਡ, FY26 'ਚ ਵਿਕੀਆਂ 2.82 ਕਰੋੜ...
    • indian automobile industry creates history  vehicle sales break all records
      ਭਾਰਤੀ ਵਾਹਨ ਉਦਯੋਗ ਨੇ ਰਚਿਆ ਇਤਿਹਾਸ: ਸਾਲ 2025-26 'ਚ ਵਾਹਨਾਂ ਦੀ ਵਿਕਰੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +