Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    7:58:58 AM

  • speeding car driver hits activa riding advocate woman

    ਤੇਜ਼ ਰਫਤਾਰ ਕਾਰ ਚਾਲਕ ਔਰਤ ਨੇ ਐਕਟਿਵਾ ਸਵਾਰ...

  • gt vs csk  ipl 2026

    IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ...

  • thieves target former union minister house

    ਚੋਰਾਂ ਨੇ ਸਾਬਕਾ ਕੇਂਦਰੀ ਮੰਤਰੀ ਦੇ ਘਰ ਨੂੰ ਬਣਾਇਆ...

  • gt vs csk ipl 2026

    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • Mercedes ਦਮਦਾਰ SUV AMG G65 ਦਾ ਫਾਈਨਲ ਐਡੀਸ਼ਨ ਗਲੋਬਲੀ ਕੀਤਾ ਲਾਂਚ, ਜਾਣੋ ਖੂਬੀਆਂ

AUTOMOBILE News Punjabi(ਆਟੋਮੋਬਾਇਲ)

Mercedes ਦਮਦਾਰ SUV AMG G65 ਦਾ ਫਾਈਨਲ ਐਡੀਸ਼ਨ ਗਲੋਬਲੀ ਕੀਤਾ ਲਾਂਚ, ਜਾਣੋ ਖੂਬੀਆਂ

  • Updated: 22 Oct, 2017 03:27 PM
Automobile
mercedes amg g65 suv launched globally
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਮਰਸਡੀਜ਼ ਏ. ਐੱਮ. ਜੀ ਨੇ ਹਾਲ ਹੀ ਆਪਣੀ ਪਾਪੂਲਰ ਐੱਸ. ਯੂ. ਵੀ. ਜੀ65 ਦਾ ਫਾਈਨਲ ਐਡੀਸ਼ਨ ਲਾਂਚ ਕਰ ਦਿੱਤਾ। ਏ. ਐੱਮ. ਜੀ. ਮਰਸਡੀਜ਼ ਦੀ ਪਰਫਾਰਮੇਨਸ ਵਿੰਗ ਹੈ ਅਤੇ ਇਹ ਸਿਰਫ 65 ਯੂਨਿਟਸ ਬਣਾਏਗੀ ਜਿਨ੍ਹਾਂ ਨੂੰ ਕਿ ਦੁਨੀਆਭਰ 'ਚ ਵੇਚਿਆ ਜਾਵੇਗਾ। ਮਰਸਡੀਜ਼ ਬੇਂਜ ਐੱਸ. ਯੂ. ਵੀ. ਦੀ ਜੀ ਸੀਰੀਜ਼ ਕਾਫ਼ੀ ਲੋਕਪ੍ਰਿਯ ਰਹੀ ਹੈ ਅਤੇ ਇਨ੍ਹਾਂ ਨੂੰ ਦੁਨੀਆ ਦੀ ਸਭ ਤੋਂ ਤਾਕਤਵਰ ਐੱਸ.ਯੂ. ਵੀ ਚ ਜਗ੍ਹਾ ਮਿਲੀ ਹੋਈ ਹੈ। ਇਸ ਸੀਰੀਜ਼ ਦੀ ਐੱਸ. ਯੂ. ਵੀ 1979 ਤੋਂ ਬਣ ਰਹੀ ਹਨ।PunjabKesari  

ਜੀ ਕਲਾਸ ਐੱਸ. ਯੂ. ਵੀ.ਦੀ ਗੱਲ ਕਰੀਏ ਤਾਂ ਇਨ੍ਹਾਂ 'ਚੋਂ ਦੁਨੀਆਭਰ 'ਚ 33 ਫੀਸਦੀ ਤੋਂ ਜ਼ਿਆਦਾ ਏ. ਐੱਮ. ਜੀ ਮਾਡਲਸ ਵਿਕੇ ਹਨ। Mercedes-Benz G65 ਫਾਈਨਲ ਐਡੀਸ਼ਨ ਨੂੰ 31,233 ਯੂਰੋ ਮਤਲਬ ਤਕਰੀਬਨ 2.38 ਕਰੋੜ ਰੁਪਏ 'ਚ ਲਾਂਚ ਕੀਤਾ ਗਿਆ ਹੈ।PunjabKesari

G65 ਫਾਈਨਲ ਐਡੀਸ਼ਨ ਐੱਸ. ਯੂ.ਵੀ 'ਚ 12 ਇੰਚ ਦੇ 5 twin ਸਪੋਕ ਅਲੌਏ ਵ੍ਹੀਲਜ਼ ਦਿੱਤੇ ਗਏ ਹਨ। ਇਸ ਐੱਸ. ਯੂ. ਵੀ. 'ਚ ਕਾਲੇ ਰੰਗ ਦਾ ਬਾਹਰੀ ਹਿੱਸੇ 'ਤੇ ਕਾਫ਼ੀ ਇਸਤੇਮਾਲ ਕੀਤਾ ਹੈ। ਮੈਟ ਬਲੈਕ ਕਲਰ 'ਚ ਡਿਜ਼ਾਇਨ ਐਲਿਮੇਂਟਸ ਵੀ ਹਨ। ਇੰਟੀਰਿਅਰ 'ਚ ਕਾਰਬਨ ਫਾਇਬਰ ਦਾ ਇਸਤੇਮਾਲ ਕੀਤਾ ਗਿਆ ਹੈ।PunjabKesari  

ਇਸ 'ਚ 6.0 ਲਿਟਰ ਵੀ12 ਇੰਜਣ ਦਿੱਤਾ ਗਿਆ ਹੈ ਜੋ ਕਿ 621 ਬੀ. ਐੱਚ. ਪੀ ਦਾ ਪਾਵਰ ਅਤੇ 1,000 ਨਿਊਟਨ ਮੀਟਰ ਦਾ ਟਾਰਕ ਜਨਰੇਟ ਕਰਦਾ ਹੈ। ਇਹ 0 ਤੋਂ 100 ਕਿਲੋਮੀਟਰ ਪ੍ਰਤੀ ਘੰਟੇ ਦੀ ਸਪੀਡ ਸਿਰਫ਼ 5.3 ਸੈਕਿੰਡ 'ਚ ਪੂਰੀ ਕਰ ਲੈਂਦੀ ਹੈ ਅਤੇ ਇਸ ਦੀ ਟਾਪ ਸਪੀਡ 230 ਕਿਲੋਮੀਟਰ ਪ੍ਰਤੀ ਘੰਟੇ ਕੀਤੀ ਹੈ। ਇਸ ਦਾ ਇੰਜਣ 7 ਸਪੀਡ ਆਟੋਮੈਟਿਕ ਟਰਾਂਸਮਿਸ਼ਨ ਨਾਲ ਲੈਸ ਹੈ। G65 AMG Final Edition ਐੱਸ. ਯੂ. ਵੀ. ਨੂੰ ਆਫ ਰੋਡ ਵੀ ਚਲਾਇਆ ਜਾ ਸਕਦਾ ਹੈ। ਇਹ 60 ਸੈਂਟੀਮੀਟਰ ਪਾਣੀ ਦੀ ਗਹਿਰਾਈ ਤੱਕ 'ਚ ਆਸਾਨੀ ਨਾਲ ਚੱਲ ਸਕਦੀ ਹੈ। ਇਸ ਐੱਸ. ਯੂ. ਵੀ ਨੂੰ ਮਰਸਡੀਜ਼ ਦੀ ਆਸਟ੍ਰਿਆ ਸਥਿਤ ਯੂਨਿਟ 'ਚ ਬਣਾਇਆ ਜਾਵੇਗਾ।

  • mercedes
  • amg
  • g65
  • suv
  • launched
  • globally

2018 'ਚ ਲਾਂਚ ਹੋਵੇਗੀ Mahindra S201 ਕੰਪੈਕਟ SUV, ਇੰਜਣ ਡਿਟੇਲ ਦਾ ਹੋਇਆ ਖੁਲਾਸਾ

NEXT STORY

Stories You May Like

  • mercedes launches two amazing luxury suvs in india
    ਮਰਸਡੀਜ਼ ਨੇ ਭਾਰਤ 'ਚ ਲਾਂਚ ਕੀਤੀਆਂ ਦੋ ਸ਼ਾਨਦਾਰ ਲਗਜ਼ਰੀ SUV! ਦਮਦਾਰ ਫੀਚਰਸ ਨੇ ਉਡਾਏ ਹੋਸ਼, ਜਾਣੋ ਕੀਮਤ
  • powerful family suv launched with adas and 7 airbags
    ADAS ਤੇ 7 ਏਅਰਬੈਗਾਂ ਨਾਲ ਲਾਂਚ ਹੋਈ ਧਾਕੜ ਫੈਮਲੀ SUV, ਕੀਮਤ ਸਿਰਫ...
  • this suv proved to be a game changer for the company
    ਕੰਪਨੀ ਲਈ ਗੇਮਚੇਂਜਰ ਸਾਬਿਤ ਹੋਈ ਇਹ SUV, ਤੋੜਿਆ 36 ਮਹੀਨਿਆਂ ਦਾ ਰਿਕਾਰਡ
  • mercedes benz gle gls night editions launched in india
    ਬਲੈਕ ਥੀਮ 'ਚ ਆਈਆਂ  Mercedes ਦੀਆਂ ਨਵੀਆਂ ਲਗਜ਼ਰੀ SUVs, ਮਿਲਣਗੇ ਪ੍ਰੀਮੀਅਮ ਫੀਚਰਜ਼
  • motorola launches a powerful smartphone
    7000mAh ਬੈਟਰੀ ਤੇ 50MP ਕੈਮਰਾ ! Motorola ਨੇ ਲਾਂਚ ਕੀਤਾ ਧਾਕੜ ਸਮਾਰਟਫੋਨ, ਜਾਣੋ ਕੀਮਤ ਤੇ ਖੂਬੀਆਂ
  • this powerful suv has become cheaper by up to rs 7500000
    75,00,000 ਰੁਪਏ ਤੱਕ ਸਸਤੀ ਹੋ ਗਈ ਇਹ ਧਾਕੜ SUV !
  • maruti suzuki brezza facelift
    ਨਵੇਂ ਅਵਤਾਰ 'ਚ ਆ ਰਹੀ ਮਾਰੂਤੀ ਦੀ ਦਮਦਾਰ SUV
  • motorola razr fold
    ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਟੋਮੋਬਾਇਲ ਦੀਆਂ ਖਬਰਾਂ
    • people fell after tvs vehicles broke down
      TVS ਨੇ ਤੋੜੇ ਸਾਰੇ ਰਿਕਾਰਡ, ਇੱਕ ਸਾਲ ਵੇਚ 'ਤੇ 5.9 ਮਿਲੀਅਨ ਵਾਹਨ
    • this suv proved to be a game changer for the company
      ਕੰਪਨੀ ਲਈ ਗੇਮਚੇਂਜਰ ਸਾਬਿਤ ਹੋਈ ਇਹ SUV, ਤੋੜਿਆ 36 ਮਹੀਨਿਆਂ ਦਾ ਰਿਕਾਰਡ
    • government ev cars scrapped
      MP 'ਚ ਸਰਕਾਰੀ ਲਾਪਰਵਾਹੀ! ਖੜ੍ਹੀਆਂ-ਖੜ੍ਹੀਆਂ ਕਬਾੜ ਬਣੀਆਂ ਲੱਖਾਂ ਦੀਆਂ...
    • good news for those who buy thar roxx and scorpio
      Thar Roxx ਤੇ Scorpio ਖਰੀਦਣ ਵਾਲਿਆਂ ਲਈ Good News ! ਮਿਲ ਰਿਹਾ ਭਾਰੀ...
    • these cars are best for office goers
      ਦਫ਼ਤਰ ਜਾਣ ਵਾਲਿਆਂ ਲਈ ਸਭ ਤੋਂ ਵਧੀਆ ਹਨ ਇਹ ਕਾਰਾਂ, ਮਾਈਲੇਜ ਤੇ ਸ਼ਾਨਦਾਰ ਫੀਚਰਸ...
    • electric cars expensive from 1 july
      ਇਲੈਕਟ੍ਰਿਕ ਕਾਰਾਂ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! 1 ਜੁਲਾਈ ਤੋਂ ਕੀਮਤਾਂ ਵਧਾਏਗੀ...
    • why do vehicle fires occur in summer
      ਗਰਮੀਆਂ 'ਚ ਕਿਉਂ ਵਾਪਰਦੀਆਂ ਨੇ ਗੱਡੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ, ਇੰਝ ਰੱਖੋ...
    • uber drivers advised to adopt ev
      Uber ਡਰਾਈਵਰਾਂ ਨੂੰ EV ਅਪਣਾਉਣ ਦੀ ਸਲਾਹ, ਕੇਂਦਰੀ ਮੰਤਰੀ ਨੇ ਦਿੱਤਾ ਵੱਡਾ ਬਿਆਨ
    • more than 3 lakh scooters of this company sold in 2 years
      2 ਸਾਲਾਂ 'ਚ ਵਿਕ ਗਏ ਇਸ ਕੰਪਨੀ ਦੇ 3 ਲੱਖ ਤੋਂ ਵੱਧ ਸਕੂਟਰ, ਪੰਜਾਬ 'ਚ ਤਿੰਨ...
    • adventure bike
      ਬਿਨਾਂ ਕਲੱਚ ਦਬਾਏ ਹੀ ਬਦਲਣਗੇ ਗੇਅਰ, ਭਾਰਤ 'ਚ ਲਾਂਚ ਹੋਈ ਧਾਕੜ ਐਡਵੈਂਚਰ ਬਾਈਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +