Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    1:25:44 PM

  • after death of 4 sons due drug addiction now the fifth son also died

    ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ...

  • north korea launches missile

    ਈਰਾਨ ਜੰਗਬੰਦੀ ਮਗਰੋਂ ਹੁਣ ਉੱਤਰੀ ਕੋਰੀਆ ਨੇ...

  • dr navjot kaur sidhu s big political explosion

    ਡਾ. ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ!...

  • indian embassy in iran issues high alert

    'ਤੁਰੰਤ ਛੱਡ ਦਿਓ ਈਰਾਨ' ; ਭਾਰਤੀ ਦੂਤਾਵਾਸ ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • ਸਕੌਡਾ ਦੀ ਨਵੀਂ Superb Sportline ਭਾਰਤ 'ਚ ਹੋਈ ਲਾਂਚ, ਜਾਣੋ ਕੀਮਤ

AUTOMOBILE News Punjabi(ਆਟੋਮੋਬਾਇਲ)

ਸਕੌਡਾ ਦੀ ਨਵੀਂ Superb Sportline ਭਾਰਤ 'ਚ ਹੋਈ ਲਾਂਚ, ਜਾਣੋ ਕੀਮਤ

  • Updated: 16 Oct, 2018 02:28 PM
Automobile
skoda india has quietly launched the superb sportline in india
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ- ਸਕੌਡਾ ਇੰਡੀਆ ਨੇ ਭਾਰਤ 'ਚ ਆਪਣੀ ਨਵੀਂ ਸੁਪਰਬ ਸਪੋਰਟਲਾਈਨ ਨੂੰ ਲਾਂਚ ਕਰ ਦਿੱਤੀ ਹੈ। ਸੁਪਰਬ ਸਪੋਰਟਲਾਈਨ 'ਚ ਮਕੈਨਿਕਲੀ ਕੋਈ ਬਦਲਾਅ ਨਹੀਂ ਕੀਤੇ ਗਏ ਹਨ, ਪਰ ਕਾਰ 'ਚ ਕਈ ਕਾਸਮੈਟਿਕ ਬਦਲਾਅ ਕੀਤੇ ਗਏ ਹਨ, ਜਿਸ ਦੇ ਚੱਲਦੇ ਇਹ ਰੈਗੂਲਰ ਸੁਪਰਬ ਤੋਂ ਕਾਫ਼ੀ ਜ਼ਿਆਦਾ ਸਪੋਰਟੀ ਲਗਦੀ ਹੈ। ਕੰਪਨੀ ਨੇ ਪੈਟਰੋਲ ਪਾਵਰਡ ਵਰਜ਼ਨ ਵਾਲੇ ਨਵੇਂ ਵੇਰੀਐਂਟ ਦੀ ਕੀਮਤ 28.99 ਲੱਖ ਰੁਪਏ (ਐਕਸ ਸ਼ੋਰੂਮ ਦਿੱਲੀ) ਰੱਖੀ ਹੈ। ਡੀਜ਼ਲ ਪਾਵਰਡ ਮਾਡਲ ਦੀ ਕੀਮਤ 31.49 ਲੱਖ ਰੁਪਏ (ਐਕਸ ਸ਼ੋਰੂਮ ਦਿੱਲੀ) ਰੱਖੀ ਹੈ।PunjabKesari

ਮਿਲਣਗੇ ਕਈ ਨਵੇਂ ਬਦਲਾਅ
ਕੰਪਨੀ ਨੇ ਕਾਰ 'ਚ ਕਈ ਬਦਲਾਵ ਕੀਤੇ ਹਨ । ਇਸ 'ਚ ਪਹਿਲਾਂ ਐਕਸਟੀਰਿਅਰ ਦੀ ਗੱਲ ਕਰੀਏ ਤਾਂ ਕਾਰ 'ਚ ਬਲੈਕਡ ਆਊਟ ਗਰਿਲ, ਵਿੰਗ ਮਿਰਰ ਹਾਉਸਿੰਗਸ, ਰਿਅਰ ਬੰਪਰ ਇੰਸਰਟ ਤੇ ਬੂਟਲਿਡ ਸਪਾਇਲਰ, 17 ਇੰਚ ਅਲੌਏ ਵ੍ਹੀਲਸ ਦੇ ਨਾਲ ਡਿਊਲ ਟੋਨ ਬਲੈਕ-ਕ੍ਰੋਮ ਫਿਨਿਸ਼ਡ ਤੇ ਰਾਕਰ ਪੈਨਲ 'ਤੇ ਸਪੋਰਟਲਾਈਨ ਬੈਜਿੰਗ ਦਿੱਤੀ ਗਈ ਹੈ ਕਾਰ ਦੇ ਇੰਟੀਰੀਅਰ 'ਚ,  ਪ੍ਰਾਈਵੇਸੀ ਤੋਂ ਛੁਟਕਾਰਾ ਪਾਉਣ ਲਈ ਆਲ-ਬਲੈਕ ਫਿਨੀਸ਼ ਦੇ ਨਾਲ ਰਣਨੀਤੀਕ ਰੂਪ ਨਾਲ ਰੈਡੀ ਹਾਈਲਾਈਟਸ ਦੇ ਨਾਲ ਆਲ-ਬਲੈਕ ਫਿਨੀਸ਼ ਦਿੱਤਾ ਗਿਆ ਹੈ। ਕਾਰ 'ਚ ਸਿਲ ਗਾਰਡਸ, ਇਕ 3 ਸਪੋਕ ਸਪੋਰਟੀ ਸਟੀਅਰਿੰਗ ਵ੍ਹੀਲ ਤੇ ਐਲਮੀਨੀਅਮ ਪੇਡਲਸ ਦਿੱਤੇ ਗਏ ਹਨ, ਜਿਸ ਦੇ ਚੱਲਦੇ ਸਪੋਰਟਲਾਈਨ ਟ੍ਰਿਮ ਰੈਗੂਲਰ ਸੁਪਰਬ ਤੋ ਕਾਫ਼ੀ ਵੱਖ ਲਗਦੀ ਹੈ।PunjabKesari

ਪਾਵਰ ਸਪੈਸੀਫਿਕੇਸ਼ਨਸ
ਕਾਰ 'ਚ 1.8 ਲਿਟਰ 4-ਸਿਲੰਡਰ TSI ਟਰਬੋ-ਚਾਰਜਡ ਪੈਟਰੋਲ ਇੰਜਣ ਦਿੱਤਾ ਗਿਆ ਹੈ। ਇਹ ਇੰਜਣ 180bhp ਦੀ ਪਾਵਰ ਤੇ 320Nm ਦਾ ਟਾਰਕ ਜਨਰੇਟ ਕਰਦਾ ਹੈ। ਇੰਜਣ 7 -ਸਪੀਡ ਟਵਿਨ ਕਲਚ ਆਟੋਮੈਟਿਕ ਗਿਅਰਬਾਕਸ ਨਾਲ ਲੈਸ ਹੈ। ਇਸ ਤੋਂ ਇਲਾਵਾ ਕਾਰ 'ਚ 2.0 ਲਿਟਰ 4-ਸਿਲੰਡਰ TDI ਟਰਬੋਚਾਰਜਡ ਮੋਟਰ ਦਿੱਤੀ ਗਈ ਹੈ ਜੋ 175bhp ਦੀ ਪਾਵਰ ਤੇ 350Nm ਦਾ ਟਾਰਕ ਜਨਰੇਟ ਕਰਦਾ ਹੈ। ਇਹ ਇੰਜਣ 6-ਸਪੀਡ ਟਵਿਨ ਕਲਚ DSG ਆਟੋਮੈਟਿਕ ਗਿਅਰਬਾਕਸ ਨਾਲ ਲੈਸ ਹੈ।PunjabKesari

ਸੇਫਟੀ ਫੀਚਰਸ
ਕਾਰ 'ਚ ਸੇਫਟੀ ਫੀਚਰਸ ਦਾ ਵੀ ਕਾਫ਼ੀ ਜ਼ਿਆਦਾ ਧਿਆਨ ਰੱਖਿਆ ਹੈ। ਇਸ 'ਚ ਅਡੈਪਟਿਵ ਹੈੱਡਲੈਂਪਸ ਤੇ ABS ਨੂੰ ਪਾਰਕਟ੍ਰਾਨਿਕ ਆਟੋਮੈਟਿਕ ਪਾਰਕਿੰਗ ਸਿਸਟਮ, ਹਿੱਲ ਹੋਲਡ, ESP 'ਤੇ ਏਅਰਬੈਗਸ ਦਿੱਤੇ ਗਏ ਹਨ ਜਿਸ ਦੇ ਚੱਲਦੇ ਸਾਫ਼ ਦਿਸਦਾ ਹੈ ਕਿ ਇਸ 'ਚ ਸੇਫਟੀ ਫੀਚਰਸ ਨੂੰ ਕਾਫ਼ੀ ਜ਼ਿਆਦਾ ਗੰਭੀਰਤਾ ਨਾਲ ਲਿਆ ਗਿਆ ਹੈ। PunjabKesari

  • Skoda
  • India
  • launched
  • Superb Sportline
  • ਸਕੌਡਾ ਇੰਡੀਆ
  • ਨਵੀਂ
  • ਸੁਪਰਬ ਸਪੋਰਟਲਾਈਨ
  • ABS ਸਿਸਟਮ
  • ਆਟੋਮੈਟਿਕ ਪਾਰਕਿੰਗ ਸਿਸਟਮ
  • ਕੀਮਤ 28.99 ਲੱਖ ਰੁਪਏ

Hyundai ਜਲਦੀ ਹੀ ਬਾਜ਼ਾਰ ’ਚ ਉਤਾਰੇਗੀ ਆਪਣੀ ਨਵੀਂ ਇਲੈਕਟ੍ਰਿਕ SUV

NEXT STORY

Stories You May Like

  • land cruiser fj launched in thailand
    ਟੋਇਟਾ ਦਾ ਨਵਾਂ ਧਮਾਕਾ: ਥਾਈਲੈਂਡ 'ਚ ਲਾਂਚ ਹੋਈ Land Cruiser FJ; ਜਾਣੋ ਕੀਮਤ
  • the cheapest electric car launched
    ਲਾਂਚ ਹੋਈ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ ! ਸਿਰਫ਼ 4.9 ਸੈਕਿੰਡ 'ਚ ਫੜੇਗੀ ਰਫ਼ਤਾਰ, ਜਾਣੋ ਕੀਮਤ
  • samsung launches 2 new explosive 5g smartphones in india
    Samsung ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਧਮਾਕੇਦਾਰ 5G ਸਮਾਰਟਫੋਨ, ਜਾਣੋ ਕੀਮਤ
  • redmi launches note 15 se 5g in india
    Redmi ਨੇ ਭਾਰਤ 'ਚ ਲਾਂਚ ਕੀਤਾ Note 15 SE 5G ! ਕਰਵਡ ਡਿਸਪਲੇਅ ਤੇ ਦਮਦਾਰ ਬੈਟਰੀ, ਜਾਣੋ ਕੀਮਤ ਤੇ ਫੀਚਰਸ
  • iphone 18 pro max features leaked
    ਭਾਰਤ 'ਚ ਜਲਦ ਲਾਂਚ ਹੋਵੇਗੀ iPhone 18 ਸੀਰੀਜ਼! ਫੀਚਰਜ਼ ਅਤੇ ਕੀਮਤ ਜਾਣ ਉਡਣਗੇ ਹੋਸ਼
  • hardik pandya bought a luxurious mercedes benz v class
    ਹਾਰਦਿਕ ਪੰਡਯਾ ਨੇ ਖਰੀਦੀ ਆਲੀਸ਼ਾਨ Mercedes-Benz V-Class, ਜਾਣੋ ਕੀਮਤ ਤੇ ਖੂਬੀਆਂ
  • this amazing phone from oneplus will be launched today
    ਅੱਜ ਲਾਂਚ ਹੋਵੇਗਾ OnePlus ਦਾ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
  • now alcohol will be available at petrol pumps and malls too
    ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
Trending
Ek Nazar
deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਆਟੋਮੋਬਾਇਲ ਦੀਆਂ ਖਬਰਾਂ
    • tafe is in for a treat tractor sales increase record 23 percent
      TAFE ਨੂੰ ਲੱਗੀਆਂ ਮੌਜਾਂ,  ਟਰੈਕਟਰਾਂ ਦੀ ਵਿਕਰੀ 'ਚ 23 ਫੀਸਦੀ ਦਾ ਰਿਕਾਰਡ ਵਾਧਾ
    • sonalika tractors posts record sales of 1 8 lakh units in fy26
      ਸੋਨਾਲੀਕਾ ਨੇ ਆਪਣੇ ਇਤਿਹਾਸਕ 30ਵੇਂ ਸਾਲ ’ਚ 1,80,504 ਟਰੈਕਟਰਾਂ ਦੀ ਰਿਕਾਰਡ...
    • buying mahindra cars will be expensive
      ਮਹਿੰਦਰਾ ਦੀਆਂ ਗੱਡੀਆਂ ਖਰੀਦਣਾ ਹੋਵੇਗਾ ਮਹਿੰਗਾ! ਇਸ ਤਰੀਕ ਤੋਂ ਵਧਣਗੀਆਂ ਕੀਮਤਾਂ
    • demand for affordable vehicles boosts market momentum
      ਸਸਤੀਆਂ ਗੱਡੀਆਂ ਦੀ ਮੰਗ ਨੇ ਵਧਾਈ ਬਾਜ਼ਾਰ ਦੀ ਰਫ਼ਤਾਰ, 2026 ’ਚ ਆਟੋ ਸੈਕਟਰ ਨੇ...
    • this bike has become cheaper by rs 60 000
      60,000 ਰੁਪਏ ਸਸਤੀ ਹੋ ਗਈ ਇਹ ਬਾਈਕ ! EV ਖਰੀਦਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ
    • shock to tesla lovers
      Tesla ਪ੍ਰੇਮੀਆਂ ਨੂੰ ਝਟਕਾ! ਹੁਣ ਨਹੀ ਮਿਲਣਗੀਆਂ ਇਹ 2 ਧਾਕੜ ਕਾਰਾਂ, ਐਲਨ ਮਸਕ ਨੇ...
    • maruti suzuki sales fy26 march 2026 growth
      ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...
    • people have been killed by suvs from this company
      ਇਸ ਕੰਪਨੀ ਦੀਆਂ SUV ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! 31 ਦਿਨਾਂ 'ਚ ਵਿਕੀਆਂ...
    • kia seltos become number 1 in safety
      ਸੇਫਟੀ 'ਚ ਟਾਟਾ-ਮਹਿੰਦਰਾ ਨੂੰ ਪਿੱਛੇ ਛੱਡ ਨੰਬਰ-1 ਬਣੀ ਇਹ ਕਾਰ, Bharat NCAP...
    • skoda unveils its new electric suv   peaq
      Skoda ਨੇ ਆਪਣੀ ਨਵੀਂ ਇਲੈਕਟ੍ਰਿਕ SUV 'Peaq' ਤੋਂ ਚੁੱਕਿਆ ਪਰਦਾ, 600 KM ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +