Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    12:34:51 PM

  • routes were diverted in jalandhar route plan released

    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ,...

  • important news regarding attari retreat ceremony

    ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ,...

  • huge increase in lpg cylinder prices price increased by rs 261

    ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ...

  • nobel peace prize trump

    ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • ਟੈਸਲਾ ਮਾਡਲ 3 ਦੇ ਕਰੈਸ਼ 'ਚ ਮਿਲੀ 5 ਸਟਾਰ ਰੇਟਿੰਗ

AUTOMOBILE News Punjabi(ਆਟੋਮੋਬਾਇਲ)

ਟੈਸਲਾ ਮਾਡਲ 3 ਦੇ ਕਰੈਸ਼ 'ਚ ਮਿਲੀ 5 ਸਟਾਰ ਰੇਟਿੰਗ

  • Updated: 25 Sep, 2018 01:24 PM
Automobile
tesla 3 receive 5 star ratings in crash test
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਟੈਸਲਾ ਮਾਡਲ 3 ਨੂੰ ਨੈਸ਼ਨਲ ਹਾਈਵੇ ਟ੍ਰੈਫਿਕ ਸੈਫਟੀ ਰੇਟਿੰਗ (NHTSA) ਦੇ ਕਰੈਸ਼ ਟੈਸਟ 'ਚ 5 ਸਟਾਰ ਰੇਟਿੰਗ ਮਿਲੀ ਹੈ। NHTSA ਫਰੰਟਲ ਕਰੈਸ਼ ਟੈਸਟ, ਸਾਈਡ ਇੰਪੈਕਟ ਤੇ ਸਾਈਡ ਪੋਲ ਟੈਸਟ ਕਰਦਾ ਹੈ। ਮਾਡਲ 3 'ਚ ਫਰੰਟ 'ਚ ਇੰਜਣ ਨਹੀਂ ਲਗਾ ਹੈ। ਟੈਸਲਾ ਨੇ ਇਸ ਜਗ੍ਹਾ ਕਰੰਪਲ ਜੋਨ ਦਿੱਤਾ ਹੈ। ਇਹ ਇਸ ਨੂੰ ਬਾਕੀ ਕਾਰਾਂ ਤੋਂ ਅਲਗ ਬਣਾਉਂਦਾ ਹੈ।

NHTSA ਨੇ ਇਸ ਟੈਸਟ ਦੇ ਵੀਡੀਓ ਜਾਰੀ ਕੀਤੇ ਹਨ। ਇਨ੍ਹਾਂ 'ਚ ਵੇਖਿਆ ਜਾ ਸਕਦਾ ਹੈ ਕਿ ਟੱਕਰ ਲਗਣ ਦੀ ਹਾਲਤ 'ਚ ਕਰੰਪਲ ਜੋਨ ਉਸ ਇੰਪੈਕਟ ਨੂੰ ਐਬਜ਼ਾਰਬ ਕਰ ਲੈਂਦਾ ਹੈ ਤੇ ਇਸ ਕਾਰ 'ਚ ਬੈਠੇ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਕਰ ਦਿੰਦਾ ਹੈ। ਇਸ ਤੋਂ ਇਲਾਵਾ ਕੰਪਨੀ ਨੇ ਇਸ 'ਚ ਏੇਅਰਬੈਗਸ, ਏ. ਬੀ. ਐੈੱਸ, ਈ. ਬੀ. ਡੀ, ਟ੍ਰੈਕਸ਼ਨ ਕੰਟਰੋਲ, ਆਟੋ ਐਮਰਜੈਂਸੀ ਬ੍ਰੇਕ, ਬਲਾਇੰਡ ਸਪਾਟ ਮਾਨਿਟਰਿੰਗ ਜਿਹੇ ਕਈ ਸੇਫਟੀ ਫੀਚਰਸ ਦਿੱਤੇ ਹਨ। 

ਬਾਜ਼ਾਰ 'ਚ ਮੌਜੂਦ ਮਾਡਲ 3 ਕੰਪਨੀ ਦੀ ਸਭ ਤੋਂ ਸਸਤੀ-ਕਾਰ ਹੈ ਤੇ ਇਸ ਦੀ ਭਾਰੀ ਮੰਗ ਹੈ। ਸ਼ੁਰੂਆਤ 'ਚ ਇਸ ਮਾਡਲ 'ਚ ਕਈ ਕਮੀਆਂ ਦੇਖਣ ਨੂੰ ਮਿਲੀ ਸੀ। ਕੰਪਨੀ ਨੇ ਇਸ ਦਾ ਪ੍ਰੋਡਕਸ਼ਨ ਪੂਰੀ ਤਰ੍ਹਾਂ ਰੋਬੋਟ ਦੁਆਰਾ ਕਰਵਾਇਆ ਸੀ, ਪਰ ਇਹ ਕਾਮਯਾਬ ਨਹੀਂ ਹੋਇਆ। ਇਸ ਤੋਂ ਬਾਅਦ ਹੌਲੀ-ਹੌਲੀ ਕੰਪਨੀ ਨੇ ਇਸ 'ਚ ਕਈ ਬਦਲਾਅ ਕੀਤੇ।PunjabKesari
ਇਸ ਦੀ ਮੰਗ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕੰਪਨੀ ਨੇ ਅਗਸਤ 'ਚ ਇਸ ਦੀ 17,800 ਯੂਨਿਟਸ ਵੇਚੀ ਸੀ। ਇਹ ਅਮਰੀਕਾ 'ਚ ਸਭ ਤੋਂ ਜ਼ਿਆਦਾ ਵਿਕਣ ਇਲੈਕਟ੍ਰਿਕ ਕਾਰ ਬਣ ਗਈ। ਵਿਕਰੀ ਦੇ ਮਾਮਲੇ 'ਚ ਇਸ ਨੇ BMW ਨੂੰ ਪਛਾੜ ਦਿੱਤਾ ਸੀ। 

ਮਾਡਲ 3 'ਚ ਰੀਅਰ ਵ੍ਹੀਲ ਡਰਾਈਵ ਲਈ ਸਿੰਗਲ ਇਲੈਕਟ੍ਰਿਕ ਮੋਟਰ ਅਤੇ ਆਲ-ਵ੍ਹੀਲ ਡਰਾਈਵ ਲਈ ਡਿਊਲ ਮੋਟਰ ਦਿੱਤੀ ਗਈ ਹੈ। ਇਸ 'ਚ 60 kWh ਤੇ ਡਿਊਲ ਮੋਟਰ ਲਈ 75 kWh ਦਾ ਬੈਟਰੀ ਪੈਕ ਦਿੱਤਾ ਗਿਆ ਹੈ। ਕੰਪਨੀ ਮੁਤਾਬਕ ਇਹ ਇਕ ਵਾਰ ਚਾਰਜ ਕਰਨ 'ਤੇ 346 ਕਿਲੋਮੀਟਰ ਦਾ ਸਫਰ ਤੈਅ ਕਰਦੀ ਹੈ। ਇਹ ਸਿਰਫ਼ 6 ਸੈਕਿੰਡ 'ਚ 0-100 ਕਿ. ਮੀ ਦੀ ਸਪੀਡ ਫੜ ਲੈਂਦੀ ਹੈ।

  • tesla
  • 3
  • receive 5 star
  • ratings
  • crash test
  • ਟੈਸਲਾ
  • ਮਾਡਲ 3
  • ਨੈਸ਼ਨਲ ਹਾਈਵੇ ਟ੍ਰੈਫਿਕ ਸੈਫਟੀ ਰੇਟਿੰਗ
  • ਕਰੈਸ਼ ਟੈਸਟ
  • 5 ਸਟਾਰ ਰੇਟਿੰਗ

ਸੁਜ਼ੂਕੀ GSX-R1000R ਦੇ ਸਪੈਸ਼ਲ ਐਡੀਸ਼ਨ ਬਾਰੇ ਹੋਇਆ ਖੁਲਾਸਾ

NEXT STORY

Stories You May Like

  • 3 members of a gang arrested in amritsar
    ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ, ਨਸ਼ੀਲੇ ਪਦਾਰਥ ਸਮੇਤ 5 ਪਿਸਤੌਲਾਂ ਵੀ ਬਰਾਮਦ
  • big news 3 star cricketers announce retirement
    ਵੱਡੀ ਖਬਰ! 3 ਸਟਾਰ ਕ੍ਰਿਕਟਰਾਂ ਵਲੋਂ ਸੰਨਿਆਸ ਦਾ ਐਲਾਨ, ਇਹ ICC ਟੂਰਨਾਮੈਂਟ ਹੋਵੇਗਾ ਆਖਰੀ
  • prostitution den busted  5 people arrested
    ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
  • who is that beautiful german influencer whose photo kohli liked
    ਕੋਹਲੀ ਦੇ ਇਕ Like ਨੇ ਰਾਤੋ-ਰਾਤ ਸਟਾਰ ਬਣਾ'ਤੀ ਜਰਮਨ ਮਾਡਲ ! ਜਾਣੋ ਕੌਣ ਹੈ ਇਹ ਹਸੀਨਾ
  • esi hospitals suspension  3 employees
    ESI ਹਸਪਤਾਲਾਂ 'ਚ ਬੇਨਿਯਮੀਆਂ ਦੇ ਮਾਮਲੇ 'ਚ ਹਰਿਆਣਾ ਸਰਕਾਰ ਨੇ ਮੁਅੱਤਲ ਕੀਤੇ 3 ਕਰਮਚਾਰੀ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • 2 accused sentenced to 5 years each in mobile snatching case
    ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਟੋਮੋਬਾਇਲ ਦੀਆਂ ਖਬਰਾਂ
    • jlr and chery present the magnificent freelander 8
      ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ...
    • ampere magnus neo
      ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ
    • hyundai launches new powerful electric suv
      ਸਿੰਗਲ ਚਾਰਜ 'ਤੇ ਚੱਲੇਗੀ 690KM ! ਹੁੰਡਈ ਨੇ ਲਾਂਚ ਕੀਤੀ ਨਵੀਂ ਧਾਕੜ ਇਲੈਕਟ੍ਰਿਕ...
    • oben electric motorcycle
      ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
    • honda city  s new facelift avatar to be launched on this day
      ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ...
    • the car will remain cool even in the scorching heat
      ਭਿਆਨਕ ਗਰਮੀ 'ਚ ਵੀ ਕਾਰ ਰਹੇਗੀ ਠੰਡੀ! ਬੱਸ ਅਪਣਾਓ ਇਹ 5 ਆਸਾਨ ਟਿਪਸ
    • royal enfield scram 450
      Royal Enfield ਦਾ ਨਵਾਂ ਧਮਾਕਾ: ਐਡਵੇਂਚਰ ਦੇ ਸ਼ੌਕੀਨਾਂ ਲਈ ਆ ਰਹੀ Scram 450
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • people fell off a company  s electric scooters after they broke down
      ਇਕ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀਂ ਵਿਕ...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +