Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    12:03:03 AM

  • ahmedabad plane crash  air india places order to make 120 coffins

    ਅਹਿਮਦਾਬਾਦ ਜਹਾਜ਼ ਹਾਦਸਾ: Air India ਨੇ ਦਿੱਤਾ...

  • uk sending fighter jets to middle east amid iran israel tensions

    ਈਰਾਨ-ਇਜ਼ਰਾਈਲ ਤਣਾਅ ਵਿਚਕਾਰ ਯੂਕੇ ਮੱਧ ਪੂਰਬ 'ਚ...

  • destruction  rain and flood created havoc  19 people died

    ਤਬਾਹੀ! ਮੀਂਹ ਤੇ ਹੜ੍ਹ ਨੇ ਮਚਾਇਆ ਕਹਿਰ, 19 ਲੋਕਾਂ...

  • bus full of devotees overturns

    ਵੱਡਾ ਹਾਦਸਾ : ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਪੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • ਸ਼ਾਨਦਾਰ ਲੁੱਕ ਨਾਲ ਦੁਨੀਆ ਦੇ ਸਾਹਮਣੇ ਆਈ Hyundai Kona, ਜਾਣੋ ਖਾਸੀਅਤਾਂ

AUTOMOBILE News Punjabi(ਆਟੋਮੋਬਾਇਲ)

ਸ਼ਾਨਦਾਰ ਲੁੱਕ ਨਾਲ ਦੁਨੀਆ ਦੇ ਸਾਹਮਣੇ ਆਈ Hyundai Kona, ਜਾਣੋ ਖਾਸੀਅਤਾਂ

  • Updated: 02 Sep, 2017 04:24 PM
Automobile
the hyundai kona comes in front of the world with a wonderful look
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਕਾਰ ਮੇਕਰ ਕੰਪਨੀ ਹੁੰਡਈ ਦੀ ਕੋਨਿਆ SUV ਭਾਰਤੀ ਬਾਜ਼ਾਰ 'ਚ ਜਲਦ ਆਉਣ ਵਾਲੀ ਹੈ। ਹਾਲ ਹੀ 'ਚ ਕੰਪਨੀ ਨੇ ਲੰਬੇ ਸਮੇਂ ਦੇ ਇੰਤਜ਼ਾਰ ਤੋ ਬਾਅਦ ਆਪਣੀ ਸਭ-ਕੰਪੈਕਟ SUV ਨੂੰ ਫਰੈਂਕਫਰਟ ਮੋਟਰ ਸ਼ੋਅ ਦੇ ਦੌਰਾਨ ਪੇਸ਼ ਕੀਤਾ ਸੀ। ਸਾਊਥ ਕੋਰੀਅਨ ਕਾਰ ਨਿਰਮਾਤਾ ਕੰਪਨੀ ਕੋਨਿਆ ਨੂੰ ਆਲ-ਨਿਊ 2 ਪਲੇਟਫਾਰਮ 'ਤੇ ਬਣਾਇਆ ਹੈ ਅਤੇ ਇਸ ਨੂੰ ਹੁੰਡਈ ਕਾਰਸ ਦੇ ਸਿਗਨੇਚਰ ਡਿਜ਼ਾਇਨ ਤੋਂ ਕਾਫ਼ੀ ਵੱਖ ਬਣਾਇਆ ਗਿਆ ਹੈ। ਭਾਰਤੀ ਬਾਜ਼ਾਰ 'ਚ ਇਸ ਦੀ ਹੌਂਡਾ ਬੀ. ਆਰ. ਵੀ ਅਤੇ ਨਿਸਾਨ ਟੇਰਾਨੋ ਨਾਲ ਟੱਕਰ ਹੋਵੇਗੀ। ਕੰਪਨੀ ਇਸ S”V ਨੂੰ ਸਭ ਤੋਂ ਪਹਿਲਾਂ ਦੱਖਣ ਕੋਰੀਆ, ਉੱਤਰੀ ਅਮਰੀਕਾ ਅਤੇ ਯੂਰੋਪ 'ਚ ਵੇਚੇਗੀ।

ਫੀਚਰਸ ਹਨ ਦਮਦਾਰ :
ਹੁੰਡਈ i30  ਦੇ ਛੋਟੇ ਪਲੇਟਫਾਰਮ 'ਤੇ ਬਣੀ ਇਸ SUV ਦੀ ਲੰਬਾਈ 4165mm ਹੈ, ਜੋ ਕਿ ਬਾਕੀ ਕਾਰਾਂ ਦੇ ਮੁਕਾਬਲੇ ਘੱਟ ਹੈ। ਉਥੇ ਹੀ ਇਸ ਦੀ ਚੌੜਾਈ 1800mm ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਕੋਨਿਆ 'ਚ ਬੈਸਟ ਇਸ ਕਲਾਸ ਇੰਟੀਰਿਅਰ ਸਪੇਸ ਦਿੱਤਾ ਗਿਆ ਹੈ। ਕਾਰ 'ਚ ਇਸ 'ਚ ਫਲਾਂਟ ਟਵਿਨ ਹੈੱਡਲੈਂਪ ਡਿਜ਼ਾਇਨ ਅਤੇ ਕਾਸਕੇਡਿੰਗ ਫ੍ਰੰਟ ਗਰਿਲ ਲਗਾਈ ਗਈ ਹੈ ਜੋ ਸਾਊਥ-ਕੋਰੀਅਨ ਕਾਰ ਨਿਰਮਾਤਾ ਕੰਪਨੀ ਹੁੰਡਈ ਦੀ ਨਵੀਂ ਫੈਮਿਲੀ ਦੀ ਪਹਿਚਾਣ ਦੱਸਦੀ ਹੈ। ਟੀਜ਼ਰ 'ਚ ਇਸ ਕਾਰ ਦੀ ਪਹਿਲਕਾਰ ਬਾਡੀ, ਸ਼ਾਰਪ ਸ਼ੇਪਸ ਵਿਖਾਈ ਗਈ ਹੈ। ਹੁੰਡਈ ਕੋਨਿਆ ਕਰਾਸਓਵਰ ਨੂੰ ਕੰਪਨੀ ਗਲੋਬਲ ਮਾਰਕੀਟ 'ਚ ਟੂਸੋਂ ਦੇ ਹੇਠਾਂ ਪੋਜਿਸ਼ਨ ਕਰੇਗੀ। ਜੇਕਰ ਭਾਰਤ 'ਚ ਇਸ ਕਾਰ ਦੀ ਲਾਂਚਿੰਗ ਕੀਤੀ ਜਾਂਦੀ ਹੈ ਤਾਂ ਇਸ ਨੂੰ i20 ਐਕਟਿਵ ਅਤੇ ਕਰੇਟਾ ਦੇ 'ਚ ਰੱਖਿਆ ਜਾਵੇਗਾ।PunjabKesari

ਪਾਵਰ ਸਪੈਸੀਫਿਕੇਸ਼ਨ :
ਹੁੰਡਈ ਕੋਨਿਆ 'ਚ ਪੈਟਰੋਲ ਅਤੇ ਡੀਜ਼ਲ ਇੰਜਣ ਦਿੱਤੇ ਗਏ ਹਨ ਜੋ ਫਰੰਟ-ਵ੍ਹੀਲ ਡਰਾਇਵ (FWD) ਅਤੇ ਰਿਅਰ ਵ੍ਹੀਲ ਡਰਾਇਵ (RWD) 'ਤੇ ਚੱਲੇਗੀ। ਕਾਰ 'ਚ 6 ਸਪੀਡ ਆਟੋਮੈਟਿਕ ਟਰਾਂਸਮਿਸ਼ਨ ਵਾਲਾ 2 ਲਿਟਰ MPI ਪੈਟਰੋਲ ਇੰਜਣ ਲਗਾ ਹੈ ਜੋ 147bhp ਦੀ ਪਾਵਰ ਅਤੇ 179Nm ਦਾ ਟਾਰਕ ਜਨਰੇਟ ਕਰੇਗਾ। ਇਸ ਦੇ ਨਾਲ ਹੀ ਇਸ 'ਚ ਜ਼ਿਆਦਾ ਪਾਵਰਫੁੱਲ 1.6 ਲਿਟਰ ਟਰਬੋਚਾਰਜ਼ਡ ਡੀਜ਼ਲ ਇੰਜਣ ਵੀ ਦਿੱਤਾ ਜਾਵੇਗਾ ਜੋ 175bhp ਦੀ ਪਾਵਰ ਅਤੇ 265Nm ਦਾ ਟਾਰਕ ਜਨਰੇਟ ਕਰੇਗਾ। ਹੁੰਡਈ 1-ਲਿਟਰ ਟਰਬੋ ਡੀਜ਼ਲ ਇੰਜਣ ਵੀ ਦੇ ਸਕਦੀ ਹੈ ਜੋ 118bhp ਦੀ ਪਾਵਰ ਅਤੇ 172Nm ਦਾ ਟਾਰਕ ਜਨਰੇਟ ਕਰੇਗੀ। ਮੰਨਿਆ ਜਾ ਰਿਹਾ ਹੈ ਕੰਪਨੀ ਇਸ ਨੂੰ ਅਗਲੇ ਸਾਲ ਫਰਵਰੀ 'ਚ ਹੋਣ ਵਾਲੇ ਆਟੋ ਐਕਸਪੋ 'ਚ ਵੀ ਪੇਸ਼ ਕਰ ਸਕਦੀ ਹੈ।PunjabKesari

  • Hyundai
  • Kona
  • wonderful look

ਸਾਰੀਆਂ ਕਾਰਾਂ 'ਚ ਅਪ੍ਰੈਲ 2019 ਤੋਂ ਏਅਰਬੈਗ ਅਤੇ ਪਾਰਕਿੰਗ ਸੈਂਸਰ ਹੋਣਾ ਹੋਵੇਗਾ ਜ਼ਰੂਰੀ

NEXT STORY

Stories You May Like

  • know what hyundai black box is
    ਜਾਣੋ ਕੀ ਹੁੰਦੈ black box!
  • there is a rush to buy gold in countries around the world
    ਦੁਨੀਆ ਭਰ ਦੇ ਦੇਸ਼ਾਂ 'ਚ ਸੋਨਾ ਖਰੀਦਣ ਦੀ ਲੱਗੀ ਹੋੜ, ਜਾਣੋ ਭਾਰਤ ਕੋਲ ਕਿੰਨਾ ਹੈ ਗੋਲਡ
  • bjp world india ravi shankar prasad
    ਅੱਤਵਾਦ ਖ਼ਿਲਾਫ਼ ਲੜਾਈ 'ਚ ਦੁਨੀਆ ਭਾਰਤ ਦੇ ਨਾਲ : ਰਵੀਸ਼ੰਕਰ ਪ੍ਰਸਾਦ
  • raja raghuvanshi sonam raj kushwaha picture
    ਰਾਜਾ ਕਤਲਕਾਂਡ 'ਚ ਨਵਾਂ ਮੋੜ : ਰਾਜ ਕੁਸ਼ਵਾਹਾ ਨਾਲ ਸੋਨਮ ਦੀ ਤਸਵੀਰ ਆਈ ਸਾਹਮਣੇ
  • a heartbreaking incident came to light when instead of a goat
    ਬਕਰੇ ਦੀ ਜਗ੍ਹਾਂ ਖੁਦ ਦੀ ਦੇ ਦਿੱਤੀ ਕੁਰਬਾਨੀ, ਦਿਲ ਦਹਿਲਾ ਦੇਣ ਵਾਲੀ ਘਟਨਾ ਆਈ ਸਾਹਮਣੇ
  • don t mind musk turning against me  but trump reaction
    ‘ਮਸਕ ਦੇ ਵਿਰੋਧੀ ਹੋਣ ਦਾ ਕੋਈ ਇਤਰਾਜ਼ ਨਹੀਂ ਪਰ...’, ਟਰੰਪ ਦੀ ਪ੍ਰਤੀਕਿਰਿਆ ਆਈ ਸਾਹਮਣੇ
  • ahmedabad plane crash  list of victims of the accident revealed
    Ahmedabad plane crash: ਹਾਦਸੇ ਦੇ ਸ਼ਿਕਾਰ ਹੋਏ ਲੋਕਾਂ ਦੀ ਲਿਸਟ ਆਈ ਸਾਹਮਣੇ
  • this amazing phone has been launched
    50MP ਕੈਮਰੇ ਨਾਲ ਲਾਂਚ ਹੋਇਆ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
  • amritpal singh mehron s instagram account banned
    ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ
  • challan will be issued to those who throw garbage in jalandhar
    ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...
  • major operation against war on drugs in jalandhar
    ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...
  • ruckus at a dhaba near the bus stand in jalandhar
    ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...
  • yogi bharat bhushan will participate yoga sammelan at guru gobind singh stadium
    ਪਦਮ ਸ਼੍ਰੀ ਯੋਗੀ ਭਾਰਤ ਭੂਸ਼ਣ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਯੋਗ ਸੰਮੇਲਨ 'ਚ...
  • latest weather for punjab
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !
  • sp singh oberoi statement
    ਅਨੰਦਪੁਰ ਸਾਹਿਬ 'ਚ ਸੰਨੀ ਓਬਰਾਏ ਵਿਵੇਕ ਸਦਨ ਰਲ ਕੇ ਮਾਰਨਗੇ ਵਿਦਿਆ ਦੇ ਖੇਤਰ ‘ਚ...
  • holidays from monday to friday in this district jalandhar of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...
Trending
Ek Nazar
ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

man survives after bitten by 200 snakes

200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ

iran confirms death of two generals

ਈਰਾਨ ਨੇ ਇਜ਼ਰਾਈਲੀ ਹਮਲਿਆਂ 'ਚ ਦੋ ਹੋਰ ਜਨਰਲਾਂ ਦੀ ਮੌਤ ਦੀ ਕੀਤੀ ਪੁਸ਼ਟੀ

sukhmander singh johal becomes vice president of world kabaddi association

ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ

iran calls nuclear talks with us futile

ਹੁਣ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਵਿਅਰਥ : ਈਰਾਨ

iran israel tensions  grossi appeals for restraint

ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ ਧਮਕੀ

major explosion in fordow  iran

ਈਰਾਨ ਵਿਖੇ ਫੋਰਡੋ 'ਚ ਵੱਡੇ ਧਮਾਕੇ ਦੀ ਖ਼ਬਰ

electricity supply will remain off

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

two gujaratis arrested in us

ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ

russia condemns israeli attack  suspends flights

ਰੂਸ ਨੇ ਈਰਾਨ 'ਤੇ ਇਜ਼ਰਾਇਲੀ ਹਮਲੇ ਦੀ ਕੀਤੀ ਨਿੰਦਾ, ਉਡਾਣਾਂ ਕੀਤੀਆਂ ਮੁਅੱਤਲ

red alert in 9 districts of punjab big weather forecast

ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...

chandigarh s nights are the hottest in punjab and haryana red alert issued

ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਆਟੋਮੋਬਾਇਲ ਦੀਆਂ ਖਬਰਾਂ
    • india s doors open for companies from all over the world for ev manufacturing
      EV ਕੰਪਨੀਆਂ ਦੀਆਂ ਲੱਗ ਗਈਆਂ ਮੌਜਾਂ! ਕੇਂਦਰ ਸਰਕਾਰ ਨੇ ਜਾਰੀ ਕਰ'ਤੇ ਇਹ ਹੁਕਮ
    • delivery of ola electric s roadster x starts
      OLA ਇਲੈਕਟ੍ਰਿਕ ਦੀ ਰੋਡਸਟਰ ਐਕਸ ਦੀ ਡਿਲੀਵਰੀ ਸ਼ੁਰੂ, ਇਨ੍ਹਾਂ ਗਾਹਕਾਂ ਨੂੰ ਮਿਲੇਗਾ...
    • tvs sport els variant discontinued
      TVS Sport ਦਾ ਟਾਪ ਵੇਰੀਐਂਟ ਹੋਇਆ ਬੰਦ, ਜਾਣੋ ਵਜ੍ਹਾ
    • vehicle rc  now if you forget your rc at home  there is no tension
      Vehicle RC:  ਹੁਣ RC ਘਰ ਭੁੱਲ ਗਏ ਤਾਂ ਕੋਈ ਟੈਂਸ਼ਨ ਨਹੀਂ, ਬਸ  ਫੋਨ 'ਚ ਹੋਣਾ...
    • now nissan magnite will also be available in cng variant
      ਹੁਣ CNG ਵੇਰੀਐਂਟ 'ਚ ਵੀ ਉਪਲੱਬਧ ਹੋਵੇਗੀ Nissan Magnite, ਬਸ ਇੰਨੀ ਹੈ...
    • 2025 volkswagen golf gti launched in india
      ਭਾਰਤ 'ਚ ਲਾਂਚ ਹੋਈ 2025 Volkswagen Golf GTI, ਜਾਣੋ ਕੀਮਤ ਤੇ ਖੂਬੀਆਂ
    • kia s new 7 seater family car is here
      ਸ਼ਾਨਦਾਰ ਫੀਚਰਜ਼ ਤੇ ਸਟਾਈਲਿਸ਼ ਲੁੱਕ ਨਾਲ ਲਾਂਚ ਹੋਈ kia ਦੀ 7-ਸੀਟਰ ਫੈਮਲੀ ਕਾਰ,...
    • hybrid vehicles playing an important role in increasing the sales of ev
      ਇਲੈਕਟ੍ਰਿਕ ਵਾਹਨਾਂ ਦੀ ਵਿਕਰੀ ਵਧਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀਆਂ...
    • patanjali is going to launch an electric scooter
      ਪਤੰਜਲੀ ਲਾਂਚ ਕਰਨ ਜਾ ਰਹੀ ਹੈ ਇਲੈਕਟ੍ਰਿਕ ਸਕੂਟਰ !
    • honda launches x adv maxi scooter priced at rs 11 90 lakh
      ਹੋਂਡਾ ਨੇ ਲਾਂਚ ਕੀਤਾ X-ADV Maxi-Scooter, ਕੀਮਤ ਉਡਾ ਦੇਵੇਗੀ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +