Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    12:18:03 PM

  • americans leave iran immediately

    ਅਮਰੀਕੀ ਤੁਰੰਤ ਛੱਡ ਦੇਣ ਈਰਾਨ ! ਹਵਾਈ ਖੇਤਰ...

  • election voting attack incident

    ਵੱਡੀ ਖ਼ਬਰ : ਵੋਟਾਂ ਦੌਰਾਨ ਸੁੱਟੇ ਦੇਸੀ ਬੰਬ,...

  • punjab weather update

    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ!...

  • amritpal singh appears in court

    ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • 24 ਅਗਸਤ ਨੂੰ ਲਾਂਚ ਹੋ ਸਕਦੀਆਂ ਹਨ ਇਹ ਦੋ ਪਾਰਵਰਫੁੱਲ ਬਾਈਕਸ, ਜਾਣੋ ਕੀਮਤਾਂ

AUTOMOBILE News Punjabi(ਆਟੋਮੋਬਾਇਲ)

24 ਅਗਸਤ ਨੂੰ ਲਾਂਚ ਹੋ ਸਕਦੀਆਂ ਹਨ ਇਹ ਦੋ ਪਾਰਵਰਫੁੱਲ ਬਾਈਕਸ, ਜਾਣੋ ਕੀਮਤਾਂ

  • Updated: 20 Aug, 2017 06:03 PM
Automobile
this two bikes will launch on august 24
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਫੈਸਟਿਵ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ ਅਤੇ ਟੂ-ਵ੍ਹੀਲਰਸ ਨਿਰਮਾਤਾ ਕੰਪਨੀਆਂ ਨੇ ਆਪਣੇ ਮਾਡਲਸ ਭਾਰਤੀ ਬਾਜ਼ਾਰ 'ਚ ਉਤਾਰਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਪਾਵਰਫੁੱਲ ਬਾਈਕਸ ਦੇ ਵੱਧਦੇ ਬਾਜ਼ਾਰ ਨੂੰ ਵੇਖਦੇ ਹੋਏ ਕਈ ਵਿਦੇਸ਼ੀ ਬਾਈਕ ਨਿਰਮਾਤਾ ਕੰਪਨੀਆਂ ਨੇ ਆਪਣੀ ਯੋਜਨਾਵਾਂ ਤਿਆਰ ਕਰ ਲਈ ਹੈ। ਇਨ੍ਹਾਂ 'ਚੋਂ ਇਕ ਯੂਕੇ ਦੀ ਕੰਪਨੀ ਟਰਾਇੰਫ ਹੈ ਜੋ ਇਸ ਮਹੀਨੇ ਦੀ 24 ਤਰੀਕ ਨੂੰ ਭਾਰਤ 'ਚ ਆਲ ਨਿਊ ਮੋਟਰਸਾਈਕਲਸ ਲਾਂਚ ਕਰਨ ਜਾ ਰਹੀ ਹੈ।  ਕੰਪਨੀ ਸਟ੍ਰੀਟ ਕੱਪ ਅਤੇ ਸਟਰੀਟ ਸਕਰੈਂਬਲਰ ਦੋਨੋਂ ਜਾਂ ਫਿਨ ਇਨ੍ਹਾਂ ਚੋਂ ਕਿਸੇ ਇਕ ਨੂੰ ਲਾਂਚ ਕਰ ਸਕਦੀ ਹੈ।

ਟਰਾਇੰਫ ਸਟਰੀਟ ਕਪ : 
ਅਨੁਮਾਨਿਤ ਕੀਮਤ-8 ਲੱਖ ਰੁਪਏ 

ਸਟ੍ਰੀਟ ਕਪ ਟਰਾਇੰਫ ਦੀ ਕੈਫੇ ਰੇਸਰ ਬਾਈਕ ਹੈ ਜੋ ਸਟਰੀਟ ਟਵਿਨ 'ਤੇ ਬੇਸਡ ਹੈ। ਇਹ ਸਪੋਰਟੀ ਬਾਈਕ ਟੂ-ਟੋਨ ਪੇਂਟ ਫਿਨੀਸ਼ 'ਚ ਆਵੇਗੀ। ਇਸ 'ਚ ਲੱਗੀ ਬੁਲੇਟ ਸਟਾਈਲ ਸੀਟ ਲੋਕਾਂ ਨੂੰ ਕਾਫ਼ੀ ਆਕਰਸ਼ਕ ਕਰ ਸਕਦੀ ਹੈ। ਇਸ ਬਾਈਕ 'ਚ 900cc ਲਿਕਵਿਡ ਕੂਲਡ ਪੈਰੈਲੇਲ-ਟਵਿਨ ਇੰਜਨ ਲਗਾ ਹੈ। ਜੋ ਸਟ੍ਰੀਟ ਟਵਿਨ 'ਚ ਦਿੱਤਾ ਗਿਆ ਹੈ। ਇਹ ਇੰਜਣ 55ps ਦੀ ਪਾਵਰ ਅਤੇ 80Nm ਦਾ ਟਾਰਕ ਜਨਰੇਟ ਕਰਦਾ ਹੈ। ਬਾਈਕ ਦਾ ਭਾਰ 200kg ਹੈ ਜੋ ਕਿ ਸਟਰੀਟ ਟਵਿਨ ਤੋਂ 2kg ਜ਼ਿਆਦਾ ਹੈ।PunjabKesari

2. ਟਰਾਇੰਫ ਸਟਰੀਟ ਸਕਰੈਬਲਰ : 
ਅਨੁਮਾਨਤ ਕੀਮਤ -7.75 ਲੱਖ ਰੁਪਏ 
ਟਰਾਇੰਫ ਸਕਰੈਬਲਰ ਕਿਟਸ ਬਾਨਵਿਲੇ ਲਈ ਵੇਚਦਾ ਹੈ। ਇਹ ਭਾਰਤ ਲਈ ਸਕਰੈਬਲਰ ਮਾਡਲ ਨੂੰ ਪ੍ਰੇਰਨਾ ਨਹੀਂ ਦਿੰਦਾ ਕਿਉਂਕਿ ਟਰਾਇੰਫ ਪਹਿਲਾਂ ਤੋਂ ਹੀ ਕਲਾਸਿਕ, ਕੈਫੇ ਰੇਸਰ,  ਬਾਬਰ ਅਤੇ ਸਟਰੀਟ ਨੇਕੇਡ ਬਾਈਕ ਅਤੇ ਸਕਰੈਂਬਲਰ ਹਨ। ਇਹ ਸਾਰੇ ਮਾਡਲਸ ਭਾਰਤ 'ਚ ਮਾਡਰਨ ਕਲਾਸਿਕ ਰੇਂਜ 'ਚ ਉਪਲੱਬਧ ਹਨ। ਇਸ ਬਾਈਕ 'ਚ 900cc ਪੈਰੈਲੇਲ ਟਵਿਨ ਯੂਨਿਟ ਸਟਰੀਟ ਟਵਿਨ ਇੰਜਣ ਦਿੱਤਾ ਗਿਆ ਹੈ। ਇਸ 'ਚ ਸਟ੍ਰੀਟ ਟਵਿਨ ਵਾਲਾ ਹੀ ਸਮਾਨ ਸਸਪੈਂਸ਼ਨ ਦਿੱਤੀ ਗਈ ਹੈ।

  • two
  • bikes
  • will launch
  • on
  • august 24

ਦੁਨੀਆ ਦੇ ਸਾਹਮਣੇ ਹੋਈ ਪੇਸ਼ ਹੋਈਆਂ Honda ਦੀਆਂ ਇਹ ਦੋ ਕਾਰਾਂ, ਨਿਸਾਨ ਨੋਟ ਈ-ਪਾਵਰ ਵੀ ਆਈ ਸਾਹਮਣੇ

NEXT STORY

Stories You May Like

  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • gold and silver buyers  fall in prices  the prices of 24 22k
    Gold-Silver ਖ਼ਰੀਦਣ ਵਾਲਿਆਂ ਦੀ ਲੱਗੀ ਲਾਟਰੀ! ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ 24-22K ਦੇ ਭਾਅ
  • these kitchen mistakes can bring poverty into the house
    ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ ਜ਼ਰੂਰੀ ਨਿਯਮ
  • huge change in gold and silver rates the price of 24 22 18k gold
    Gold-Silver ਦੀਆਂ ਕੀਮਤਾਂ 'ਚ ਭਾਰੀ ਫੇਰਬਦਲ: ਚਾਂਦੀ 15,000 ਹੋਈ ਮਹਿੰਗੀ, ਜਾਣੋ 24-22-18K Gold ਦੇ ਭਾਅ
  • 24 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
  • jump in gold silver prices before akshay tritiya  rates of 24 22 18k
    ਅਕਸ਼ੈ ਤ੍ਰਿਤੀਆ ਤੋਂ ਪਹਿਲਾਂ Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ 24-22-18K ਸੋਨੇ ਦੇ ਤਾਜ਼ਾ ਰੇਟ
  • anil kapoor  s show   24   to release on jiohotstar
    ਅਨਿਲ ਕਪੂਰ ਦੇ ਸੁਪਰਹਿੱਟ ਸ਼ੋਅ '24' ਦੀ OTT 'ਤੇ ਵਾਪਸੀ, ਹੁਣ 'ਜੀਓ-ਹੌਟਸਟਾਰ' 'ਤੇ ਮਿਲੇਗਾ ਐਕਸ਼ਨ ਦਾ ਡਬਲ...
  • these mistakes can cause your liver failure
    ਇਹ 4 ਗਲਤੀਆਂ ਕਰ ਸਕਦੀਆਂ ਨੇ ਤੁਹਾਡਾ Liver failure! ਜਾਣੋ ਬਚਾਅ ਦੇ ਤਰੀਕੇ
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ...
  • garbage dumps will be set up in jalandhar
    ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ...
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ...
  • police raid at spa center in jalandhar
    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ...
Trending
Ek Nazar
famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਆਟੋਮੋਬਾਇਲ ਦੀਆਂ ਖਬਰਾਂ
    • increase prices of all s
      ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...
    • new bike coming to compete with royal enfield classic 350
      Royal Enfield Classic 350 ਨੂੰ ਟੱਕਰ ਦੇਣ ਆ ਰਹੀ ਨਵੀਂ ਬਾਈਕ, ਜਾਣੋ ਇੰਜਣ ਤੇ...
    • maruti suzuki discontinues its most affordable car
      ਮਾਰੂਤੀ ਸੁਜ਼ੂਕੀ ਨੇ ਬੰਦ ਕੀਤੀ ਆਪਣੀ ਸਭ ਤੋਂ ਕਿਫਾਇਤੀ ਕਾਰ, ਹੁਣ ਲਿਆਵੇਗੀ ਨਵੀਂ...
    • this expensive car has become expensive
      ਮਹਿੰਗੀ ਹੋ ਗਈ ਇਹ ਧਾਕੜ ਕਾਰ ! 50 ਹਜ਼ਾਰ ਤੱਕ ਚੜ੍ਹ ਗਈਆਂ ਕੀਮਤਾਂ, ਗਾਹਕਾਂ ਨੂੰ...
    • fastag will be blacklisted
      FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼
    • vietnams flagship electric car launched in india
      ਭਾਰਤ 'ਚ ਲਾਂਚ ਹੋਈ ਵੀਅਤਨਾਮ ਦੀ ਧਾਕੜ ਇਲੈਕਟ੍ਰਿਕ ਕਾਰ ! 30 ਮਿੰਟ ਚਾਰਜ ਕਰਨ...
    • new record for vehicle sales in india
      ਭਾਰਤ 'ਚ ਗੱਡੀਆਂ ਦੀ ਵਿਕਰੀ ਦਾ ਨਵਾਂ ਰਿਕਾਰਡ, FY26 'ਚ ਵਿਕੀਆਂ 2.82 ਕਰੋੜ...
    • indian automobile industry creates history  vehicle sales break all records
      ਭਾਰਤੀ ਵਾਹਨ ਉਦਯੋਗ ਨੇ ਰਚਿਆ ਇਤਿਹਾਸ: ਸਾਲ 2025-26 'ਚ ਵਾਹਨਾਂ ਦੀ ਵਿਕਰੀ ਨੇ...
    • kia is bringing its most affordable electric suv
      Kia ਲਿਆ ਰਹੀ ਹੈ ਆਪਣੀ ਸਭ ਤੋਂ ਸਸਤੀ ਇਲੈਕਟ੍ਰਿਕ SUV! ਜਾਣੋ ਕਦੋਂ ਹੋਵੇਗੀ ਲਾਂਚ...
    • dhaakad bike gets cheaper by rs 37 000
      37,000 ਰੁਪਏ ਸਸਤੀ ਹੋਈ ਧਾਕੜ ਬਾਈਕ ! ਨਵੀਂ Two-Wheeler ਖਰੀਦਣ ਦਾ ਸੁਨਹਿਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +