Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:28:09 PM

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • 10 ਸਾਲ ਬਾਅਦ ਅਪਡੇਟ ਹੋ ਕੇ ਆ ਰਹੀ ਹੈ Toyota land Cruiser 2018

AUTOMOBILE News Punjabi(ਆਟੋਮੋਬਾਇਲ)

10 ਸਾਲ ਬਾਅਦ ਅਪਡੇਟ ਹੋ ਕੇ ਆ ਰਹੀ ਹੈ Toyota land Cruiser 2018

  • Updated: 03 Sep, 2017 02:06 PM
Automobile
toyota land cruiser 2018
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- 1950 ਦੇ ਦੌਰ 'ਚ ਟੋਇਟਾ ਨੇ ਲੈਂਡ ਕਰੂਜ਼ਰ ਨੂੰ ਬਤੌਰ ਮਿਲੀਟਰੀ ਵ੍ਹੀਕੱਲ ਲਾਂਚ ਕੀਤਾ ਸੀ। ਉਸ ਤੋਂ ਬਾਅਦ ਇਸ ਨੂੰ ਕਈ ਵਾਰ ਅਪਡੇਟ ਕੀਤੀ ਗਈ। ਇਸ ਆਫ ਰੋਡਿੰਗ ਵਾਹਨ ਨੇ ਦੁਨੀਆਭਰ 'ਚ ਆਪਣਾ ਲੋਹਾ ਮਨਵਾਇਆ ਹੈ। 10 ਸਾਲ ਬਾਅਦ ਟੋਇਟਾ ਇਸ ਨੂੰ ਅਪਡੇਟ ਕਰ ਰਹੀ ਹੈ। ਇਸ ਅਪਡੇਟਡ ਟੋਇਟਾ ਲੈਂਡ ਕਰੂਜ਼ਰ ਮਾਡਲ ਨੂੰ ਫਰੈਂਕਫਰਟ ਮੋਟਰ ਸ਼ੋਅ 'ਚ ਲਾਂਚ ਕੀਤਾ ਜਾ ਸਕਦਾ ਹੈ।

ਟੋਇਟਾ ਨੇ ਕੰਫਰਮ ਕੀਤਾ ਹੈ ਕਿ ਉਹ ਲੈਂਡ ਕਰੂਜ਼ਰ ਐੱਸ. ਯੂ. ਵੀ ਦੇ ਅਪਡੇਟਡ ਮਾਡਲ ਨੂੰ ਜਰਮਨੀ 'ਚ ਹੋਣ ਵਾਲੇ ਆਟੋ ਸ਼ੋਅ 'ਚ ਲਾਂਚ ਕਰੇਗੀ। 2018 ਲੈਂਡ ਕਰੂਜ਼ਰ ਬੋਲਡ ਲੁਕਸ ਵਾਲੀ ਐੱਸ ਯੂ. ਵੀ ਹੈ।  ਇਸ ਦਾ ਫ੍ਰੰਟ ਕਾਫ਼ੀ ਸਟਾਈਲਿਸ਼ ਹੈ। LED ਲਾਈਟਿੰਗ ਅਤੇ ਕ੍ਰੋਮਿੰਗ ਲੈਂਡ ਕਰੂਜ਼ਰ ਐੱਸ. ਯੂ. ਵੀ. ਨੂੰ ਖਾਸ ਲੁਕ ਦਿੰਦਾ ਹੈ। ਇਸ ਨਵੀਂ ਲੈਂਡ ਕਰੂਜ਼ਰ ਦੇ ਫ੍ਰੰਟ ਅਤੇ ਰਿਅਰ 'ਚ ਦਮਦਾਰ ਲਾਈਟਿੰਗ ਹੈ। ਲੋਅ ਅਤੇ ਹਾਈ ਬੀਮ ਲਾਈਟਸ 'ਤੇ ਐੱਲ. ਈ. ਡੀ.  ਐਲੀਮੇਂਟਸ ਦਾ ਬਖੂਬੀ ਇਸਤੇਮਾਲ ਕੀਤਾ ਗਿਆ ਹੈ। ਖ਼ਰਾਬ ਮੌਸਮ 'ਚ ਇਸ ਦੀ ਐੱਲ. ਈ. ਡੀ ਫਾਗ ਲਾਈਟਸ ਜ਼ੋਰਦਾਰ ਰੋਸ਼ਨੀ ਦੇਣ 'ਚ ਮਦਦ ਕਰਦੀਆਂ ਹਨ। ਫ੍ਰੰਟ 'ਚ ਇਸਦੀ ਪਾਵਰਫੁੱਲ ਕ੍ਰੋਮ ਗਰਿਲ ਲਾਇਟਸ ਦੇ ਨਾਲ ਮੈਚਅਪ ਹੁੰਦੀ ਹੈ। ਫਰੰਟ ਫੇਂਡਰਸ ਇਸ ਨੂੰ ਇਕ ਮਸਕਿਊਲਰ ਐੱਸ. ਯੂ. ਵੀ. ਦੀ ਲੁੱਕ ਦਿੰਦੇ ਹਨ। 

ਪਾਵਰ ਦੀ ਗੱਲ ਕਰੀਏ ਤਾਂ ਇਸ ਨਵੀਂ ਦਮਦਾਰ ਐੱਸ. ਯੂ. ਵੀ 'ਚ ਡੀ. ਓ. ਐੱਚ. ਸੀ. ਡਬਲ ਓਵਰਹੈੱਡ ਕੈਮ 32 ਵਾਲਵ ਵੀ8 ਇੰਜਣ ਲਗਾ ਹੈ। 5.7 ਲਿਟਰ ਇੰਜਣ 381 ਹਾਰਸਪਾਵਰ ਦੀ ਤਾਕਤ ਜਨਰੇਟ ਕਰਨ 'ਚ ਸਮਰੱਥਾ ਹੈ। ਇਸ 'ਚ ਅਕਾਂਉਸਟਿੱਕ ਕੰਟਰੋਲ ਸਿਸਟਮ ਵੀ ਦਿੱਤਾ ਗਿਆ ਹੈ, ਜੋ ਕਿ ਇਸ ਦੀ ਪਾਵਰ ਨੂੰ ਕਾਫ਼ੀ ਵਧਾਉਂਦਾ ਹੈ। ਨਵੀਂ ਲੈਂਡ ਕਰੂਜ਼ਰ ਦੇ ਇੰਜਣ ਨੂੰ 8 ਸਪੀਡ ਮੈਨੂਅਲ ਟਰਾਂਸਮਿਸ਼ਨ ਸਿਸਟਮ ਨਾਲ ਲੈਸ ਕੀਤਾ ਗਿਆ ਹੈ। ਇਸ 'ਚ ਸੀਕਵੇਂਸ਼ਲ ਸ਼ਿਫਟ ਮੋਡ ਵੀ ਦਿੱਤਾ ਜਾਵੇਗਾ ਤਾਂ ਕਿ ਜ਼ਰੂਰਤ ਪੈਣ 'ਤੇ ਤੁਸੀਂ ਗਿਅਰਸ ਨੂੰ ਮੈਨੂਅਲੀ ਸ਼ਿਫਟ ਕਰ ਸਕਨ। ਆਫ ਰੋਡਿੰਗ ਵਾਹਨਾਂ ਦੀ ਵਿਰਾਸਤ ਨੂੰ ਮਜ਼ਬੂਤੀ ਦਿੰਦੇ ਹੋਏ ਇਸ ਨਵੀਂ ਲੈਂਡ ਕਰੂਜ਼ਰ 'ਚ 10 ਮੀਟਰ ਲੰਬੇ ਹਾਈ ਟੇਂਸਾਇਲ ਸਟੀਲ ਲੈਡਰ ਫ੍ਰੇਮ ਦਾ ਇਸਤੇਮਾਲ ਕੀਤਾ ਗਿਆ ਹੈ।  ਇਸ ਤੋਂ ਇਸ ਦੀ ਡਿਊਰੈਬੀਲਿਟੀ ਵੱਧਦੀ ਹੈ। ਡ ਕਰੂਜ਼ਰ ਦੀ ਸਸਪੈਂਸ਼ਨ ਵੀ ਜ਼ਬਰਦਸਤ ਹੈ। ਇਸ 'ਚ 4 ਲਿੰਕ ਰਿਅਰ ਸਸਪੇਂਸ਼ਨ ਦਿੱਤਾ ਗਿਆ ਹੈ ਜੇ ਕਿ ਕਾਇਲ ਸਪ੍ਰਿੰਗਸ ਨਾਲ ਲੈਸ ਹੈ। ਪਿੱਛੇ ਸਟੈਬਲਾਈਜ਼ਰ ਬਾਰ ਅਤੇ ਸੈ. ਮੀ ਫਲੋਟਿੰਗ ਐਕਸਲ ਦਿੱਤਾ ਗਿਆ ਹੈ। 

ਇੰਟੀਰਿਅਰ ਦੀ ਗੱਲ ਕਰੀਏ ਤਾਂ ਲੈਦਰ ਸੀਟਸ ਦਿੱਤੀ ਗਈਆਂ ਹਨ । ਪਹਿਲੀ ਅਤੇ ਦੂਜੀ ਕਤਾਰ ਦੀਆਂ ਸੀਟਾਂ ਨੂੰ ਮਲਟੀ ਸਟੇਜ ਹੀਟਿੰਗ ਤੋਂ ਬਾਅਦ ਤਿਆਰ ਕੀਤੀਆਂ ਗਈਆਂ ਹਨ। ਨਵੀਂ ਲੈਂਡ ਕਰੂਜ਼ਰ 'ਚ ਸਲੀਕ ਡਿਜ਼ਾਇਨ ਵਾਲੇ ਇਸ ਡੈਸ਼ 'ਚ ਹਾਈ ਰੈਜ਼ੋਲਿਊਸ਼ਨ ਡਿਸਪਲੇਅ ਦਿੱਤਾ ਗਿਆ ਹੈ। ਇਸ 'ਚ 4 ਜੋਨ ਆਟੋਮੈਟਿਕ ਕਲਾਈਮੇਟ ਕੰਟਰੋਲ ਸਿਸਟਮ ਹੈ। ਕੈਬਿਨ ਦੇ ਅੰਦਰ ਕੁੱਲ 28 ਏ. ਸੀ ਵੇਂਟਸ ਹਨ।  ਇਨ੍ਹਾਂ ਦੇ ਜਰੀਏ ਡਰਾਇਵਰ, ਫ੍ਰੰਟ ਪੈਸੇਂਜਰ ਅਤੇ ਦੂਜੀ ਕਤਾਰ ਵਾਲੇ ਪੈਸੇਂਜਰਸ ਆਪਣੇ ਮਨਮਾਫੀਕ ਵੱਖ-ਵੱਖ ਹਿਸਾਬ ਨਾਲ ਕਲਾਇਮੇਟ ਕੰਟਰੋਲ ਕਰ ਸਕਦੇ ਹਨ। ਸਰਦੀ ਦੇ ਦਿਨਾਂ ਨੂੰ ਵੇਖਦੇ ਹੋਏ ਇਸ 'ਚ ਪਾਜਿਟਿੱਵ ਤਾਪਮਾਨ ਨੂੰ ਐਫੀਸ਼ਿਐਂਟ ਹੀਟਰ ਦਿੱਤਾ ਗਿਆ ਹੈ। ਰਿਅਰ ਸੀਟ ਡੀ. ਵੀ. ਡੀ. ਐਂਟਰਟੇਨਮੈਂਟ ਸਿਸਟਮ ਦਿੱਤਾ ਗਿਆ ਹੈ। 11.6 ਇੰਚ ਦੀ ਸਕ੍ਰੀਨ 'ਤੇ ਲੇਟੈਸਟ ਮੂਵੀਜ਼, ਗੇਮਜ਼ ਆਦਿ ਦੇ ਮਜ਼ੇ ਲੈ ਸਕਦੇ ਹੋ।

ਇਸ 'ਚ ਮਲਟੀ ਟੇਰੇਨ ਮਾਨੀਟਰ ਦਿੱਤਾ ਗਿਆ ਹੈ, ਜੋ ਕਿ ਆਫ ਰੋਡਿੰਗ ਸਬੰਧੀ ਕੰਟਰੋਲਸ ਦੀ ਜਾਣਕਾਰੀ ਦਿੰਦਾ ਰਹਿੰਦਾ ਹੈ। 9 ਇੰਚ ਦੀ ਸਕ੍ਰੀਨ 'ਤੇ ਤੁਸੀਂ ਇਕ ਬਟਨ ਪੁਸ਼ ਕਰਨ ਨਾਲ ਫ੍ਰੰਟ, ਰਿਅਰ ਅਤੇ ਸਾਈਡ ਕੈਮਰੇ ਦੇ ਰਾਹੀਂ ਗੱਡੀ ਦੇ ਆਲੇ ਦੁਆਲੇ ਦੀ ਲੁੱਕ ਵੇਖ ਸਕਦੇ ਹੋ। ਇਹ ਕਾਰ ਧੂੱੜ, ਮਿੱਟੀ, ਚਿੱਕੜ, ਪੱਥਰ ਵਾਲੇ ਰਸਤਿਆਂ 'ਤੇ ਵੀ ਬੇਧੜਕ ਭੱਜਦੀ ਹੈ। ਪਿੱਛੇ ਦੀਆਂ ਸੀਟਾਂ ਫੋਲਡ ਕਰਨ 'ਤੇ ਇਸ 'ਚ 81.7 ਕਿਊਬਿਕ ਫੁੱਟ ਦੀ ਸਪੇਸ ਬਣ ਜਾਂਦੀ ਹੈ। ਇਸ 'ਚ ਸੈਂਟਰ ਕੰਸੋਲ 'ਚ ਕੂਲਰ ਬਾਕਸ ਵੀ ਦਿੱਤਾ ਗਿਆ ਹੈ। ਨਵੀਂ ਕਾਰ 'ਚ ਮੂਨਰੂਫ ਵੀ ਦਿੱਤਾ ਗਿਆ ਹੈ।

  • toyota
  • land cruiser
  • 2018

Nissan ਦੀ ਸਪੋਰਟ ਕੂਪੇ 370z ਕਾਰ ਨੂੰ ਕੀਤਾ ਗਿਆ ਅਪਗ੍ਰੇਡ, ਜਾਣੋ ਖੂਬੀਆਂ

NEXT STORY

Stories You May Like

  • those holding 10 year old aadhaar cards  special facilities till june 14
    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
  • 8th pay commission  minimum salary may increase from 18 000 to 34 000
    8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • kashmir terrorism chargesheet filed 10 accused
    ਜੈਸ਼ ਨੂੰ ਢਾਲ ਬਣਾ ਕਸ਼ਮੀਰ ’ਚ ਅੱਤਵਾਦ ਫੈਲਾਉਣ ਦੀ ਸੀ ਸਾਜ਼ਿਸ਼, 10 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖਲ
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ ਅਪਡੇਟ
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • dhc imposes fine of rs 10 lakh on parle agro ignoring orders
    ਦਿੱਲੀ ਹਾਈਕੋਰਟ ਨੇ Parle Agro 'ਤੇ ਠੋਕਿਆ 10 ਲੱਖ ਦਾ ਜੁਰਮਾਨਾ, ਹੁਕਮਾਂ ਦੀ ਅਣਦੇਖੀ ਪਈ ਭਾਰੀ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਟੋਮੋਬਾਇਲ ਦੀਆਂ ਖਬਰਾਂ
    • jlr and chery present the magnificent freelander 8
      ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ...
    • ampere magnus neo
      ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ
    • hyundai launches new powerful electric suv
      ਸਿੰਗਲ ਚਾਰਜ 'ਤੇ ਚੱਲੇਗੀ 690KM ! ਹੁੰਡਈ ਨੇ ਲਾਂਚ ਕੀਤੀ ਨਵੀਂ ਧਾਕੜ ਇਲੈਕਟ੍ਰਿਕ...
    • oben electric motorcycle
      ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
    • honda city  s new facelift avatar to be launched on this day
      ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ...
    • the car will remain cool even in the scorching heat
      ਭਿਆਨਕ ਗਰਮੀ 'ਚ ਵੀ ਕਾਰ ਰਹੇਗੀ ਠੰਡੀ! ਬੱਸ ਅਪਣਾਓ ਇਹ 5 ਆਸਾਨ ਟਿਪਸ
    • royal enfield scram 450
      Royal Enfield ਦਾ ਨਵਾਂ ਧਮਾਕਾ: ਐਡਵੇਂਚਰ ਦੇ ਸ਼ੌਕੀਨਾਂ ਲਈ ਆ ਰਹੀ Scram 450
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • people fell off a company  s electric scooters after they broke down
      ਇਕ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀਂ ਵਿਕ...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +