Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    2:35:54 AM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • 5 accused arrested in grenade attack on bjp office

    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ...

  • iran revolutionary guard struck two us black hawk helicopters

    ਟਰੰਪ ਦੀ ਧਮਕੀ ਦਰਮਿਆਨ ਈਰਾਨ ਦਾ ਵੱਡਾ ਦਾਅਵਾ! US...

  • russia and ukraine launched drone attacks  10 killed

    ਰੂਸ-ਯੂਕਰੇਨ ਵਿਚਾਲੇ ਡਰੋਨ ਹਮਲੇ ਤੇਜ਼, 10 ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • Yamaha ਨੇ ਆਪਣੇ ਇਸ ਨਵੇਂ ਸਕੂਟਰ ਦਾ ਜਾਰੀ ਕੀਤਾ ਟੀਜ਼ਰ, ਜਾਣੋ ਖੂਬੀਆਂ

AUTOMOBILE News Punjabi(ਆਟੋਮੋਬਾਇਲ)

Yamaha ਨੇ ਆਪਣੇ ਇਸ ਨਵੇਂ ਸਕੂਟਰ ਦਾ ਜਾਰੀ ਕੀਤਾ ਟੀਜ਼ਰ, ਜਾਣੋ ਖੂਬੀਆਂ

  • Updated: 14 Jul, 2018 12:46 PM
Automobile
yamaha released a teaser of its new scooter
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਜਾਪਾਨੀ ਟੂ-ਵ੍ਹੀਲਰ ਨਿਰਮਾਤਾ ਕੰਪਨੀ ਯਾਮਾਹਾ ਨੇ ਆਪਣੇ ਰੇਅ ਜ਼ੈੱਡ. ਆਰ. ਸਟ੍ਰੀਟ ਰੈਲੀ (Ray ZR Street Rally) ਸਕੂਟਰ ਦਾ ਇਕ ਟੀਜ਼ਰ ਜਾਰੀ ਕੀਤਾ ਹੈ। ਟੀਜ਼ਰ ਤੋਂ ਪਤਾ ਚੱਲਦਾ ਹੈ ਕਿ ਇਹ ਇਕਦਮ ਨਵਾਂ ਸਕੂਟਰ ਹੈ ਤੇ ਇਸ ਦਾ ਡਿਜ਼ਾਈਨ ਤੇ ਲੁਕ ਨੂੰ ਕਾਫ਼ੀ ਸਪੋਰਟੀ ਤੇ ਸਮਾਰਟ ਰੱਖਿਆ ਗਿਆ ਹੈ। ਯਾਮਹਾ Ray ZR Street Rally ਕਈ ਐਡੀਸ਼ਨਲ ਫੀਚਰ ਤੇ ਡਿਜ਼ਾਈਨ ਐਲੀਮੈਂਟ ਦੇ ਨਾਲ ਆਵੇਗਾ। ਇਸ ਸਕੂਟਰ 'ਚ ਨਵੇਂ ਡੈਕਲ ਅਤੇ ਬਲੈਕ ਅਲੌਏ ਵ੍ਹੀਲ ਦਿੱਤੇ ਜਾਣਗੇ। ਉਥੇ ਹੀ ਇਸ 'ਚ ਨਵਾਂ ਕਲਰ ਤੇ ਗਰਾਫਿਕਸ ਵੀ ਦਿੱਤਾ ਜਾ ਸਕਦਾ ਹੈ। ਮਤਲਬ ਪਹਿਲਾਂ ਦੇ ਮੁਕਾਬਲੇ ਯਾਮਾਹਾ ਰੇਅ ਜ਼ੈੱਡ ਆਰ ਸਟ੍ਰੀਟ ਰੈਲੀ (Ray ZR Street Rally) ਜ਼ਿਆਦਾ ਸਪੋਰਟੀਅਰ ਅਤੇ ਸਮਾਰਟ ਲਗਦਾ ਹੈ। ਦਸ ਦਈਏ ਕਿ ਕੰਪਨੀ ਨੇ ਆਟੋ ਐਕਸੋ 2018 'ਚ Ray ZR Street Rally ਨੂੰ ਸ਼ੋਅਕੇਸ ਕੀਤਾ ਸੀ।

PunjabKesari

ਇੰਜਣ ਪਾਵਰ
ਦੱਸਿਆ ਜਾ ਰਿਹਾ ਹੈ ਕਿ ਇਸ ਸਕੂਟਰ 'ਚ 113 ਸੀ. ਸੀ. ਦਾ ਏਅਰ-ਕੁਲਡ, ਸਿੰਗਲ-ਸਿਲੰਡਰ ਇੰਜਣ ਦਿੱਤਾ ਜਾਵੇਗਾ ਜੋ ਕਿ 7.1 ਬੀ. ਐੱਚ. ਪੀ. ਦੀ ਪਾਵਰ ਤੇ 8.1 ਨਿਊਟਨ ਮੀਟਰ ਦਾ ਟਾਰਕ ਜਨਰੇਟ ਕਰਦਾ ਹੈ। ਇਸ ਇੰਜਣ ਨੂੰ ਸੀ. ਵੀ. ਟੀ ਗਿਅਰਬਾਕਸ ਦੇ ਨਾਲ ਲੈਸ ਕੀਤਾ ਜਾਵੇਗਾ।

 

ਬ੍ਰੇਕਿੰਗ ਤੇ ਸਸਪੈਂਸ਼ਨ
ਯਾਮਹਾ Ray ZR Street Rally 'ਚ ਬ੍ਰੇਕਿੰਗ ਲਈ ਅਗਲੇ ਪਹੀਏ 'ਚ 170 ਮਿਲੀਮੀਟਰ ਦੀ ਡਿਸਕ ਬ੍ਰੇਕ ਅਤੇ ਰੀਅਰ 'ਚ ਡਰਮ ਬ੍ਰੇਕ ਦਿੱਤੀ ਜਾਵੇਗੀ। ਸਸਪੈਂਸ਼ਨ  ਦੇ ਤੌਰ 'ਤੇ ਇਸ ਦੇ ਫਰੰਟ 'ਚ ਟੈਲੀਸਕੋਪਿਕ ਫਾਰਕਸ ਤੇ ਰੀਅਰ 'ਚ ਸਿੰਗਲ-ਸ਼ਾਕ ਅਬਜ਼ੌਬਰ ਦਿੱਤਾ ਜਾਵੇਗਾ।

PunjabKesari

ਹੋਰ ਖਾਸ ਫੀਚਰਸ 
ਯਾਮਹਾ Ray ZR Street Rally 'ਚ ਨਵਾਂ ਡਿਜੀਟਲ ਇੰਸਟਰੂਮੈਂਟ ਕਲਸਟਰ ਵੀ ਦਿੱਤਾ ਜਾ ਸਕਦਾ ਹੈ ਜੋ ਇਸ ਨੂੰ ਕਾਫ਼ੀ ਖਾਸ ਬਣਾ ਰਿਹਾ ਹੈ।

  • yamaha
  • released
  • teaser
  • new
  • scooter
  • ਯਾਮਾਹਾ
  • ਰੇਅ ਜ਼ੈੱਡਆਰ ਸਟ੍ਰੀਟ ਰੈਲੀ
  • ਸਕੂਟਰ
  • ਟੀਜ਼ਰ

ਮਾਰੂਤੀ ਸਿਆਜ਼ ਦੇ ਫੇਸਲਿਫਟ ਮਾਡਲ ਦੀ ਲਾਂਚ ਡੇਟ ਦਾ ਹੋਇਆ ਖੁਲਾਸਾ

NEXT STORY

Stories You May Like

  • hardik pandya bought a luxurious mercedes benz v class
    ਹਾਰਦਿਕ ਪੰਡਯਾ ਨੇ ਖਰੀਦੀ ਆਲੀਸ਼ਾਨ Mercedes-Benz V-Class, ਜਾਣੋ ਕੀਮਤ ਤੇ ਖੂਬੀਆਂ
  • teaser for the sanjay dutt starrer   aakhri sawaal   released
    ਸੰਜੇ ਦੱਤ ਦੀ ਫ਼ਿਲਮ 'ਆਖ਼ਰੀ ਸਵਾਲ' ਦਾ ਦਮਦਾਰ ਟੀਜ਼ਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ
  • new orders issued regarding gas agencies and petrol pumps in nawanshahr
    ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਨੂੰ ਲੈ ਨਵੇਂ ਹੁਕਮ ਜਾਰੀ
  • dc issues new orders regarding lpg  petrol diesel in nawanshahr district
    ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ ਜਾਰੀ, ਜੇ ਕੀਤਾ ਇਹ ਕੰਮ ਤਾਂ...
  • nawanshahr district magistrate gulpreet singh aulakh issues new orders
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...
  • first look teaser of the film   raja shivaji   released
    ਰਿਤੇਸ਼ ਦੇਸ਼ਮੁਖ ਦੀ ਫ਼ਿਲਮ 'ਰਾਜਾ ਸ਼ਿਵਾਜੀ' ਦਾ ਦਮਦਾਰ ਟੀਜ਼ਰ ਰਿਲੀਜ਼
  • teaser of sanjay dutt starrer   aakhri sawal   released
    ਸੰਜੇ ਦੱਤ ਸਟਾਰਰ ‘ਆਖ਼ਿਰੀ ਸਵਾਲ’ ਦਾ ਟੀਜ਼ਰ ਰਿਲੀਜ਼
  • whatsapp  s big update
    ਵਟਸਐਪ ਦਾ ਵੱਡਾ ਅਪਡੇਟ: ਜਾਣੋ ਕਿਵੇਂ ਮਾਪੇ ਆਪਣੇ ਫੋਨ ਤੋਂ ਕੰਟਰੋਲ ਕਰ ਸਕਣਗੇ ਬੱਚਿਆਂ ਦਾ WhatsApp
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਆਟੋਮੋਬਾਇਲ ਦੀਆਂ ਖਬਰਾਂ
    • shock to tesla lovers
      Tesla ਪ੍ਰੇਮੀਆਂ ਨੂੰ ਝਟਕਾ! ਹੁਣ ਨਹੀ ਮਿਲਣਗੀਆਂ ਇਹ 2 ਧਾਕੜ ਕਾਰਾਂ, ਐਲਨ ਮਸਕ ਨੇ...
    • maruti suzuki sales fy26 march 2026 growth
      ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...
    • people have been killed by suvs from this company
      ਇਸ ਕੰਪਨੀ ਦੀਆਂ SUV ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! 31 ਦਿਨਾਂ 'ਚ ਵਿਕੀਆਂ...
    • kia seltos become number 1 in safety
      ਸੇਫਟੀ 'ਚ ਟਾਟਾ-ਮਹਿੰਦਰਾ ਨੂੰ ਪਿੱਛੇ ਛੱਡ ਨੰਬਰ-1 ਬਣੀ ਇਹ ਕਾਰ, Bharat NCAP...
    • skoda unveils its new electric suv   peaq
      Skoda ਨੇ ਆਪਣੀ ਨਵੀਂ ਇਲੈਕਟ੍ਰਿਕ SUV 'Peaq' ਤੋਂ ਚੁੱਕਿਆ ਪਰਦਾ, 600 KM ਤੋਂ...
    • these vehicles will become more expensive from april 1
      1 ਅਪ੍ਰੈਲ ਤੋਂ ਮਹਿੰਗੀਆਂ ਹੋ ਜਾਣਗੀਆਂ ਇਹ ਗੱਡੀਆਂ, ਕੰਪਨੀ ਨੇ ਕੀਤਾ ਐਲਾਨ
    • people fell off these tvs two wheelers after they broke down
      TVS ਦੀਆਂ ਇਨ੍ਹਾਂ ਟੂ-ਵ੍ਹੀਲਰਸ ਨੂੰ ਟੁੱਟ ਕੇ ਪੈ ਗਏ ਲੋਕ ! ਵਿਕਰੀ ਦੇ ਤੋੜੇ ਸਾਰੇ...
    • hyundai recalls 1 32 lakh suvs worldwide luxury feature becomes deadly
      Hyundai ਨੇ ਦੁਨੀਆ ਭਰ 'ਚੋਂ 1.32 ਲੱਖ SUV ਗੱਡੀਆਂ ਮੰਗਵਾਈਆਂ ਵਾਪਸ, ...
    • ev buyers government makes changes to pm e drive scheme
      EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
    • the expensive car has become expensive
      ਮਹਿੰਗੀ ਹੋ ਗਈ ਧਾਕੜ ਕਾਰ ! ਇਸ ਹੁੰਡਈ ਨੇ ਵਧਾਈ ਕੀਮਤ, ਹੁਣ ਇੰਨੇ ਦੀ ਮਿਲੇਗੀ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +