ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਨੂੰ ਚਿੱਠੀ ਲਿਖ ਕੇ ਆਪਣੇ ਪੰਜਾਬ ਕੈਬਨਿਟ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਕਾਂਗਰਸ ਦੇ ਕੌਮੀ ਪ੍ਰਧਾਨ ਨੂੰ ਲਿਖੀ ਦੋ ਲਾਈਨਾਂ ਚਿੱਠੀ ਨੂੰ ਨਵਜੋਤ ਸਿੰਘ ਸਿਧੂ ਨੇ ਆਪਣੇ ਟਵਿੱਟਰ ਹੈਂਡਲ 'ਤੇ ਵੀ ਪੋਸਟ ਕੀਤੀ ਹੈ।
ਹਾਲਾਂਕਿ ਇਸ ਚਿੱਠੀ ਵਿੱਚ ਜੋ ਤਰੀਕ ਨਜ਼ਰ ਆ ਰਹੀ ਹੈ ਉਹ ਅੱਜ ਦੀ ਨਹੀਂ ਬਲਕਿ 10 ਜੂਨ 2019 ਦੀ ਹੈ।
ਸਿੱਧੂ ਨੇ ਅਸਤੀਫਾ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਰਾਹੁਲ ਗਾਂਧੀ ਨੂੰ ਭੇਜਿਆ
https://twitter.com/sherryontopp
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਤੋਂ 3 ਜੁਲਾਈ ਨੂੰ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਟਵਿੱਟਰ 'ਤੇ 4 ਪੰਨਿਆਂ ਦਾ ਆਪਣਾ ਅਸਤੀਫ਼ਾ ਪੇਸ਼ ਕੀਤਾ ਸੀ।
ਇਹ ਵੀ ਪੜ੍ਹੋ-
ਇਹ ਵੀਡੀਓ ਵੀ ਵੇਖੋ:
https://www.youtube.com/watch?v=xWw19z7Edrs
https://www.youtube.com/watch?v=Q_HU4f6YWJ0
https://www.youtube.com/watch?v=YzZAUDTEiWM
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
ਮੈਰੀਟਲ ਰੇਪ ਕੀ ਹੈ,ਜਿਸ ਨੂੰ ਤਲਾਕ ਲਈ ਆਧਾਰ ਨਹੀਂ ਬਣਾਇਆ ਜਾ ਸਕਦਾ
NEXT STORY