ਬਰਗਾੜੀ ਬੇਅਦਬੀ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ ਅਤੇ ਮੁੜ ਜਾਂਚ ਕਰਨ ਦੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਦੇ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਸੀਬੀਆਈ ਨੇ ਨਾ ਸਿਰਫ਼ ਜਾਂਚ ਦੇ ਕੁਝ ਮਹੱਤਵਪੂਰਨ ਪਹਿਲੂਆਂ ਦੀ ਅਣਦੇਖੀ ਕੀਤੀ ਹੈ ਸਗੋਂ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਵਾਉਣ ਵਿੱਚ ਅਸਫ਼ਲ ਰਿਹਾ ਹੈ ਜਿਵੇਂ ਕਿ ਇੱਕ ਵੱਡੀ ਜਾਂਚ ਏਜੰਸੀ ਤੋਂ ਉਮੀਦ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ:
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
ਜ਼ੋਮੈਟੋ ਨੂੰ ਕਿਉਂ ਦੇਣਾ ਪਿਆ ਇਹ ਬਿਆਨ : ''ਖਾਣੇ ਦਾ ਕੋਈ ਧਰਮ ਨਹੀਂ ਹੁੰਦਾ ਸਗੋਂ ਖਾਣਾ ਖ਼ੁਦ ਇੱਕ ਧਰਮ...
NEXT STORY