ਭਾਰਤ ਸ਼ਾਸਿਤ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਭਾਰਤ ਸਰਕਾਰ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤਿੱਖੀ ਆਲੋਚਨਾ ਕੀਤੀ ਹੈ। ਪਾਕਿਸਤਾਨ ਦੀ ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਨੇ ਕੌਮਾਂਤੀਰ ਕਾਨੂੰਨਾਂ ਦੀਆਂ ਧੱਜੀਆਂ ਉਡਾਆਈਂ ਹਨ।
ਇਮਰਾਨ ਖ਼ਾਨ ਨੇ ਕਿਹਾ, ''ਭਾਰਤ ਦੇ ਇਸ ਕਦਮ ਨੂੰ ਅਸੀਂ ਦੁਨੀਆਂ ਦੇ ਹਰ ਮੰਚ ਜਿਵੇਂ ਕਿ ਸੰਯੁਕਤ ਰਾਸ਼ਟਰ ਸਕਿਊਰਿਟੀ ਕਾਂਊਂਸਿਲ ਵਿੱਚ ਗੱਲ ਚੁੱਕਾਂਗੇ। ਕਸ਼ਮੀਰੀਆਂ ਦੇ ਨਾਲ ਪਾਕਿਸਤਾਨ ਹੀ ਨਹੀਂ ਸਗੋਂ ਸਾਰੀ ਦੁਨੀਆਂ ਦੇ ਮੁਸਲਮਾਨਾਂ ਦੀ ਆਵਾਜ਼ ਹੈ।''
ਇਮਰਾਨ ਖ਼ਾਨ ਨੇ ਭਾਰਤ ਦੀ ਭਾਜਪਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਗੱਲ ਇੰਨੀ ਅੱਗੇ ਚਲੀ ਜਾਵੇਗੀ ਕਿ ਸਾਰਿਆਂ ਨੂੰ ਨੁਕਸਾਨ ਹੋਵੇਗਾ ਅਤੇ ਨਤੀਜੇ ਗੰਭੀਰ ਹੋਣਗੇ।
ਇਹ ਵੀ ਪੜ੍ਹੋ-
ਤੁਸੀਂ ਇਹ ਵੀਡੀਓਜ਼ ਵੀ ਦੇਖ ਸਕਦੇ ਹੋ:
https://www.youtube.com/watch?v=5Ku9XumWfJI
https://www.youtube.com/watch?v=cyaOLy3s2gI
https://www.youtube.com/watch?v=xWw19z7Edrs&t=1s
https://www.youtube.com/watch?v=UaXb0wWb2Sk
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
ਆਰਟੀਕਲ 370: ਮਹਿਬੂਬਾ ਦੀ ਧੀ ਬੋਲੀ, ''ਫ਼ੈਸਲਾ ਕਸ਼ਮੀਰੀਆਂ ਦੇ ਭਵਿੱਖ ਲਈ ਹੈ ਤਾਂ ਉਨ੍ਹਾਂ ਨੂੰ ਜਾਨਵਰਾਂ...
NEXT STORY