ਸੋਨੀਆ ਗਾਂਧੀ ਨੂੰ ਕਾਂਗਰਸ ਦੀ ਵਰਕਿੰਗ ਕਮੇਟੀ ਨੇ ਕਾਂਗਰਸ ਦਾ ਅੰਤਰਿਮ ਪ੍ਰਧਾਨ ਬਣਾ ਦਿੱਤਾ ਹੈ। ਕਾਂਗਰਸ ਦੇ ਆਗੂ ਗੁਲਾਮ ਨਬੀ ਆਜ਼ਾਦ ਨੇ ਇਸ ਖ਼ਬਰ ਦੀ ਪੁਸ਼ਟੀ ਏਐੱਨਆਈ ਨਿਊਜ਼ ਏਜੰਸੀ ਨੂੰ ਕੀਤੀ ਹੈ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

BBC EXCLUSIVE: ਸ਼੍ਰੀਨਗਰ ਵਿੱਚ ਹੋਏ ਵਿਰੋਧ ਪ੍ਰਦਰਸ਼ਨ ਦੀ ਵੀਡੀਓ
NEXT STORY