Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    SAT, JUL 05, 2025

    12:44:43 AM

  • power cut

    ਅੱਜ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

  • punjab government preparing for special session

    ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਦੀ ਤਿਆਰੀ! 7...

  • immigrant punjabi canadian son fraud

    ਪ੍ਰਵਾਸੀ ਪੰਜਾਬੀ ਵੱਲੋਂ ਆਪਣੇ ਕੈਨੇਡੀਅਨ ਪੁੱਤਰ ’ਤੇ...

  • liquor being openly served outside the shops

    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਬਾਬੇ ਦੇ ਵਿਵਾਦਤ ਬੋਲ: ''ਪੀਰੀਅਡਜ਼ ਦੌਰਾਨ ਪਤਨੀ ਦੇ ਹੱਥਾਂ ਦਾ ਖਾਣਾ ਖਾਣ ਵਾਲੇ ਬਲਦ ਬਣਨਗੇ''

ਬਾਬੇ ਦੇ ਵਿਵਾਦਤ ਬੋਲ: ''ਪੀਰੀਅਡਜ਼ ਦੌਰਾਨ ਪਤਨੀ ਦੇ ਹੱਥਾਂ ਦਾ ਖਾਣਾ ਖਾਣ ਵਾਲੇ ਬਲਦ ਬਣਨਗੇ''

  • Updated: 20 Feb, 2020 11:10 AM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

"ਜੇ ਤੁਸੀਂ ਮਾਹਵਾਰੀ ਵਾਲੀਆਂ ਔਰਤਾਂ ਦੇ ਤਿਆਰ ਕੀਤੇ ਖਾਣੇ ਨੂੰ ਖਾਓਗੇ ਤਾਂ ਤੁਸੀਂ ਪੱਕੇ ਤੌਰ 'ਤੇ ਅਗਲੇ ਜਨਮ ਵਿੱਚ ਬਲਦ ਦੇ ਰੂਪ ਵਿੱਚ ਜਨਮ ਲਓਗੇ।

ਭਾਵੇਂ ਤੁਸੀਂ ਇਸ 'ਤੇ ਵਿਸ਼ਵਾਸ ਕਰਦੇ ਹੋ ਜਾਂ ਨਹੀਂ, ਸ਼ਾਸਤਰਾਂ ਵਿੱਚ ਇਹੀ ਕਿਹਾ ਗਿਆ ਹੈ। ਜੇ ਮਾਹਵਾਰੀ ਵਾਲੀਆਂ ਔਰਤਾਂ ਆਪਣੇ ਪਤੀਆਂ ਲਈ ਖਾਣਾ ਪਕਾਉਂਦੀਆਂ ਹਨ ਤਾਂ ਅਗਲੇ ਜਨਮ ਵਿੱਚ ਉਹ ਕੁੱਤੀਆਂ ਬਣਨਗੀਆਂ।"

ਇਹ ਕਹਿਣਾ ਹੈ ਕ੍ਰਿਸ਼ਣਸਵਰੂਪ ਸਵਾਮੀ ਦਾ, ਜਿਨ੍ਹਾਂ ਦੀ ਇਹ ਸਾਲ ਪੁਰਾਣੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਸ਼ੇਅਰ ਕੀਤੀ ਜਾ ਰਹੀ ਹੈ।

ਹਾਲਾਂਕਿ ਬੁੱਧਵਾਰ ਨੂੰ ਸਵਾਮੀਨਾਰਾਇਣ ਮੰਦਰ ਦੇ ਸੰਤਾਂ ਨੇ ਡੀਸੀ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਜਿਸ ਨੇ ਵੀ ਇਸ ਵੀਡੀਓ ਦਾ ਸਹੀ ਹਵਾਲਾ ਦਿੱਤੇ ਬਿਨਾਂ ਵੀਡੀਓ ਵਾਇਰਲ ਕੀਤੀ, ਉਸ ਖਿਲਾਫ਼ ਕਾਰਵਾਈ ਹੋਵੇ।

ਉਸੇ ਵੀਡੀਓ ਵਿੱਚ ਉਹ ਅੱਗੇ ਕਹਿੰਦੇ ਹਨ, "ਪਿਛਲੇ 10 ਸਾਲਾਂ ਵਿੱਚ ਮੈਂ ਇਹ ਪਹਿਲੀ ਵਾਰੀ ਕਹਿ ਰਿਹਾ ਹਾਂ। ਮੇਰੇ ਸਾਥੀ ਸੰਤ ਮੈਨੂੰ ਇਨ੍ਹਾਂ ਚੀਜ਼ਾਂ ਬਾਰੇ ਚੁੱਪ ਰਹਿਣ ਲਈ ਕਹਿੰਦੇ ਹਨ। ਜੇ ਅਸੀਂ ਇਹ ਨਾ ਦੱਸੀਏ ਤਾਂ ਕੋਈ ਵੀ ਨਹੀਂ ਸਮਝੇਗਾ।"

ਸਵਾਮੀਨਰਾਇਣ ਸੰਪ੍ਰਦਾਇ ਦਾ ਪੀਰੀਅਡਜ਼ ਬਾਰੇ ਕੀ ਵਿਚਾਰ ਹੈ?

ਪੀਰੀਅਡਜ਼ ਬਾਰੇ ਗੱਲ ਕਰਨ ਵਾਲੇ ਕ੍ਰਿਸ਼ਣਸਵਰੂਪ ਸਵਾਮੀ ਨਾਰਾਇਣ ਸੰਪ੍ਰਦਾਇ ਦੇ ਸੰਤ ਹਨ ਅਤੇ ਗੁਜਰਾਤ ਦੇ ਭੁਜ ਮੰਦਰ ਵਿੱਚ ਸਵਾਮੀ ਨਾਰਾਇਣ ਮੰਦਰ ਵਿੱਚ ਪ੍ਰਚਾਰ ਕਰਦੇ ਹਨ।

ਇਹ ਮੰਦਰ ਉਸੇ ਟਰੱਸਟ ਦੁਆਰਾ ਚਲਾਇਆ ਜਾਂਦਾ ਹੈ, ਜੋ ਕਿ ਭੁਜ ਦੇ ਸ਼ਹਾਜਾਂ ਨੰਦ ਕਾਲਜ ਨੂੰ ਚਲਾਉਂਦੀ ਹੈ। ਕੁਝ ਦਿਨਾਂ ਤੋਂ ਵਿਵਾਦ ਵਿੱਚ ਹੈ, ਕਿਉਂਕਿ ਕੁਝ ਵਿਦਿਆਰਥਣਾਂ ਨੂੰ ਕੱਪੜੇ ਉਤਾਰਨ ਲਈ ਕਿਹਾ ਗਿਆ ਸੀ ਤਾਂ ਕਿ ਇਹ ਜਾਂਚ ਕੀਤੀ ਜਾ ਸਕੇ ਕਿ ਉਨ੍ਹਾਂ ਨੂੰ ਮਾਹਵਾਰੀ ਹੈ ਜਾਂ ਨਹੀਂ।

ਅਸੀਂ ਸਵਾਮੀ ਨਾਰਾਇਣ ਸੰਪ੍ਰਦਾਇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਈ ਜਵਾਬ ਨਾ ਮਿਲਿਆ। ਕ੍ਰਿਸ਼ਣਸਵਰੂਪ ਸਵਾਮੀ ਦੇ ਇਸ ਬਿਆਨ ਨੂੰ ਸਮਝਣ ਦੇ ਲਈ ਇਸ ਦਾ ਪਿਛੋਕੜ ਜਾਣਨਾ ਜ਼ਰੂਰੀ ਹੈ।

ਗੁਜਰਾਤ ਦੇ ਭੁਜ ਵਿੱਚ ਸ਼ਹਾਜਾਂ ਨੰਦ ਗਰਲਜ਼ ਇੰਸਚੀਟਿਊਟ ਵਿੱਚ ਵਿਦਿਆਰਥਣਾਂ ਦੇ ਕੱਪੜੇ ਲੁਹਾ ਕੇ ਚੈੱਕ ਕੀਤਾ ਗਿਆ ਕਿ ਪੀਰੀਅਡਜ ਆਏ ਹਨ ਜਾਂ ਨਹੀਂ। ਇਸ ਘਟਨਾ ਬਾਰੇ ਪੀੜਤਾਂ ਵੱਲੋਂ ਸਾਹਮਣੇ ਆਉਣ ਤੋਂ ਬਾਅਜ ਚੁਫ਼ੇਰਿਓਂ ਨਿੰਦਾ ਹੋਈ।

ਇਹ ਵੀ ਪੜ੍ਹੋ:

  • ਅੰਮ੍ਰਿਤਸਰ ’ਚ ਕੁਝ ਪੁਲਿਸ ਵਾਲਿਆਂ ਨੇ ਕੀ ਕੀਤਾ ਸੀ ਕਿ 5 ਜਣਿਆਂ ਨੇ ਖ਼ੁਦਕੁਸ਼ੀ ਕਰ ਲਈ
  • ਜਦੋਂ ਮਰ ਚੁੱਕੀ ਧੀ ਨੂੰ ‘ਮੁੜ ਮਿਲੀ’ ਮਾਂ: ਤਕਨੀਕ ਦੇ ਕਮਾਲ ਨੇ ਖੋਲ੍ਹੇ ਨਵੇਂ ਰਾਹ
  • ਪਾਕਿਸਤਾਨ ਵਿੱਚ ਗੈਸ ਲੀਕ ਨਾਲ 14 ਮੌਤਾਂ: ਰਹੱਸ ਅਜੇ ਵੀ ਕਾਇਮ

ਇਸ ਤੋਂ ਬਾਅਦ ਕੌਮੀ ਮਹਿਲਾ ਕਮਿਸ਼ਨ ਨੇ ਸੰਸਥਾ ਦਾ ਦੌਰਾ ਕੀਤਾ ਅਤੇ ਪੀੜਤਾਂ ਦੀ ਸੁਣਵਾਈ ਕੀਤੀ। ਪੁਲਿਸ ਨੇ ਇਸ ਮਾਮਲੇ ਨੂੰ ਦੇਖਣ ਲਈ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ।

ਜਾਂਚ ਵਿੱਚ ਰੋਜ਼ਾਨਾ ਨਵੇਂ ਤੱਥ ਸਾਹਮਣੇ ਆ ਰਹੇ ਹਨ ਕਿ ਪੀਰੀਅਡਜ਼ ਦੌਰਾਨ ਸੰਸਥਾ ਵਿੱਚ ਇਨ੍ਹਾਂ ਕੁੜੀਆਂ ਨਾਲ ਕਿਹੋ ਜਿਹਾ ਵਿਵਹਾਰ ਕੀਤਾ ਜਾਂਦਾ ਸੀ।

ਪੀਰੀਅਡਜ਼ ਦੌਰਾਨ ਕੁੜੀਆਂ ਨੂੰ ਬੇਸਮੈਂਟ ਵਿੱਚ ਸੁਆਇਆ ਜਾਂਦਾ ਸੀ।

ਪੀਰੀਅਡਜ਼ ਬਾਰੇ ਔਰਤਾਂ ਨੂੰ ਨਿਰਦੇਸ਼

ਹੁਣ ਗੱਲ ਕਰਦੇ ਹਾਂ ਕਿ ਸੰਸਥਾ ਵਿੱਚ ਪੀਰੀਅਡਜ਼ ਦੌਰਾਨ ਔਰਤਾਂ ਬਾਰੇ ਕੀ ਕਿਹਾ ਗਿਆ ਹੈ।

ਸਵਾਮੀ ਨਾਰਾਇਣ ਮੰਦਿਰ ਦੁਆਰਾ ਛਾਪੇ ਗਏ ਦਸਤਾਵੇਜ਼ਾਂ ਵਿੱਚੋਂ ਇੱਕ ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਮਾਹਵਾਰੀ ਇੱਕ ਕੁਦਰਤੀ ਪ੍ਰਕਿਰਿਆ ਹੈ।

ਔਰਤਾਂ ਨੇ ਕੱਢੀ ਰੈਲੀ
BBC

ਮਾਹਵਾਰੀ ਬਾਰੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਇਜ਼ ਠਹਿਰਾਉਣ ਲਈ ਉਹ 'ਸ਼ਿਕਸ਼ਾ-ਪੱਤਰੀ' (ਸਵਾਮੀ ਨਾਰਾਇਣ ਸੰਪ੍ਰਦਾਇ ਦੀ ਪਵਿੱਤਰ ਕਿਤਾਬਾਂ ਵਿੱਚੋਂ ਇੱਕ) ਦਾ ਹਵਾਲਾ ਦੇ ਰਹੇ ਹਨ।

ਸ਼ਿਕਸ਼ਾ-ਪੱਤਰੀ ਦੇ 174 ਵੇਂ ਸ਼ਲੋਕ ਵਿੱਚ ਕਿਹਾ ਗਿਆ ਹੈ ਕਿ ਮਾਹਵਾਰੀ ਵਾਲੀਆਂ ਔਰਤਾਂ ਨੂੰ ਮੁੱਢਲੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਇਸ ਵਿੱਚ ਕਿਹਾ ਗਿਆ ਹੈ ਕਿ ਮਾਹਵਾਰੀ ਦੇ ਤਿੰਨ ਦਿਨਾਂ ਤੱਕ ਔਰਤਾਂ ਨੂੰ ਕਿਸੇ ਹੋਰ ਵਿਅਕਤੀ ਜਾਂ ਚੀਜ਼ ਨੂੰ ਹੱਥ ਨਹੀਂ ਲਗਾਉਣਾ ਚਾਹੀਦਾ। ਚੌਥੇ ਦਿਨ ਉਨ੍ਹਾਂ ਨੂੰ ਇਸ਼ਨਾਨ ਕਰਨਾ ਚਾਹੀਦਾ ਹੈ ਅਤੇ ਫਿਰ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਫਿਰ ਤੋਂ ਸ਼ੁਰੂ ਕਰਨਾ ਚਾਹੀਦੀ ਹੈ।

ਸੰਸਥਾ ਦੀ ਵੈਬਸਾਈਟ 'ਤੇ ਅਪਲੋਡ ਕੀਤੇ ਗਏ ਇੱਕ ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਜੋ ਵੀ ਸਵਾਮੀਨਾਰਾਇਣ ਸੰਪ੍ਰਦਾਇ ਦੀ ਪਾਲਣਾ ਕਰਦੇ ਹਨ ਉਨ੍ਹਾਂ ਦੀਆਂ ਪਤਨੀਆਂ ਨੂੰ ਪੀਰੀਅਡਜ਼ ਬਾਰੇ ਕਦੇ ਵੀ ਝੂਠ ਬੋਲਣਾ ਨਹੀਂ ਚਾਹੀਦਾ ਅਤੇ ਨਾ ਹੀ ਉਸ ਨੂੰ ਲੁਕਾਉਣਾ ਚਾਹੀਦਾ ਹੈ।

  • ਇਸ ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਮਾਹਵਾਰੀ ਦੌਰਾਨ ਔਰਤਾਂ ਨੂੰ ਤਿੰਨ ਦਿਨਾਂ ਤੱਕ ਖਾਣਾ ਪਕਾਉਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ।
  • ਕਿਸੇ ਨੂੰ ਵੀ ਮਾਹਵਾਰੀ ਵਾਲੀਆਂ ਔਰਤਾਂ ਨੂੰ ਛੂਹਣਾ ਨਹੀਂ ਚਾਹੀਦਾ ਹੈ।
  • ਪੀਰੀਅਡਜ਼ ਦੇ ਚੌਥੇ ਦਿਨ ਔਰਤਾਂ ਨੂੰ ਆਪਣੀ ਰੁਟੀਨ ਦੁਬਾਰਾ ਸ਼ੁਰੂ ਕਰਨ ਤੋਂ ਪਹਿਲਾਂ 'ਸ਼ੁੱਧੀ ਸਨਾਨ' ਕਰਨਾ ਚਾਹੀਦਾ ਹੈ।
  • ਉਨ੍ਹਾਂ ਨੂੰ 'ਸ਼ੁੱਧੀ ਸਨਾਨ' ਦੌਰਾਨ ਆਪਣੇ ਵਾਲ ਧੋਣੇ ਚਾਹੀਦੇ ਹਨ।
  • ਚੌਥੇ ਦਿਨ ਜਦੋਂ ਔਰਤ ਖਾਣਾ ਪਕਾਉਂਦੀ ਹੈ ਤਾਂ ਵੀ ਉਹ ਦੇਵਤਿਆਂ ਨੂੰ ਭੇਂਟ ਨਹੀਂ ਕੀਤਾ ਜਾ ਸਕਦਾ।
  • ਇਸੇ ਦੇ ਸੰਦਰਭ ਵਿੱਚ ਕ੍ਰਿਸ਼ਣਸਵਰੂਪ ਸਵਾਮੀ ਵੀਡੀਓ ਵਿੱਚ ਇਹ ਸਾਰੀਆਂ ਗੱਲਾਂ ਕਹਿ ਰਹੇ ਹਨ।
  • ਹਾਲਾਂਕਿ ਵਿਆਹ ਦੇ ਮੌਕੇ, ਧਾਰਮਿਕ ਤਿਉਹਾਰ ਜਾਂ ਐਮਰਜੈਂਸੀ ਦੀ ਹਾਲਤ ਵਿੱਚ ਔਰਤਾਂ ਨੂੰ ਇਨ੍ਹਾਂ ਨਿਯਮਾਂ ਤੋਂ ਛੋਟ ਦਿੱਤੀ ਜਾਂਦੀ ਹੈ।
  • ਜੇ ਮਾਹਵਾਰੀ ਦੌਰਾਨ ਔਰਤਾਂ ਕਿਸੇ ਨੂੰ ਗਲਤੀ ਨਾਲ ਛੂਹ ਲੈਂਦੀਆਂ ਹਨ ਤਾਂ ਉਸ ਨੂੰ ਲਾਜ਼ਮੀ ਤੌਰ 'ਤੇ ਹਿੰਦੂ ਕੈਲੰਡਰ ਮੁਤਾਬਕ ਵਰਤ ਰੱਖਣਾ ਚਾਹੀਦਾ ਹੈ।

ਪੀਰੀਅਡ ਦੌਰਾਨ ਔਰਤਾਂ ਨੂੰ ਅਸ਼ੁੱਧ ਕਿਉਂ ਕਿਹਾ

ਜਿਵੇਂ ਕਿ ਇਸ ਕਿਤਾਬ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਆਧੁਨਿਕ ਸਮੇਂ ਵਿੱਚ ਵੀ ਔਰਤਾਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਿਉਂ ਕਰਨੀ ਚਾਹੀਦੀ ਹੈ।

ਇਸ ਕੁਦਰਤੀ ਪ੍ਰਕਿਰਿਆ ਨੂੰ ਕਿਤਾਬ ਵਿੱਚ ਅਸ਼ੁੱਧ ਕਿਹਾ ਜਾਂਦਾ ਹੈ। ਜੇ ਔਰਤਾਂ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਦੀਆਂ ਹਨ ਤਾਂ ਭੋਜਨ, ਪਰਿਵਾਰਕ ਮੈਂਬਰਾਂ ਅਤੇ ਹੋਰ ਘਰੇਲੂ ਚੀਜ਼ਾਂ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕਦੀ ਹੈ।

ਇਸ ਕਿਤਾਬ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਨਿਯਮ ਅਸਲ ਵਿੱਚ ਔਰਤਾਂ ਦੇ ਹੱਕ ਵਿੱਚ ਹੀ ਹਨ ਕਿਉਂਕਿ ਉਹ ਪਰਿਵਾਰ ਅਤੇ ਘਰ ਦੀ ਦੇਖਭਾਲ ਲਈ ਸਖ਼ਤ ਮਿਹਨਤ ਕਰਦੀਆਂ ਹਨ।

ਇਸ ਕਰਕੇ ਉਨ੍ਹਾਂ ਦੇ ਸਰੀਰ ਥੱਕ ਜਾਂਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਆਰਾਮ ਦੇਣ ਲਈ ਉਨ੍ਹਾਂ ਨੂੰ ਇਕੱਲਤਾ ਵਿੱਚ ਰੱਖਿਆ ਜਾਣਾ ਚਾਹੀਦਾ ਹੈ।

swaminarayan.faith ਵੈਬਸਾਈਟ 'ਤੇ, ਇੱਕ ਲੇਖ ਵਿੱਚ ਪੀਰੀਅਡਜ਼ ਅਤੇ ਧਰਮ ਬਾਰੇ ਵਿਸਥਾਰ ਨਾਲ ਲਿਖਿਆ ਗਿਆ ਹੈ।

Symbolic picture on periods
Getty Images
ਪੀਰੀਅਡਜ਼ ਸਬੰਧੀ ਸੰਕੇਤਿਕ ਤਸਵੀਰ।

ਇਸ ਲੇਖ ਮੁਤਾਬਕ ਪੀਰੀਅਡਜ਼ ਦੇ ਦਿਨਾਂ ਦੇ ਦੌਰਾਨ ਇੱਕ ਔਰਤ ਮਾਨਸਿਕ ਅਤੇ ਸਰੀਰਕ ਤੌਰ 'ਤੇ ਬਹੁਤ ਸਾਰੇ ਤਣਾਅ ਵਿੱਚੋਂ ਲੰਘਦੀ ਹੈ।

ਖੂਨ ਵਗਣ ਵਾਲੀ ਸੋਚ , ਮੌਤ ਅਤੇ ਕਮਜ਼ੋਰੀ ਦਾ ਡਰ ਪੈਦਾ ਕਰਦੀ ਹੈ।

ਪੀਰੀਅਡਜ਼ ਦੇ ਖੂਨ ਦੀ ਬਦਬੂ ਨੂੰ ਇਸ ਲੇਖ ਵਿੱਚ ਬਹੁਤ ਹੀ ਮਾੜੀ ਚੀਜ਼ ਦੱਸਿਆ ਗਿਆ ਹੈ। ਇਸ ਲਈ ਵੀ ਮਾਹਵਾਰੀ ਦੌਰਾਨ ਔਰਤਾਂ ਨੂੰ ਇਕੱਲਤਾ ਵਿੱਚ ਰੱਖਣਾ ਚਾਹੀਦਾ ਹੈ।

ਲੇਖ ਅਨੁਸਾਰ ਪੀਰੀਅਡਜ਼ ਵਾਲੇ ਦੇ ਖ਼ੂਨ ਵਿੱਚ ਬੈਕਟੀਰੀਆ ਹੁੰਦੇ ਹਨ ਇਸ ਲਈ ਮਾਹਵਾਰੀ ਦੌਰਾਨ ਔਰਤਾਂ ਵੱਲੋਂ ਤਿਆਰ ਕੀਤਾ ਭੋਜਨ ਵਰਜਿਤ ਹੈ।

ਇਹ ਵੀ ਪੜ੍ਹੋ:

  • ਕੋਰੋਨਾਵਾਇਰਸ: ਬੱਚੇ ਜ਼ਿਆਦਾ ਪ੍ਰਭਾਵਿਤ ਕਿਉਂ ਨਹੀਂ ਹੋ ਰਹੇ
  • Coronavirus : ਹੁਣ ਗ਼ਲਤ ਟੈਸਟ ਨਤੀਜਿਆਂ ਨੇ ਵਧਾਈ ਚਿੰਤਾ
  • ਕੋਰੋਨਾਵਾਇਰਸ: 'ਖੁਦਕੁਸ਼ੀ ਮਿਸ਼ਨ' ਦਾ ਹਿੱਸਾ ਬਣ ਕੇ ਪੰਜਾਬੀ ਡਾਕਟਰ ਬਣਿਆ ਚੀਨੀਆਂ ਲਈ 'ਹੀਰੋ'

ਪੀਰੀਅਡਜ਼ ਦੌਰਾਨ ਔਰਤਾਂ ਵਧੇਰੇ ਭਾਵਨਾਤਮਕ ਵਿਵਹਾਰ ਕਰਦੀਆਂ ਹਨ ਅਤੇ ਉਹ ਬਹੁਤ ਚਿੰਤਤ ਹੁੰਦੀਆਂ ਹਨ।

ਲੇਖ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਔਰਤਾਂ ਪੀਰੀਅਡਜ਼ ਦੌਰਾਨ ਦੁਖੀ ਹਨ। ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਦਾ ਰਵੱਈਆ ਬਹੁਤ ਮਾੜਾ ਹੋ ਜਾਂਦਾ ਹੈ।

ਔਰਤਾਂ ਪ੍ਰਤੀ ਕੁਝ ਹਮਦਰਦੀ ਜਤਾਉਂਦਿਆਂ ਲੇਖ ਵਿੱਚ ਕਿਹਾ ਗਿਆ ਹੈ, 'ਲੋਕ ਔਰਤਾਂ ਨੂੰ ਪੀਰੀਅਡਜ਼ ਦੇ ਦਿਨਾਂ ਦੌਰਾਨ ਕੰਮ ਕਰਨ ਲਈ ਮਜਬੂਰ ਕਰਦੇ ਹਨ ਜੋ ਕਿ ਗੈਰ-ਵਾਜਬ ਹੈ। ਉਹ ਉਨ੍ਹਾਂ ਦਿਨਾਂ ਦੌਰਾਨ ਮਰੀਜ਼ਾਂ ਵਾਂਗ ਹੁੰਦੀਆਂ ਹਨ ਅਤੇ ਸਾਨੂੰ ਉਨ੍ਹਾਂ 'ਤੇ ਰਹਿਮ ਕਰਨਾ ਚਾਹੀਦਾ ਹੈ।

ਵੀਡੀਓ: ਵੀਡੀਓ:ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ 'ਤੇ

https://youtu.be/xWw19z7Edrs

ਵੀਡਿਓ: ਚੀਨ ਵਿੱਚ ਫਸੇ ਪੰਜਾਬੀ ਦੇ ਪਰਿਵਾਰ ਦਾ ਦਰਦ

https://www.youtube.com/watch?v=izxc_XMhvl0

ਵੀਡੀਓ: ਕੋਰੋਨਾਵਾਇਰਸ ਬਾਰੇ ਲੋਕਾਂ ਲਈ ਕੀ ਹਨ ਹਦਾਇਤਾਂ

https://www.youtube.com/watch?v=xJFnyrBH6Aw

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)


  • bbc news punjabi

ਤਾਪਸੀ ਪਨੂੰ ਦੀ ਫ਼ਿਲਮ ''ਚ ਵੱਡੇ ਐਕਟਰ ਕੰਮ ਕਿਉਂ ਨਹੀਂ ਕਰਦੇ?

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +