ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਦਾ ਦੇਹਾਂਤ ਹੋ ਗਿਆ ਹੈ।
ਮੰਗਲਵਾਰ 28 ਅਪ੍ਰੈਲ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਦੇ ICU ਵਾਰਡ 'ਚ ਭਰਤੀ ਕਰਵਾਇਆ ਗਿਆ ਸੀ।
ਸਿਹਤ ਕਿਉਂ ਵਿਗੜੀ ਅਤੇ ਉਨ੍ਹਾਂ ਕੀ ਤਕਲੀਫ਼ ਹੋਈ ਸੀ ਅਤੇ ਆਈਸੀਯੂ ਵਿੱਚ ਭਰਤੀ ਕਿਉਂ ਕਰਵਾਉਣਾ ਪਿਆ...ਇਸ ਬਾਰੇ ਅਜੇ ਕੋਈ ਜਾਣਕਾਰੀ ਅਧਿਕਾਰਤ ਤੌਰ 'ਤੇ ਸਾਹਮਣੇ ਨਹੀਂ ਆਈ ਹੈ।
ਇਰਫ਼ਾਨ ਦੇ ਪਰਿਵਾਰ ਵਿੱਚੋਂ ਕਿਸੇ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਹੈ।
ਇਰਫ਼ਾਨ ਦੇ ਇੱਕ ਬੁਲਾਰੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਸੀ, ''ਜੀ ਹਾਂ ਇਹ ਸੱਚ ਹੈ ਕਿ ਇਰਫ਼ਾਨ ਖ਼ਾਨ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਭਰਤੀ ਹਨ। ਉਨ੍ਹਾਂ ਨੂੰ ਕੋਲਨ ਇਨਫ਼ੈਕਸ਼ਨ ਹੋਇਆ ਹੈ। ਅਸੀਂ ਉਨ੍ਹਾਂ ਬਾਰੇ ਤੁਹਾਨੂੰ ਜਾਣਕਾਰੀ ਦਿੰਦੇ ਰਹਾਂਗੇ। ਅਜੇ ਫ਼ਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ਵਿੱਚ ਹਨ। ਉਨ੍ਹਾਂ ਦੀ ਸ਼ਕਤੀ ਅਤੇ ਹਿੰਮਤ ਨੇ ਅਜੇ ਤੱਕ ਇਸ ਬਿਮਾਰੀ ਨਾਲ ਲੜਨ ਵਿੱਚ ਮਦਦ ਕੀਤੀ ਹੈ ਅਤੇ ਸਾਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਵੱਡੀ ਇੱਛਾ ਸ਼ਕਤੀ ਅਤੇ ਚਾਹੁਣ ਵਾਲਿਆਂ ਦੀਆਂ ਦੁਆਵਾਂ ਨਾਲ ਉਹ ਜਲਦੀ ਠੀਕ ਹੋ ਜਾਣਗੇ।''
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'e8146ca4-4157-f640-9775-fa9cdd476b2f','assetType': 'STY','pageCounter': 'punjabi.india.story.52468778.page','title': 'Irrfan Khan: ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਦਾ ਹੋਇਆ ਦੇਹਾਂਤ','published': '2020-04-29T07:01:24Z','updated': '2020-04-29T07:01:24Z'});s_bbcws('track','pageView');

ਕੋਰੋਨਾਵਾਇਰਸ ਟੈਸਟਿੰਗ ਕਿੱਟ ਖ਼ਰੀਦ ਵਿੱਚ ਮੁਨਾਫ਼ਾਖੋਰੀ ਦੇ ਇਲਜ਼ਾਮਾਂ ਦਾ ਪੂਰਾ ਸੱਚ
NEXT STORY