ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾ. ਮਨਮੋਹਨ ਸਿੰਘ ਨੂੰ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਕਾਰਨ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਮਨਮੋਹਨ ਸਿੰਘ ਨੂੰ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਕਾਰਨ ਦਾਖਲ ਕਰਵਾਇਆ ਗਿਆ।
ਕਾਂਗਰਸ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਵੀ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।
ਸ਼ੇਰਗਿੱਲ ਨੇ ਟਵੀਟ ਕਰਕੇ ਮਨਮੋਹਨ ਸਿੰਘ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'bcdd4e97-3c19-934c-9158-2fb19cf0e169','assetType': 'STY','pageCounter': 'punjabi.india.story.52609464.page','title': 'ਮਨਮੋਹਨ ਸਿੰਘ: ਭਾਰਤ ਦੇ ਸਾਬਕਾ ਪੀਐੱਮ ਏਮਜ਼ ਹਸਪਤਾਲ ਵਿੱਚ ਦਾਖ਼ਲ','published': '2020-05-10T17:00:11Z','updated': '2020-05-10T17:00:11Z'});s_bbcws('track','pageView');

ਕੋਰੋਨਾਵਾਇਰਸ ਮਹਾਂਮਾਰੀ ਦਾ ਹਵਾਲਾ ਦੇ ਕੇ ਮਜ਼ਦੂਰਾਂ ਨੂੰ ਇਹ ਅਧਿਕਾਰ ਨਹੀਂ ਮਿਲਣਗੇ
NEXT STORY