ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿਸਤਾਨ ਦਾ ਇੱਕ ਨਵਾਂ ਪੌਲੀਟਿਕਲ ਨਕਸ਼ਾ ਜਾਰੀ ਕਰਨ ਦਾ ਐਲਾਨ ਕੀਤਾ ਹੈ ਜਿਸ ਵਿੱਚ ਜੰਮੂ-ਕਸ਼ਮੀਰ ਨੂੰ ਪਾਕਿਸਤਾਨ ਦੇ ਹਿੱਸੇ ਵਜੋਂ ਦਿਖਾਇਆ ਗਿਆ ਹੈ।
ਇਮਰਾਨ ਖ਼ਾਨ ਨੇ ਕਿਹਾ ਹੈ ਕਿ ਹੁਣ ਪਾਕਿਸਤਾਨ ਵਿੱਚ ਇਹੀ ਨਕਸ਼ਾ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਕਸ਼ਾ ਪਾਕਿਸਤਾਨੀ ਕੌਮ ਤੇ ਕਸ਼ਮੀਰੀਆਂ ਦੀਆਂ ਇੱਛਾਵਾਂ ਦੀ ਤਰਜਮਾਨੀ ਕਰਦਾ ਹੈ।
ਉਨ੍ਹਾਂ ਕਿਹਾ ਕਿ ਹਿੰਦੁਸਤਾਨ ਨੇ ਜੋ ਪਿਛਲੇ ਸਾਲ 5 ਅਗਸਤ ਨੂੰ ਜੋ ਕਸ਼ਮੀਰ ਵਿੱਚ ਕਦਮ ਚੁੱਕਿਆ ਸੀ, ਉਸ ਨੂੰ ਰੱਦ ਕਰਦਾ ਹੈ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '95611634-9f75-42eb-8fe0-079df0925892','assetType': 'STY','pageCounter': 'punjabi.international.story.53653657.page','title': 'ਪਾਕਿਸਤਾਨ ਨੇ ਕਸ਼ਮੀਰ ਦਾ ਨਵਾਂ ਨਕਸ਼ਾ ਜਾਰੀ ਕੀਤਾ','published': '2020-08-04T13:41:06Z','updated': '2020-08-04T13:50:42Z'});s_bbcws('track','pageView');
ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਇੱਕ ਸਾਲ ਬਾਅਦ ਕਸ਼ਮੀਰੀ ਪੰਡਿਤਾਂ ਦਾ ਕੀ ਹਾਲ ਹੈ
NEXT STORY