ਉਰਦੂ ਜ਼ਬਾਨ ਦੇ ਮਕਬੂਲ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ ਹੋ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਰਾਹਤ ਇੰਦੌਰੀ ਕੋਰੋਨਾਵਾਇਰਸ ਤੋਂ ਪੀੜਤ ਸਨ।
ਉਹ ਇੰਦੌਰ ਦੇ ਅਰਬਿੰਦੋ ਹਸਪਤਾਲ ਵਿੱਚ ਦਾਖ਼ਲ ਸਨ। ਜਾਣਕਾਰੀ ਮੁਤਾਬਕ ਸ਼ਾਮ 4 ਵਜੇ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਕੋਰੋਨਾਵਾਇਰਸ ਪੌਜ਼ਿਟਿਵ ਹੋਣ ਦੀ ਜਾਣਕਾਰੀ ਉਨ੍ਹਾਂ ਖ਼ੁੱਦ ਟਵਿੱਟਰ ਉੱਤੇ ਸਾਂਝੀ ਕੀਤੀ ਸੀ।
https://twitter.com/rahatindori/status/1293005711090180096
ਉਨ੍ਹਾਂ ਨੇ ਲਿਖਿਆ ਸੀ, ''ਕੋਵਿਡ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ 'ਤੇ ਕੱਲ ਮੇਰੇ ਕੋਰੋਨਾ ਟੈਸਟ ਕੀਤੀ ਗਿਆ ਤੇ ਰਿਪੋਰਟ ਪੌਜ਼ਿਟਿਵ ਆਈ ਹੈ। ਅਰਬਿੰਦੋ ਹਸਪਤਾਲ 'ਚ ਐਡਮਿਟ ਹਾਂ, ਦੁਆ ਕਰੋ ਛੇਤੀ ਤੋਂ ਛੇਤੀ ਇਸ ਬਿਮਾਰੀ ਨੂੰ ਹਰਾ ਦੇਵਾਂ।''
ਇਹ ਵੀਡੀਓ ਵੀ ਦੇਖੋ
https://www.youtube.com/watch?v=xWw19z7Edrs&t=9s
https://www.youtube.com/watch?v=8EKIhtluVdU
https://www.youtube.com/watch?v=cLZDepUaDF0
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '486319e4-b2a9-477d-a08b-6808fdd17202','assetType': 'STY','pageCounter': 'punjabi.india.story.53738282.page','title': 'ਰਾਹਤ ਇੰਦੌਰੀ: \'ਯੇ ਹਿੰਦੋਸਤਾਨ ਕਿਸੀ ਕੇ ਬਾਪ ਕਾ ਥੋੜੀ ਹੈ\'...ਉਰਦੂ ਸ਼ਾਇਰੀ ਦੀ ਬੁਲੰਦ ਅਵਾਜ਼ ਸਦਾ ਲਈ ਚੁੱਪ','published': '2020-08-11T12:14:41Z','updated': '2020-08-11T12:14:41Z'});s_bbcws('track','pageView');

ਸੁਪਰੀਮ ਕੋਰਟ : ਪਿਤਾ ਦੀ ਪੁਸ਼ਤੈਨੀ ਜਾਇਦਾਦ ਉੱਤੇ ਧੀਆਂ ਦਾ ਬਰਾਬਰ ਹੱਕ
NEXT STORY