Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    FRI, JUL 04, 2025

    2:11:59 PM

  • punjab husband wife affair

    ਪੰਜਾਬ: ਵਹੁਟੀ ਨੇ ਆਸ਼ਿਕ ਪਿੱਛੇ ਮਾਰ ਛੱਡਿਆ ਘਰਵਾਲਾ!...

  • a major operation of punjab police

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗਲੋਕ ਪਿਸਤੌਲ,...

  • major incident in punjab dsp shoots wife

    ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ...

  • adampur pilot capt harpreet singh nali wins hearts on inaugural mumbai flight

    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਸਿੱਖ ਫਾਰ ਜਸਟਿਸ ਦੇ ਐਲਾਨ ‘ਲਾਲ ਕਿਲੇ ’ਤੇ ਝੰਡਾ ਲਹਿਰਾਓ, ਅਮਰੀਕੀ ਡਾਲਰ ਮਿਲਣੇ’ ਦੇ ਕੀ ਮਾਅਨੇ

ਸਿੱਖ ਫਾਰ ਜਸਟਿਸ ਦੇ ਐਲਾਨ ‘ਲਾਲ ਕਿਲੇ ’ਤੇ ਝੰਡਾ ਲਹਿਰਾਓ, ਅਮਰੀਕੀ ਡਾਲਰ ਮਿਲਣੇ’ ਦੇ ਕੀ ਮਾਅਨੇ

  • Updated: 13 Aug, 2020 04:06 PM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਸਿੱਖ ਫ਼ਾਰ ਜਸਟਿਸ (ਐੱਸਜੇਐੱਫ ) ਨੇ ਭਾਰਤ ਦੇ ਆਜ਼ਾਦੀ ਦਿਹਾੜੇ 15 ਅਗਸਤ ਵਾਲੇ ਦਿਨ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਬਦਲੇ ਹੁਣ ਪੈਸਿਆਂ ਦੀ ਪੇਸ਼ਕਸ਼ ਕੀਤੀ ਹੈ। ਸੰਸਥਾ ਨੇ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਲੋਕਾਂ ਲਈ ਇਹ ਪੇਸ਼ਕਸ਼ ਕੀਤੀ ਹੈ।

ਸਿੱਖ ਫ਼ਾਰ ਜਸਟਿਸ ਵੱਲੋਂ 11 ਅਗਸਤ ਨੂੰ ਵਾਸ਼ਿੰਗਟਨ ਤੋਂ ਜਾਰੀ ਕੀਤੇ ਪ੍ਰੈਸ ਨੋਟ ਦੇ ਮੁਤਾਬਕ ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਉੱਤੇ ਜੇਕਰ ਕੋਈ ਖ਼ਾਲਿਸਤਾਨ ਦਾ ਝੰਡਾ ਲਾਲ ਕਿਲੇ ਉੱਤੇ ਲਹਿਰਾਏਗਾ ਤਾਂ ਉਸ ਨੂੰ ਇੱਕ ਲੱਖ ਪੱਚੀ ਹਜ਼ਾਰ (1,25,000) ਅਮਰੀਕੀ ਡਾਲਰ ਦਿੱਤੇ ਜਾਣਗੇ।

ਇਸ ਸਬੰਧ ਵਿਚ ਐੱਸਜੇਐੱਫ ਦੇ ਲੀਗਲ ਐਡਵਾਈਜ਼ਰ ਗੁਰਪਤਵੰਤ ਸਿੰਘ ਪੰਨੂੰ ਨੇ ਇੱਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ

  • ਰੈਫਰੈਂਡਮ 2020: ਸਿੱਖਸ ਫਾਰ ਜਸਟਿਸ ਵੱਲੋਂ ਵੋਟਿੰਗ ਲਈ ਜਾਰੀ ਨਵਾਂ ਲਿੰਕ ਵੀ ਭਾਰਤ 'ਚ ਬਲਾਕ
  • SFJ ਦਾ ਕਾਰਕੁਨ ਦੱਸਕੇ UAPA ਤਹਿਤ ਹੋਈ ਗ੍ਰਿਫ਼ਤਾਰੀ ਬਾਰੇ ਖਹਿਰਾ ਨੇ ਕਾਂਗਰਸੀਆਂ ਨੂੰ ਪੁੱਛੇ ਸਵਾਲ
  • ਰੈਫਰੈਂਡਮ 2020: ਮੁੱਦਾ ਸੰਯੁਕਤ ਰਾਸ਼ਟਰ ਲੈ ਜਾਣ ਦਾ ਐਲਾਨ

ਪੰਚਾਇਤ ਘਰਾਂ ਲਈ ਵੀ ਪੇਸ਼ਕਸ਼

ਇਸ ਤੋਂ ਬਾਅਦ 13 ਅਗਸਤ ਨੂੰ ਗੁਰਪਤਵੰਤ ਸਿੰਘ ਪੰਨੂੰ ਵੀਡੀਓ ਸੰਦੇਸ਼ ਰਾਹੀਂ ਇੱਕ ਹੋਰ ਪੇਸ਼ਕਸ਼ ਕੀਤੀ। ਇਸ ਵਿੱਚ 15 ਅਗਸਤ ਵਾਲੇ ਦਿਨ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਪੰਚਾਇਤ ਘਰਾਂ ਉੱਤੇ ਤਿਰੰਗੇ ਦੀ ਥਾਂ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੂੰ 2500 ਅਮਰੀਕੀ ਡਾਲਰ ਦੀ ਪੇਸ਼ਕਸ਼ ਕੀਤੀ ਗਈ ਹੈ।

ਪੰਨੂੰ ਦੇ ਦਾਅਵੇ ਮੁਤਾਬਕ ਸੰਤ ਭਿੰਡਰਾਂਵਾਲਾ ਰੈਫਰੈਡਮ 2020 ਹੈੱਡਕੁਆਟਰ ਵਾਸ਼ਿੰਗਟਨ ਤੋਂ ਇਹ ਸੰਦੇਸ਼ ਜਾਰੀ ਕੀਤਾ ਗਿਆ ਹੈ। ਦਾਅਵੇ ਮੁਤਾਬਕ ਰੈਫਰੈਡਮ 2020 ਲਈ ਜੋ ਵੋਟਿੰਗ ਪ੍ਰੀਕਿਆ ਹੋਈ ਹੈ ਉਸ ਵਿਚ ਹਰਿਆਣਾ ਦੇ ਸਿੱਖਾਂ ਨੇ ਵੀ ਹਿੱਸਾ ਲਿਆ ਹੈ।

ਇਸ ਦੇ ਨਾਲ ਹੀ ਪੰਨੂੰ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਖ਼ਾਲਿਸਤਾਨ ਦਾ ਝੰਡਾ ਲਹਿਰਾਉਂਦੇ ਹੋਏ ਕਿਸੇ ਵਿਅਕਤੀ ਉੱਤੇ ਕੋਈ ਮੁਸ਼ਕਿਲ ਆਵੇਗੀ ਤਾਂ ਉਸ ਦੀ ਪੂਰੀ ਮਦਦ ਕੀਤੀ ਜਾਵੇਗੀ।

ਕੀ ਹਨ ਅਜਿਹੀ ਪੇਸ਼ਕਸ਼ ਦੇ ਮਾਅਨੇ?

ਬੀਬੀਸੀ ਪੰਜਾਬੀ ਨੇ ਐੱਸਜੇਐੱਫ ਵੱਲੋਂ ਪੈਸਿਆਂ ਦੇ ਕੀਤੇ ਗਏ ਇਸ ਐਲਾਨ ਸਬੰਧੀ ਪੰਜਾਬ ਦੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਗੱਲਬਾਤ ਕੀਤੀ।

ਜਗਤਾਰ ਸਿੰਘ ਦੇ ਮੁਤਾਬਕ ਸਿੱਖ ਫ਼ਾਰ ਜਸਟਿਸ ਦੇ ਅਜਿਹੇ ਕਦਮ ਇਹ ਦਰਸਾਉਂਦੇ ਹਨ ਕਿ ਇਹ ਲੋਕ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ, “ਜੇਕਰ ਇਹਨਾਂ ਲੋਕਾਂ ਵਿਚ ਦਮ ਹੈ ਤਾਂ ਇਹ ਆਪ ਭਾਰਤ ਆ ਕੇ ਝੰਡੇ ਲਹਿਰਾਉਣਾ ਹੈ। ਖ਼ਾਲਿਸਤਾਨ ਦੀ ਮੂਵਮੈਂਟ ਸਮੇਂ ਪੰਜਾਬ ਵਿਚ ਕਈ ਥਾਵਾਂ ਉੱਤੇ ਝੰਡੇ ਝੁਲਾਏ ਗਏ ਸਨ,ਅਤੇ ਇਹ ਕੰਮ ਇੱਥੋਂ ਦੇ ਲੋਕਾਂ ਨੇ ਬਿਨਾ ਕਿਸੇ ਨੂੰ ਪੈਸਿਆਂ ਦੀ ਪੇਸ਼ਕਸ਼ ਤੋਂ ਆਪ ਕੀਤਾ ਸੀ।”

ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਤੋਂ ਪੰਜਾਬ ਦੀ ਜ਼ਮੀਨੀ ਹਕੀਕਤ ਦਾ ਪਤਾ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ 2020 ਦੇ ਨਾਮ ਉੱਤੇ ਬਹੁਤ ਸਾਰੇ ਮੁੰਡੇ ਪੰਜਾਬ ਵਿਚ ਗ੍ਰਿਫਤਾਰ ਕੀਤੇ ਗਏ ਹਨ ਉਨ੍ਹਾਂ ਦੇ ਕੇਸਾਂ ਦੀ ਕੋਈ ਵੀ ਪੈਰਵੀ ਨਹੀਂ ਕਰ ਰਿਹਾ।

ਕੀ ਕਹਿੰਦੀ ਹੈ ਪੰਜਾਬ ਪੁਲਿਸ?

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਐਸ ਕੇ ਸ਼ਰਮਾ ਨੇ ਆਖਿਆ ਕਿ ਐਸਐਫਜੇ ਨੂੰ ਲੋਕਾਂ ਦਾ ਹੂੰਗਰਾ ਨਹੀਂ ਮਿਲ ਰਿਹਾ ਇਸ ਕਰ ਕੇ ਪੈਸਿਆਂ ਰਾਹੀਂ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਆਖਿਆ ਕਿ ਇਹ ਕਦਮ ਦਰਸਾਉਂਦਾ ਹੈ ਕਿ ਇਹ ਲੋਕ ਕਿੰਨੇ ਨਿਰਾਸ਼ਾਮਈ ਦੌਰ ਵਿੱਚੋਂ ਗੁਜ਼ਰ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
Getty Images
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸ਼ਰਮਾ ਨੇ ਕਿਹਾ, “ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇਹਨਾਂ ਦੀਆਂ ਗਤੀਵਿਧੀਆਂ ਉੱਤੇ ਰੋਕ ਸਬੰਧੀ ਪਹਿਲਾਂ ਹੀ ਨੋਟੀਫ਼ਿਕੇਸ਼ਨ ਜਾਰੀ ਕਰ ਚੁੱਕੀ ਹੈ। ਇਸ ਕਰ ਕੇ ਇਹ ਆਪਣੀਆਂ ਗਤੀਵਿਧੀਆਂ ਚਲਾ ਨਹੀਂ ਪਾ ਰਹੇ ਅਤੇ ਲੋਕ ਇਹਨਾਂ ਨੂੰ ਪਹਿਲਾ ਹੀ ਰੱਦ ਕਰ ਚੁੱਕੇ ਹਨ।”

ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਐੱਸਜੇਐੱਫ ਦੇ ਲੀਗਲ ਐਡਵਾਈਜ਼ਰ ਗੁਰਪਤਵੰਤ ਸਿੰਘ ਪੰਨੂੰ ਨੂੰ ''ਅੱਤਵਾਦੀ''' ਕਰਾਰ ਦੇਣ ਤੋਂ ਇਲਾਵਾ ਐੱਸਜੇਐੱਫ ਉੱਤੇ ਪਾਬੰਦੀ ਲਾ ਦਿੱਤੀ ਸੀ। 'ਸਿਖਜ਼ ਫ਼ਾਰ ਜਸਟਿਸ' 'ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ 1967 ਦੇ ਤਹਿਤ ਰੋਕ ਲੱਗੀ ਹੋਈ ਹੈ।

ਭਾਰਤ ਸਰਕਾਰ ਨੇ ਸਿੱਖਸ ਫ਼ਾਰ ਜਸਟਿਸ ਦੀ ਰੈਫਰੈਂਡਮ ਮੁਹਿੰਮ ਸ਼ੁਰੂ ਹੋਣ ਤੋਂ ਪਹਿਲਾਂ ਹੀ 40 ਵੈੱਬਸਾਈਟਾਂ ਬੈਨ ਕੀਤੀਆਂ ਹੋਈਆਂ ਹਨ।

ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ
Getty Images
ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ

ਕੀ ਹੈ ਸਿੱਖਸ ਫ਼ਾਰ ਜਸਟਿਸ

ਸਿੱਖ ਸੰਗਠਨ ਵੱਲੋਂ ਭਾਰਤੀ ਪੰਜਾਬ ਨੂੰ 'ਆਜ਼ਾਦ' ਕਰਵਾਉਣ ਲਈ ਗ਼ੈਰ-ਸਰਕਾਰੀ ਰਾਏ-ਸ਼ੁਮਾਰੀ (ਰੈਫਰੈਂਡਮ -2020) ਨਾਂ ਦੀ ਲਹਿਰ ਚਲਾਈ ਜਾ ਰਹੀ ਹੈ।

ਇਹ ਸੰਗਠਨ ਖ਼ੁਦ ਨੂੰ ਮਨੁੱਖੀ ਅਧਿਕਾਰ ਸੰਗਠਨ ਦੱਸਦਾ ਹੈ, ਪਰ ਭਾਰਤ ਵਿੱਚ ਇਸ ਨੂੰ ਅੱਤਵਾਦੀ ਸੰਗਠਨ ਐਲਾਨਿਆ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸੰਗਠਨ ਨੂੰ ਅੱਤਵਾਦੀ ਤੇ ਵੱਖਵਾਦੀ ਗਰਦਾਨ ਕੇ ਭਾਰਤ ਦੀ ਅਖੰਡਤਾ ਲਈ ਖ਼ਤਰਾ ਦੱਸ ਚੁੱਕੇ ਹਨ।

ਕੋਰੋਨਾਵਾਇਰਸ
BBC
  • ‘ਨਾ ਘਰ ਹੈ ਨਾ ਕੰਮ, ਕੀ ਕਰਾਂਗੇ ਇੱਥੇ ਰਹਿ ਕੇ? ਪੈਦਲ ਤੁਰੇ ਹਾਂ ਕਦੇ ਤਾਂ ਘਰੇ ਪਹੁੰਚਾਂਗੇ'
  • ਕੋਰੋਨਾਵਾਇਰਸ: ਰੈੱਡ ਜ਼ੋਨ, ਗ੍ਰੀਨ ਜ਼ੋਨ ਅਤੇ ਔਰੈਂਜ ਜ਼ੋਨ ਕਿਵੇਂ ਤੈਅ ਕੀਤੇ ਜਾਂਦੇ ਹਨ
  • ਕੋਰੋਨਾਵਾਇਰਸ ਦਾ ਇਲਾਜ ਲੱਭਣ ਵਿੱਚ ਹੋਰ ਕਿੰਨੀ ਦੇਰ ਲੱਗੇਗੀ

ਹੈਲਪਲਾਈਨ ਨੰਬਰ
BBC
ਕੋਰੋਨਾਵਾਇਰਸ
BBC

ਇਹ ਵੀਡੀਓਜ਼ ਵੀ ਦੇਖੋ:

https://www.youtube.com/watch?v=3L8vlXo5JiM

https://www.youtube.com/watch?v=ocAr2dW51gE

https://www.youtube.com/watch?v=WVlEIAFKk_g

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '5496b4c1-e3d0-4542-bbee-d902b12712f4','assetType': 'STY','pageCounter': 'punjabi.india.story.53763473.page','title': 'ਸਿੱਖ ਫਾਰ ਜਸਟਿਸ ਦੇ ਐਲਾਨ ‘ਲਾਲ ਕਿਲੇ ’ਤੇ ਝੰਡਾ ਲਹਿਰਾਓ, ਅਮਰੀਕੀ ਡਾਲਰ ਮਿਲਣੇ’ ਦੇ ਕੀ ਮਾਅਨੇ','author': 'ਸਰਬਜੀਤ ਸਿੰਘ ਧਾਲੀਵਾਲ','published': '2020-08-13T10:32:08Z','updated': '2020-08-13T10:32:08Z'});s_bbcws('track','pageView');

  • bbc news punjabi

ਟੈਕਸ ਸੁਧਾਰ ਲਈ ਪੀਐੱਮ ਮੋਦੀ ਨੇ ਜੋ ਐਲਾਨ ਕੀਤੇ ਹਨ, ਉਨ੍ਹਾਂ ਦਾ ਤੁਹਾਡੇ ਲਈ ਕੀ ਮਤਲਬ ਹੈ

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
  • punjab school bus
    ਪੰਜਾਬ 'ਚ ਸਕੂਲ ਬੱਸ ਕਾਰਨ ਵਾਪਰਿਆ ਹਾਦਸਾ! ਬ੍ਰੇਕਾਂ ਫ਼ੇਲ੍ਹ ਹੋਣ ਮਗਰੋਂ ਪੈ...
  • 3 5 lakh saplings to be planted in jalandhar district
    ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ’ਚ ਲਾਏ ਜਾਣਗੇ 3.5 ਲੱਖ ਬੂਟੇ
  • jalandhar  s core area proposal will soon get punjab government  s approval
    ਮੇਅਰ ਵਿਨੀਤ ਧੀਰ ਨੂੰ ਉਮੀਦ: ਸ਼ਹਿਰ ਦੇ ਕੋਰ ਏਰੀਆ ਪ੍ਰਸਤਾਵ ਨੂੰ ਜਲਦ ਮਿਲੇਗੀ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • the condition of jalandhar  s transport nagar is poor
    ਜਲੰਧਰ ਦੇ ਟਰਾਂਸਪੋਰਟ ਨਗਰ ਦਾ ਹਾਲ ਬੇਹਾਲ, ਨਾ ਨਿਗਮ ਕੋਲ ਕੋਈ ਯੋਜਨਾ, ਨਾ ਸਰਕਾਰ...
  • jalandhar municipal commissioner tightens grip on sanitation department
    ਨਿਗਮ ਕਮਿਸ਼ਨਰ ਨੇ ਸੈਨੀਟੇਸ਼ਨ ਵਿਭਾਗ ’ਤੇ ਕੱਸਿਆ ਸ਼ਿਕੰਜਾ, ਹੁਣ ਸ਼ਾਮ ਨੂੰ ਵੀ ਹੋਵੇਗੀ...
  • punjab weather update
    ਪੰਜਾਬ 'ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ! ਦਿੱਤੀ ਗਈ ਚੇਤਾਵਨੀ
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

pak air force chief visits us

ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • pakistani celebrities social media accounts
      ਹਟ ਗਿਆ ਬੈਨ! ਭਾਰਤ 'ਚ ਮੁੜ ਐਕਟਿਵ ਹੋਏ ਪਾਕਿਸਤਾਨੀ ਸੇਲਿਬ੍ਰਿਟੀਜ਼ ਦੇ ਚੈਨਲ
    • baba vanga prediction
      ਸੱਚ ਹੋਈ ਬਾਬਾ ਵੇਂਗਾ ਦੀ ਭਵਿੱਖਬਾਣੀ? 11 ਦਿਨਾਂ 'ਚ 800 ਤੋਂ ਵੱਧ ਭੂਚਾਲ ਦੇ...
    • 181 government schools to be closed
      ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
    • is majithia  s arrest a case of political harassment for political purposes
      ਮਜੀਠੀਆ ਦੀ ਗ੍ਰਿਫਤਾਰੀ ਕੀ ਸਿਆਸੀ ਮੰਤਵਾਂ ਲਈ ਸਿਆਸੀ ਪੱਖੋਂ ਤੰਗ-ਪ੍ਰੇਸ਼ਾਨ ਕਰਨ ਦਾ...
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • brother shoots sister to death
      ਆਨਰ ਕਿਲਿੰਗ: ਭਰਾ ਨੇ ਭੈਣ ਦਾ ਗੋਲੀਆਂ ਮਾਰ ਕਰ'ਤਾ ਕਤਲ
    • anaya bangar surgery
      ਮੁੰਡੇ ਤੋਂ ਕੁੜੀ ਬਣੇ ਅਨਾਇਆ ਬਾਂਗੜ ਨੇ ਫਿਰ ਕਰਵਾ ਲਿਆ ਆਪਰੇਸ਼ਨ, ਸਰੀਰ 'ਚ ਹੋਣਗੇ...
    • monsoon session of parliament will be held from 21 july to 21 august
      21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    •   supreme court judge   earned rs 1 04 crore in 30 days
      'ਸੁਪਰੀਮ ਕੋਰਟ ਦੇ ਜੱਜ' ਨੇ 30 ਦਿਨਾਂ 'ਚ ਕਮਾਏ 1.04 ਕਰੋੜ ਰੁਪਏ, 200 ਬੈਂਕ...
    • cheating crores in the name of online tasks
      ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +