''ਇਹ ਸਦਨ ਭਾਰਤ ਸਰਕਾਰ ਨੂੰ ਜ਼ੋਰ ਦਿੰਦਾ ਹੈ ਕਿ ਇਨ੍ਹਾਂ ਖ਼ੇਤੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ-ਘੱਟ ਸਮਰਥਨ ਮੁੱਲ ਜ਼ਰੂਰੀ ਕਰੇ ਅਤੇ ਨਵੇਂ ਕਾਨੂੰਨ ਪੇਸ਼ ਕਰੇ।''
ਇਨ੍ਹਾਂ ਸ਼ਬਦਾਂ ਨਾਲ ਵਿਧਾਨ ਸਭਾ ਦੇ ਖ਼ੇਤੀ ਕਾਨੂੰਨਾਂ ਬਾਬਤ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਹੋਈ।
ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਖ਼ੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਤਾ ਪੇਸ਼ ਕੀਤਾ।
ਬਿੱਲ ਦੀਆਂ ਕਾਪੀਆਂ ਨਾ ਦੇਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਜਵਾਬ ਦਿੰਦਿਆਂ ਕਿਹਾ, 'ਬਿੱਲ ਦੀਆਂ ਕਾਪੀਆਂ ਤੁਰੰਤ ਨਹੀਂ ਦਿੱਤੀਆਂ ਜਾਂਦੀਆਂ।'
ਕੈਪਟਨ ਨੇ ਇਸ ਦੌਰਾਨ ਕਿਹਾ ਕਿ ਬਿੱਲ ਦਾ ਖਰੜਾ ਤਿਆਰ ਕਰਨ ਵਿੱਚ ਵਕਤ ਲਗਦਾ ਹੈ।
ਦਰਅਸਲ ਸੂਬੇ ਵੱਲੋ ਜਾਰੀ ਬਿੱਲਾਂ ਦੀਆਂ ਕਾਪੀਆਂ ਨਾ ਦੇਣ ਸਬੰਧੀ ਵਿਰੋਧੀ ਧਿਰਾਂ ਨੇ ਰੋਸ ਜਤਾਇਆ ਸੀ।
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
https://www.youtube.com/watch?v=PJ3weqT3P0A
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '43e30ced-681e-4728-97e4-623148a7aa52','assetType': 'STY','pageCounter': 'punjabi.india.story.54610689.page','title': 'ਖ਼ੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ \'ਚ ਮਤਾ ਪੇਸ਼','published': '2020-10-20T04:55:31Z','updated': '2020-10-20T04:55:31Z'});s_bbcws('track','pageView');
ਪੰਜਾਬ ਦੇ ਕਾਰੋਬਾਰ ਨੂੰ ਲੌਕਡਾਊਨ ਦੌਰਾਨ 40 ਹਜ਼ਾਰ ਕਰੋੜ ਦਾ ਨੁਕਸਾਨ - ਪ੍ਰੈੱਸ ਰਿਵੀਊ
NEXT STORY