ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਕਰਨ ਲਈ 3 ਦਸੰਬਰ ਨੂੰ ਬੁਲਾਇਆ ਗਿਆ ਹੈ। ਜਦਕਿ ਕਿਸਾਨਾਂ ਨੇ 26 ਤੇ 27 ਨਵੰਬਰ ਨੂੰ 'ਦਿੱਲੀ ਚਲੋ' ਦਾ ਐਲਾਨ ਕੀਤਾ ਹੋਇਆ ਹੈ।
ਅਜਿਹੇ 'ਚ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਨੇ ਇਨ੍ਹੀਂ ਲੇਟ ਕਿਉਂ ਸੱਦਿਆ ਹੈ।
ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦੀ ਮੰਸ਼ਾ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡਾ ਇਹ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ
ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖ਼ੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ ਅਤੇ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਅੜੀਆਂ ਹਨ।
ਕੁਝ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਟ੍ਰੈਕ ਖਾਲੀ ਨਾ ਕਰਨ ਦੇ ਸਵਾਲ 'ਤੇ ਉਨ੍ਹਾਂ ਨੇ ਕਿਹਾ ਕਿ ਉਹ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦੇ ਹਨ ਕਿ ਰੇਲਵੇ ਟ੍ਰੈਕ ਖਾਲੀ ਕਰ ਦਿੱਤੇ ਜਾਣ ਕਿਉਂ ਇਹ ਸੂਬੇ ਦੇ ਹੱਥ 'ਚ ਨਹੀਂ ਹੈ।
ਹਾਲਾਂਕਿ ਸਾਬਕਾ ਕੇਂਦਰੀ ਮੰਤਰੀ ਅਤੇ ਬੀਜੇਪੀ ਨੇਤਾ ਵਿਜੇ ਸਾਂਪਲਾ ਨੇ ਟਵੀਟ ਕਰਦਿਆਂ ਇਸ ਮੁਲਾਕਾਤ ਤੋਂ ਚੰਗੀ ਉਮੀਦ ਜਤਾਈ ਹੈ।
https://twitter.com/vijaysamplabjp/status/1331098144189267968?s=20
ਇਹ ਵੀ ਪੜ੍ਹੋ:
https://www.youtube.com/watch?v=NjcE2129Q6o
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '01d6b9ad-753e-4b90-8d8e-469db86d2f79','assetType': 'STY','pageCounter': 'punjabi.india.story.55055258.page','title': 'ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਦਾ ਸੱਦਾ, ਕਿਸਾਨਾਂ ਨੇ ਮੰਸ਼ਾ \'ਤੇ ਚੁੱਕੇ ਸਵਾਲ','published': '2020-11-24T07:27:05Z','updated': '2020-11-24T07:27:05Z'});s_bbcws('track','pageView');
BBC 100 Women 2020: ਬਿਲਕੀਸ ਬਾਨੋ, ਮਾਹਿਰਾ ਖ਼ਾਨ ਸਣੇ ਕੌਣ ਔਰਤਾਂ ਹਨ ਸ਼ਾਮਲ
NEXT STORY