ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਵਿਰੋਧ ਦੇ ਚਲਦਿਆਂ ਆੱਜ ਕਈ ਥਾਵਾਂ ਤੇ ਟੋਲ ਪਲਾਜ਼ਾ ਪਰਚੀ ਮੁਕਤ ਕਰ ਦਿੱਤੇ ਗਏ ਹਨ।
ਕਿਸਾਨ ਅੰਦੋਲਨ ਹੁਣ ਦੋ ਹਫ਼ਤਿਆਂ ਤੋਂ ਜ਼ਿਆਦਾ ਚੱਲ ਗਿਆ ਹੈ ਅਤੇ ਦਿੱਲੀ ਬਾਰਡਰ 'ਤੇ ਡਟੇ ਲੱਖਾਂ ਕਿਸਾਨ ਇਸ ਮੰਗ ਉੱਤੇ ਅੜ੍ਹੇ ਹੋਏ ਹਨ ਕਿ ਕੁਝ ਮਹੀਨਿਆਂ ਪਹਿਲਾਂ ਲਾਗੂ ਹੋਏ ਨਵੇਂ ਖੇਤੀ ਕਾਨੂੰਨ ਵਾਪਸ ਲਏ ਜਾਣ।
ਦੂਜੇ ਪਾਸੇ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਇਛੁੱਕ ਦਿਖੀ ਹੈ ਪਰ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਜਾਂ ਪੂਰੀ ਤਰ੍ਹਾਂ ਬਦਲਣ ਦੀ ਗੱਲ ਕੀਤੇ ਬਿਨਾਂ।
ਇਹ ਵੀ ਪੜ੍ਹੋ:-
ਕਿਸਾਨਾਂ ਵੱਲੋਂ ਜੈਪੁਰ-ਦਿੱਲੀ ਹਾਈਵੇ ਵੀ ਜਾਮ ਕੀਤੇ ਜਾਣ ਦੀ ਯੋਜਨਾ ਹੈ।
ਇਸ ਲਈ ਵੱਖ-ਵੱਖ ਥਾਵਾਂ ਤੋਂ ਕਿਸਾਨ ਦਿੱਲੀ ਵੱਲ ਵੱਧ ਰਹੇ ਹਨ।
https://twitter.com/ANI/status/1337615463883239424
14 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਮੁਜ਼ਾਹਰੇ ਕਰਨਗੀਆਂ ਤੇ ਮੈਮੋਰੈਂਡਮ ਦੇਣਗੀਆਂ
ਇਹ ਵੀ ਪੜ੍ਹੋ:
https://www.youtube.com/watch?v=771e8rCqj80
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '9b26b3e7-6a8b-45a5-96c1-97b86c947846','assetType': 'STY','pageCounter': 'punjabi.india.story.55284435.page','title': 'ਕਿਸਾਨ ਅੰਦੋਲਨ: ਕਈ ਥਾਵਾਂ \'ਤੇ ਟੋਲ ਪਲਾਜ਼ਾ ਨੂੰ ਪਰਚੀ ਮੁਕਤ ਕੀਤਾ ਗਿਆ, ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਵਧੇ','published': '2020-12-12T05:13:34Z','updated': '2020-12-12T05:13:34Z'});s_bbcws('track','pageView');

ਕਿਸਾਨ ਅੰਦੋਲਨ: ਕਿਸਾਨਾਂ ਨੂੰ ਮਿਲ ਕੇ ਇਸ ਔਰਤ ਨੂੰ ਹੋਇਆ ਪੰਜਾਬ ’ਚ ਨਾ ਵਸਣ ਦਾ ਮਲਾਲ -5 ਅਹਿਮ ਖ਼ਬਰਾਂ
NEXT STORY