Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    THU, JUN 19, 2025

    10:45:00 PM

  • kataruchak and balbir singh visited civil hospital

    ਕੈਬਨਿਟ ਮੰਤਰੀ ਕਟਾਰੂਚੱਕ ਤੇ ਬਲਬੀਰ ਸਿੰਘ ਨੇ ਸਿਵਿਲ...

  • damdami taksal criticises pro khalistan groups

    ‘ਨਫ਼ਰਤ ਫੈਲਾ ਰਹੇ ਨੇ...’, ਦਮਦਮੀ ਟਕਸਾਲ ਵੱਲੋਂ...

  • policeman dies in road accident

    ਸੜਕ ਹਾਦਸੇ 'ਚ ਪੁਲਸ ਮੁਲਾਜ਼ਮ ਦੀ ਮੌਤ

  • punjabi youth dies in road accident in australia

    ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਆਸਟ੍ਰੇਲੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਕਿਸਾਨ ਅੰਦੋਲਨ: ਮਾਨ ਦੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਛੱਡਣ ਬਾਰੇ ਕਿਸਾਨ ਆਗੂਆਂ ਨੇ ਕੀ ਕਿਹਾ - 5 ਅਹਿਮ ਖ਼ਬਰਾਂ

ਕਿਸਾਨ ਅੰਦੋਲਨ: ਮਾਨ ਦੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਛੱਡਣ ਬਾਰੇ ਕਿਸਾਨ ਆਗੂਆਂ ਨੇ ਕੀ ਕਿਹਾ - 5 ਅਹਿਮ ਖ਼ਬਰਾਂ

  • Updated: 15 Jan, 2021 07:49 AM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਭੁਪਿੰਦਰ ਸਿੰਘ ਮਾਨ ਦੇ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿੱਚੋਂ ਬਾਹਰ ਆ ਜਾਣ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ,"ਡੁਬਦੇ ਜਹਾਜ਼ ਵਿੱਚ ਕੌਣ ਰਹਿਣਾ ਚਾਹੁੰਦਾ ਹੈ।"

ਉਨ੍ਹਾਂ ਨੇ ਇੱਕ ਨਿੱਜੀ ਖ਼ਬਰ ਚੈਨਲ ਨੂੰ ਕਿਹਾ, "ਮਾਨ ਨੇ ਠੀਕ ਕੀਤਾ ਹੈ ਅਤੇ ਕਾਨੂੰਨਾਂ ਬਾਰੇ ਉਨ੍ਹਾਂ ਦੀ ਕੀ ਵਿਚਾਰਧਾਰਾ ਹੈ ਉਹ ਵੀ ਇੱਕ ਵਾਰ ਸਪਸ਼ਟ ਕਰ ਦੇਣ।"

ਮਾਨ ਦੇ ਬਿਆਨ ਕਿ ਉਹ ਪੰਜਾਬ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਹਨ ਬਾਰੇ ਟਿਕੈਤ ਨੇ ਕਿਹਾ, "ਠੀਕ ਹੈ ਜੇ ਪੰਜਾਬ ਤੋਂ ਵੱਖ ਨਹੀਂ ਜਾਣਾ ਤਾਂ ਅੰਦੋਲਨ ਵਿੱਚ ਆਪਣਾ ਟੈਂਟ ਗੱਡ ਲੈਣ।"

ਇਹ ਵੀ ਪੜ੍ਹੋ:

  • ਪੰਜਾਬ ਵਿੱਚ ਕਦੋਂ ਤੇ ਕਿਵੇਂ ਮਿਲੇਗੀ ਕੋਰੋਨਾਵਾਇਰਸ ਦੀ ਵੈਕਸੀਨ
  • ਖੇਤੀ ਕਾਨੂੰਨ ਰੱਦ ਤੋਂ ਘੱਟ ਕੁਝ ਵੀ ਮੰਨਜ਼ੂਰ ਨਹੀਂ - ਪੰਜਾਬ ਕੈਬਨਿਟ
  • ਖੇਤੀ ਕਾਨੂੰਨਾਂ ਦੇ ਮਾਮਲੇ 'ਚ ਕੀ ਸੁਪਰੀਮ ਕੋਰਟ ਸਰਕਾਰ ਦੇ ਕੰਮ 'ਚ ਦਖ਼ਲ ਦੇ ਸਕਦੀ ਹੈ

ਦੂਜੇ ਪਾਸੇ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵੀ ਇਹ ਫ਼ੈਸਲਾ ਲਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ।

ਤਫ਼ਸੀਲ ਵਿੱਚ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਸੈਲਫ਼ੀ ਕਿੰਨੀ ਖ਼ਤਰਨਾਕ ਹੋ ਸਕਦੀ ਹੈ

ਉਸ 14 ਸਾਲਾ ਮੁੰਡੇ ਨੂੰ ਸੈਲਫ਼ੀ ਲੈਣ ਦਾ ਸ਼ੌਕ ਸੀ। ਐਤਵਾਰ ਸਵੇਰੇ ਉਹ ਆਪਣੇ ਪਿਤਾ ਦੀ ਦੁਕਾਨ 'ਤੇ ਸੀ। ਤਦੇ ਉਸ ਨੇ ਟਰੇਨ ਦੀ ਆਵਾਜ਼ ਸੁਣੀ।

ਉਸ ਨੇ ਟਰੇਨ ਦੀ ਛੱਤ 'ਤੇ ਖੜੇ ਹੋ ਕੇ ਸੈਲਫ਼ੀ ਲੈਣੀ ਸੀ। ਉਥੇ ਤੇਲ ਦੇ ਟੈਂਕਰਾਂ ਵਾਲੀ ਮਾਲਗੱਡੀ ਖੜੀ ਸੀ। ਉਸ ਲਈ ਸੈਲਫ਼ੀ ਲੈਣ ਦਾ ਇਹ ਇੱਕ ਚੰਗਾ ਮੌਕਾ ਸੀ।

ਉਹ ਇੱਕ ਬੋਘੀ ਦੀ ਛੱਤ 'ਤੇ ਚੜਿਆ। ਮੁਸਕਰਾਇਆ ਅਤੇ ਸੈਲਫ਼ੀ ਲੈਣ ਲਈ ਜਿਵੇਂ ਹੀ ਆਪਣਾ ਸੱਜਾ ਹੱਥ ਉੱਪਰ ਚੁੱਕਿਆ, ਉਹ ਉੱਪਰੋਂ ਨਿਕਲ ਰਹੀ ਹਾਈਟੈਂਸ਼ਨ ਬਿਜਲੀ ਤਾਰ ਨੂੰ ਛੂਹ ਗਿਆ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

https://www.youtube.com/watch?v=xWw19z7Edrs

ਪਰਿਵਾਰਾਂ ਤੋਂ ਦੂਰ ਕਿਸਾਨਾਂ ਲਈ ਤਿਉਹਾਰਾਂ ਦੇ ਮਾਅਨੇ

ਕਿਸਾਨ
BBC

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਦਿੱਲੀ ਦੇ ਬਾਰਡਰਾਂ ਉੱਪਰ ਬੈਠੇ ਹਨ।

ਇਸ ਅਰਸੇ ਦੌਰਾਨ ਗੁਰਰੁਪਰਬ, ਨਵਾਂ ਸਾਲ ਅਤੇ ਲੋਹੜੀ ਆ ਕੇ ਲੰਘ ਗਏ।

ਆਖ਼ਰ ਕਿਵੇਂ ਹੁੰਦਾ ਹੈ ਤਿਉਹਾਰਾਂ ਵਰਗੇ ਖ਼ੁਸ਼ੀ ਦੇ ਮੌਕ ਉੱਪਰ ਆਪਣੇ ਪਰਿਵਾਰਾਂ ਤੋਂ ਦੂਰ ਰਹਿਣ ਦਾ ਅਹਿਸਾਸ।

ਬੀਬੀਸੀ ਪੱਤਰਕਾਰ ਵੰਦਨਾ ਅਤੇ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਦੀ ਰਿਪੋਰਟ। ਵੀਡੀਓ ਦੇਖਣ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:-

  • ਕੋਰੋਨਾਵਾਇਰਸ ਦੇ ਲੱਛਣ: ਇਹ ਕੀ ਹਨ ਤੇ ਮੈਂ ਕਿਵੇਂ ਬਚ ਸਕਦਾ ਹਾਂ?
  • ਕੋਰੋਨਾਵਾਇਰਸ: ਆਰੋਗਿਆ ਸੇਤੂ ਐਪ ਨੂੰ ਲੈ ਕੇ ਕੀ ਨਿਯਮ ਹਨ ਅਤੇ ਇਸ ਦਾ ਕੀ ਫਾਇਦਾ ਹੈ
  • ਕੋਰੋਨਾਵਾਇਰਸ : ਕੋਵਿਡ-19 ਦੀਆਂ 3 ਸਟੇਜ਼ਾਂ ਤੇ ਠੀਕ ਹੋਣ ਲਈ ਲੱਗਦਾ ਹੈ ਕਿੰਨਾ ਸਮਾਂ

ਡੌਨਲਡ ਟਰੰਪ ਖਿਲਾਫ ਮਹਾਂਦੋਸ਼ ਮਤਾ ਪਾਸ ਹੋਣ ਮਗਰੋਂ ਕੀ ਹੋਵੇਗਾ?

ਟਰੰਪ
Getty Images
ਟਰੰਪ ਅਮਰੀਕਾ ਦੇ ਪਹਿਲੇ ਰਾਸ਼ਟਰਪਤੀ ਹਨ ਜਿਨ੍ਹਾਂ ਉੱਪਰ ਦੂਹਰੀ ਵਾਰ ਮਹਾਂਦੋਸ਼ ਦਾ ਮੁਕੱਦਮਾ ਚਲਾਇਆ ਗਿਆ

ਅਮਰੀਕਾ ਦੇ ਹਾਊਸ ਆਫ਼ ਰਿਪਰਿਜ਼ੈਂਟੇਟਿਵਸ ਨੇ ਪਿਛਲੇ ਹਫ਼ਤੇ ਦੀ ਕੈਪੀਟਲ ਹਿੱਲ ਹਿੰਸਾ ਵਿੱਚ ਬਗ਼ਾਵਤ ਭੜਕਾਉਣ ਦੇ ਇਲਜ਼ਾਮ ਵਿੱਚ ਰਾਸ਼ਟਰਪਤੀ ਡੌਨਲਡ ਟਰੰਪ ਖਿਲਾਫ ਮਹਾਂਦੋਸ਼ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ।

ਕਾਂਗਰਸ ਵੱਲੋਂ ਉਨ੍ਹਾਂ ਉੱਪਰ ਇਲਜ਼ਾਮ ਲਾਇਆ ਗਿਆ ਸੀ ਕਿ ਉਨ੍ਹਾਂ ਨੇ ਛੇ ਜਨਵਰੀ ਨੂੰ ਵ੍ਹਾਈਟ ਹਾਊਸ ਦੇ ਬਾਹਰ ਇੱਕ ਰੈਲੀ ਵਿੱਚ ਆਪਣੇ ਇੱਕ ਸੰਦੇਸ਼ ਵਿੱਚ ਭੀੜ ਨੂੰ ਕੈਪਟੀਲ ਬਿਲਡਿੰਗ ਉੱਪਰ ਚੜ੍ਹ ਆਉਣ ਲਈ ਪ੍ਰੇਰਿਆ।

ਇਸ ਤੋਂ ਅਗਲੀ ਪ੍ਰਕਿਰਿਆ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ।

ਕੌਣ ਸੀ ਪਾਕਿਸਤਾਨ ਦਾ 'ਗੋਲਡ ਕਿੰਗ'

ਸਾਲ 1958 ਵਿੱਚ ਜਦੋਂ ਕਰਾਚੀ ਕਸਟਮ ਅਧਿਕਾਰੀਆਂ ਨੇ ਪ੍ਰੈਸ ਰੀਲੀਜ਼ ਵਿੱਚ ਦੱਸਿਆ ਕਿ ਉਨ੍ਹਾਂ ਨੇ 2000 ਤੋਲੇ ਸੋਨਾ ਜ਼ਬਤ ਕੀਤਾ ਹੈ ਤਾਂ ਪੁਲਿਸ ਹਿਰਾਸਤ ਵਿੱਚ ਮੌਜੂਦ ਉਸ ਯਾਤਰੀ ਨੇ ਉਨ੍ਹਾਂ ਦੀ ਇਸ ਗ਼ਲਤੀ ਨੂੰ ਦਰੁਸਤ ਕੀਤਾ ਅਤੇ ਕਿਹਾ ਕਿ ਇਹ ਦੋ ਹਜ਼ਾਰ ਨਹੀਂ ਬਲਕਿ ਤਿੰਨ ਹਜ਼ਾਰ ਇੱਕ ਸੌ ਤੋਲੇ ਸੋਨਾ ਸੀ।

ਇਹ ਵਿਅਕਤੀ ਸਨ ਸੇਠ ਆਬਿਦ ਜਿਨ੍ਹਾਂ ਨੂੰ ਪਾਕਿਸਤਾਨ ਦੇ 'ਗੋਲਡ ਕਿੰਗ' ਕਿਹਾ ਜਾਂਦਾ ਸੀ।

ਸੇਠ ਆਬਿਦ ਦਾ ਨਾਮ ਪਹਿਲੀ ਵਾਰ ਭਾਰਤੀ ਪ੍ਰੈਸ ਵਿੱਚ ਉਸ ਸਮੇਂ ਸਾਹਮਣੇ ਆਇਆ ਸੀ, ਜਦੋਂ 1963 ਵਿੱਚ ਟਾਇਮਜ਼ ਆਫ਼ ਇੰਡੀਆ ਅਖ਼ਬਾਰ ਨੇ ਖ਼ਬਰ ਦਿੱਤੀ ਸੀ ਕਿ ਪਾਕਿਸਤਾਨ ਦੇ ਗੋਲਡ ਕਿੰਗ ਦੇ ਭਾਰਤ ਵਿੱਚ ਕੰਨੈਕਸ਼ਨ ਹਨ ਅਤੇ ਉਨ੍ਹਾਂ ਦੇ ਜੀਜਾ ਨੂੰ ਦਿੱਲੀ ਵਿੱਚ 44 ਸੋਨੇ ਦੀਆਂ ਇੱਟਾਂ ਦੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੀ ਜ਼ਿੰਦਗੀ ਦੇ ਦਿਲਚਸਪ ਕਿੱਸੇ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

  • ਅਮਰੀਕੀ ਕਿਸਾਨ ਕੀ ਕੰਟਰੈਕਟ ਫਾਰਮਿੰਗ ਦੇ ਸਿੱਟੇ ਭੁਗਤ ਰਹੇ ਹਨ
  • ਕੀ ਪੰਜਾਬ ਦੇ ਕਿਸਾਨ ਸਰਕਾਰ ਨੂੰ ਜ਼ਮੀਨ ਦੇਣ ਤੋਂ ਇਨਕਾਰ ਕਰ ਸਕਦੇ ਹਨ, ਕੀ ਕਹਿੰਦਾ ਹੈ ਕਾਨੂੰਨ
  • ਪੰਜਾਬ ਵਿੱਚ ਥਾਓਂ-ਥਾਈਂ ਮੋਬਾਈਲ ਟਾਵਰਾਂ ਨਾਲ ਛੇੜ-ਛਾੜ, ਕਿਸਾਨ ਯੂਨੀਅਨਾਂ ਨੇ ਕੀ ਕਿਹਾ

ਇਹ ਵੀਡੀਓ ਵੀ ਦੇਖੋ:

https://www.youtube.com/watch?v=o_jpMfPzvwk

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '7ae6a4ea-615b-48e0-bb83-560ff334a017','assetType': 'STY','pageCounter': 'punjabi.india.story.55671935.page','title': 'ਕਿਸਾਨ ਅੰਦੋਲਨ: ਮਾਨ ਦੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਛੱਡਣ ਬਾਰੇ ਕਿਸਾਨ ਆਗੂਆਂ ਨੇ ਕੀ ਕਿਹਾ - 5 ਅਹਿਮ ਖ਼ਬਰਾਂ','published': '2021-01-15T02:14:52Z','updated': '2021-01-15T02:14:52Z'});s_bbcws('track','pageView');

  • bbc news punjabi

ਕੋਰੋਨਾਵਾਇਰਸ ਵੈਕਸੀਨ: ਪੰਜਾਬ ਵਿੱਚ ਕਦੋਂ ਤੇ ਕਿਵੇਂ ਮਿਲੇਗੀ ਵੈਕਸੀਨ ਸਣੇ ਹੋਰ ਸਵਾਲਾਂ ਦੇ ਜਵਾਬ ਜਾਣੋ

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • monsoon in punjab
    ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ...
  • accused commits suicide inside police post in jalandhar
    ਜਲੰਧਰ ਵਿਖੇ ਪੁਲਸ ਚੌਂਕੀ ਅੰਦਰ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • youth  s murder case traced  4 arrested including 2 brothers
    ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
Trending
Ek Nazar
major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +