Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    THU, JUL 03, 2025

    11:08:55 AM

  • highcourt issues new orders in majithia case

    ਮਜੀਠੀਆ ਮਾਮਲੇ 'ਚ ਹਾਈਕੋਰਟ ਵਲੋਂ ਨਵੇਂ ਹੁਕਮ ਜਾਰੀ,...

  • punjab 2 children die due to drowning in rainwater

    Punjab : ਮੀਂਹ ਦੇ ਖੜ੍ਹੇ ਪਾਣੀ 'ਚ ਡੁੱਬਣ ਨਾਲ 2...

  • punjab weather update

    ਪੰਜਾਬ 'ਚ ਦਿਨੇ ਹੀ ਛਾ ਗਿਆ ਘੁੱਪ ਹਨੇਰਾ! ਇਨ੍ਹਾਂ...

  • majitha farmer news

    ਮਜੀਠਾ 'ਚ ਕਿਸਾਨ ਦਾ ਬੇਰਹਿਮੀ ਨਾਲ ਕਤਲ! ਖੇਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਕਿਸਾਨ ਅੰਦੋਲਨ: ''16 ਦਸੰਬਰ ਨੂੰ ਪੁਲਿਸ ਕਲੀਰਅਸ ਸਰਟੀਫਿਕੇਟ ਜਾਰੀ ਕੀਤਾ ਹੈ ਤੇ ਹੁਣ NIA ਨੂੰ ਮੇਰੇ ਉੱਤੇ ਸ਼ੱਕ''- 5 ਅਹਿਮ ਖ਼ਬਰਾਂ

ਕਿਸਾਨ ਅੰਦੋਲਨ: ''16 ਦਸੰਬਰ ਨੂੰ ਪੁਲਿਸ ਕਲੀਰਅਸ ਸਰਟੀਫਿਕੇਟ ਜਾਰੀ ਕੀਤਾ ਹੈ ਤੇ ਹੁਣ NIA ਨੂੰ ਮੇਰੇ ਉੱਤੇ ਸ਼ੱਕ''- 5 ਅਹਿਮ ਖ਼ਬਰਾਂ

  • Updated: 20 Jan, 2021 07:34 AM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

NIA
AFP

NIA ਦੇ ਕਿਸਾਨਾਂ, ਪੱਤਰਕਾਰਾਂ ਅਤੇ ਲੇਖਕਾਂ ਨੂੰ ਨੋਟਿਸਾਂ ਪਿੱਛੇ ਕੀ ਹੈ ਪੂਰਾ ਮਾਮਲਾ

ਅੱਤਵਾਦ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਦੀ ਜਾਂਚ ਕਰਨ ਵਾਲੀ ਭਾਰਤ ਦੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪੰਜਾਬ ਨਾਲ ਸਬੰਧਤ ਕਈ ਲੋਕਾਂ ਨੂੰ ਯੂਏਪੀਏ ਤਹਿਤ ਨੋਟਿਸ ਜਾਰੀ ਕੀਤੇ ਹਨ।

ਨੋਟਿਸ ਪ੍ਰਾਪਤ ਕਰਨ ਵਾਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ ਵੀ ਸ਼ਾਮਲ ਹਨ।

ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਇਨ੍ਹਾਂ ਨੋਟਿਸਾਂ ਦੇ ਕਾਰਨਾਂ ਦੀ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕੀਤੀ, ਪੂਰੀ ਰਿਪੋਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

  • ਕੋਰੋਨਾ ਵੈਕਸੀਨ: ਜੇ ਤੁਸੀਂ ਟੀਕਾ ਲਗਵਾਉਣ ਤੋਂ ਝਿਜਕ ਰਹੇ ਹੋ ਤਾਂ ਜਾਣੋ ਇਨ੍ਹਾਂ ਸਵਾਲਾਂ ਦੇ ਜਵਾਬ
  • ਕਿਸਾਨ ਅੰਦੋਲਨ: ਪ੍ਰਦਰਸ਼ਨਾਂ ਵਿੱਚ ਸ਼ਾਮਲ ਔਰਤਾਂ 'ਤੇ ਆਖ਼ਰ ਸਵਾਲ ਕਿਉਂ ਚੁੱਕੇ ਜਾਂਦੇ ਹਨ
  • ਕੈਪੀਟਲ ਹਿਲ ਹਿੰਸਾ: ਜਾਨ ਦੀ ਬਾਜ਼ੀ ਲਾਉਣ ਵਾਲੇ ਪੁਲਿਸ ਵਾਲਿਆਂ ਦੀ ਦਾਸਤਾਨ

ਬਾਈਡਨ ਦੇ ਸਹੁੰ ਚੁੱਕ ਸਮਾਗਮ ਲਈ ਕਿਹੋ ਜਿਹੀਆਂ ਤਿਆਰੀਆਂ

ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਜੋਅ ਬਾਇਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ 20 ਜਨਵਰੀ ਨੂੰ ਸਹੁੰ ਚੁੱਕਣ ਜਾ ਰਹੇ ਹਨ।

ਇਸੇ ਨਾਲ ਅਮਰੀਕੀ ਰਾਸ਼ਟਰਪਤੀ ਵਜੋਂ ਉਨ੍ਹਾਂ ਦੇ ਕਾਰਜਾਲ ਦਾ ਉਦਘਾਟਨ ਹੋਣਾ ਹੈ।

ਅਮਰੀਕੀ ਲੋਕਤੰਤਰ ਲਈ ਕਿਸੇ ਨਵੇਂ ਰਾਸ਼ਟਰਪਤੀ ਦਾ ਉਧਘਾਟਨੀ ਦਿਨ ਬੜਾ ਅਹਿਮ ਹੁੰਦਾ ਹੈ।

ਇਸ ਵਾਰ ਕੋਵਿਡ-19 ਅਤੇ ਟਰੰਪ ਪੱਖੀਆਂ ਵੱਲੋਂ ਜਨਵਰੀ ਦੇ ਪਹਿਲੇ ਹਫ਼ਤੇ ਕੈਪੀਟਲ ਬਿਲਡਿੰਗ ਉੱਪਰ ਹਿੰਸਕ ਧਾਵੇ ਦੇ ਮੱਦੇ ਨਜ਼ਰੀ ਬਹੁਤ ਸਾਰੇ ਖ਼ਾਸ ਇੰਤਜ਼ਾਮ ਵੀ ਕੀਤੇ ਗਏ ਹਨ।

ਇਸ ਖ਼ਬਰ ਵਿੱਚ ਜੋਅ ਬਾਇਡਨ ਦੇ ਉਧਘਾਟਨੀ ਸਮਾਰੋਹ ਬਾਰੇ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਜਾਣਨਾ ਚਾਹੀਦਾ ਹੈ, ਪੜ੍ਹਨ ਲਈ ਇੱਥੇ ਕਿਲੱਕ ਕਰੋ।

ਦੋ ਦਿਨਾਂ 'ਜਨਤਾ ਕਿਸਾਨ ਸੰਸਦ' ਕਿਉਂ ਸੱਦੀ ਜਾ ਰਹੀ ਹੈ

ਪ੍ਰਸ਼ਾਂਤ ਭੂਸ਼ਣ
Getty Images

ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੀ ਅੱਜ ਦੀ ਹਰ ਅਹਿਮ ਅਪਡੇਟ ਅਸੀਂ ਤੁਹਾਨੂੰ ਇਸ ਪੰਨੇ ਰਾਹੀਂ ਦਵਾਂਗੇ।

ਵਕੀਲ ਪ੍ਰਸ਼ਾਂਤ ਭੂਸ਼ਣ ਅਤੇ ਸੋਮਪਾਲ ਸ਼ਾਸਤਰੀ ਨੇ ਇੱਕ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਕਿ ਉਹ ਇੱਕ ਕਿਸਾਨ ਸੰਸਦ ਕਰਨ ਜਾ ਰਹੇ ਹਨ।

ਕਿਉੰ ਸਦੀ ਜਾ ਰਹੀ ਹੈ ਇਹ ਦੋ ਦਿਨਾਂ ਜਨਤਾ ਕਿਸਾਨ ਸੰਸਦ ਅਤੇ ਕੀ ਰਹੀਆਂ ਕਿਸਾਨ ਅੰਦੋਲਨ ਨਾਲ ਜੁੜਿਆ ਮੰਗਲਵਾਰ ਦਾ ਹੋਰ ਮੁੱਖ ਘਟਨਾਕ੍ਰਮ ਜਾਣਨ ਲਈ ਇੱਥੇ ਕਲਿੱਕ ਕਰੋ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

https://www.youtube.com/watch?v=xWw19z7Edrs

ਪਾਕਿਸਤਾਨੀ ਟੀਵੀ ਐਂਕਰ ਨੂੰ ਭਾਰਤ ਦੀ ਤਾਰੀਫ਼ ਕਰਨੀ ਕਿਉਂ ਪਈ ਮਹਿੰਗੀ

ਪਾਕਿਸਤਾਨੀ ਟੀਵੀ ਐਂਕਰ ਸਈਦ ਇਕਰਾਰ ਉਲ ਹਸਨ ਸੋਮਵਾਰ 18 ਜਨਵਰੀ ਨੂੰ ਆਪਣੇ ਕੁਝ ਟਵੀਟ ਕਾਰਨ ਨਿਸ਼ਾਨੇ 'ਤੇ ਆ ਗਏ। ਉਨ੍ਹਾਂ ਨੂੰ ਦੇਸ਼ਧ੍ਰੋਹੀ ਤੱਕ ਕਿਹਾ ਜਾਣ ਲੱਗਿਆ।

'ਸਰ-ਏ-ਆਮ' ਨਾਮ ਦੇ ਪਾਕਿਸਤਾਨੀ ਟੀਵੀ ਸ਼ੋਅ ਦੇ ਹੋਸਟ ਹਸਨ ਨੇ 17 ਜਨਵਰੀ ਨੂੰ ਭਾਰਤ ਦੇ ਨੀਤੀ ਆਯੋਗ ਦੇ ਸੀਈਓ ਅਮਿਤਾਭ ਕਾਂਤ ਦੇ ਭਾਰਤ ਦੇ ਕੋਰੋਨਾਵਾਇਰਸ ਵੈਕਸੀਨ ਦਾ ਹੱਬ ਹੋਣ ਬਾਰੇ ਇੱਕ ਟਵੀਟ ਨੂੰ ਰੀ-ਟਵੀਟ ਕੀਤਾ ਸੀ।

ਇਸ ਤੋਂ ਪਹਿਲਾਂ ਉਹ ਤਸਵੀਰਾਂ ਰਾਹੀਂ ਪਾਕਿਸਤਾਨੀ ਅਤੇ ਭਾਰਤੀ ਜਨਤਕ ਟਰਾਂਸਪੋਰਟ ਦੀ ਤੁਲਨਾ ਵੀ ਕਰ ਚੁੱਕੇ ਹਨ।

ਇੱਥੇ ਕਲਿੱਕ ਕਰੋ ਅਤੇ ਜਾਣੋ ਕੀ ਹੈ ਪੂਰਾ ਮਾਮਲਾ।

ਭਾਰਤ-ਆਸਟਰੇਲੀਆ ਕ੍ਰਿਕਟ ਮੈਚ: ਦੇ ਕੌਣ ਰਹੇ ਭਾਰਤੀ ਹੀਰੋ?

ਸ਼ੁਭਮਨ ਗਿੱਲ, ਰਿਸ਼ਭ ਪੰਤ ਅਥੇ ਚੇਤੇਸ਼ਵਰ ਪੁਜਾਰਾ ਦੀ ਸ਼ਾਂਤ ਅਤੇ ਜ਼ਿੰਮੇਵਾਰੀ ਵਾਲੀ ਪਾਰੀ ਕਾਰਨ ਭਾਰਤ ਨੇ ਬ੍ਰਿਸਬੇਨ ਦੇ ਚੌਥੇ ਟੈਸਟ 'ਚ ਮੇਜ਼ਬਾਨ ਆਸਟਰੇਲੀਆ ਖ਼ਿਲਾਫ਼ ਯਾਦਗਾਰ ਜਿੱਤ ਹਾਸਿਲ ਕੀਤੀ ਹੈ।

ਇਸ ਦੇ ਨਾਲ ਹੀ ਚਾਰ ਟੈਸਟ ਮੈਚਾਂ ਦੀ ਸੀਰੀਜ਼ ਭਾਰਤ ਨੇ 2-1 ਦੇ ਨਾਲ ਜਿੱਤ ਲਈ ਹੈ ਅਤੇ ਬਾਰਡਰ-ਗਾਵਸਕਰ ਟਰੌਫ਼ੀ ਉੱਤੇ ਭਾਰਤ ਦੀ ਟੀਮ ਨੇ ਕਬਜ਼ਾ ਕਰ ਲਿਆ ਹੈ।

ਭਾਰਤ ਦੀ ਪਾਰੀ ਦੇ ਹੀਰੋ ਰਿਸ਼ਭ ਪੰਤ, ਜਿਨ੍ਹਾਂ ਨੇ ਆਖ਼ਰੀ ਵੇਲੇ ਤੱਕ ਮੋਰਚਾ ਸਾਂਭ ਕੇ ਰੱਖਿਆ ਅਤੇ ਜੇਤੂ ਸ਼ੌਟ ਵੀ ਲਗਾਇਆ। ਉਹ 89 ਦੌੜਾਂ ਬਣਾ ਕੇ ਨੌਟ ਆਊਟ ਰਹੇ। ਸ਼ੁਭਮਨ ਗਿੱਲ ਨੇ 91 ਅਤੇ ਚੇਤੇਸ਼ਵਰ ਪੁਜਾਰਾ ਨੇ 56 ਦੌੜਾਂ ਬਣਾਈਆਂ।

ਮੈਚ ਬਾਰੇ ਇਹ ਦਿਲਚਸਪ ਕਮੈਂਟਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਕਿਸਾਨਾਂ ਦੇ ਹੱਕ 'ਚ ਪੰਜਾਬ ਤੋਂ ਦਿੱਲੀ ਬਾਰਡਰਾਂ ਤੇ ਗਏ ਵਿਦਿਆਰਥੀ ਕੀ ਬੋਲੇ

ਵਿਦਿਆਰਥੀ
BBC

ਵਿਦਿਆਰਥੀ ਸੰਗਠਨ AIDSO ਦੇ ਬੈਨਰ ਹੇਠ ਦੇਸ ਭਰ ਤੋਂ ਵਿਦਿਆਰਥੀ ਸਿੰਘੂ ਤੇ ਟਿਕਰੀ ਬਾਰਡਰ ਪਹੁੰਚ ਰਹੇ ਹਨ।

ਕਿਸਾਨ ਅੰਦੋਲਨ ਦੇ ਸਮਰਥਨ 'ਚ ਵਿਦਿਆਰਥੀ ਹੁਸੈਨੀਵਾਲਾ ਤੋਂ ਵਾਪਸ ਸਿੰਘੂ ਤੇ ਟਿਕਰੀ ਬਾਰਡਰ ਜਾ ਰਹੇ ਹਨ।

ਇਸ ਤੋਂ ਪਹਿਲਾਂ ਉਹ ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਤੋਂ ਹੀ ਬਾਈਕ ਰੈਲੀ ਰਾਹੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚੇ ਸਨ।

ਵਿਦਿਆਰਥੀਆਂ ਦੇ ਜੋਸ਼ ਵਾਲੀ ਇਹ ਵੀਡੀਓ ਦੇਖਣ ਲਈ ਇੱਥੇ ਕਲਿੱਕ ਕਰੋ।

ਇਹ ਖ਼ਬਰਾਂ ਵੀ ਪੜ੍ਹੋ:

  • ਅਮਰੀਕੀ ਕਿਸਾਨ ਕੀ ਕੰਟਰੈਕਟ ਫਾਰਮਿੰਗ ਦੇ ਸਿੱਟੇ ਭੁਗਤ ਰਹੇ ਹਨ
  • ਕੀ ਪੰਜਾਬ ਦੇ ਕਿਸਾਨ ਸਰਕਾਰ ਨੂੰ ਜ਼ਮੀਨ ਦੇਣ ਤੋਂ ਇਨਕਾਰ ਕਰ ਸਕਦੇ ਹਨ, ਕੀ ਕਹਿੰਦਾ ਹੈ ਕਾਨੂੰਨ
  • ਕਿਵੇਂ 6 ਭਰਾਵਾਂ ਨੇ ਆਪਣੇ ਸ਼ੇਰਾਂ ਨਾਲ ਦਹਿਸ਼ਤ ਮਚਾਈ ਤੇ ਕਤਲੇਆਮ ਕੀਤਾ

ਇਹ ਵੀਡੀਓ ਵੀ ਦੇਖੋ:

https://www.youtube.com/watch?v=l4yE2Iord34

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '171b3b94-7938-49b1-bcdc-57b5ee5d71c1','assetType': 'STY','pageCounter': 'punjabi.india.story.55728407.page','title': 'ਕਿਸਾਨ ਅੰਦੋਲਨ: \'\'16 ਦਸੰਬਰ ਨੂੰ ਪੁਲਿਸ ਕਲੀਰਅਸ ਸਰਟੀਫਿਕੇਟ ਜਾਰੀ ਕੀਤਾ ਹੈ ਤੇ ਹੁਣ NIA ਨੂੰ ਮੇਰੇ ਉੱਤੇ ਸ਼ੱਕ\'\'- 5 ਅਹਿਮ ਖ਼ਬਰਾਂ','published': '2021-01-20T01:59:12Z','updated': '2021-01-20T01:59:12Z'});s_bbcws('track','pageView');

  • bbc news punjabi

ਕੋਰੋਨਾ ਵੈਕਸੀਨ: ਜੇ ਤੁਸੀਂ ਟੀਕਾ ਲਗਵਾਉਣ ਤੋਂ ਝਿਜਕ ਰਹੇ ਹੋ ਤਾਂ ਜਾਣੋ ਇਨ੍ਹਾਂ ਸਵਾਲਾਂ ਦੇ ਜਵਾਬ

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • punjab weather update
    ਪੰਜਾਬ 'ਚ ਦਿਨੇ ਹੀ ਛਾ ਗਿਆ ਘੁੱਪ ਹਨੇਰਾ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • major incident in punjab  youth on bail
    ਪੰਜਾਬ 'ਚ ਵੱਡੀ ਵਾਰਦਾਤ, ਜ਼ਮਾਨਤ ’ਤੇ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • one year old child dies in family dispute
    ਪਰਿਵਾਰਕ ਝਗੜੇ ’ਚ ਇਕ ਸਾਲ ਦੇ ਬੱਚੇ ਦੀ ਮੌਤ
  • heavy rain alert in punjab till july 6
    ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...
  • hi tech checkpoints set up in jalandhar district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਏ ਹਾਈਟੈੱਕ ਨਾਕੇ, ਵੱਡੀ ਗਿਣਤੀ 'ਚ ਪੁਲਸ...
  • today s top 10 news
    ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਤੇ 4 ਦਿਨ ਦੇ ਰਿਮਾਂਡ 'ਤੇ ਬਿਕਰਮ ਮਜੀਠੀਆ, ਅੱਜ...
  • good news direct flight to mumbai from adampur airport started
    ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ
  • father son cheated nri woman by making fake receipt
    Punjab: ਪਿਓ-ਪੁੱਤ ਦਾ ਹੈਰਾਨੀਜਨਕ ਕਾਰਾ! ਦੋ ਕਰੋੜ ਦੀ ਇੰਝ ਜਾਅਲੀ ਰਸੀਦ ਬਣਾ NRI...
Trending
Ek Nazar
heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

good news direct flight to mumbai from adampur airport started

ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ

minibus accident in afghanistan

ਅਫਗਾਨਿਸਤਾਨ 'ਚ ਮਿੰਨੀ ਬੱਸ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ

paramount pay huge amount to us president

ਪੈਰਾਮਾਉਂਟ ਮੁਕੱਦਮੇ ਦੇ ਨਿਪਟਾਰੇ ਬਦਲੇ ਅਮਰੀਕੀ ਰਾਸ਼ਟਰਪਤੀ ਨੂੰ ਦੇੇਵੇਗਾ ਕਰੋੜਾਂ...

indonesia marriage compromise relationship few hours divorce puncak

850 ਡਾਲਰ 'ਚ ਵਿਆਹ, Honeymoon ਤੇ ਤਲਾਕ...! ਜਾਣੋਂ ਕਿੱਥੇ ਚੱਲ ਰਿਹਾ ਹੈ ਇਹ...

former pm hasina sentenced

ਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਨੂੰ ਸੁਣਾਈ ਗਈ ਸਜ਼ਾ

iranian president iaea

ਈਰਾਨੀ ਰਾਸ਼ਟਰਪਤੀ ਨੇ IAEA ਨਾਲ ਸਹਿਯੋਗ ਕੀਤਾ ਮੁਅੱਤਲ

navy gets new indigenous stealth frigate udaygiri

ਭਾਰਤੀ ਜਲ ਸੈਨਾ ਦੀ ਵਧੀ ਤਾਕਤ, ਮਿਲਿਆ ਨਵਾਂ ਸਵਦੇਸ਼ੀ ਸਟੀਲਥ ਫ੍ਰੀਗੇਟ ਉਦੈਗਿਰੀ

orders to strip citizenship of   naturalized citizens

ਅਮਰੀਕਾ 'ਚ 'ਨੈਚੁਰਲਾਈਜ਼ਡ ਨਾਗਰਿਕਾਂ' ਦੀ ਸਿਟੀਜਨਸ਼ਿਪ ਖੋਹਣ ਦੇ ਆਦੇਸ਼, ਢਾਈ...

chinese citizens accused of spying

ਅਮਰੀਕਾ 'ਚ ਦੋ ਚੀਨੀ ਨਾਗਰਿਕਾਂ 'ਤੇ ਜਾਸੂਸੀ ਕਰਨ ਦਾ ਦੋਸ਼

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +