ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ਅਪ੍ਰੈਲ ਤੱਕ ਸਿਆਸੀ ਇਕੱਠਾਂ ਉੱਤੇ ਪਾਬੰਦੀ ਲਗਾ ਦਿੱਤੀ ਹੈ।
ਉਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਸਿਆਸੀ ਆਗੂ ਸਣੇ ਜਿਹੜਾ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਉਸ 'ਤੇ ਡੀਐੱਮਏ ਅਤੇ ਮਹਾਮਾਰੀ ਐਕਟ ਤਹਿਤ ਕੇਸ ਦਰਜ ਕਰ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਹੁਣ ਤੱਕ ਜਿਹੜਾ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲੱਗਾ ਸੀ, ਉਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰ ਦਿੱਤਾ ਹੈ। ਰਾਤ 9 ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤੱਕ ਕਰਫਿਊ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ-
ਕੋਵਿਡ-19 ਹਾਲਾਤ ਦੇ ਹਫ਼ਤਾਵਾਰੀ ਰਿਵੀਊ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਧਦੀ ਮੌਤ ਦਰ ਅਤੇ ਪੌਜ਼ੀਟਿਵ ਕੇਸਾਂ ਦੀ ਗਿਣਤੀ ਬਾਰੇ ਚਿੰਤਾ ਜ਼ਾਹਰ ਕੀਤੀ।
ਉਨ੍ਹਾਂ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਪੰਜਾਬ ਵਿੱਚ 85 ਫੀਸਦ ਕੇਸ ਯੂਕੇ ਸਟ੍ਰੇਨ ਦੇ ਹਨ, ਜੋ ਵਧੇਰੇ ਲਾਗਸ਼ੀਲ ਅਤੇ ਜੋਖ਼ਮ ਭਰੇ ਹਨ।
ਇਹ ਵੀ ਪੜ੍ਹੋ:
https://www.youtube.com/watch?v=4aycNCLfqoE
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '80486624-d65c-42b4-ae81-7ce55070063f','assetType': 'STY','pageCounter': 'punjabi.india.story.56661581.page','title': 'ਕੋਰੋਨਾ ਕਰਕੇ ਪੂਰੇ ਪੰਜਾਬ \'ਚ ਰਾਤ ਦਾ ਕਰਫਿਊ ਤੇ ਸਿਆਸੀ ਇਕੱਠਾ ਸਮੇਤ ਹੋਰ ਕੀ ਪਾਬੰਦੀਆਂ ਲੱਗੀਆਂ','published': '2021-04-07T09:19:01Z','updated': '2021-04-07T09:19:01Z'});s_bbcws('track','pageView');

ਕੋਰੋਨਾਵਾਇਰਸ: ਦਿੱਲੀ ਹਾਈ ਕੋਰਟ ਦਾ ਨਵਾਂ ਆਦੇਸ਼, ਗੱਡੀ ’ਚ ਇਕੱਲੇ ਬੈਠੇ ਹੋ ਤਾਂ ਵੀ ਪਾਓ ਮਾਸਕ
NEXT STORY