ਇਸ ਪੇਜ ਰਾਹੀਂ ਅਸੀਂ ਤੁਹਾਡੇ ਤੱਕ ਕੋਰੋਨਾਵਾਇਰਸ ਅਤੇ ਦੇਸ਼-ਦੁਨੀਆਂ ਨਾਲ ਜੁੜੀਆਂ ਅਹਿਮ ਖ਼ਬਰਾਂ ਪਹੁੰਚਾ ਰਹੇ ਹਾਂ।
ਪੰਜਾਬੀ ਗਾਇਕ ਜੈਜ਼ੀ ਬੀ ਦੇ ਟਵਿੱਟਰ ਅਕਾਊਂਟ ਨੂੰ ਭਾਰਤ ਸਰਕਾਰ ਦੀ ਅਪੀਲ ਉੱਤੇ ਵਿਥਹੈਲਡ ਕਰ ਦਿੱਤਾ ਗਿਆ ਹੈ ਯਾਨਿ ਉਸ ਉੱਤੇ ਰੋਕ ਲਗਾ ਦਿੱਤੀ ਗਈ ਹੈ।
ਜੈਜ਼ੀ ਬੀ ਨੇ ਇਸ ਬਾਰੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਟਵਿੱਟਰ ਅਕਾਊਂਟ ਬੰਦ ਹੋਣ ਬਾਰੇ ਜਾਣਕਾਰੀ ਸਾਂਝਾ ਕਰਦਿਆਂ ਕਿਹਾ, "ਮੈਂ ਆਪਣੇ ਲੋਕਾਂ ਦੇ ਹੱਕਾਂ ਦੀ ਅਵਾਜ਼ ਅੱਗੇ ਵੀ ਚੁੱਕਦਾ ਰਹਾਂਗਾ।”
ਭਿਵਾਨੀ ਪਹੁੰਤੇ ਰਾਮਦੇਵ ਦਾ ਵਿਰੋਧ
ਹਰਿਆਣਾ ਦੇ ਜ਼ਿਲ੍ਹਾ ਭਿਵਾਨੀ ਪਹੁੰਚਣ 'ਤੇ ਰਾਮਦੇਵ ਦਾ ਵਿਰੋਧ ਕੀਤਾ ਗਿਆ ਅਤੇ ਕਾਲੇ ਝੰਡੇ ਦਿਖਾਏ ਗਏ।
ਬੀਬੀਸੀ ਸਹਿਯੋਗੀ ਸੱਤ ਸਿੰਘ ਦੀ ਰਿਪੋਰਟ ਮੁਤਾਬਕ ਰਾਮਦੇਵ ਦਾ ਵਿਰੋਧ ਆਈਐੱਮਏ ਦੇ ਡਾਕਟਰਾਂ, ਕਿਸਾਨਾਂ, ਮਹਿਲਾ ਸੰਗਠਨਾਂ ਅਤੇ ਟੀਚਰਾਂ ਨੇ ਮਿਲ ਕੇ ਕੀਤਾ ਹੈ।
ਵਿਰੋਧ ਕਾਰਨ ਰਾਮਦੇਵ ਗੱਡੀ ਤੋਂ ਹੇਠਾਂ ਹੀ ਨਹੀਂ ਉਤਰੇ। ਇਸ ਦੌਰਾਨ ਆਈਐੱਮਏ ਦੇ ਸੂਬਾ ਪ੍ਰਧਾਨ ਡਾ. ਕਰਨ ਪੂਨੀਆ ਦੇ ਕਿਹਾ, "ਰਾਮਦੇਵ ਬਾਬਾ ਨਹੀਂ ਪਖੰਡੀ ਹਨ, ਉਨ੍ਹਾਂ 'ਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ।"
ਉਨ੍ਹਾਂ ਨੇ ਰਾਮਦੇਵ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਅਤੇ ਰਾਮਦੇਵ ਨੂੰ ਚਿਤਾਵਨੀ ਵੀ ਦਿੱਤੀ ਕਿ ਜਦੋਂ ਵੀ ਹਰਿਆਣਾ ਆਉਣਗੇ ਸਖ਼ਤ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ:
https://www.youtube.com/watch?v=Dai7z3pe97c
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '279e065e-39c1-4ad7-8ca3-0d982ef4387e','assetType': 'STY','pageCounter': 'punjabi.india.story.57394820.page','title': 'ਜੈਜ਼ੀ ਬੀ ਨੇ ਟਵਿੱਟਰ ਵੱਲੋਂ ਉਨ੍ਹਾਂ ਦਾ ਅਕਾਊਂਟ ਬੰਦ ਕੀਤੇ ਜਾਣ ਮਗਰੋਂ ਕੀ ਕਿਹਾ - ਅਹਿਮ ਖ਼ਬਰਾਂ','published': '2021-06-08T01:50:22Z','updated': '2021-06-08T01:50:22Z'});s_bbcws('track','pageView');

ਪੁਣੇ ਦੀ ਕੈਮੀਕਲ ਫੈਕਟਰੀ ਵਿੱਚ ਅੱਗ, ਘੱਟੋ-ਘੱਟ 18 ਮਜ਼ਦੂਰਾਂ ਦੀ ਮੌਤ, ਕਈਆਂ ਦੇ ਫਸੇ ਹੋਣ ਦਾ ਖਦਸ਼ਾ
NEXT STORY