ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਲਾਲ ਕਿਲੇ 'ਤੇ ਦੋ ਰੋਜ਼ਾ ਸਮਾਗਮ ਦਾ ਪ੍ਰਬੰਧ ਕੀਤਾ ਗਿਆ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸੰਬੋਧਨ ਕੀਤਾ।
ਇਸ ਦੇ ਨਾਲ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ।
ਇਸ ਮੌਕੇ ਅੱਜ ਲਾਲ ਕਿਲੇ 'ਤੇ ਰੱਖੇ ਸਮਾਗਮ ਵਿੱਚ 400 ਕੀਰਤਨੀਆਂ ਨੇ ਇਕੱਠਿਆ ਕੀਰਤਨ ਜਸ ਗਾਇਨ ਕੀਤਾ।
ਸਾਮਗਮ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਵਿੱਚ ਪਹੁੰਚੀ।
ਸਮਾਗਮ ਦੇ ਪਹਿਲੇ ਦਿਨ 20 ਅਪ੍ਰੈਲ ਨੂੰ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਜ਼ਰੀ ਲਗਵਾਈ ਸੀ ਅਤੇ ਸੰਬੋਧਨ ਕੀਤਾ ਸੀ।
ਇਹ ਵੀ ਪੜ੍ਹੋ:
https://www.youtube.com/watch?v=HkpXq7_zNv4
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '9c371fc1-0245-4ce2-ac17-21b518d3cc36','assetType': 'STY','pageCounter': 'punjabi.india.story.61181404.page','title': 'ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਲਾਲ ਕਿਲ਼ੇ ਉੱਤੇ ਹੋਏ ਸਮਾਗਮ ਦੀਆਂ ਤਸਵੀਰਾਂ','published': '2022-04-21T16:50:28Z','updated': '2022-04-21T16:50:28Z'});s_bbcws('track','pageView');

ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ: ਲਾਲ ਕਿਲੇ ਦੇ ਸਮਾਗਮ ਰਾਹੀ ਮੋਦੀ ਕੀ ਹਾਸਲ ਕਰਨਾ ਚਾਹੁੰਦੇ...
NEXT STORY