ਮੋਹਾਲੀ ਵਿੱਚ ਸਥਿਤ ਸਟੇਟ ਇੰਟੈਲੀਜੈਂਸ ਹੈਡਕੁਆਰਟਰ ’ਤੇ ਧਮਾਕੇ ਦੀ ਖ਼ਬਰ ਹੈ।
ਮੋਹਾਲੀ ਪੁਲਿਸ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ, ''ਸੈਕਟਰ 77, ਐਸ.ਏ.ਐਸ ਨਗਰ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡ ਕੁਆਰਟਰ ਵਿੱਚ ਸ਼ਾਮ 7:45 ਵਜੇ ਦੇ ਕਰੀਬ ਇੱਕ ਮਾਮੂਲੀ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ।''
ਪੁਲਿਸ ਨੇ ਦੱਸਿਆ ਹੈ ਕਿ ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ। ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੂੰ ਜਾਂਚ ਲਈ ਬੁਲਾਇਆ ਗਿਆ ਹੈ।
ਇਸ ਘਟਨਾ ਤੋਂ ਬਾਅਦ ਸਟੇਟ ਇੰਟੈਲੀਜੈਂਸ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮਾਂ ਦੀ ਤੈਨਾਅਤੀ ਦਫ਼ਤਰ ਦੇ ਬਾਹਰ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਡੀਜੀਪੀ ਤੋਂ ਜਾਣਕਾਰੀ ਲਈ ਹੈ। ਉਹ ਲਗਾਤਾਰ ਅਫ਼ਸਰਾਂ ਦੇ ਸੰਪਰਕ ਵਿੱਚ ਹਨ।
ਇਹ ਵੀ ਪੜ੍ਹੋ:
https://www.youtube.com/watch?v=dTYiY6_kuT0
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'dfa15dc2-6fca-4435-bf3a-2dd3b17bda49','assetType': 'STY','pageCounter': 'punjabi.india.story.61386209.page','title': 'ਮੋਹਾਲੀ ਵਿੱਚ ਸਟੇਟ ਇੰਟੈਲੀਜੈਂਸ ਹੈਡਕੁਆਰਟਰ ਦੇ ਬਾਹਰ ਹੋਏ ਧਮਾਕੇ ਬਾਰੇ ਹੁਣ ਤੱਕ ਕੀ-ਕੀ ਪਤਾ ਹੈ','published': '2022-05-09T17:41:46Z','updated': '2022-05-09T17:41:46Z'});s_bbcws('track','pageView');

F1 ਤੋਂ F12 ਤੱਕ ਦੇ ਕੰਪਿਊਟਰ ਕੀਬੋਰਡ ਦੇ ਬਟਨ ਤੁਹਾਡਾ ਕੰਮ ਇੰਝ ਸੌਖਾ ਕਰ ਸਕਦੇ ਹਨ
NEXT STORY