Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    SUN, JUN 29, 2025

    6:30:28 AM

  • youth driving e rickshaw dies under suspicious circumstances

    ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ...

  • after majithia amritsar s city president wrestler arrested by police

    ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ...

  • delhi gurdwara committee steps in favour of diljit dosanjh

    ਦਿਲਜੀਤ ਦੁਸਾਂਝ ਦੇ ਹੱਕ ’ਚ ਨਿੱਤਰੀ ਦਿੱਲੀ...

  • robbers snatch rs 20 000 cash and mobile phone

    ਗੈਸ ਏਜੰਸੀ ਦੇ ਕਰਿੰਦੇ ਕੋਲੋਂ ਲੁਟੇਰੇ 20 ਹਜ਼ਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਤਜਿੰਦਰ ਬੱਗਾ ਦੇ ਕੇਸ ਦੇ ਹਵਾਲੇ ਨਾਲ ਸਮਝੋ ਇੱਕ ਸੂਬੇ ਦੀ ਪੁਲਿਸ ਦੇ ਦੂਜੇ ਸੂਬੇ ''ਚ ਕਿਸੇ ਨੂੰ ਫੜਨ ਦੇ ਕੀ ਅਧਿਕਾਰ ਹਨ

ਤਜਿੰਦਰ ਬੱਗਾ ਦੇ ਕੇਸ ਦੇ ਹਵਾਲੇ ਨਾਲ ਸਮਝੋ ਇੱਕ ਸੂਬੇ ਦੀ ਪੁਲਿਸ ਦੇ ਦੂਜੇ ਸੂਬੇ ''ਚ ਕਿਸੇ ਨੂੰ ਫੜਨ ਦੇ ਕੀ ਅਧਿਕਾਰ ਹਨ

  • Updated: 10 May, 2022 08:08 AM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਤਜਿੰਦਰ ਪਾਲ ਸਿੰਘ ਬੱਗਾ
Getty Images

ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਦਿੱਲੀ ਵਿੱਚ ਜਾ ਕੇ ਦਿੱਲੀ ਭਾਜਪਾ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕੀਤਾ।

ਉਸ ਤੋਂ ਬਾਅਦ ਦਿੱਲੀ ਪੁਲਿਸ ਬੱਗਾ ਨੂੰ ਹਰਿਆਣਾ ਵਿੱਚੋਂ ਪੰਜਾਬ ਪੁਲਿਸ ਤੋਂ ਛੁਡਵਾ ਕੇ ਵਾਪਸ ਲੈ ਗਈ।

ਪੰਜਾਬ ਪੁਲਿਸ ਉੱਪਰ ਸਵਾਲ ਉੱਠੇ ਕਿ ਪੰਜਾਬ ਪੁਲਿਸ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਇਹ ਗ੍ਰਿਫ਼ਤਾਰੀ ਗੈਰ-ਕਾਨੂੰਨੀ ਸੀ ਅਤੇ ਅਗਵਾਕਾਰੀ ਤੱਕ ਦਾ ਪਰਚਾ ਤੱਕ ਦਰਜ ਕਰਵਾਇਆ ਗਿਆ।

ਹਾਲਾਂਕਿ ਪੰਜਾਬ ਪੁਲਿਸ ਨੇ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਖਾਰਜ ਕੀਤਾ ਅਤੇ ਕਿਹਾ ਕਿ ਸਾਡੇ ਕੋਲ ਸਾਰੇ ਘਟਨਾਕ੍ਰਮ ਦੀ ਵੀਡੀਓਗ੍ਰਾਫ਼ੀ ਹੈ ਅਤੇ ਦਿੱਲੀ ਅਤੇ ਹਰਿਆਣਾ ਪੁਲਿਸ ਨੇ ਸਾਡੇ ਨਾਲ ਧੱਕਾ ਕੀਤਾ ਹੈ।

ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਕਿਸੇ ਸੂਬੇ ਦੀ ਪੁਲਿਸ ਵੱਲੋਂ ਦੂਜੇ ਸੂਬੇ ਵਿੱਚ ਜਾ ਕੇ ਆਪਣੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪ੍ਰਕਿਰਿਆ ਬਾਰੇ ਲੋਕਾਂ ਦੇ ਮਨਾਂ ਵਿੱਚ ਕਈ ਸਵਾਲ ਉੱਠ ਰਹੇ ਹਨ।

ਇਨ੍ਹਾਂ ਸਵਾਲਾਂ ਦੇ ਜਵਾਬ ਜਾਨਣ ਲਈ ਬੀਬੀਸੀ ਨੇ ਸੀਨੀਅਰ ਵਕੀਲ ਯੋਗਿੰਦਰ ਮੋਹਨ ਭਾਗੀਰਥ ਨਾਲ ਗੱਲਾਬਾਤ ਕੀਤੀ ਅਤੇ ਕੁਝ ਸਵਾਲਾਂ ਦੇ ਜਵਾਬ ਲਏ।

ਪਲੇਟ
BBC

ਸਵਾਲ: ਜਦੋਂ ਕਿਸੇ ਇੱਕ ਸੂਬੇ ਵਿੱਚ ਅਪਰਾਧ ਹੁੰਦਾ ਹੈ ਤਾਂ ਕੀ ਕਿਸੇ ਦੂਜੇ ਸੂਬੇ ਵਿੱਚ ਉਸਦੀ ਐਫ਼ਆਈਆਰ ਦਰਜ ਹੋ ਸਕਦੀ ਹੈ?

ਜਵਾਬ: ਉਨ੍ਹਾਂ ਨੇ ਟਵੀਟ ਕਿਸੇ ਹੋਰ ਥਾਂ ਤੋਂ ਕੀਤਾ ਹੈ ਪਰ ਉਹ ਟਵੀਟ ਕਿਸੇ ਹੋਰ ਥਾਂ ਦੇ ਫਿਰਕੂ ਭਾਈਚਾਰੇ ਨੂੰ ਨੁਕਸਾਨ ਪਹੁੰਚਾ ਰਿਹਾ ਹੈ।

ਫਿਰ ਉਸ ਸੂਬੇ ਵਿੱਚ ਐਫ਼ਆਈਆਰ ਦਰਜ ਹੋ ਸਕਦੀ ਹੈ।

ਅਜਿਹਾ ਗੁਜਰਾਤ ਦੇ ਇੱਕ ਆਗੂ ਜਗਦੀਸ਼ ਮੇਵਾਨੀ ਦੇ ਮਾਮਲੇ ਵਿੱਚ ਵੀ ਹੋਇਆ ਸੀ। ਉਨ੍ਹਾਂ ਨੇ ਟਵੀਟ ਤਾਂ ਗੁਜਰਾਤ ਵਿੱਚ ਕੀਤਾ ਸੀ ਪਰ ਉਨ੍ਹਾਂ ਦੇ ਟਵੀਟ ਦਾ ਅਸਰ ਦੇਖਿਆ ਗਿਆ ਕਿ ਅਸਾਮ ਦੇ ਫਿਰਕੂ ਅਤੇ ਸਮਾਜਿਕ ਭਾਈਚਾਰੇ ਉੱਪਰ ਪੈ ਰਿਹਾ ਸੀ।

ਉਨ੍ਹਾਂ ਉੱਪਰ ਅਸਾਮ ਵਿੱਚ ਐਫ਼ਆਈਰ ਦਰਜ ਕੀਤੀ ਗਈ।

ਇਹ ਵੀ ਪੜ੍ਹੋ:

  • ਤਜਿੰਦਰ ਬੱਗਾ ਮਾਮਲਾ: ਪੰਜਾਬ ਪੁਲਿਸ ਵੱਲੋਂ ਬੱਗਾ ਦੀ ਗ੍ਰਿਫ਼ਤਾਰੀ ਤੇ ਦਿੱਲੀ ਵਾਪਸੀ ਤੱਕ ਦਾ ਪੂਰਾ ਘਟਨਾਕ੍ਰਮ
  • ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਦੇ ਵਰੰਟ ਜਾਰੀ; ਭਾਜਪਾ ਦਾ ਭਗਵੰਤ ਮਾਨ ਦੇ ਘਰ ਦੇ ਬਾਹਰ ਪ੍ਰਦਰਸ਼ਨ
  • ਤਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ: 9 ਬਿੰਦੂਆਂ ਰਾਹੀਂ ਜਾਣੋ ਹੁਣ ਤੱਕ ਕੀ - ਕੀ ਹੋਇਆ
ਬੀਬੀਸੀ ਪੱਤਰਕਾਰ ਮਨਪ੍ਰੀਤ ਕੌਰ ਅਤੇ ਸੀਨੀਅਰ ਵਕੀਲ ਯੋਗਿੰਦਰ ਮੋਹਨ ਭਾਗੀਰਥ
BBC
ਬੀਬੀਸੀ ਪੱਤਰਕਾਰ ਮਨਪ੍ਰੀਤ ਕੌਰ ਅਤੇ ਸੀਨੀਅਰ ਵਕੀਲ ਯੋਗਿੰਦਰ ਮੋਹਨ ਭਾਗੀਰਥ

ਸਵਾਲ: ਜ਼ੀਰੋ ਐਫ਼ਆਈਆਰ ਦਾ ਕੀ ਮਤਲਬ ਹੁੰਦਾ ਹੈ?

ਜਵਾਬ: ਜ਼ੀਰੋ ਐਫ਼ਆਈਆਰ ਹੁੰਦੀ ਹੈ ਕਿ ਅਪਰਾਧ ਹੋ ਗਿਆ। ਤੁਸੀਂ ਬਾਅਦ ਵਿੱਚ ਕਿਸੇ ਵੀ ਥਾਣੇ ਵਿੱਚ ਐਫ਼ਆਈਆਰ ਦਰਜ ਕਰਵਾ ਸਕਦੇ ਹੋ।

ਉਸ ਤੋਂ ਬਾਅਦ ਉਹ ਐਫ਼ਆਈਆਰ ਸਬੰਧਤ ਥਾਣੇ ਨੂੰ ਭੇਜ ਦਿੱਤੀ ਜਾਂਦੀ ਹੈ।

ਸੀਆਰਪੀਸੀ ਵਿੱਚ ਕੀ ਕਿਹਾ ਗਿਆ ਹੈ

ਸਵਾਲ: ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਪ੍ਰਕਿਰਿਆ ਕੀ ਹੈ। ਖ਼ਾਸ ਕਰਕੇ ਇੱਕ ਤੋਂ ਦੂਜੇ ਸੂਬੇ ਵਿੱਚ ਜਾ ਕੇ ਗ੍ਰਿਫ਼ਤਾਰੀ ਕਰਨ ਬਾਰੇ ਦੱਸੋ।

ਜਵਾਬ: ਇਸ ਗੱਲ ਬਾਰੇ ਭਾਰਤੀ ਦੰਡਾਵਲੀ ਦੀ ਧਾਰਾ 41 ਪੂਰੀ ਜਾਣਕਾਰੀ ਦਿੰਦੀ ਹੈ।

ਸੈਕਸ਼ਨ 41 ਸਪੱਸ਼ਟ ਦੱਸਦਾ ਹੈ ਕਿ ਜੇ ਅਪਰਾਧ ਸਜ਼ਾਯੋਗ ਅਤੇ ਗੈਰ-ਜ਼ਮਾਨਤੀ ਹੈ ਤਾਂ ਤੁਸੀਂ ਬਿਨਾਂ ਵਰੰਟ ਦੇ ਗ੍ਰਿਫ਼ਤਾਰ ਕਰ ਸਕਦੇ ਹੋ।

ਇਸ ਬਾਰੇ ਹਦਾਇਤਾਂ ਕੁਝ ਮਾਮਲਿਆਂ ਵਿੱਚ ਜਾਰੀ ਕੀਤੀਆਂ ਗਈਆਂ ਹਨ।

ਇੱਕ ਕੇਸ ਅਰੁਨੀਸ਼ ਬਨਾਮ ਬਿਹਾਰ ਸਰਕਾਰ ਇੱਕ ਕੇਸ ਸੀ। ਜੇ ਤੁਸੀਂ ਇੱਕ ਸੂਬੇ ਤੋਂ ਜਾ ਕੇ ਦੂਜੇ ਸੂਬੇ ਵਿੱਚ ਕੋਈ ਗ੍ਰਿਫ਼ਤਾਰੀ ਕਰਨੀ ਹੈ ਤਾਂ ਅਰੁਨੀਸ਼ ਕੇਸ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ।

ਉਸ ਫ਼ੈਸਲੇ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਜੇ ਕੋਈ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਹਾਂ ਇਸ ਨੂੰ ਅਦਾਲਤ ਦੀ ਮਾਣਹਾਨੀ ਵੀ ਮੰਨਿਆ ਜਾ ਸਕਦਾ ਹੈ।

ਸਵਾਲ: ਮੰਨ ਲਓ ਪੰਜਾਬ ਪੁਲਿਸ ਨੇ ਦਿੱਲੀ ਵਿੱਚ ਜਾ ਕੇ ਕਿਸੇ ਨੂੰ ਗ੍ਰਿਫ਼ਾਤਰ ਕਰਨਾ ਹੋਵੇ ਤਾਂ ਕੀ ਪ੍ਰਕਿਰਿਆ ਹੈ?

ਜਵਾਬ: ਇਹੀ ਸੈਕਸ਼ਨ 41 ਲਾਗੂ ਹੁੰਦਾ ਹੈ।

ਪੁਲਿਸ ਦਿੱਲੀ ਜਾਵੇਗੀ। ਬਿਨਾਂ ਵਰੰਟ ਦੇ ਗ੍ਰਿਫ਼ਤਾਰ ਕਰ ਸਕਦੀ ਹੈ। ਪਰ ਸਭ ਤੋਂ ਪਹਿਲਾਂ ਉੱਥੇ ਜਾ ਕੇ ਸਬੰਧਤ ਥਾਣੇ ਨੂੰ ਸਾਰੀ ਗੱਲ ਦੱਸੇਗੀ।

ਜਿਵੇਂ ਕਿ ਸਾਡੀ ਇਸ ਐਫ਼ਆਈਆਰ ਵਿੱਚ ਇਸ ਮੁਲਜ਼ਮ ਦੀ ਲੋੜ ਹੈ। ਇਸ ਮਾਮਲੇ ਦੀ ਰਿਪੋਰਟ ਲਿਖੋ। ਜੇ ਬਿਹਤਰ ਹੋਵੇ ਤਾਂ ਕਿਰਪਾ ਕਰਕੇ ਤੁਸੀਂ ਵੀ ਸਾਡੇ ਨਾਲ ਚੱਲੋ। ਗ੍ਰਿਫ਼ਤਾਰੀ ਵਿੱਚ ਸਾਡੀ ਮਦਦ ਕਰੋ।

ਸਵਾਲ: ਜੇ ਦੂਜੇ ਸੂਬੇ ਦੀ ਪੁਲਿਸ ਸਹਿਯੋਗ ਕਰੇ ਜਾਂ ਨਾ ਵੀ ਕਰੇ, ਉਸ ਹਾਲਤ ਵਿੱਚ ਵੀ ਕੀਤਾ ਜਾਣਾ ਚਾਹੀਦਾ ਹੈ?

ਜਵਾਬ: ਸੈਕਸ਼ਨ 41 ਗ੍ਰਿਫ਼ਤਾਰ ਕਰਨ ਦੀ ਸ਼ਕਤੀ ਦਿੰਦਾ ਹੈ। ਤੁਸੀਂ ਪ੍ਰਕਿਰਿਆ ਦੀ ਪਾਲਣਾ ਕਰੋ। ਉਨ੍ਹਾਂ ਨੂੰ ਦੱਸੋ। ਜੇ ਉਹ ਨਹੀਂ ਹਦਾਇਤਾਂ ਦੀ ਪਾਲਣਾ ਕਰਦੇ ਅਤੇ ਸਹਿਯੋਗ ਨਹੀਂ ਕਰਦੇ ਤਾਂ ਤੁਸੀਂ ਗ੍ਰਿਫ਼ਤਾਰੀ ਕਰ ਸਕਦੇ ਹੋ।

ਬੀਜੇਪੀ
BBC
ਬੱਗਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਦਿੱਲੀ ਭਾਜਪਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਧਰਨਾ ਵੀ ਦਿੱਤਾ ਗਿਆ ਸੀ

ਸਵਾਲ: ਟਰਾਂਜ਼ਿਟ ਰਿਮਾਂਡ ਕੀ ਹੁੰਦੀ ਹੈ?

ਜਵਾਬ: ਪਹਿਲਾਂ ਇਹ ਹੁੰਦਾ ਸੀ ਕਿ ਜਿੱਥੇ ਮੁਲਜ਼ਮ ਨੂੰ ਪੇਸ਼ ਕੀਤਾ ਜਾਣਾ ਹੈ ਅਤੇ ਜਿੱਥੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਚੌਵੀ ਘੰਟੇ ਤੋਂ ਜ਼ਿਆਦਾ ਦਾ ਸਫ਼ਰ ਹੈ ਤਾਂ ਤੁਹਾਨੂੰ ਟਰਾਂਜ਼ਿਟ ਰਿਮਾਂਡ ਲੈਣਾ ਪੈਂਦਾ ਸੀ।

ਹੁਣ ਹਾਲਾਂਕਿ ਮੈਂ ਪੱਕੇ ਤੌਰ 'ਤੇ ਨਹੀਂ ਕਹਿ ਸਕਦਾ ਪਰ ਹਾਲ ਹੀ ਵਿੱਚ ਉਨ੍ਹਾਂ ਨੇ ਕੀਤਾ ਹੈ ਕਿ ਜੇ ਤਿੰਨ ਜਾਂ ਚਾਰ ਘੰਟੇ ਤੋਂ ਜ਼ਿਆਦਾ ਦਾ ਸਫ਼ਰ ਹੈ, ਜੇ 30 ਕਿਲੋਮੀਟਰ ਤੋਂ ਬਾਹਰ ਤੁਸੀਂ ਮੁਲਜ਼ਮ ਨੂੰ ਲੈ ਕੇ ਜਾਣਾ ਹੈ ਤਾਂ ਸਬੰਧਤ ਮੈਜਿਸਟਰੇਟ ਦੀ ਮਨਜ਼ੂਰੀ ਲੈਣੀ ਪਵੇਗੀ।

ਸਵਾਲ: ਜੇ ਮੁਲਜ਼ਮ ਦੇ ਗੈਰ-ਜ਼ਮਾਨਤੀ ਵਰੰਟ ਜਾਰੀ ਹੋ ਜਾਣ ਤਾਂ ਉਸ ਕੋਲ ਬਚਾਅ ਦੇ ਕੀ ਬਦਲ ਹਨ?

ਜੇ ਗੈਰ-ਜ਼ਮਾਨਤੀ ਵੰਰਟ ਜਾਰੀ ਹੋ ਗਏ ਹਨ ਅਤੇ ਅਪਰਾਧ ਸਜ਼ਾਯੋਗ ਹੈ ਤਾਂ ਉਸ ਕੋਲ ਕਾਨੂੰਨੀ ਇਲਾਜ ਹੈ ਕਿ ਉਹ ਹਾਈਕੋਰਟ ਵਿੱਚ ਅਗਾਊਂ ਜ਼ਮਾਨ ਲਈ ਅਰਜ਼ੀ ਲਗਾ ਸਕਦਾ ਹੈ।

ਸਵਾਲ: ਇੱਕ ਜੱਜ ਨੂੰ ਦੇਰ ਰਾਤ ਕਦੋਂ ਉਠਾਇਆ ਜਾ ਸਕਦਾ ਹੈ?

ਜਵਾਬ: ਜਦੋਂ ਵੀ ਕਿਸੇ ਵਿਅਕਤੀ ਦੇ ਬੁਨਿਆਦੀ ਮਨੁੱਖੀ ਹੱਕਾਂ ਦਾ ਘਾਣ ਹੋ ਰਿਹਾ ਹੈ। ਉਹ ਖਤਰੇ ਵਿੱਚ ਹਨ ਤਾਂ ਉਹ ਕਿਸੇ ਵੀ ਜੱਜ ਦਾ ਦਰਵਾਜ਼ਾ ਕਿਸੇ ਵੀ ਸਮੇਂ ਖੜਕਾ ਸਕਦਾ ਹੈ।

ਸੰਵਿਧਾਨ ਦਾ ਆਰਟੀਕਲ 21 ਜੋ ਕਿ ਬੁਨਿਆਦੀ ਹੱਕਾਂ ਅਤੇ ਅਜ਼ਾਦੀ ਬਾਰੇ ਹੈ, ਇਸ ਬਾਰੇ ਬੜਾ ਸਪੱਸ਼ਟ ਹੈ।

ਕਿਸੇ ਵੀ ਜੱਜ ਨੂੰ ਕਿਸੇ ਵੀ ਸਮੇਂ ਉਠਾਇਆ ਜਾ ਸਕਦਾ ਹੈ।

ਸਵਾਲ: ਮਿਡਨਾਈਟ ਰਲੀਫ਼ ਕਿਹੜੇ ਹਾਲਾਤ ਵਿੱਚ ਸੰਭਵ ਹੈ?

ਜਵਾਬ: ਕਈ ਕੇਸਾਂ ਵਿੱਚ ਮਿਡ ਨਾਈਟ ਰਲੀਫ਼ ਦੀ ਵਿਵਸਥਾ ਹੈ।

ਅਫ਼ਜ਼ਲ ਗੁਰੂ ਦੀ ਮੌਤ ਦੀ ਸਜ਼ਾ ਦੇ ਮਾਮਲੇ ਵਿੱਚ ਵੀ ਸਾਰੀ ਰਾਤ ਸੁਣਵਾਈ ਕੀਤੀ ਗਈ, ਕਿਉਂਕਿ ਕਿਸੇ ਦੀ ਜ਼ਿੰਦਗੀ ਦਾ ਸਵਾਲ ਸੀ।

ਜਦੋਂ ਕਿਸੇ ਦੇ ਮਨੁੱਖੀ ਹੱਕਾਂ ਨੂੰ ਖ਼ਤਰਾ ਹੈ ਤਾਂ ਤੁਸੀਂ ਕਿਸੇ ਵੀ ਸਮੇਂ ਜੱਜ ਦਾ ਦਰਵਾਜ਼ਾ ਖੜਕਾ ਸਕਦੇ ਹੋ।

ਹਾਈ ਕੋਰਟ ਦੇ ਹਰ ਜੱਜ ਕੋਲ ਇਸ ਬਾਰੇ ਸ਼ਕਤੀਆਂ ਹਨ।

ਇਹ ਵੀ ਪੜ੍ਹੋ:

  • 4 ਸਾਲ ਦੀ ਉਮਰ ’ਚ ਅਗਵਾ ਹੋਏ ਵਿਅਕਤੀ ਨੇ ਯਾਦਾਂ ਦੇ ਨਕਸ਼ੇ ਰਾਹੀਂ ਕਰੀਬ 30 ਸਾਲ ਬਾਅਦ ਮਾਂ ਨੂੰ ਲੱਭਿਆ
  • ਮੱਧ ਕਾਲ ਵਿੱਚ ਲੋਕ ਰਾਤ ਦੀ ਨੀਂਦ ਨੂੰ ਦੋ ਹਿੱਸਿਆਂ ਵਿੱਚ ਵੰਡਦੇ ਸੀ, ਨੀਂਦ ਬਾਰੇ ਅਜਿਹੀਆਂ ਦਿਲਚਸਪ ਗੱਲਾਂ
  • ਆਪਣੇ ਮ੍ਰਿਤਕ ਪੁੱਤਰ ਦੇ ਸ਼ੁਕਰਾਣੂ ਕਿਉਂ ਮੰਗ ਰਹੇ ਹਨ ਇਹ ਮਾਂ-ਬਾਪ

https://www.youtube.com/watch?v=dTYiY6_kuT0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '4397a7ba-e2c9-4873-a4ea-adfc97327915','assetType': 'STY','pageCounter': 'punjabi.india.story.61384684.page','title': 'ਤਜਿੰਦਰ ਬੱਗਾ ਦੇ ਕੇਸ ਦੇ ਹਵਾਲੇ ਨਾਲ ਸਮਝੋ ਇੱਕ ਸੂਬੇ ਦੀ ਪੁਲਿਸ ਦੇ ਦੂਜੇ ਸੂਬੇ \'ਚ ਕਿਸੇ ਨੂੰ ਫੜਨ ਦੇ ਕੀ ਅਧਿਕਾਰ ਹਨ','author': 'ਮਨਪ੍ਰੀਤ ਕੌਰ','published': '2022-05-10T02:32:13Z','updated': '2022-05-10T02:32:13Z'});s_bbcws('track','pageView');

  • bbc news punjabi

ਗਾਂਧੀ ਨਾਲ ਜੁੜੀਆਂ ਕਿਹੜੀਆਂ ਚੀਜ਼ਾਂ ਦੀ ਨੀਲਾਮੀ ਹੋਣ ਜਾ ਰਹੀ, ਜਿਸ ਤੋਂ ਕਰੋੜਾਂ ਰੁਪਏ ਇਕੱਠੇ ਹੋਣ ਦੀ...

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • this savings account will help you earn money every day
      ਹਰ ਰੋਜ਼ ਤੁਹਾਨੂੰ ਪੈਸੇ ਕਮਾਉਣ 'ਚ ਮਦਦ ਕਰੇਗਾ ਇਹ ਬੱਚਤ ਖਾਤਾ, UPI ਜ਼ਰੀਏ ਕਢਵਾ...
    • woman washes eyes with urine
      ਔਰਤ ਨੇ ਰੌਸ਼ਨੀ ਵਧਾਉਣ ਲਈ ਪਿਸ਼ਾਬ ਨਾਲ ਧੋਤੀਆਂ ਅੱਖਾਂ (ਵੀਡੀਓ)
    • jagannath yatra puri  some vomited  some fainted
      Jagannath Yatra Puri: ਕਿਸੇ ਨੂੰ ਆਈ ਉਲਟੀ ਤਾਂ ਕੋਈ ਹੋਇਆ ਬੇਹੋਸ਼, 600 ਤੋਂ...
    • some traitors of india   are cutting the very branch they are sitting on
      ‘ਭਾਰਤ ਦੇ ਕੁਝ ਗੱਦਾਰ’ ਉਸੇ ਟਾਹਣੀ ਨੂੰ ਕੱਟ ਰਹੇ, ਜਿਸ ’ਤੇ ਬੈਠੇ ਹਨ!
    • capricorn people will have better business and work conditions
      ਮਕਰ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ...
    • punjab police suspend
      ਪੰਜਾਬ ਪੁਲਸ ਦੇ ਤਿੰਨ ਮੁਲਾਜ਼ਮ Suspend! ਹੋ ਗਈ ਵੱਡੀ ਕਾਰਵਾਈ
    • fans shocked by bigg boss fame actress sudden death
      Bigg Boss ਫੇਮ ਅਦਾਕਾਰਾ ਦੀ ਅਚਾਨਕ ਮੌਤ ਨਾਲ ਸਦਮੇ 'ਚ ਪ੍ਰਸ਼ੰਸਕ, ਆਖ਼ਰੀ ਪੋਸਟ...
    • punjab government old age pension
      ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ!
    • special gurmat ceremony will be held at rambagh
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ 'ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼...
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +