Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    SAT, JUN 28, 2025

    3:13:05 PM

  • ludhiana fight fir

    'ਪਕੌੜੇ ਖਾਧੇ ਬਿਨਾਂ ਜਾ ਕੇ ਦਿਖਾ...!' 5 ਬੰਦਿਆਂ...

  • punjabi son washed away in a canal in uttarakhand

    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ...

  • clean chit to aap mla fauja singh sarari in sarpanch suicide case

    ਸਰਪੰਚ ਖ਼ੁਦਕੁਸ਼ੀ ਕੇਸ 'ਚ AAP ਵਿਧਾਇਕ ਫ਼ੌਜਾ ਸਿੰਘ...

  • aap leader sajjan singh cheema s nephew taranjit cheema dies in accident

    'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਮੋਹਾਲੀ ਧਮਾਕਾ - ਆਰਪੀਜੀ ਕੀ ਹੁੰਦਾ ਹੈ ਅਤੇ ਕਿਵੇਂ ਇਸ ਦੀ ਵਰਤੋਂ ਹੁੰਦੀ ਹੈ

ਮੋਹਾਲੀ ਧਮਾਕਾ - ਆਰਪੀਜੀ ਕੀ ਹੁੰਦਾ ਹੈ ਅਤੇ ਕਿਵੇਂ ਇਸ ਦੀ ਵਰਤੋਂ ਹੁੰਦੀ ਹੈ

  • Updated: 10 May, 2022 03:38 PM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਆਰਪੀਜੀ
Getty Images
2019 ਵਿੱਚ ਇੱਕ ਲੜਾਕੂ ਵੱਲੋਂ ਲਿਬੀਆ ਦੀ ਰਾਜਧਾਨੀ ਤ੍ਰਿਪੋਲੀ ਦੇ ਅਲ-ਸਵਾਨੀ ਖ਼ੇਤਰ ਵਿੱਚ ਆਰਪੀਜੀ ਦਾਗਣ ਦੀ ਤਿਆਰ ਕਰਦਾ ਹੋਇਆ

ਮੋਹਾਲੀ ਦੇ ਸਟੇਟ ਇੰਟੇਲੀਜੈਂਸ ਹੈੱਡਕੁਆਰਟਰ ਉੱਤੇ 9 ਮਈ ਦੀ ਰਾਤ ਨੂੰ ਧਮਾਕੇ ਦੀ ਖ਼ਬਰ ਤੋਂ ਬਾਅਦ ਪੁਲਿਸ ਸੂਤਰਾਂ ਮੁਤਾਬਕ ਇਸ ਧਮਾਕੇ ਵਿੱਚ ਆਰਪੀਜੀ ਯਾਨੀ ਰਾਕੇਡ ਪ੍ਰੋਪੇਲਡ ਗ੍ਰੇਨੇਡ ਦੇ ਇਸਤੇਮਾਲ ਦੀ ਸੰਭਾਵਨਾ ਹੋ ਸਕਦੀ ਹੈ।

ਇਸ ਮਾਮਲੇ ਵਿੱਚ ਫ਼ਿਲਹਾਲ ਸੀਨੀਅਰ ਅਧਿਕਾਰੀਆਂ ਅਤੇ ਫੋਰੈਂਸਿਕ ਟੀਮ ਵੱਲੋਂ ਜਾਂਚ ਜਾਰੀ ਹੈ।

ਆਰਪੀਜੀ - ਰਾਕੇਟ ਪ੍ਰੋਪੇਲਡ ਗ੍ਰੇਨੇਡ ਯਾਨੀ ਰਾਕੇਟ ਰਾਹੀਂ ਦਾਗਿਆ ਜਾਣ ਵਾਲਾ ਗ੍ਰੇਨੇਡ ਹੁੰਦਾ ਹੈ, ਜੋ ਕਈ ਦਹਾਕਿਆਂ ਤੋਂ ਟੈਂਕਾਂ ਨੂੰ ਤਬਾਹ ਕਰਨ ਲਈ ਵਰਤਿਆ ਜਾਂਦਾ ਰਿਹਾ ਹੈ।

ਇਹ ਵੀ ਪੜ੍ਹੋ:

  • ਮੋਹਾਲੀ ਧਮਾਕਾ: ਟੀਐਨਟੀ ਦੀ ਵਰਤੋਂ ਹੋਣ ਦੀ ਸੰਭਾਵਨਾ, ਮੁੱਖ ਮੰਤਰੀ ਬੋਲੇ ਕੁਝ ਗ੍ਰਿਫ਼ਤਾਰੀਆਂ ਹੋਈਆਂ, ਹੋਰ ਹੋਣਗੀਆਂ
  • ਸ਼੍ਰੀਲੰਕਾ ਵਿੱਚ ਵਿਗੜੇ ਹਾਲਾਤ, ਮੰਤਰੀਆਂ ਤੇ ਰਾਸ਼ਟਰਪਤੀਆਂ ਦੇ ਘਰ ਨੂੰ ਅੱਗ ਦੇ ਹਵਾਲੇ ਕੀਤਾ
  • ਤਜਿੰਦਰ ਬੱਗਾ ਦੇ ਹਵਾਲੇ ਨਾਲ ਸਮਝੋ ਇੱਕ ਸੂਬੇ ਦੀ ਪੁਲਿਸ ਦੇ ਦੂਜੇ ਸੂਬੇ 'ਚ ਕਿਸੇ ਨੂੰ ਫੜਨ ਦੇ ਕੀ ਅਧਿਕਾਰ ਹਨ

ਬੀਬੀਸੀ ਪੰਜਾਬੀ ਨੇ ਭਾਰਤੀ ਫੌਜ ਦੇ ਸੇਵਾਮੁਕਤ ਲੈਫ਼ਟੀਨੇਟ ਜਨਰਲ ਪੀ ਆਰ ਸ਼ੰਕਰ ਅਤੇ ਡਿਫੈਂਸ ਮਾਮਲਿਆਂ ਦੀ ਜਾਣਕਾਰੀ ਰੱਖਣ ਵਾਲੇ ਸੀਨੀਅਰ ਪੱਤਰਕਾਰ ਰਾਹੁਲ ਬੇਦੀ ਨਾਲ ਗੱਲਬਾਤ ਕੀਤੀ।

ਆਰਪੀਜੀ ਹੁੰਦਾ ਕੀ ਹੈ?

ਸੇਵਾਮੁਕਤ ਲੈਫ਼ਟੀਨੇਟ ਜਨਰਲ ਪੀ ਆਰ ਸ਼ੰਕਰ ਮੁਤਾਬਕ ਆਰਪੀਜੀ ਕਈ ਤਰ੍ਹਾਂ ਦੇ ਹੁੰਦੇ ਹਨ, ਇਹ ਗ੍ਰੇਨੇਡ ਰਾਕੇਟ ਵਿੱਚ ਵੀ ਅਤੇ ਰਾਈਫ਼ਲ ਵਿੱਚ ਵੀ ਫਿੱਟ ਹੋ ਸਕਦੇ ਹਨ।

ਉਨ੍ਹਾਂ ਦੱਸਿਆ, ''ਆਰਪੀਜੀ ਨੂੰ ਰਾਕੇਟ ਪ੍ਰੋਪੇਲਡ ਗ੍ਰੇਨੇਡ ਅਤੇ ਰਾਈਫ਼ਲ ਪ੍ਰੋਪੇਲਡ ਗ੍ਰੇਨੇਡ ਵੀ ਕਿਹਾ ਜਾਂਦਾ ਹੈ। ਇਸ ਵਿੱਚ ਮੋਟਰ ਹੁੰਦੀ ਹੈ ਅਤੇ ਗ੍ਰੇਨੇਡ ਨੂੰ ਟਿਊਬ ਵਿੱਚ ਲੋਡ ਕੀਤਾ ਜਾਂਦਾ ਹੈ ਅਤੇ ਫ਼ਿਰ ਦਾਗਿਆ ਜਾਂਦਾ ਹੈ।''

ਆਰਪੀਜੀ
Getty Images
ਮੋਹਾਲੀ ਵਿੱਚ 9 ਮਈ ਨੂੰ ਮਿਲੇ ਗ੍ਰੇਨੇਡ (ਆਰਪੀਜੀ) ਤਸਵੀਰ

ਸੀਨੀਅਰ ਪੱਤਰਕਾਰ ਰਾਹੁਲ ਬੇਦੀ ਦੱਸਦੇ ਹਨ ਕਿ ਰਾਕੇਟ ਪ੍ਰੋਪੇਲਡ ਗ੍ਰੇਨੇਡ ਮੋਢੇ ਉੱਤੇ ਰੱਖ ਕੇ ਦਾਗਿਆ ਜਾਣ ਵਾਲਾ ਹਥਿਆਰ ਹੁੰਦਾ ਹੈ। ਇਸ ਦਾ ਭਾਰ ਲਗਭਗ ਸੱਤ ਤੋਂ 12 ਕਿੱਲੋ ਦੇ ਦਰਮਿਆਨ ਹੋ ਸਕਦਾ ਹੈ ਅਤੇ ਇਸ ਨੂੰ ਕਾਫ਼ੀ ਆਸਾਨੀ ਨਾਲ ਇੱਕ ਥਾਂ ਤੋਂ ਦੂਜੀ ਥਾਂ ਤੱਕ ਪਹੁੰਚਾਇਆ ਜਾ ਸਕਦਾ ਹੈ।

ਇਸ ਵਿੱਚ ਗ੍ਰੇਨੇਡ ਦੇ ਨਾਲ ਇੱਕ ਮੋਟਰ ਲੱਗੀ ਹੁੰਦੀ ਹੈ ਅਤੇ ਇਸ ਨਾਲ ਫਿਨਸ (ਪੰਖ) ਲੱਗੇ ਹੁੰਦੇ ਹਨ। ਇਹੀ ਪੰਖ ਗ੍ਰੇਨੇਡ ਨੂੰ ਹਵਾ ਵਿੱਚ ਸਥਿਰ ਰੱਖਦੇ ਹਨ ਅਤੇ ਆਰਪੀਜੀ ਆਮ ਤੌਰ 'ਤੇ ਬਖ਼ਤਰਬੰਦ ਗੱਡੀਆਂ ਜਾਂ ਟੈਂਕ ਉੱਤੇ ਹਮਲਾ ਕਰਨ ਖ਼ਿਲਾਫ਼ ਇਸਤੇਮਾਲ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ, ''ਕਈ ਆਰਪੀਜੀ ਸਿਸਟਮ ਇੱਕ ਵਾਰ ਵਰਤੋਂ ਲਈ ਹੀ ਹੁੰਦੇ ਹਨ ਪਰ ਹੁਣ ਕੁਝ ਸਾਲਾਂ ਤੋਂ ਆਰਪੀਜੀ ਮੁੜ ਇਸਤੇਮਾਲ ਕਰਨ ਵਾਲੇ ਵੀ ਆ ਗਏ ਹਨ।''

''ਆਰਪੀਜੀ ਫੌਜ ਦੀਆਂ ਬਖ਼ਤਰਬੰਦ ਗੱਡੀਆਂ ਅਤੇ ਟੈਂਕਾਂ ਨੂੰ ਬਹੁਤਾ ਨੁਕਸਾਨ ਨਹੀਂ ਪਹੁੰਚਾਉਂਦਾ ਕਿਉਂਕਿ ਉਨ੍ਹਾਂ ਨੇ ਆਪਣੇ ਇਨ੍ਹਾਂ ਵਾਹਨਾਂ ਨੂੰ ਬਹੁਤ ਮਜ਼ਬੂਤ ਬਣਾ ਲਿਆ ਹੈ। ਪਰ ਇਨ੍ਹਾਂ ਵਾਹਨਾਂ ਵਿੱਚ ਜਿੱਥੇ ਵੈਲਡਿੰਗ ਦੇ ਜੁਆਇੰਟ ਹੁੰਦੇ ਹਨ, ਉਨ੍ਹਾਂ ਉੱਤੇ ਜੇ ਗ੍ਰੇਨੇਡ ਜਾ ਕੇ ਲੱਗਣ ਤਾਂ ਨੈਵੀਗੇਸ਼ਨ ਸਿਸਟਮ ਅਤੇ ਰਡਾਰਾਂ ਨੂੰ ਨੁਕਸਾਨ ਹੋ ਸਕਦਾ ਹੈ।''

ਉਨ੍ਹਾਂ ਦੱਸਿਆ, ''ਆਰਪੀਜੀ ਮੋਢੇ 'ਤੇ ਰੱਖ ਕੇ ਚਲਾਉਣ ਵਾਲਾ ਹਥਿਆਰ ਹੈ ਅਤੇ ਰਾਈਫ਼ਲ ਤੋਂ ਥੋੜ੍ਹਾ ਭਾਰ ਵਿੱਚ ਵੱਧ ਹੈ।''

ਆਰਪੀਜੀ ਦੀ ਮਾਰ ਕਿੰਨੀ ਦੂਰ ਤੱਕ

ਰਾਹੁਲ ਬੇਦੀ ਦੱਸਦੇ ਹਨ ਕਿ ਆਰਪੀਜੀ ਦੀ ਰੇਂਜ ਲਗਭਗ 500 ਮੀਟਰ ਤੋਂ ਲੈ ਕੇ 800-900 ਮੀਟਰ ਤੱਕ ਹੋ ਸਕਦੀ ਹੈ। ਇਸ ਦਾ ਮਤਲਬ ਹੈ ਕਿ ਨਿਸ਼ਾਨੇ ਦੇ ਕਾਫ਼ੀ ਨੇੜੇ ਆ ਕੇ ਇਸ ਨੂੰ ਵਰਤਣਾ ਪੈਂਦਾ ਹੈ।

ਆਰਪੀਜੀ
Getty Images
2017 ਵਿੱਚ ਲਿਬੀਆ ਫੌਜ ਦਾ ਇੱਕ ਮੈਂਬਰ ਆਰਪੀਜੀ ਦਾਗਣ ਵੇਲੇ

''ਦੂਜੇ ਪਾਸੇ ਐਂਟੀ ਟੈਂਕ ਗਾਈਡਿਡ ਮਿਜ਼ਾਈਲ (ਏਟੀਜੀਐੱਮ) ਦੀ ਰੇਂਜ ਲੰਬੀ ਹੁੰਦੀ ਹੈ ਅਤੇ ਇਨ੍ਹਾਂ ਦੀ ਰੇਂਜ 900 ਮੀਟਰ ਤੋਂ ਲਗਭਗ ਸੱਤ ਕਿਲੋਮੀਟਰ ਤੱਕ ਹੁੰਦੀ ਹੈ।''

ਆਰਪੀਜੀ ਦੀ ਵਰਤੋਂ ਕਿੱਥੇ ਤੇ ਕਿਨ੍ਹਾਂ ਵੱਲੋਂ?

ਰਾਹੁਲ ਬੇਦੀ ਦੱਸਦੇ ਹਨ ਕਿ ਆਰਪੀਜੀ ਅੱਤਵਾਦੀਆਂ ਦਾ ਵੀ ਇੱਕ ਖ਼ਾਸ ਹਥਿਆਰ ਹੈ ਅਤੇ ਇਹ ਅੱਤਵਾਦੀਆਂ ਦਾ ਕੰਮ ਕਾਫ਼ੀ ਹੱਦ ਤੱਕ ਵਧਾਉਂਦਾ ਹੈ।

ਉਨ੍ਹਾਂ ਮੁਤਾਬਕ ਆਰਪੀਜੀ ਦੀ ਬਲੈਕ ਮਾਰਕਿਟ ਵਿੱਚ ਕਾਫ਼ੀ ਵਿਕਰੀ ਹੁੰਦੀ ਹੈ, ਖ਼ਾਸ ਤੌਰ ਉੱਤੇ ਮੱਧ ਪੂਰਬੀ ਮੁਲਕਾਂ ਵਿੱਚ ਹੁੰਦੀ ਹੈ।

ਆਰਪੀਜੀ ਦੀ ਉਪਲਭਤਾ ਬਾਰੇ ਉਨ੍ਹਾਂ ਕਿਹਾ, ''ਆਰਪੀਜੀ ਦੀ ਵਿਕਰੀ ਬਲੈਕ ਮਾਰਕਿਟ ਵਿੱਚ ਹੁੰਦੀ ਹੈ ਅਤੇ ਕਾਫ਼ੀ ਮਹਿੰਗੀਆਂ ਵਿਕਦੀਆਂ ਹਨ। ਇਸ ਦੇ ਨਾਲ ਹੀ ਇਹ ਕਾਫ਼ੀ ਘੱਟ ਮਿਲਣ ਵਾਲੀਆਂ ਚੀਜ਼ਾਂ ਵਿੱਚੋਂ ਹੈ।''

ਆਰਪੀਜੀ ਦੀ ਪੰਜਾਬ ਦੇ ਸੰਦਰਭ 'ਚ ਵਰਤੋਂ

ਪੰਜਾਬ ਦੇ ਸੰਦਰਭ ਵਿੱਚ ਆਰਪੀਜੀ ਦੀ ਵਰਤੋਂ ਬਾਰੇ ਰਾਹੁਲ ਬੇਦੀ ਗੱਲ ਕਰਦੇ ਹਨ।

ਪੰਜਾਬ ਪੁਲਿਸ
Getty Images
ਮੋਹਾਲੀ ਵਿੱਚ ਹਮਲੇ ਦੀ ਖ਼ਬਰ ਤੋਂ ਬਾਅਦ 9 ਮਈ ਦੀ ਰਾਤ ਤਾਇਨਾਤ ਪੰਜਾਬ ਪੁਲਿਸ ਦੀ ਟੀਮ

ਉਨ੍ਹਾਂ ਕਿਹਾ, ''ਜੇ ਆਰਪੀਜੀ ਦੇ ਮੋਹਾਲੀ ਹਮਲੇ ਵਿੱਚ ਇਸਤੇਮਾਲ ਦੀਆਂ ਗੱਲਾਂ ਹੋ ਰਹੀਆਂ ਹਨ ਤਾਂ ਇਸ ਤੋਂ ਪਹਿਲਾਂ ਇਸ ਦੀ ਵਰਤੋਂ ਖਾੜਕੂਵਾਦ ਦੇ ਦੌਰ ਵਿੱਚ ਨਹੀਂ ਸੁਣੀ ਗਈ।''

''ਆਰਪੀਜੀ ਦੁਨੀਆਂ ਭਰ ਵਿੱਚ ਅੱਤਵਾਦੀਆਂ ਦਾ ਪਸੰਦੀਦਾ ਹਥਿਆਰ ਹੈ ਅਤੇ ਪੰਜਾਬ ਵਿੱਚ ਇਸ ਦੇ ਇਸਤੇਮਾਲ ਦਾ ਇਹ ਪਹਿਲਾ ਵਾਕਿਆ ਹੈ।''

ਇਹ ਵੀ ਪੜ੍ਹੋ:

  • 4 ਸਾਲ ਦੀ ਉਮਰ ’ਚ ਅਗਵਾ ਹੋਏ ਵਿਅਕਤੀ ਨੇ ਯਾਦਾਂ ਦੇ ਨਕਸ਼ੇ ਰਾਹੀਂ ਕਰੀਬ 30 ਸਾਲ ਬਾਅਦ ਮਾਂ ਨੂੰ ਲੱਭਿਆ
  • ਮੱਧ ਕਾਲ ਵਿੱਚ ਲੋਕ ਰਾਤ ਦੀ ਨੀਂਦ ਨੂੰ ਦੋ ਹਿੱਸਿਆਂ ਵਿੱਚ ਵੰਡਦੇ ਸੀ, ਨੀਂਦ ਬਾਰੇ ਅਜਿਹੀਆਂ ਦਿਲਚਸਪ ਗੱਲਾਂ
  • ਆਪਣੇ ਮ੍ਰਿਤਕ ਪੁੱਤਰ ਦੇ ਸ਼ੁਕਰਾਣੂ ਕਿਉਂ ਮੰਗ ਰਹੇ ਹਨ ਇਹ ਮਾਂ-ਬਾਪ

https://www.youtube.com/watch?v=p2nZ2pdB-Fc

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '14fec4f7-ce15-4fc6-b27a-b78161a2ad11','assetType': 'STY','pageCounter': 'punjabi.india.story.61391151.page','title': 'ਮੋਹਾਲੀ ਧਮਾਕਾ - ਆਰਪੀਜੀ ਕੀ ਹੁੰਦਾ ਹੈ ਅਤੇ ਕਿਵੇਂ ਇਸ ਦੀ ਵਰਤੋਂ ਹੁੰਦੀ ਹੈ','author': 'ਸੁਨੀਲ ਕਟਾਰੀਆ','published': '2022-05-10T10:07:12Z','updated': '2022-05-10T10:07:12Z'});s_bbcws('track','pageView');

  • bbc news punjabi

ਮੋਹਾਲੀ ''ਚ ਧਮਾਕੇ ਤੋਂ ਬਾਅਦ ਵਧੀ ਚੌਕਸੀ, ਪੰਜਾਬ ਪੁਲਿਸ ਦੀਆਂ ਟੀਮਾਂ ਮੌਕੇ ''ਤੇ ਜਾਂਚ ਵਿੱਚ ਜੁਟੀਆਂ

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab government action
    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
Trending
Ek Nazar
mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +