ਸ਼੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਰਨਿਲ ਵਿਕਰਮਾਸਿੰਘੇ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ।
ਆਰਥਿਕ ਸੰਕਟ ਵਿਚਾਲੇ ਦੇਸ਼ ਵਿੱਚ ਹੋ ਰਹੇ ਰੋਸ-ਮੁਜ਼ਾਹਿਰਆਂ ਦੌਰਾਨ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਸੰਸਦ ਨੂੰ ਕੁਝ ਸ਼ਕਤੀਆਂ ਦੇਣ ਅਤੇ ਨਵੇਂ ਪ੍ਰਧਾਨ ਮੰਤਰੀ ਦੇ ਨਾਮ ਦੀ ਤਜਵੀਜ਼ ਕੀਤੀ ਸੀ।
ਉਸੇ ਦੇ ਤਹਿਤ ਹੀ ਰਨਿਲ ਵਿਕਰਮਾਸਿੰਘੇ ਨੂੰ ਪ੍ਰਧਾਨ ਮੰਤਰੀ ਵਜੋਂ ਐਲਾਨ ਦਿੱਤਾ ਗਿਆ ਹੈ।
ਪਿਛਲੇ ਮਹੀਨੇ ਸ਼ੁਰੂ ਹੋਏ ਰੋਸ-ਮੁਜ਼ਾਹਰਿਆਂ ਤੋਂ ਬਾਅਦ ਰਾਸ਼ਟਰਪਤੀ ਗੋਟਬਾਇਆ ਨੇ ਦੇਸ਼ ਦੇ ਨਾਮ ਆਪਣੇ ਪਹਿਲੇ ਸੰਬੋਧਨ ਵਿੱਚ ਵਾਅਦਾ ਕੀਤਾ ਹੈ ਕਿ ਉਹ ਮੁੜ ਕਾਨੂੰਨ-ਵਿਵਸਥਾ ਬਹਾਲ ਕਰਨਗੇ।
ਇਹ ਵੀ ਪੜ੍ਹੋ:
https://www.youtube.com/watch?v=CAWm7irYaBE
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '7758acd4-8651-41b6-a82a-f24e56686375','assetType': 'STY','pageCounter': 'punjabi.international.story.61427186.page','title': 'ਸ਼੍ਰੀਲੰਕਾ ਦੇ ਅਗਲੇ ਪ੍ਰਧਾਨ ਮੰਤਰੀ ਰਨਿਲ ਵਿਕਰਮਾਸਿੰਘੇ ਕੌਣ ਹਨ, ਜਾਣੋ ਕੁਝ ਖ਼ਾਸ ਗੱਲਾ','published': '2022-05-12T13:30:30Z','updated': '2022-05-12T13:30:30Z'});s_bbcws('track','pageView');

ਜਸਟਿਸ ਸਿਨਹਾ ਜਿਨ੍ਹਾਂ ਨੂੰ ਝੁਕਾ ਨਹੀਂ ਸਕੇ ਇੰਦਰਾ ਗਾਂਧੀ
NEXT STORY